Home / Tag Archives: ਪਰਟ

Tag Archives: ਪਰਟ

ਦਿੱਲੀ ’ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਵਿਧਾਇਕ ਨੇ ਛੱਡੀ ਪਾਰਟੀ

ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਮਹਿਰੌਲੀ ਤੋਂ ਮੌਜੂਦਾ ਵਿਧਾਇਕ ਨਰੇਸ਼ ਯਾਦਵ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਵਾਰ ‘ਆਪ’ ਨੇ ਨਰੇਸ਼ ਯਾਦਵ ਦੀ ਜਗ੍ਹਾ ਮਹਿੰਦਰ ਚੌਧਰੀ ਨੂੰ ਉਮੀਦਵਾਰ ਐਲਾਨਿਆ …

Read More »

ਕੇਜਰੀਵਾਲ ਦਾ ਦੋਸ਼: ‘ਅਮਿਤ ਸ਼ਾਹ ਦੇ ਹੁਕਮ ’ਤੇ ਵਿਰੋਧੀ ਪਾਰਟੀ ਦੇ ਲੋਕਾਂ ਨੇ ਮੇਰੀ ਗੱਡੀ ’ਤੇ ਹਮਲਾ ਕੀਤਾ’

ਨਵੀਂ ਦਿੱਲੀ, 23 ਜਨਵਰੀ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (AAP) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਦੋਸ਼ ਲਗਾਇਆ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਹੁਕਮਾਂ ’ਤੇ ਪੁਲੀਸ ਨੇ ਵਿਰੋਧੀ ਉਮੀਦਵਾਰ ਦੇ ਬੰਦਿਆਂ ਨੂੰ ਉਨ੍ਹਾਂ ਦੀ ਗੱਡੀ ’ਤੇ ਹਮਲਾ ਕਰਨ ਦੀ ਇਜਾਜ਼ਤ ਦਿੱਤੀ। ਭਾਜਪਾ ਨੇ ਕੇਜਰੀਵਾਲ …

Read More »

ਲਾਸ ਏਂਜਲਸ ਦੀ ਅੱਗ ਤੋਂ ਡਰੀ ਭਾਰਤੀ ਮੂਲ ਦੀ ਫ਼ਿਲਮੀ ਅਦਾਕਾਰਾ ਪ੍ਰਿਟੀ ਜ਼ਿੰਟਾ

ਨਿਊਯਾਰਕ, 13 ਜਨਵਰੀ (ਰਾਜ ਗੋਗਨਾ )- ਲਾਸ ਏਂਜਲਸ ਕੈਲੀਫੋਰਨੀਆ ਵਿੱਚ ਪਿਛਲੇ 7 ਦਿਨਾਂ ਤੋਂ ਭਿਆਨਕ ਅੱਗ ਲੱਗੀ ਹੋਈ ਹੈ। ਤਬਾਹੀ ਦੀਆਂ ਇਹ ਬੁਰੀਆਂ ਖਬਰਾਂ ਦੇਸ਼ ਅਤੇ ਦੁਨੀਆ ਦੇ ਮੀਡੀਆ ਰਾਹੀਂ ਸਾਡੇ ਤੱਕ ਪਹੁੰਚ ਰਹੀਆਂ ਹਨ। ਭਾਰਤੀ ਮੂਲ ਦੀ ਇਹ ਫ਼ਿਲਮੀ ਅਦਾਕਾਰਾ ਪ੍ਰੀਟੀ ਜ਼ਿੰਟਾ ਨੇ ਹਾਲ ਹੀ …

Read More »

Canada News: ਕੰਜ਼ਰਵੇਟਿਵ ਆਗੂ ਵੱਲੋਂ ਜਸਟਿਨ ਟਰੂਡੋ ’ਤੇ ਬ੍ਰਿਟਿਸ਼ ਕੋਲੰਬੀਆ ਦੇ ਪੋਰਟਾਂ ਨੂੰ ਡਰੱਗ ਸਿੰਡੀਕੇਟ ਬਣਾਏ ਜਾਣ ਦੇ ਦੋਸ਼

ਸੁਰਿੰਦਰ ਮਾਵੀ ਵਿਨੀਪੈਗ, 2 ਦਸੰਬਰ ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਕੈਨੇਡਾ ’ਤੇ ਡਰੱਗ ਉਨ੍ਹਾਂ ਦੇ ਦੇਸ਼ ਭੇਜਣ ਦੇ ਦੋਸ਼ ਲਾਉਣ ਤੋਂ ਬਾਅਦ ਕੈਨੇਡੀਅਨ ਪ੍ਰਧਾਨ ਮੰਤਰੀ ਵਿਰੋਧੀਆਂ ਦੇ ਨਿਸ਼ਾਨੇ ਉੱਤੇ ਆ ਗਏ ਹਨ। ਇਸ ਦੌਰਾਨ ਕੰਜ਼ਰਵੇਟਿਵ ਪਾਰਟੀ ਵੱਲੋਂ ਉਨ੍ਹਾਂ ’ਤੇ ਬ੍ਰਿਟਿਸ਼ ਕੋਲੰਬੀਆ ਦੇ ਪੋਰਟਾਂ ਨੂੰ ਡਰੱਗ ਸਿੰਡੀਕੇਟ …

Read More »

ਭਾਜਪਾ ਨੇ ਸਤਿਕਾਰ ਕੌਰ ਗਹਿਰੀ ਨੂੰ ਪਾਰਟੀ ‘ਚੋਂ ਕੱਢਿਆ

ਭਾਜਪਾ ਨੇ ਸਤਿਕਾਰ ਕੌਰ ਗਹਿਰੀ ਨੂੰ ਪਾਰਟੀ ‘ਚੋਂ ਕੱਢਿਆ ਭਾਜਪਾ ਨੇ ਸਾਬਕਾ ਵਿਧਾਇਕ ਸਤਿਕਾਰ ਕੌਰ ਨੂੰ ਪਾਰਟੀ ‘ਚੋਂ ਛੇ ਸਾਲਾਂ ਲਈ ਕੱਢ ਦਿੱਤਾ ਹੈ। ਦੱਸ ਦਈਏ ਕਿ ਸਤਿਕਾਰ ਕੌਰ ਫਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਰਹੇ ਹਨ ਅਤੇ ਹੁਣ ਉਹ ਭਾਜਪਾ ਵਿਚ ਸ਼ਾਮਲ ਹੋ ਗਏ ਸਨ। The post ਭਾਜਪਾ …

Read More »

ਭਾਜਪਾ ਆਪਣੇ ਹੀ ਪਾਰਟੀ ਆਗੂਆਂ ਖ਼ਿਲਾਫ਼ ਸਾਜ਼ਿਸ਼ਾਂ ਰਚ ਰਹੀ: ਅਖਿਲੇਸ਼

ਲਖਨਊ, 22 ਅਕਤੂਬਰ Akhilesh Yadav on Bahraich violence: ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਮੰਗਲਵਾਰ ਨੂੰ ਦੋਸ਼ ਲਾਇਆ ਕਿ ਇਹ ਗੱਲ ਹੁਣ ਜੱਗਜ਼ਾਹਰ ਹੋ ਗਈ ਹੈ ਕਿ ਭਾਜਪਾ ਆਪਣੇ ਹੀ ਲੋਕਾਂ ਖ਼ਿਲਾਫ਼ ਸਾਜ਼ਿਸ਼ਾਂ ਰਚ ਰਹੀ ਹੈ। ਉਨ੍ਹਾਂ ਇਹ ਗੱਲ ਭਾਜਪਾ ਦੇ ਇਕ ਵਿਧਾਇਕ ਵੱਲੋਂ ਮਹਿਰਾਜਗੰਜ ਹਿੰਸਾ ਮਾਮਲੇ ਵਿਚ ਆਪਣੀ …

Read More »

ਪ੍ਰਸ਼ਾਂਤ ਕਿਸ਼ੋਰ ਵੱਲੋਂ ਸਿਆਸੀ ਦਲ ‘ਜਨ ਸੁਰਾਜ ਪਾਰਟੀ’ ਦਾ ਆਗ਼ਾਜ਼

ਪਟਨਾ, 2 ਅਕਤੂਬਰ Prashant Kishor launches new Party: ਸਾਬਕਾ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਪਹਿਲਾਂ ਕੀਤੇ ਐਲਾਨ ਮੁਤਾਬਕ ਬੁੱਧਵਾਰ ਨੂੰ ਇਥੇ ਆਪਣੀ ਸਿਆਸੀ ਪਾਰਟੀ – ਜਨ ਸੁਰਾਜ ਪਾਰਟੀ ਦਾ ਬਾਕਾਇਦਾ ਆਗ਼ਾਜ਼ ਕਰ ਦਿੱਤਾ ਹੈ। ਇਹ ਐਲਾਨ ਮਹਾਤਮਾ ਗਾਂਧੀ ਦੇ ਜਨਮ ਦਿਵਸ ਮੌਕੇ ਇਥੋਂ ਦੇ ਵੈਟਰਨਰੀ ਕਾਲਜ ਦੇ ਮੈਦਾਨ ਵਿਚ ਕੀਤੀ …

Read More »

ਦੇਸ਼ ਨੂੰ ਤੋੜਨ ਵਾਲੀਆਂ ਤਾਕਤਾਂ ਨਾਲ ਖੜ੍ਹੇ ਹੋਣਾ ਰਾਹੁਲ ਗਾਂਧੀ ਤੇ ਕਾਂਗਰਸ ਪਾਰਟੀ ਦੀ ਆਦਤ ਬਣ ਗਈ ਹੈ: ਸ਼ਾਹ

ਨਵੀਂ ਦਿੱਲੀ, 11 ਸਤੰਬਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਮੁੱਖ ਵਿਰੋਧੀ ਪਾਰਟੀ ਅਤੇ ਲੋਕ ਸਭਾ ਵਿੱਚ ਉਸ ਦੇ ਨੇਤਾ ਰਾਹੁਲ ਗਾਂਧੀ ’ਤੇ ਦੇਸ਼ ਵਿਰੋਧੀ ਗੱਲਾਂ ਕਰਨ ਅਤੇ ਦੇਸ਼ ਨੂੰ ਤੋੜਨ ਵਾਲੀਆਂ ਤਾਕਤਾਂ ਦੇ ਨਾਲ ਖੜ੍ਹੇ ਹੋਣ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਉਨ੍ਹਾਂ ਨੇ ਦੇਸ਼ ਦੀ ਸੁਰੱਖਿਆ ਨੂੰ …

Read More »

ਚੋਣਾਂ ਤੋਂ ਪਹਿਲਾਂ ਕਿਸੇ ਵੀ ਹਮਖਿਆਲ ਪਾਰਟੀ ਨਾਲ ਭਾਈਵਾਲੀ ਲਈ ਕਾਂਗਰਸ ਦੇ ਦਰ ਖੁੱਲ੍ਹੇ: ਕਾਰਾ

ਜੰਮੂ, 20 ਅਗਸਤ ਜੰਮੂ-ਕਸ਼ਮੀਰ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਤਾਰਿਕ ਹਮੀਦ ਕਾਰਾ ਨੇ ਕਿਹਾ ਕਿ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਭਾਜਪਾ ਦੀਆਂ ਨੀਤੀਆਂ ਅਤੇ ਇਸ ਦੇ ਕੰਮਕਾਜ ਦੇ ਤਰੀਕੇ ਦਾ ਵਿਰੋਧ ਕਰਨ ਵਾਲੀਆਂ ਹਮਖਿਆਲ ਪਾਰਟੀਆਂ ਨਾਲ ਗੱਠਜੋੜ ਲਈ ਉਨ੍ਹਾਂ ਦੀ ਪਾਰਟੀ ਦੇ ਦਰਵਾਜ਼ੇ ਖੁੱਲ੍ਹੇ ਹਨ। ਉਨ੍ਹਾਂ ਇਹ ਗੱਠਜੋੜ ਚੋਣਾਂ ਤੋਂ ਪਹਿਲਾਂ ਕੀਤੇ …

Read More »

ਚੋਣਾਂ ਤੋਂ ਪਹਿਲਾਂ ਕਿਸੇ ਵੀ ਹਮਖਿਆਲ ਪਾਰਟੀ ਨਾਲ ਭਾਈਵਾਲੀ ਲਈ ਕਾਂਗਰਸ ਦੇ ਦਰ ਖੁੱਲ੍ਹੇ: ਕਾਰਾ

ਜੰਮੂ, 20 ਅਗਸਤ ਜੰਮੂ-ਕਸ਼ਮੀਰ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਤਾਰਿਕ ਹਮੀਦ ਕਾਰਾ ਨੇ ਕਿਹਾ ਕਿ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਭਾਜਪਾ ਦੀਆਂ ਨੀਤੀਆਂ ਅਤੇ ਇਸ ਦੇ ਕੰਮਕਾਜ ਦੇ ਤਰੀਕੇ ਦਾ ਵਿਰੋਧ ਕਰਨ ਵਾਲੀਆਂ ਹਮਖਿਆਲ ਪਾਰਟੀਆਂ ਨਾਲ ਗੱਠਜੋੜ ਲਈ ਉਨ੍ਹਾਂ ਦੀ ਪਾਰਟੀ ਦੇ ਦਰਵਾਜ਼ੇ ਖੁੱਲ੍ਹੇ ਹਨ। ਉਨ੍ਹਾਂ ਇਹ ਗੱਠਜੋੜ ਚੋਣਾਂ ਤੋਂ ਪਹਿਲਾਂ ਕੀਤੇ …

Read More »