ਸਿਮਰਤਪਾਲ ਸਿੰਘ ਬੇਦੀ ਜੰਡਿਆਲਾ ਗੁਰੂ, 18 ਮਾਰਚ ਅੰਮ੍ਰਿਤਪਾਲ ਸਿੰਘ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਉਸ ਦੀ ਗ੍ਰਿਫਤਾਰੀ ਤੋਂ ਬਾਅਦ ਭਾਰੀ ਗਿਣਤੀ ਵਿਚ ਸੁਰੱਖਿਆ ਦਸਤੇ ਤਾਇਨਾਤ ਕਰ ਦਿੱਤੇ ਗਏ ਹਨ। ਜੱਲੂਪੁਰ ਖੇੜਾ ਵਿਖੇ ਵੱਖ-ਵੱਖ ਜ਼ਿਲ੍ਹਿਆਂ ਦੀ ਪੁਲੀਸ ਅਤੇ ਕੇਂਦਰੀ ਰਿਜ਼ਰਵ ਪੁਲੀਸ ਮੌਜੂਦ ਹੈ। ਜੱਲੂਪੁਰ ਖੇੜਾ ਨੂੰ ਜਾਣ ਵਾਲੇ ਰਸਤੇ ਉਪਰ …
Read More »ਐੱਲਏਸੀ ’ਤੇ ਹਾਲਾਤ ਸਥਿਰ ਪਰ ਕੁੱਝ ਕਿਹਾ ਨਹੀਂ ਜਾ ਸਕਦਾ: ਜਨਰਲ ਪਾਂਡੇ
ਨਵੀਂ ਦਿੱਲੀ, 12 ਜਨਵਰੀ ਥਲ ਸੈਨਾ ਮੁਖੀ ਜਨਰਲ ਮਨੋਜ ਪਾਂਡੇ ਨੇ ਅੱਜ ਕਿਹਾ ਕਿ ਚੀਨ ਨਾਲ ਲੱਗਦੀ ਸਰਹੱਦ ‘ਤੇ ਸਥਿਤੀ ‘ਸਥਿਰ’ ਹੈ ਪਰ ‘ਕੁਝ ਨਹੀਂ ਕਹਿ ਸਕਦੇ’ ਅਤੇ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਭਾਰਤੀ ਫ਼ੌਜੀ ਲੋੜੀਂਦੀ ਗਿਣਤੀ ਤਾਇਨਾਤ ਕਰ ਦਿੱਤੇ ਗਏ ਹਨ। ਸੈਨਾ ਦਿਵਸ ਤੋਂ ਪਹਿਲਾਂ ਦਿੱਲੀ ਵਿੱਚ ਪ੍ਰੈਸ …
Read More »ਸੈਨਾ ਮੁਖੀ ਮਨੋਜ ਪਾਂਡੇ ਵੱਲੋਂ ਭੂਟਾਨ ਨਰੇਸ਼ ਨਾਲ ਮੁਲਾਕਾਤ
ਨਵੀਂ ਦਿੱਲੀ, 31 ਜੁਲਾਈ ਥਲ ਸੈਨਾ ਮੁਖੀ ਜਨਰਲ ਮਨੋਜ ਪਾਂਡੇ ਨੇ ਭੂਟਾਨ ਨਰੇਸ਼ ਜਿਗਮੇ ਖੇਸਰ ਨਾਮਗਯੇਲ ਵਾਂਗਚੁਕ ਨਾਲ ਮੁਲਾਕਾਤ ਕੀਤੀ ਤੇ ਸਥਾਈ ਰਣਨੀਤਕ ਸਬੰਧਾਂ ਨੂੰ ਮਜ਼ਬੂਤ ਕਰਨ ਵੱਲ ਧਿਆਨ ਕੇਂਦਰਿਤ ਕੀਤਾ। ਸੈਨਾ ਮੁਖੀ ਨੇ ਭੂਟਾਨ ਦੇ ਹੋਰ ਸਿਖਰਲੇ ਪ੍ਰਸ਼ਾਸਨਿਕ ਤੇ ਫੌਜੀ ਅਧਿਕਾਰੀਆਂ ਨਾਲ ਵੀ ਮੁਲਾਕਾਤ ਕੀਤੀ। ਭੂਟਾਨੀ ਖੇਤਰ ਦੇ ਨੇੜਲੇ …
Read More »ਮਜੀਠਾ: ਪਿੰਡ ਗਾਲੋਵਾਲੀ ਦੇ ਨੌਜਵਾਨ ਦਾ ਗਲ ਵੱਢਿਆ: ਸਰਪੰਚ ਸਣੇ ਕਈਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ
ਰਾਜਨ ਮਾਨ ਮਜੀਠਾ, 19 ਜੁਲਾਈ ਮਾਮੂਲੀ ਤਕਰਾਰ ਕਾਰਨ ਪਿੰਡ ਗਾਲੋਵਾਲੀ ਕੁੱਲੀਆਂ ਮੌਜੂਦਾ ਸਰਪੰਚ ਤੇ ਉਸ ਦੇ ਸਾਥੀਆਂ ਨੇ ਤੇਜ਼ਧਾਰ ਹਥਿਆਰ ਨਾਲ ਨੌਜਵਾਨ ਦਾ ਗਲਾ ਵੱਢ ਦਿੱਤਾ। ਪਿੰਡ ਵਿੱਚ ਜਨਮ ਦਿਨ ਦੀ ਪਾਰਟੀ ਤੋਂ ਆ ਰਹੇ ਪਵਨਜੀਤ ਸਿੰਘ ‘ਤੇ ਅਜੈ, ਸੂਰਜ, ਸੰਜੇ ਅਤੇ ਸਰਪੰਚ ਦੀਪਕ ਵਿਚਕਾਰ ਵਿਚਕਾਰ ਤਕਰਾਰ ਹੋ ਗਿਆ ਅਤੇ …
Read More »ਫ਼ਾਜ਼ਿਲਕਾ: ਕਬੂਲਸ਼ਾਹ ਖੁੱਬਣ ਦੇ ਨੇੜੇ ਸਰਹੰਦ ਫੀਡਰ ’ਚ ਪਾੜ, ਪਿੰਡ ਅਤੇ ਖੇਤਾਂ ’ਚ ਭਰਿਆ ਪਾਣੀ
ਪਰਮਜੀਤ ਸਿੰਘ ਫਾਜ਼ਿਲਕਾ, 16 ਜੁਲਾਈ ਇਸ ਜ਼ਿਲ੍ਹੇ ਦੇ ਪਿੰਡ ਕਬੂਲਸ਼ਾਹ ਖੁੱਬਣ ਦੇ ਨੇੜੇ ਲੰਘਦੀ ਸਰਹੰਦ ਫੀਡਰ ਨਹਿਰ ‘ਚ ਅੱਜ 40 ਤੋਂ 50 ਫੁੱਟ ਦਾ ਪਾੜ ਪੈਣ ਕਾਰਨ ਪਿੰਡ ਦੇ ਆਲੇ ਦੁਆਲੇ ਅਤੇ ਖੇਤਾਂ ‘ਚ ਪਾਣੀ ਭਰ ਗਿਆ, ਜਿਸ ‘ਤੇ ਵੱਡੀ ਗਿਣਤੀ ‘ਚ ਕਿਸਾਨਾਂ ਅਤੇ ਪਿੰਡਾਂ ਦੇ ਵਾਸੀਆਂ ਵੱਲੋਂ ਨਹਿਰ ਨੂੰ …
Read More »ਭਗਵੰਤ ਮਾਨ ਦੇ ਪਿੰਡ ਸਤੌਜ ’ਚ ਬੀਬੀਆਂ ਨੇ ਗਿੱਧਾ ਪਾਇਆ ਤੇ ਨੌਜਵਾਨਾਂ ਨੇ ਟਰੈਕਟਰਾਂ ’ਤੇ ਡੈੱਕ ਲਗਾਏ
ਜਸਵੰਤ ਸਿੰਘ ਗਰੇਵਾਲ ਚੀਮਾ ਮੰਡੀ, 10 ਮਾਰਚ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ ਆਪ ਪਾਰਟੀ ਨੂੰ ਮਿਲੀ ਵੱਡੀ ਜਿੱਤ ਤੋਂ ਬਾਅਦ ਪੰਜਾਬ ਦੇ ਅਗਲੇ ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਪਿੰਡ ਸਤੌਜ ਵਿੱਚ ਅੱਜ ਵਿਆਹ ਵਾਲਾ ਮਹੌਲ ਬਣ ਗਿਆ ਤੇ ਪਿੰਡ ਦੀਆਂ ਗਲੀਆਂ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਦੇ ਪੋਸਟਰ …
Read More »ਕੈਬਨਿਟ ਵੱਲੋਂ ਪ੍ਰਧਾਨ ਮੰਤਰੀ ਆਵਾਸ ਯੋਜਨਾ (ਪੇਂਡੂ) ਮਾਰਚ 2024 ਤਕ ਵਧਾਉਣ ਨੂੰ ਮਨਜ਼ੂਰੀ
ਨਵੀਂ ਦਿੱਲੀ, 8 ਦਸੰਬਰ ਕੈਬਨਿਟ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ (ਪੇਂਡੂ) ਨੂੰ ਤਿੰਨ ਵਰ੍ਹੇ ਹੋਰ ਜਾਰੀ ਰੱਖਣ ਦੀ ਮਨਜ਼ੂਰੀ ਦਿੱਤੀ ਹੈ। ਮੀਟਿੰਗ ਬਾਅਦ ਸੂਚਨਾ ਅਤੇ ਪ੍ਰਸਾਰਨ ਮੰਤਰੀ ਅਨੁਰਾਗ ਠਾਕੁਰ ਨੇ ਪੱਤਰਕਾਰਾਂ ਨੂੰ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਯੋਜਨਾ ਨੂੰ ਮਾਰਚ 2021 ਤੋਂ ਮਾਰਚ 2024 ਤਕ ਜਾਰੀ ਰੱਖਣ ਦੀ ਮਨਜ਼ੂਰੀ ਦਿੱਤੀ …
Read More »ਪ੍ਰਿੰਸ ਚਾਰਲਸ ਤੇ ਡਾਇਨਾ ਦੇ ਵਿਆਹ ਦੇ ਕੇਕ ਦਾ ਟੁਕੜਾ 1,850 ਪੌਂਡ ’ਚ ਵਿਕਿਆ
ਲੰਡਨ, 12 ਅਗਸਤ ਪ੍ਰਿੰਸ ਚਾਰਲਸ ਅਤੇ ਰਾਜਕੁਮਾਰੀ ਡਾਇਨਾ ਦੇ ਵਿਆਹ ਦੇ ਕੇਕ ਦਾ ਟੁਕੜਾ 1,850 ਪੌਂਡ ਵਿੱਚ ਨਿਲਾਮ ਕੀਤਾ ਗਿਆ ਹੈ। ਵਿਆਹ ਤੋਂ 40 ਤੋਂ ਵੱਧ ਸਾਲਾਂ ਬਾਅਦ ਇਸ ਨੂੰ ਨਿਲਾਮੀ ਵਿੱਚ ਇੰਨੀ ਵੱਡੀ ਕੀਮਤ ‘ਤੇ ਵੇਚਿਆ ਗਿਆ ਹੈ। ਕੇਕ ਦਾ ਇਹ ਟੁਕੜਾ ਵਿਆਹ ਦੇ ਉਨ੍ਹਾਂ 23 ਕੇਕਾਂ ਵਿੱਚੋਂ ਇੱਕ …
Read More »ਹਰਿਆਣਾ ਦੇ ਇੱਕ ਪਿੰਡ ‘ਚ 300 ਸਾਲ ਬਾਅਦ ਬਦਲੀ ਗਈ ਰੂੜ੍ਹੀਵਾਦੀ ਰਵਾਇਤ
ਪੰਚਾਇਤ ਨੇ ਹਰਿਆਣਾ ਵਿਚਲੇ ਭਿਵਾਨੀ ਜ਼ਿਲ੍ਹੇ ਦੇ ਗੋਬਿੰਦਪੁਰਾ ਪਿੰਡ ਵਿਚ ਤਕਰੀਬਨ 300 ਸਾਲ ਪੁਰਾਣੀ ਰਵਾਇਤ ਨੂੰ ਖ਼ਤਮ ਕਰਦਿਆਂ ਇਥੇ ਰਹਿੰਦੇ ਅਨੁਸੂਚਿਤ ਜਾਤੀ ਦੇ ਹੇੜੀ ਸਮਾਜ ਦੇ ਵਿਅਕਤੀ ਨੂੰ ਘੋੜੇ ’ਤੇ ਬਿਠਾ ਕੇ ਧੂਮਧਾਮ ਨਾਲ ਬਾਰਾਤ ਲਈ ਰਵਾਨਾ ਕੀਤਾ। ਤਕਰੀਬਨ 300 ਸਾਲ ਪਹਿਲਾਂ ਵਸੇ ਪਿੰਡ ਗੋਬਿੰਦਪੁਰਾ ਦੀ ਆਬਾਦੀ 2000 ਦੇ ਕਰੀਬ …
Read More »ਰਾਜਸਥਾਨ: ਉਦੈਪੁਰ ਦੇ 9 ਪਿੰਡ ਜਿੱਥੇ 2 ਸਾਲਾਂ ਦੌਰਾਨ ਕੋਰੋਨਾ ਦਾ ਇੱਕ ਵੀ ਕੇਸ ਨਹੀਂ !
ਦੁਨੀਆ ਭਰ ਵਿੱਚ ਕੋਰੋਨਾ ਨੇ ਕਹਿਰ ਮਚਾਰਿਆ ਹੈ , ਹੁਣ ਭਾਰਤ ਵਿੱਚ ਦੂਜੀ ਲਹਿਰ ਜਿੰਦਗੀਆਂ ਖਾ ਰਹੀ ਹੈ। ਹਸਪਤਾਲਾਂ ਵਿੱਚ ਜਗ੍ਹਾ ਨਹੀਂ ਹੈ ਅਤੇ ਆਕਸੀਜਨ ਲਈ ਹਾਹਾਕਾਰ ਹੈ । ਕੋਰੋਨਾ ਨਾਲ ਮੌਤ ਦੀ ਖ਼ਬਰ ਹੁਣ ਹਰ ਪਾਸੇ ਤੋਂ ਆਉਦੀ ਹੈ । ਅਜਿਹੇ ਵਿੱਚ ਰਾਜਸਥਾਨ ਦੇ ਉਦੈਪੁਰ ਦੇ 9 ਪਿੰਡ ਮਿਸਾਲ …
Read More »