ਦਰਸ਼ਨ ਸਿੰਘ ਸੋਢੀ ਮੁਹਾਲੀ, 21 ਅਗਸਤ ਇਸ ਜ਼ਿਲ੍ਹੇ ਦੇ ਪਿੰਡ ਕੁੰਭੜਾ ਦਾ ਨੌਜਵਾਨ ਪਰਵੀਨ ਸਿੰਘ 3 ਮਹੀਨੇ ਤੋਂ ਜ਼ਿੰਦਗੀ ਲਈ ਲੜਾਈ ਲੜ ਰਿਹਾ ਹੈ। ਗਰੀਬ ਘਰ ਦਾ ਇਹ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਹੈ। ਪੀੜਤ ਨੌਜਵਾਨ ਨੂੰ ਇਨਸਾਫ਼ ਦਿਵਾਉਣ ਲਈ ਅੱਜ ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਪ੍ਰਧਾਨ ਬਲਵਿੰਦਰ …
Read More »ਪੰਜਾਬ ’ਚ ਬਾਸਮਤੀ ਹੇਠ 16 ਫ਼ੀਸਦ ਰਕਬਾ ਵਧਿਆ, ਅੰਮ੍ਰਿਤਸਰ ਜ਼ਿਲ੍ਹਾ ਮੋਹਰੀ: ਖੁੱਡੀਆਂ
ਚੰਡੀਗੜ੍ਹ, 18 ਅਗਸਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਵਿੱਢੀ ਮੁਹਿੰਮ ਨੂੰ ਕਿਸਾਨਾਂ ਨੇ ਵੱਡਾ ਹੁਲਾਰਾ ਦਿੱਤਾ ਹੈ। ਸੂਬੇ ਵਿੱਚ ਸਾਉਣੀ ਦੇ ਇਸ ਸੀਜ਼ਨ ਦੌਰਾਨ ਬਾਸਮਤੀ ਦੀ ਕਾਸ਼ਤ ਹੇਠ ਰਕਬੇ ਵਿੱਚ ਤਕਰੀਬਨ 16 ਫ਼ੀਸਦ ਵਾਧਾ ਦਰਜ ਕੀਤਾ ਗਿਆ …
Read More »ਪੰਜਾਬ ਨੇ ਐੱਸਜੇਵੀਐੱਨ ਨਾਲ 1200 ਮੈਗਾਵਾਟ ਬਿਜਲੀ ਖਰੀਦਣ ਦਾ ਸਮਝੌਤਾ ਕੀਤਾ
ਚੰਡੀਗੜ੍ਹ, 17 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦੱਸਿਆ ਕਿ ਸੂਬਾ ਸਰਕਾਰ ਨੇ ਸਤਲੁਜ ਜਲ ਬਿਜਲੀ ਨਿਗਮ (ਐੱਸਜੇਵੀਐਨ) ਨਾਲ 1,200 ਮੈਗਾਵਾਟ ਦਾ ਬਿਜਲੀ ਖਰੀਦ ਸਮਝੌਤਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੀਐੱਸਪੀਸੀਐੱਲ ਨੇ ਪੰਜਾਬ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਸਥਿਤ ਸੋਲਰ ਪ੍ਰਾਜੈਕਟਾਂ ਤੋਂ ਬਿਜਲੀ ਦੀ ਖਰੀਦ ਲਈ …
Read More »ਪੰਜਾਬ ਪੁਲੀਸ ਨੇ ਲਾਰੈਂਸ ਬਿਸ਼ਨੋਈ ਨੂੰ ਕਤਲ ਦੇ ਮਾਮਲੇ ’ਚ ਚੰਡੀਗੜ੍ਹ ਅਦਾਲਤ ’ਚ ਪੇਸ਼ ਕੀਤਾ
