ਨਵੀਂ ਦਿੱਲੀ, 20 ਜੁਲਾਈ ਵਿਦੇਸ਼ੀ ਵਪਾਰ ਡਾਇਰੈਕਟੋਰੇਟ ਜਨਰਲ (ਡੀਜੀਐੱਫਟੀ) ਨੇ ਆਪਣੇ ਨੋਟੀਫਿਕੇਸ਼ਨ ਰਾਹੀਂ ਜਾਣਕਾਰੀ ਦਿੱਤੀ ਹੈ ਕਿ ਸਰਕਾਰ ਨੇ ਅੱਜ ਤੋਂ ਗੈਰ-ਬਾਸਮਤੀ ਸਫੈਦ ਚੌਲਾਂ ਦੀ ਬਰਾਮਦ ‘ਤੇ ਪਾਬੰਦੀ ਲਗਾ ਦਿੱਤੀ ਹੈ। The post ਕੇਂਦਰ ਨੇ ਗ਼ੈਰ-ਬਾਸਮਤੀ ਚੌਲਾਂ ਦੀ ਬਰਾਮਦ ’ਤੇ ਪਾਬੰਦੀ ਲਗਾਈ appeared first on punjabitribuneonline.com. Source link
Read More »ਇਮਰਾਨ ਖ਼ਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ’ਤੇ ਲੱਗ ਸਕਦੀ ਹੈ ਪਾਬੰਦੀ: ਸਰਕਾਰ
ਇਸਲਾਮਾਬਾਦ, 24 ਮਈ ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ਼ ਨੇ ਅੱਜ ਕਿਹਾ ਹੈ ਕਿ ਸਰਕਾਰ ਇਮਰਾਨ ਖ਼ਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ‘ਤੇ ਪਾਬੰਦੀ ਲਗਾਉਣ ‘ਤੇ ਵਿਚਾਰ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਦੀ ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਵੱਲੋਂ ਫੌਜੀ ਟਿਕਾਣਿਆਂ ‘ਤੇ ਹਮਲਾ …
Read More »10 ਲੱਖ ਤੋਂ ਵੱਧ ਆਬਾਦੀ ਵਾਲੇ ਸ਼ਹਿਰਾਂ ’ਚ ਡੀਜ਼ਲ ਨਾਲ ਚੱਲਣ ਵਾਲੇ ਚਾਰ ਪਹੀਆ ਵਾਹਨਾਂ ’ਤੇ ਪਾਬੰਦੀ ਲਾਉਣ ਦਾ ਸੁਝਾਅ
ਨਵੀਂ ਦਿੱਲੀ, 8 ਮਈ ਭਾਰਤ ਨੂੰ 2027 ਤੱਕ 10 ਲੱਖ ਤੋਂ ਵੱਧ ਆਬਾਦੀ ਵਾਲੇ ਸ਼ਹਿਰਾਂ ਵਿੱਚ ਡੀਜ਼ਲ ਵਾਲੇ ਚਾਰ ਪਹੀਆ ਵਾਹਨਾਂ ਦੀ ਵਰਤੋਂ ‘ਤੇ ਪਾਬੰਦੀ ਲਗਾਉਣੀ ਚਾਹੀਦੀ ਹੈ। ਪੈਟਰੋਲੀਅਮ ਮੰਤਰਾਲੇ ਦੀ ਕਮੇਟੀ ਨੇ ਆਪਣੀ ਰਿਪੋਰਟ ‘ਚ ਇਹ ਗੱਲ ਕਹੀ ਹੈ। ਨਾਲ ਹੀ ਕਮੇਟੀ ਨੇ ਕਿਹਾ ਕਿ ਇਲੈਕਟ੍ਰਿਕ ਅਤੇ ਗੈਸ ਨਾਲ …
Read More »ਅਮਰੀਕੀ ਕਮਿਸ਼ਨ ਨੇ ਧਾਰਮਿਕ ਆਜ਼ਾਦੀ ਦੀ ‘ਘੋਰ ਉਲੰਘਣਾ’ ਲਈ ਭਾਰਤੀ ਏਜੰਸੀਆਂ ’ਤੇ ਪਾਬੰਦੀ ਲਾਉਣ ਦੀ ਸਿਫ਼ਾਰਸ਼ ਕੀਤੀ
ਵਾਸ਼ਿੰਗਟਨ, 2 ਮਈ ਅਮਰੀਕਾ ਦੇ ਸੰਘੀ ਕਮਿਸ਼ਨ ਨੇ ਭਾਰਤ ‘ਚ ਸਰਕਾਰੀ ਏਜੰਸੀਆਂ ਅਤੇ ਅਧਿਕਾਰੀਆਂ ਧਾਰਮਿਕ ਆਜ਼ਾਦੀ ਦੇ ਗੰਭੀਰ ਉਲੰਘਣ ਲਈ ਜ਼ਿੰਮੇਦਾਰ ਕਰਾਰ ਦਿੰਦਿਆਂ ਬਾਇਡਨ ਪ੍ਰਸ਼ਾਸਨ ਨੂੰ ਉਨ੍ਹਾਂ ਦੀਆਂ ਜਾਇਦਾਦਾਂ ਨਾਲ ਸਬੰਧਤ ਲੈਣ-ਦੇਣ ‘ਤੇ ਰੋਕ ਲਗਾ ਕੇ ਪਾਬੰਦੀਆਂ ਲਗਾਉਣ ਦੀ ਬੇਨਤੀ ਕੀਤੀ ਹੈ। ਯੂਐੱਸ ਕਮਿਸ਼ਨ ਆਨ ਇੰਟਰਨੈਸ਼ਨਲ ਰਿਲੀਜੀਅਸ ਫ੍ਰੀਡਮ (ਯੂਐੱਸਸੀਆਈਆਰਐੱਫ) ਨੇ …
Read More »ਬਰਤਾਨੀਆ ਨੇ ਭਾਰਤੀ ਫ਼ੌਜੀਆਂ ਦੇ ਚਿੱਤਰ ਦੀ ਬਰਾਮਦ ’ਤੇ ਪਾਬੰਦੀ ਲਗਾਈ
ਲੰਡਨ, 15 ਅਪਰੈਲ ਬਰਤਾਨਵੀ ਸਰਕਾਰ ਨੇ ਪਹਿਲੇ ਵਿਸ਼ਵ ਯੁੱਧ ਵਿਚ ਹਿੱਸਾ ਲੈਣ ਵਾਲੇ ਦੋ ਭਾਰਤੀ ਸਿੱਖ ਫ਼ੌਜੀਆਂ ਦੇ ਐਂਗਲੋ-ਹੰਗਰੀ ਚਿੱਤਰਕਾਰ ਫਿਲਿਪ ਡੀ ਲਾਜ਼ਲੋ ਵੱਲੋਂ ਬਣਾਏ ਚਿੱਤਰ ‘ਤੇ ਅਸਥਾਈ ਤੌਰ ‘ਤੇ ਨਿਰਯਾਤ ਪਾਬੰਦੀ ਲਗਾ ਦਿੱਤੀ ਹੈ ਤਾਂ ਜੋ ਇਸ ਨੂੰ ਦੇਸ਼ ਤੋਂ ਬਾਹਰ ਨਾ ਲਿਜਾਇਆ ਜਾ ਸਕੇ। ਸਰਕਾਰ ਨੇ ਇਹ ਪਾਬੰਦੀ …
Read More »ਅਮਰੀਕਾ ਤੇ ਕੈਨੇਡਾ ਨੇ ਸਰਕਾਰੀ ਯੰਤਰਾਂ ਤੇ ਮੋਬਾਈਲਾਂ ’ਚ ਟਿਕ-ਟਾਕ ’ਤੇ ਪਾਬੰਦੀ ਲਾਉਣ ਦਾ ਫ਼ੈਸਲਾ ਕੀਤਾ
ਵਾਸ਼ਿੰਗਟਨ/ਟੋਰਾਂਟੋ, 28 ਫਰਵਰੀ ਵ੍ਹਾਈਟ ਹਾਊਸ ਨੇ ਸੰਘੀ ਏਜੰਸੀਆਂ ਨੂੰ ਸਾਰੇ ਸਰਕਾਰੀ ਉਪਕਰਨਾਂ ਤੋਂ ‘ਟਿਕ-ਟਾਕ’ ਨੂੰ ਪੂਰੀ ਤਰ੍ਹਾਂ ਹਟਾਉਣ ਲਈ 30 ਦਿਨਾਂ ਦਾ ਸਮਾਂ ਦਿੱਤਾ ਹੈ। ਇਸ ਦੇ ਨਾਲ ਹੀ ਕੈਨੇਡਾ ਨੇ ਸਰਕਾਰ ਦੇ ਸਾਰੇ ਮੋਬਾਈਲ ਡਿਵਾਈਸਾਂ ‘ਚ ‘ਟਿਕ-ਟਾਕ’ ‘ਤੇ ਪਾਬੰਦੀ ਲਗਾਉਣ ਦਾ ਐਲਾਨ ਕੀਤਾ ਹੈ। ਇਹ ਫੈਸਲਾ ਚੀਨ ਦੀ ਇਸ …
Read More »ਬੀਬੀਸੀ ਦਸਤਾਵੇਜ਼ੀ ’ਤੇ ਪਾਬੰਦੀ ਖਿਲਾਫ਼ ਸੁਪਰੀਮ ਕੋਰਟ ’ਚ ਦਸਤਕ
ਨਵੀਂ ਦਿੱਲੀ, 29 ਜਨਵਰੀ ਗੁਜਰਾਤ ਦੰਗਿਆਂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਬੀਬੀਸੀ ਦਸਤਾਵੇਜ਼ੀ ‘ਇੰਡੀਆ: ਦਿ ਮੋਦੀ ਕੁਐੱਸਚਨ’ ਉੱਤੇ ਲਾਈ ਪਾਬੰਦੀ ਨੂੰ ਚੁਣੌਤੀ ਦਿੰਦੀ ਪਟੀਸ਼ਨ ਸੁਪਰੀਮ ਕੋਰਟ ਵਿੱਚ ਦਾਖਲ ਕੀਤੀ ਗਈ ਹੈ। ਐਡਵੋਕੇਟ ਐੱਮ.ਐੱਲ.ਸ਼ਰਮਾ ਵੱਲੋਂ ਦਾਇਰ ਜਨਹਿੱਤ ਪਟੀਸ਼ਨ ਵਿੱਚ ਕੇਂਦਰ ਸਰਕਾਰ ਵੱਲੋਂ ਲਾਈ ਪਾਬੰਦੀ ਨੂੰ ਕਥਿਤ ‘ਬਦਨੀਅਤੀ ਵਾਲੀ, ਪੱਖਪਾਤੀ ਤੇ …
Read More »ਗਣਤੰਤਰ ਦਿਵਸ: ਡਰੋਨ, ਪਤੰਗ ਤੇ ਗੁਬਾਰੇ ਉਡਾਉਣ ’ਤੇ ਪਾਬੰਦੀ
ਗੁਰੂਗ੍ਰਾਮ, 14 ਜਨਵਰੀ ਜ਼ਿਲ੍ਹਾ ਪ੍ਰਸ਼ਾਸਨ ਨੇ ਗਣਤੰਤਰ ਦਿਵਸ ਮੌਕੇ ਸੁਰੱਖਿਆ ਦੇ ਮੱਦੇਨਜ਼ਰ ਡਰੋਨ, ਹਲਕੇ ਜਹਾਜ਼, ਗਲਾਈਡਰ, ਗੁਬਾਰੇ ਅਤੇ ਪਤੰਗ ਉਡਾਉਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਸੀਆਰਪੀਸੀ ਦੀ ਧਾਰਾ 144 ਤਹਿਤ ਲਾਈ ਗਈ ਹੈ ਜੋ 26 ਜਨਵਰੀ ਤੱਕ ਜਾਰੀ ਰਹੇਗੀ। ਜ਼ਿਲ੍ਹਾ ਮੈਜਿਸਟਰੇਟ ਤੇ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਨੇ …
Read More »ਭਾਰਤ ਵਿੱਚ ਪਾਕਿਸਤਾਨੀ ‘ਰੂਹ ਅਫਜ਼ਾ’ ਵੇਚਣ ’ਤੇ ਪਾਬੰਦੀ
ਪੱਤਰ ਪ੍ਰੇਰਕ ਨਵੀਂ ਦਿੱਲੀ, 15 ਨਵੰਬਰ ਦਿੱਲੀ ਹਾਈ ਕੋਰਟ ਨੇ ਈ-ਕਾਮਰਸ ਪਲੈਟਫਾਰਮ ਐਮਾਜ਼ੋਨ ਇੰਡੀਆ ਨੂੰ ਆਪਣੀ ਸਾਈਟ ‘ਤੇ ਪਾਕਿਸਤਾਨ ਦੇ ਬਣੇ ਮਸ਼ਹੂਰ ਭਾਰਤੀ ਸ਼ਰਬਤ ‘ਰੂਹ ਅਫਜ਼ਾ’ ਨੂੰ ਵੇਚਣ ‘ਤੇ ਪੱਕੇ ਤੌਰ ਉੱਤੇ ਰੋਕ ਲਗਾ ਦਿੱਤੀ ਹੈ। ਜਸਟਿਸ ਪ੍ਰਤਿਭਾ ਸਿੰਘ ਦਾ ਇਕਹਿਰਾ ਬੈਂਚ ਮੁਦਈ ਹਮਦਰਦ ਨੈਸ਼ਨਲ ਫਾਊਂਡੇਸ਼ਨ ਅਤੇ ਹਮਦਰਦ ਲੈਬਾਰਟਰੀਜ਼ ਇੰਡੀਆ …
Read More »ਓਲੰਪੀਅਨ ਕਮਲਪ੍ਰੀਤ ਕੌਰ ਦਾ ਡੋਪ ਟੈਸਟ ਪਾਜ਼ੇਟਿਵ : ਅਸਥਾਈ ਤੌਰ ’ਤੇ ਪਾਬੰਦੀ ਲੱਗੀ
ਭਾਰਤੀ ਓਲੰਪਿਕ ਅਥਲੀਟ ਕਮਲਪ੍ਰੀਤ ਕੌਰ, ਜੋ ਪਿਛਲੇ ਸਾਲ ਟੋਕੀਓ ਓਲੰਪਿਕਸ 2020 ਵਿੱਚ ਡਿਸਕਸ ਥਰੋਅ ਈਵੈਂਟ ਵਿੱਚ ਛੇਵੇਂ ਸਥਾਨ ‘ਤੇ ਰਹੀ ਸੀ, ’ਤੇ ਪਾਬੰਦੀਸ਼ੁਦਾ ਦਵਾਈਆਂ ਦੀ ਵਰਤੋਂ ਕਰਨ ਕਰਕੇ ਅਸਥਾਈ ਤੌਰ ’ਤੇ ਪਾਬੰਦੀ ਲਗਾ ਦਿੱਤੀ ਹੈ। ਉਸ ਦੇ ਟੈਸਟ ਪਾਜ਼ੇਟਿਵ ਆਉਣ ਬਾਅਦ ਅਥਲੈਟਿਕਸ ਇੰਟੈਗਰਿਟੀ ਯੂਨਿਟ (ਏਆਈਯੂ) ਨੇ ਉਸ ’ਤੇ ਅਸਥਾਈ ਤੌਰ …
Read More »