ਸ਼ਿਮਲਾ, 23 ਜੁਲਾਈ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਲੋਕ ਸਭਾ ਵਿੱਚ ਆਪਣੇ ਬਜਟ ਭਾਸ਼ਣ ਦੌਰਾਨ ਕਿਹਾ ਕਿ ਪਿਛਲੇ ਸਾਲ ਹੜ੍ਹ ਕਾਰਨ ਭਾਰੀ ਨੁਕਸਾਨ ਝੱਲਣ ਵਾਲੇ ਹਿਮਾਚਲ ਪ੍ਰਦੇਸ਼ ਨੂੰ ਬਹੁ-ਪੱਖੀ ਵਿਕਾਸ ਸਹਾਇਤਾ ਰਾਹੀਂ ਮਦਦ ਕੀਤੀ ਜਾਵੇਗੀ। ਪਿਛਲੇ ਸਾਲ ਭਾਰੀ ਮੀਂਹ ਕਾਰਨ ਆਏ ਹੜ੍ਹ ਅਤੇ ਢਿੱਗਾਂ ਡਿੱਗਣ ਕਾਰਨ ਇਸ ਪਹਾੜੀ ਸੂਬੇ …
Read More »ਦਿੱਲੀ ’ਚ ਰਿਕਾਰਡ ਠੰਢ: ਤਾਪਮਾਨ 3.6 ਡਿਗਰੀ ਤੱਕ ਡਿੱਗਿਆ, ਧੁੰਦ ਕਾਰਨ ਜਨ ਜੀਵਨ ਪ੍ਰਭਾਵਿਤ
ਨਵੀਂ ਦਿੱਲੀ, 13 ਜਨਵਰੀ ਭਾਰਤ ਮੌਸਮ ਵਿਗਿਆਨ ਵਿਭਾਗ ਨੇ ਕਿਹਾ ਕਿ ਸੀਤ ਲਹਿਰ ਤੇ ਸੰਘਣੀ ਧੁੰਦ ਨੇ ਰਾਸ਼ਟਰੀ ਰਾਜਧਾਨੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ ਅਤੇ ਘੱਟੋ-ਘੱਟ ਤਾਪਮਾਨ ਰਿਕਾਰਡ 3.6 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ। ਇਹ ਔਸਤ ਤੋਂ ਚਾਰ ਡਿਗਰੀ ਘੱਟ ਹੈ। ਭਾਰਤੀ ਰੇਲਵੇ ਮੁਤਾਬਕ ਧੁੰਦ ਅਤੇ ਸੀਤ ਲਹਿਰ …
Read More »ਪੰਜਾਬ ਸਰਕਾਰ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਦੇਣ ਲਈ ਕੰਟਰੋਲ ਰੂਮ ਸਥਾਪਤ ਕੀਤਾ
ਚੰਡੀਗੜ੍ਹ, 18 ਜੁਲਾਈ ਹੜ੍ਹਾਂ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਰਾਹਤ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸੂਬੇ ਵਿੱਚ ਜਿਹੜੇ ਕਿਸਾਨਾਂ ਦੀ ਫ਼ਸਲ ਦਾ ਹੜ੍ਹਾਂ ਕਾਰਨ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ …
Read More »ਕਸ਼ਮੀਰ ਵਾਦੀ ’ਚ ਬਰਫ਼ਬਾਰੀ: ਜੰਮੂ-ਸ੍ਰੀਨਗਰ ਹਾਈਵੇਅ ’ਤੇ ਢਿੱਗਾਂ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ, ਟਰੱਕ ਚਾਲਕ ਦੀ ਮੌਤ ਤੇ ਦੋ ਜ਼ਖ਼ਮੀ
ਜੰਮੂ, 25 ਜਨਵਰੀ ਰਾਮਬਨ ਜ਼ਿਲ੍ਹੇ ‘ਚ ਕੁਝ ਥਾਵਾਂ ‘ਤੇ ਭਾਰੀ ਮੀਂਹ ਤੋਂ ਬਾਅਦ ਢਿੱਗਾਂ ਡਿੱਗਣ ਕਾਰਨ ਅੱਜ ਸਵੇਰੇ ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਆਵਾਜਾਈ ਪ੍ਰਭਾਵਿਤ ਹੋਈ। ਉੱਥੇ ਹੀ ਇਸ ਹਾਦਸੇ ‘ਚ ਟਰੱਕ ਡਰਾਈਵਰ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਇਸ ਦੌਰਾਨ ਕਸ਼ਮੀਰ ‘ਚ ਜ਼ਿਆਦਾਤਰ ਥਾਵਾਂ ‘ਤੇ ਤਾਜ਼ੀ …
Read More »ਦੂਜੀ ਲਹਿਰ ਦੌਰਾਨ ਕੇਜਰੀਵਾਲ ਨੇ ਲੋੜ ਤੋਂ 4 ਗੁਣਾ ਜ਼ਿਆਦਾ ਆਕਸੀਜਨ ਦੀ ਮੰਗ ਕਰ ਪ੍ਰਭਾਵਿਤ ਕੀਤੀ 12 ਸੂਬਿਆਂ ਦੀ ਸਪਲਾਈ !
