ਨਵੀਂ ਦਿੱਲੀ, 18 ਸਤੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਅੱਜ ਤੋਂ ਸ਼ੁਰੂ ਹੋ ਰਿਹਾ ਸੰਸਦ ਦਾ ਸੈਸ਼ਨ ਛੋਟਾ ਹੈ ਪਰ ਸਮੇਂ ਦੇ ਲਿਹਾਜ਼ ਪੱਖੋਂ ਇਹ ‘ਬਹੁਤ ਵੱਡਾ’, ‘ਅਨਮੋਲ’ ਅਤੇ ‘ਇਤਿਹਾਸਕ ਫੈਸਲਿਆਂ’ ਦਾ ਹੈ। ਸੈਸ਼ਨ ਦੇ ਪਹਿਲੇ ਦਿਨ ਸੰਸਦ ਭਵਨ ਕੰਪਲੈਕਸ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ …
Read More »ਕਾਹਨੂੰਵਾਨ ਛੰਭ ਦਾ ਪੂਰਾ ਇਲਾਕਾ ਹੜ੍ਹ ਦੀ ਮਾਰ ਹੇਠ ਆਇਆ
ਵਰਿੰਦਰਜੀਤ ਜਾਗੋਵਾਲ ਕਾਹਨੂੰਵਾਨ, 17 ਅਗਸਤ ਦਰਿਆ ਬਿਆਸ ