ਨਵੀਂ ਦਿੱਲੀ, 24 ਸਤੰਬਰ ਦਿੱਲੀ ਪੁਲੀਸ ਨੇ ਮਹਿਲਾ ਪਹਿਲਵਾਨਾਂ ਦੇ ਕਥਿਤ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਦਾਅਵਾ ਕੀਤਾ ਹੈ ਕਿ ਭਾਰਤ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੇ ਮਹਿਲਾ ਪਹਿਲਵਾਨਾਂ ਨੂੰ ਜਿਨਸੀ ਤੌਰ ’ਤੇ ਤੰਗ ਪ੍ਰੇਸ਼ਾਨ ਕਰਨ ਦਾ ਕਦੇ ਕੋਈ ਮੌਕਾ ਨਹੀਂ ਛੱਡਿਆ। ਕੋਰਟ …
Read More »ਭਾਜਪਾ ਵੱਲੋਂ ਪ੍ਰਧਾਨ ਮੰਤਰੀ ਮੋਦੀ ਦੇ ਜਨਮ ਦਿਨ ’ਤੇ ਰੈਲੀ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 17 ਸਤੰਬਰ ਚੰਡੀਗੜ੍ਹ ਵਿੱਚ ਭਾਜਪਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ’ਤੇ ਰੈਲੀ ਕੱਢੀ ਗਈ। ਇਹ ਰੈਲੀ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਅਰੁਣ ਸੂਦ ਦੀ ਅਗਵਈ ਹੇਠ ਧਨਾਸ ਵਿੱਚ ਕੱਢੀ ਗਈ, ਜੋ ਕਿ ਸੈਕਟਰ-33 ਸਥਿਤ ਭਾਜਪਾ ਦਫ਼ਤਰ ਕਮਲਮ ’ਚ ਸਮਾਪਤ ਹੋਈ। ਇਸ ਰੈਲੀ ’ਚ ਲੋਕਾਂ …
Read More »ਪ੍ਰਧਾਨ ਮੰਤਰੀ ਮੋਦੀ ਤੇ ਜੋਅ ਬਾਇਡਨ ਵਿਚਾਲੇ ਦੁਵੱਲੀ ਗੱਲਬਾਤ
ਨਵੀਂ ਦਿੱਲੀ, 8 ਸਤੰਬਰ ਜੀ-20 ਸੰਮੇਲਨ ’ਚ ਹਿੱਸਾ ਲੈਣ ਲਈ ਭਾਰਤ ਪਹੁੰਚੇ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਤੇ ਇਸ ਦੌਰਾਨ ਦੋਵਾਂ ਆਗੂਆਂ ਨੇ ਦੁਵੱਲੇ ਸਬੰਧ ਮਜ਼ਬੂਤ ਕਰਨ ਬਾਰੇ ਵਿਚਾਰ ਚਰਚਾ ਕੀਤੀ। ਅੱਜ ਦੇਰ ਸ਼ਾਮ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ’ਤੇ ਕੇਂਦਰੀ …
Read More »ਪ੍ਰਵੀਨ ਕੌਰ ਕਾਂਗਰਸ ਮਹਿਲਾ ਵਿੰਗ ਜੈਤੋ ਦੀ ਪ੍ਰਧਾਨ ਚੁਣੀ
ਪੱਤਰ ਪ੍ਰੇਰਕ ਜੈਤੋ, 3 ਸਤੰਬਰ ਕਾਂਗਰਸ ਇਸਤਰੀ ਵਿੰਗ ਜੈਤੋ (ਸ਼ਹਿਰੀ) ਦੇ ਪ੍ਰਧਾਨ ਵਜੋਂ ਬੀਬੀ ਪ੍ਰਵੀਨ ਕੌਰ ਦਾ ਤਾਜਪੋਸ਼ੀ ਸਮਾਗਮ ਇੱਥੇ ਹੋਇਆ। ਪਾਰਟੀ ਆਗੂਆਂ ਦੀ ਮੌਜੂਦਗੀ ਵਿੱਚ ਪ੍ਰਵੀਨ ਕੌਰ ਨੇ ਕਿਹਾ ਕਿ ਉਹ ਪਾਰਟੀ ਅਤੇ ਇਸਤਰੀ ਵਿੰਗ ਦੀ ਮਜ਼ਬੂਤੀ ਲਈ ਲਗਨ ਅਤੇ ਮਿਹਨਤ ਨਾਲ ਕੰਮ ਕਰਨਗੇ। ਇਸ ਮੌਕੇ ਹਲਕਾ ਜੈਤੋ ਤੋਂ …