ਕੋਰੋਨਾ ਦੀ ਦੂਸਰੀ ਲਹਿਰ ਦੇ ਵਿਚਕਾਰ, ਆਕਸੀਜਨ ਨੂੰ ਲੈ ਕੇ ਕੇਂਦਰ ਅਤੇ ਦਿੱਲੀ ਸਰਕਾਰ ਵਿਚਕਾਰ ਵਿਵਾਦ ਹੁਣ ਇੱਕ ਹੋਰ ਰੂਪ ਵਿੱਚ ਸਾਹਮਣੇ ਆ ਰਿਹਾ ਹੈ। ਸੁਪਰੀਮ ਕੋਰਟ ਦੇ ਇਕ ਪੈਨਲ ਨੇ ਆਪਣੀ ਅੰਤ੍ਰਿਮ ਰਿਪੋਰਟ ਵਿਚ ਕਿਹਾ ਹੈ ਕਿ ਦਿੱਲੀ ਸਰਕਾਰ ਨੇ ਕੋਰੋਨਾ ਸਿਖਰ ‘ਤੇ ਸੀ ਤਾਂ ਲੋੜ ਨਾਲੋਂ 4 ਗੁਣਾ …
Read More »ਸਰਕਾਰੀ ਬੈਂਕਾਂ ਦੀ ਹੜਤਾਲ; ਸੇਵਾਵਾਂ ਪ੍ਰਭਾਵਿਤ
ਨਵੀਂ ਦਿੱਲੀ, 15 ਮਾਰਚ ਯੂਨਾਇਟਿਡ ਫੋਰਮ ਆਫ ਬੈਂਕ ਯੂਨੀਅਨਜ਼ (ਯੂਐਫਬੀਯੂ) ਦੇ ਸੱਦੇ ’ਤੇ ਜਨਤਕ ਖੇਤਰ ਦੇ ਬੈਂਕਾਂ ਦੀ ਹੜਤਾਲ ਨਾਲ ਸੋਮਵਾਰ ਨੂੰ ਮੁਲਕ ਵਿੱਚ ਬੈਂਕ ਵਿੱਚ ਚੈੱਕ ਕਲੀਅਰੈਂਸ ਸਮੇਤ ਹੋਰਨਾਂ ਬੈਂਕ ਸੇਵਾਵਾਂ ਪ੍ਰਭਾਵਿਤ ਹੋਈਆਂ। ਜਨਤਕ ਖੇਤਰ ਦੇ ਦੋ ਬੈਂਕਾਂ ਦੇ ਨਿਜੀਕਰਨ ਦੇ ਸਰਕਾਰ ਦੇ ਐਲਾਨ ਖ਼ਿਲਾਫ਼ ਹੜਤਾਲ ਦਾ ਸੱਦਾ ਦਿੱਤਾ …
Read More »