ਚੰਡੀਗੜ੍ਹ, 17 ਅਗਸਤ ਪੰਜਾਬ ਪੁਲੀਸ ਨੇ ਅੱਜ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਕਤਲ ਕੇਸ ਵਿੱਚ ਇਥੋਂ ਦੀ ਸੈਕਟਰ 43 ਦੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ। ਸੋਨੂੰ ਸ਼ਾਹ ਕਤਲ ਕੇਸ ਵਿੱਚ ਬਿਸ਼ਨੋਈ ਨੂੰ ਬਠਿੰਡਾ ਜੇਲ੍ਹ ਤੋਂ ਚੰਡੀਗੜ੍ਹ ਲਿਆਂਦਾ ਗਿਆ। ਇਸ ਕਾਰਨ ਅਦਾਲਤ ਦੇ ਆਲੇ-ਦੁਆਲੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। The …
Read More »ਪੰਜਾਬ ’ਚ ਅਤਿਵਾਦੀ ਸਾਜ਼ਿਸ਼ ਦਾ ਪਰਦਾਫਾਸ਼, 5 ਗ੍ਰਿਫ਼ਤਾਰ
ਚੰਡੀਗੜ੍ਹ, 14 ਅਗਸਤ ਸੁਤੰਤਰਤਾ ਦਿਵਸ ਤੋਂ ਇੱਕ ਦਿਨ ਪਹਿਲਾਂ ਪੰਜਾਬ ਪੁਲੀਸ ਨੇ ਅੱਜ ਸੂਬੇ ਵਿੱਚ ਕਥਿਤ ਤੌਰ ‘ਤੇ ਟਾਰਗੇਟ ਕਿਲਿੰਗ ਦੀ ਯੋਜਨਾ ਬਣਾ ਰਹੇ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਅਤਿਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲੀਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਕਿਹਾ ਕਿ ਮੁਲਜ਼ਮ ਪਾਕਿਸਤਾਨ ਸਥਿਤ ਹਰਵਿੰਦਰ ਰਿੰਦਾ …
Read More »ਪੰਜਾਬ ਦੇ ਵਿਰਸੇ ਤੇ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਸੰਗਰੂਰ ਜ਼ਿਲ੍ਹੇ ’ਚ ਲੱਗਣਗੇ ਤੀਆਂ ਦੇ ਮੇਲੇ’
ਗੁਰਦੀਪ ਸਿੰਘ ਲਾਲੀ ਸੰਗਰੂਰ, 28 ਜੁਲਾਈ ਪੰਜਾਬ ਦੇ ਅਮੀਰ ਵਿਰਸੇ ਤੇ ਸਭਿਆਚਾਰ ਨੂੰ ਪ੍ਰਫੁਲਿਤ ਕਰਨ ਲਈ ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਸੰਗਰੂਰ ਦੇ ਪਿੰਡਾਂ ਵਿੱਚ ਅਗਸਤ ਮਹੀਨੇ ਦੌਰਾਨ ਤੀਆਂ ਦੇ ਮੇਲਿਆਂ ਦੀ ਸ਼ੁਰੂਆਤ ਹੋਵੇਗੀ। ਪਹਿਲੇ ਪੜਾਅ ’ਚ ਜ਼ਿਲ੍ਹਾ ਸੰਗਰੂਰ ਦੇ ਚਾਰ ਪਿੰਡਾਂ ਸਤੌਜ, ਸ਼ੇਰੋਂ, ਛਾਜਲੀ ਅਤੇ ਕਾਤਰੋਂ ਵਿਖੇ 18 ਤੋਂ 20 …
Read More »ਪੰਜਾਬ ਸਰਕਾਰ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਦੇਣ ਲਈ ਕੰਟਰੋਲ ਰੂਮ ਸਥਾਪਤ ਕੀਤਾ