Read More »ਕਾਲਜ ਵਿਵਾਦ: ਰੋਸ ਮਾਰਚ ਮਗਰੋਂ ਕਾਲਜ ਪ੍ਰਧਾਨ ਦਾ ਪੁਤਲਾ ਸਾੜਿਆ
ਖੇਤਰੀ ਪ੍ਰਤੀਨਿਧ ਬਰਨਾਲਾ, 3 ਸਤੰਬਰ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਦੀ ਮੈਨੇਜਮੈਂਟ ਕਮੇਟੀ ਤੇ ਕੁਝ ਹਟਾਏ ਗਏ ਅਧਿਆਪਕਾਂ ਦਾ ਵਿਵਾਦ ਹੁਣ ਸੜਕਾਂ ’ਤੇ ਆ ਗਿਆ ਹੈ। ‘ਕਾਲਜ ਬਚਾਓ ਸੰਘਰਸ਼ ਕਮੇਟੀ ਸੰਘੇੜਾ’ ਦੀ ਅਗਵਾਈ ਹੇਠ ਪਿੰਡ ਵਾਸੀਆਂ ਤੋਂ ਇਲਾਵਾ ਕਿਸਾਨ ਯੂਨੀਅਨਾਂ, ਸਮਰਥਕ ਪੰਚਾਇਤੀ ਸਖਸ਼ੀਅਤਾਂ ਤੇ ਸੰਸਥਾਵਾਂ ਦੇ ਸਹਿਯੋਗ ਨਾਲ ਕਾਲਜ ਪ੍ਰਧਾਨ …
Read More »ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਬਠਿੰਡਾ ਪ੍ਰਧਾਨ ਸੜਕ ਹਾਦਸੇ ’ਚ ਜ਼ਖ਼ਮੀ
ਮਨੋਜ ਸ਼ਰਮਾ ਬਠਿੰਡਾ, 31 ਅਗਸਤ ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਗੁਰਮੇਲ ਸਿੰਘ ਸੜਕ ਹਾਦਸੇ ’ਚ ਜ਼ਖ਼ਮੀ ਹੋ ਗਏ। ਉਹ ਜਦੋਂ ਗੋਨਿਆਣੇ ਤੋਂ ਆਪਣੇ ਪਿੰਡ ਮਹਿਮਾ ਸਰਕਾਰੀ ਵੱਲ ਪਰਤ ਰਹੇ ਸਨ ਤਾਂ ਉਨ੍ਹਾਂ ਦਾ ਮੋਟਰਸਾਈਕਲ ਦਰੱਖਤ ਨਾਲ ਜਾ ਟਕਰਾਇਆ। ਮੌਕੇ ’ਤੇ ਲੋਕਾਂ ਨੇ ਪ੍ਰਧਾਨ ਨੂੰ ਬਠਿੰਡਾ ਦੇ ਨਿੱਜੀ ਹਸਪਤਾਲ …
Read More »ਐੱਨਡੀਏ ਦੀ ਮੀਟਿੰਗ ਸ਼ੁਰੂ, ਪ੍ਰਧਾਨ ਮੰਤਰੀ ਵੀ ਸ਼ਾਮਲ
ਨਵੀਂ ਦਿੱਲੀ, 18 ਜੁਲਾਈ ਭਾਜਪਾ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗਠਜੋੜ (ਐੱਨਡੀਏ) ਦੀ ਮੀਟਿੰਗ ਅੱਜ ਇਥੇ ਪੰਜ ਸਿਤਾਰਾ ਹੋਟਲ ਵਿੱਚ ਸ਼ੁਰੂ ਹੋਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਮੀਟਿੰਗ ਵਿੱਚ ਸ਼ਿਰਕਤ ਕੀਤੀ, ਜਿਥੇ ਭਾਜਪਾ ਪ੍ਰਧਾਨ ਜੇਪੀ ਨੱਢਾ, ਹਿੰਦੁਸਤਾਨੀ ਅਵਾਮ ਮੋਰਚਾ (ਸੈਕੂਲਰ) ਜੀਤਨ ਰਾਮ ਮਾਂਝੀ, ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ …
Read More »ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ‘ਬੇਹੋਸ਼’ ਹੋਏ, ਹਸਪਤਾਲ ਦਾਖ਼ਲ
ਯੋਰੋਸ਼ਲਮ, 15 ਜੁਲਾਈ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਪਰ ਉਨ੍ਹਾਂ ਦੀ ਹਾਲਤ ‘ਠੀਕ’ ਹੈ। ਉਨ੍ਹਾਂ ਦੇ ਦਫ਼ਤਰ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਇਜ਼ਰਾਈਲੀ ਪ੍ਰਧਾਨ ਮੰਤਰੀ ਦੇ ਦਫ਼ਤਰ ਨੇ ਦੱਸਿਆ ਕਿ ਉਨ੍ਹਾਂ ਦਾ ਤਲ ਅਵੀਵ ਦੇ ਤੱਟਵਰਤੀ ਸ਼ਹਿਰ ਨੇੜੇ ਸ਼ੇਬਾ ਹਸਪਤਾਲ ਵਿੱਚ …
Read More »ਬਰਨਾਲਾ: ਬੀਕੇਯੂ ਡਕੌਂਦਾ ਦੇ ਬਾਨੀ ਪ੍ਰਧਾਨ ਬਲਕਾਰ ਸਿੰਘ ਡਕੌਂਦਾ ਦਾ ਸ਼ਰਧਾਂਜਲੀ ਸਮਾਗਮ
ਪਰਸ਼ੋਤਮ ਬੱਲੀ ਬਰਨਾਲਾ, 14 ਜੁਲਾਈ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਜ਼ਿਲ੍ਹਾ ਬਰਨਾਲਾ ਵੱਲੋਂ ਜਥੇਬੰਦੀ ਦੇ ਬਾਨੀ ਪ੍ਰਧਾਨ ਮਰਹੂਮ ਬਲਕਾਰ ਸਿੰਘ ਡਕੌਂਦਾ ਦੀ 13ਵੀਂ ਬਰਸੀ ਮੌਕੇ ਇੱਥੇ ਤਰਕਸ਼ੀਲ ਭਵਨ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਰਾਮ ਸਿੰਘ ਹਠੂਰ ਦੇ ਸ਼ਰਧਾਂਜਲੀ ਗੀਤ ਨਾਲ ਹੋਈ। ਭਾਕਿਯੂ ਏਕਤਾ (ਡਕੌਂਦਾ) ਦੇ ਸੂਬਾ ਪ੍ਰੈੱਸ …
Read More »ਸ਼ਰਦ ਪਵਾਰ ਨੇ ਐੱਨਸੀਪੀ ਦੇ ਕਾਰਜਕਾਰੀ ਪ੍ਰਧਾਨ ਪ੍ਰਫੁੱਲ ਪਟੇਲ ਤੇ ਲੋਕ ਸਭਾ ਮੈਂਬਰ ਸੁਨੀਲ ਤਟਕਰੇ ਨੂੰ ਪਾਰਟੀ ’ਚੋਂ ਕੱਢਿਆ
ਮੁੰਬਈ, 3 ਜੁਲਾਈ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਨੇ ਅੱਜ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਪ੍ਰਫੁੱਲ ਪਟੇਲ ਅਤੇ ਲੋਕ ਸਭਾ ਮੈਂਬਰ ਸੁਨੀਲ ਤਟਕਰੇ ਨੂੰ ‘ਪਾਰਟੀ ਵਿਰੋਧੀ’ ਗਤੀਵਿਧੀਆਂ ਲਈ ਪਾਰਟੀ ਤੋਂ ਕੱਢ ਦਿੱਤਾ। ਦੋਵਾਂ ਨੇ ਬਗਾਵਤ ਵਿੱਚ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦਾ ਸਮਰਥਨ ਕੀਤਾ ਸੀ। ਸ੍ਰੀ ਸ਼ਰਦ ਪਵਾਰ ਨੇ ਟਵੀਟ …
Read More »