ਰਾਜਿੰਦਰ ਸਿੰਘ ਮਰਾਹੜ ਭਗਤਾ ਭਾਈ, 24 ਦਸੰਬਰ ਡੀਪੀਈ ਅਧਿਆਪਕਾਂ ਦੀ ਭਰਤੀ ਲਈ ਸਾਰੀ ਪ੍ਰਕਿਰਿਆ ਪੂਰੀ ਹੋਣ ਉਪਰੰਤ ਸੂਬਾ ਸਰਕਾਰ ਵੱਲੋਂ ਟੈੱਟ ਪਾਸ ਦੀ ਸ਼ਰਤ ਰੱਖੇ ਜਾਣ ਤੋਂ ਦੁਖੀ ਹੋਇਆ ਇਕ ਬੇਰੁਜ਼ਗਾਰ ਡੀਪੀਈ ਅਧਿਆਪਕ ਅੱਜ ਕੜਾਕੇ ਦੀ ਠੰਢ ਦੀ ਪ੍ਰਵਾਹ ਨਾ ਕਰਦਿਆਂ ਪਿੰਡ ਸਿਰੀਏਵਾਲਾ ਵਿਖੇ ਜਲ ਘਰ ਦੀ ਟੈਂਕੀ ‘ਤੇ ਚੜ੍ਹ …
Read More »ਧਰਤੀ ਹੇਠਲੇ ਪ੍ਰਦੂਸ਼ਿਤ ਪਾਣੀ ਨਾਲ ਮਰ ਰਹੇ ਨੇ ਪੰਜਾਬ ਦੇ ਲੋਕ: ਔਜਲਾ
ਵਿਭਾ ਸ਼ਰਮਾ ਨਵੀਂ ਦਿੱਲੀ, 19 ਦਸੰਬਰ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਜ਼ੀਰਾ ਵਿੱਚ ਮਾਲਬਰੋਜ਼ ਸ਼ਰਾਬ ਫੈਕਟਰੀ ਦੇ ਬਾਹਰ ਚੱਲ ਰਹੇ ਪ੍ਰਦਰਸ਼ਨ ਦਾ ਹਵਾਲਾ ਦਿੰਦਿਆਂ ਅੱਜ ਲੋਕ ਸਭਾ ਵਿੱਚ ਕਿਹਾ ਕਿ ਪੰਜਾਬ ਵਿੱਚ ਲੋਕ ਧਰਤੀ ਹੇਠਲੇ ਪ੍ਰਦੂਸ਼ਿਤ ਪਾਣੀ ਤੋਂ ਪੀੜਤ ਹਨ ਅਤੇ ਮਰ ਰਹੇ ਹਨ। ਉਨ੍ਹਾਂ ਨੂੰ ਬਚਾਅ …
Read More »ਪੰਜਾਬ ਕੋਲ ਨਾ ਪਾਣੀ ਹੈ ਤੇ ਨਾ ਹੀ ਨਹਿਰ ਬਣੇਗੀ: ਮਾਨ
ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 14 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐੱਸਵਾਈਐੱਲ ਲਿੰਕ ਨਹਿਰ ਬਾਰੇ ਹਰਿਆਣਾ ਦੇ ਆਪਣੇ ਹਮਰੁਤਬਾ ਮਨੋਹਰ ਲਾਲ ਖੱਟਰ ਨਾਲ ਮੀਟਿੰਗ ਬੇਸਿੱਟਾ ਰਹਿਣ ਬਾਅਦ ਕਿਹਾ ਕਿ ਕਹਿਣ ਨੂੰ ਪੰਜਾਬ, ਪੰਜ ਆਬ ਹੈ ਪਰ ਉਸ ਕੋਲ ਪਾਣੀ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਐੱਸਵਾਈਐੱਲ …
Read More »ਜੇ ਮੇਰੀ ਤੇ ਹਸੀਨਾ ਦੀ ਮੀਟਿੰਗ ਹੋ ਜਾਂਦੀ ਤਾਂ ਕਿਹੜਾ ਪਹਾੜ ਟੁੱਟ ਪੈਣਾ ਸੀ: ਮਮਤਾ
ਕੋਲਕਾਤਾ, 8 ਸਤੰਬਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਭਾਰਤ ਦੌਰੇ ਦੌਰਾਨ ਉਨ੍ਹਾਂ ਨੂੰ ਸੱਦਾ ਨਾ ਦੇਣ ਲਈ ਕੇਂਦਰ ਦੀ ਆਲੋਚਨਾ ਕੀਤੀ। ਬੈਨਰਜੀ ਨੇ ਇਹ ਵੀ ਕਿਹਾ ਕਿ ਉਹ ਜਾਣਨਾ ਚਾਹੁੰਦੀ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਉਨ੍ਹਾਂ ਦੀ …
Read More »ਵਾਤਾਵਰਨ ਪ੍ਰੇਮੀਆਂ ਨੇ ਸਤਲੁਜ ’ਚ ਪੈਂਦਾ ਬੁੱਢੇ ਨਾਲੇ ਦਾ ਪਾਣੀ ਰੋਕਿਆ
ਜਸਬੀਰ ਸਿੰਘ ਸ਼ੇਤਰਾ ਜਗਰਾਉਂ, 14 ਅਗਸਤ ਵਾਤਾਵਰਨ ਪ੍ਰੇਮੀਆਂ ਨੇ ਅੱਜ ਜਮਹੂਰੀ ਕਿਸਾਨ ਸਭਾ ਦੀ ਅਗਵਾਈ ਹੇਠ ਕੀਤੇ ਐਲਾਨ ਮੁਤਾਬਕ ਸਤਲੁਜ ਦਰਿਆ ਵਿੱਚ ਪੈਂਦੇ ਬੁੱਢੇ ਨਾਲੇ ਦੇ ਦੂਸ਼ਿਤ ਪਾਣੀ ਨੂੰ ਰੋਕਣ ਲਈ ਮਿੱਟੀ ਨਾਲ ਭਰੀਆਂ ਹਜ਼ਾਰਾਂ ਬੋਰੀਆਂ ਲਾ ਕੇ ਬੰਨ੍ਹ ਮਾਰ ਦਿੱਤਾ। ਪੁਲੀਸ ਨੇ ਪ੍ਰੋਗਰਾਮ ਵਿੱਚ ਕਥਿਤ ਵਿਘਨ ਪਾਉਣ ਦੀ ਕੋਸ਼ਿਸ਼ …
Read More »ਫ਼ਾਜ਼ਿਲਕਾ: ਕਬੂਲਸ਼ਾਹ ਖੁੱਬਣ ਦੇ ਨੇੜੇ ਸਰਹੰਦ ਫੀਡਰ ’ਚ ਪਾੜ, ਪਿੰਡ ਅਤੇ ਖੇਤਾਂ ’ਚ ਭਰਿਆ ਪਾਣੀ
ਪਰਮਜੀਤ ਸਿੰਘ ਫਾਜ਼ਿਲਕਾ, 16 ਜੁਲਾਈ ਇਸ ਜ਼ਿਲ੍ਹੇ ਦੇ ਪਿੰਡ ਕਬੂਲਸ਼ਾਹ ਖੁੱਬਣ ਦੇ ਨੇੜੇ ਲੰਘਦੀ ਸਰਹੰਦ ਫੀਡਰ ਨਹਿਰ ‘ਚ ਅੱਜ 40 ਤੋਂ 50 ਫੁੱਟ ਦਾ ਪਾੜ ਪੈਣ ਕਾਰਨ ਪਿੰਡ ਦੇ ਆਲੇ ਦੁਆਲੇ ਅਤੇ ਖੇਤਾਂ ‘ਚ ਪਾਣੀ ਭਰ ਗਿਆ, ਜਿਸ ‘ਤੇ ਵੱਡੀ ਗਿਣਤੀ ‘ਚ ਕਿਸਾਨਾਂ ਅਤੇ ਪਿੰਡਾਂ ਦੇ ਵਾਸੀਆਂ ਵੱਲੋਂ ਨਹਿਰ ਨੂੰ …
Read More »ਨਹਿਰ ਵਿੱਚ ਪਾੜ ਪੈਣ ਕਾਰਨ ਫ਼ਸਲ ਪਾਣੀ ਵਿੱਚ ਡੁੱਬੀ, ਰੋਹ ਵਿੱਚ ਆਏ ਕਿਸਾਨਾਂ ਨੇ ਸੜਕ ’ਤੇ ਜਾਮ ਲਾਇਆ
ਪਰਮਜੀਤ ਸਿੰਘ ਫਾਜ਼ਿਲਕਾ, 15 ਜੁਲਾਈ ਫਾਜ਼ਿਲਕਾ ਦੇ ਪਿੰਡ ਭੰਬਾ ਵੱਟੂ ਨੇੜੇ ਲਾਧੂਕਾ ਮਾਈਨਰ ਵਿੱਚ ਪਾੜ ਪੈ ਗਿਆ, ਜਿਸ ਕਾਰਨ ਫ਼ਸਲਾਂ ਪਾਣੀ ਵਿੱਚ ਡੁੱਬ ਗਈਆਂ। ਪ੍ਰਭਾਵਿਤ ਕਿਸਾਨਾਂ ਦਾ ਕਹਿਣਾ ਹੈ ਕਿ ਇਹ ਨਹਿਰ ਚੌਥੀ ਵਾਰ ਟੁੱਟ ਚੁੱਕੀ ਹੈ ਅਤੇ ਉਨ੍ਹਾਂ ਦੀ ਫ਼ਸਲ ਡੁੱਬ ਕੇ ਖ਼ਰਾਬ ਹੋ ਰਹੀ ਹੈ, ਪਰ ਪ੍ਰਸ਼ਾਸਨ ਕੁੰਭਕਰਨੀ …