ਚੰਡੀਗੜ੍ਹ, 18 ਜੁਲਾਈ ਹੜ੍ਹਾਂ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਰਾਹਤ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸੂਬੇ ਵਿੱਚ ਜਿਹੜੇ ਕਿਸਾਨਾਂ ਦੀ ਫ਼ਸਲ ਦਾ ਹੜ੍ਹਾਂ ਕਾਰਨ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ …
Read More »ਪੰਜਾਬ ’ਚ ਬਿਜਲੀ ਦੀ ਮੰਗ ਘਟਣ ’ਤੇ ਥਰਮਲ ਪਲਾਂਟ ਰੂਪਨਗਰ ਅਤੇ ਲਹਿਰਾ ਮੁਹੱਬਤ ਦੇ ਸਾਰੇ ਯੂਨਿਟ ਬੰਦ ਕੀਤੇ
ਜਗਮੋਹਨ ਸਿੰਘ ਘਨੌਲੀ, 8 ਜੁਲਾਈ ਪੰਜਾਬ ਅੰਦਰ ਲਗਾਤਾਰ ਹੋ ਰਹੀ ਬਾਰਸ਼ ਉਪਰੰਤ ਤਾਪਮਾਨ ਵਿੱਚ ਗਿਰਾਵਟ ਆਉਣ ਅਤੇ ਝੋਨੇ ਦੀ ਲੁਆਈ ਲਈ ਮੋਟਰਾਂ ਚਲਾਉਣ ਦੀ ਜ਼ਰੂਰਤ ਨਾ ਰਹਿਣ ਕਾਰਨ ਬਿਜਲੀ ਦੀ ਮੰਗ ਵੀ ਲਗਾਤਾਰ ਘਟਣ ਲੱਗੀ ਹੈ। ਬਿਜਲੀ ਦੀ ਖਪਤ ਕਾਫੀ ਜ਼ਿਆਦਾ ਘਟਣ ਉਪਰੰਤ ਅੱਜ ਪਾਵਰਕਾਮ ਵੱਲੋਂ ਜਿੱਥੇ ਸੂਬੇ ਦੇ ਦੋਵੇਂ …
Read More »ਪੰਜਾਬ ਸਰਕਾਰ ਖਰੀਦੇਗੀ ਥਰਮਲ ਪਲਾਂਟ: ਮਾਨ
ਚੰਡੀਗੜ੍ਹ, 1 ਜੁਲਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਹੈ ਕਿ ਸੂਬਾ ਸਰਕਾਰ ਰਾਜ ਵਿੱਚ ਪ੍ਰਾਈਵੇਟ ਥਰਮਲ ਪਾਵਰ ਪਲਾਂਟ ਖਰੀਦੇਗੀ। ਸ੍ਰੀ ਮਾਨ ਨੇ ਅੱਗੇ ਕਿਹਾ ਕਿ ਵੇਰਵੇ ਜਲਦੀ ਹੀ ਸਾਂਝੇ ਕੀਤੇ ਜਾਣਗੇ। ਸ੍ਰੀ ਮਾਨ ਨੇ ਟਵੀਟ ਵਿੱਚ ਕਿਹਾ, ‘ਪੰਜਾਬੀਆਂ ਨਾਲ ਖੁਸ਼ਖਬਰੀ ਸਾਂਝੀ ਕਰ ਰਿਹਾ ਹਾਂ। ਪੰਜਾਬ ਸਰਕਾਰ …
Read More »ਪੰਜਾਬ ਦੀ ਅਮਨ-ਕਾਨੂੰਨ ਤੇ ਵਿੱਤੀ ਸਥਿਤੀ ਬਦ ਤੋਂ ਬਦਤਰ: ਸੀਪੀਐੱਮ
ਮਨੋਜ ਸ਼ਰਮਾ ਬਠਿੰਡਾ, 30 ਜੂਨ ਸੀਪੀਆਈਐੱਮ ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਅੱਜ ਇਕੇ ਪਾਰਟੀ ‘ਚ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕੀਤਾ। ਇਸ ਤੋਂ ਬਾਅਦ ਪੱਤਰਕਾਰ ਸੰਮੇਲਨ ਦੌਰਾਨ ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਕਾਰਪੋਰੇਟ ਅਤੇ ਫਿਰਕੂ ਤਾਕਤਾਂ ਦੇ ਗਠਜੋੜ ਨੂੰ ਆਉਂਦੀਆਂ 2024 ਦੀਆਂ ਲੋਕ ਸਭਾ ਚੋਣਾਂ ਵਿਚ ਹਰਾਉਣ …
Read More »