Read More »ਸੈਲਾਨੀਆਂ ਦੀ ਭੀੜ ਕਾਰਨ ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ’ਚ ਪਾਣੀ ਦਾ ਸੰਕਟ
ਸ਼ਿਮਲਾ, 25 ਜੂਨ ਸਾਲ 2018 ਦੇ ਸਭ ਤੋਂ ਵੱਡੇ ਪਾਣੀ ਦੇ ਸੰਕਟ ਦੇ ਚਾਰ ਸਾਲਾਂ ਬਾਅਦ ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਵਸਨੀਕ ਇੱਕ ਵਾਰ ਫਿਰ ਇਸ ਮੁਸ਼ਕਲ ਦਾ ਸਾਹਮਣਾ ਕਰ ਰਹੇ ਹਨ। ਰਾਜਧਾਨੀ ਪਿਛਲੇ 15 ਦਿਨਾ ਤੋਂ ਵੱਧ ਸਮੇਂ ਤੋਂ ਪਾਣੀ ਦੀ ਭਾਰੀ ਘਾਟ ਨਾਲ ਜੂਝ ਰਹੀ ਹੈ। ਘੱਟ …
Read More »ਪੁਣੇ: ਸ਼ਿਵ ਸੈਨਿਕਾਂ ਨੇ ਬਾਗ਼ੀ ਵਿਧਾਇਕ ਤਾਨਾਜੀ ਸਾਵੰਤ ਦੇ ਦਫ਼ਤਰ ਦੀ ਭੰਨਤੋੜ ਕੀਤੀ
ਪੁਣੇ, 25 ਜੂਨ ਸ਼ਿਵ ਸੈਨਾ ਦੇ ਵਰਕਰਾਂ ਨੇ ਅੱਜ ਪਾਰਟੀ ਦੇ ਬਾਗੀ ਵਿਧਾਇਕ ਤਾਨਾਜੀ ਸਾਵੰਤ ਦੇ ਦਫ਼ਤਰ ਦੀ ਭੰਨਤੋੜ ਕੀਤੀ, ਜੋ ਇਸ ਸਮੇਂ ਏਕਨਾਥ ਸ਼ਿੰਦੇ ਧੜੇ ਦੇ ਹਿੱਸੇ ਵਜੋਂ ਗੁਹਾਟੀ ਵਿੱਚ ਹਨ। ਕਾਰਕੁਨਾਂ ਦੇ ਸਮੂਹ ਨੇ ਅੱਜ ਸਵੇਰੇ ਕਟਰਾਜ ਖੇਤਰ ਵਿੱਚ ਸਥਿਤ ਭੈਰਵਨਾਥ ਸ਼ੂਗਰ ਵਰਕਸ ਦੇ ਦਫ਼ਤਰ ਵਿੱਚ ਦਾਖਲ ਹੋ …
Read More »ਮੀਂਹ ਪੈਣ ਕਾਰਨ ਸਵੇਰੇ ਘਟੀ ਬਿਜਲੀ ਦੀ ਮੰਗ ਦੁਪਹਿਰ ਤੋਂ ਬਾਅਦ ਫਿਰ ਵਧੀ
ਜਗਮੋਹਨ ਸਿੰਘ ਰੂਪਨਗਰ/ਘਨੌਲੀ, 21 ਜੂਨ ਪੰਜਾਬ ਵਿੱਚ ਮੀਂਹ ਪੈਣ ਕਾਰਨ ਸੂਬੇ ਦਾ ਤਾਪਮਾਨ ਘਟਣ ਬਾਅਦ ਸਵੇਰ ਵੇਲੇ ਬਿਜਲੀ ਦੀ ਮੰਗ 3000 ਮੈਗਾਵਾਟ ਘਟ ਗਈ ਪਰ ਦੁਪਹਿਰ ਤੋਂ ਬਾਅਦ ਬਿਜਲੀ ਦੀ ਮੰਗ ਦੁਬਾਰਾ ਫਿਰ ਵਧਣੀ ਸ਼ੁਰੂ ਹੋ ਗਈ, ਜਿਹੜੀ ਕਿ ਖ਼ਬਰ ਲਿਖੇ ਜਾਣ ਤੱਕ 9200 ਮੈਗਾਵਾਟ ਤੋਂ ਵਧਦੀ ਹੋਈ 10554 ਮੈਗਾਵਾਟ …
Read More »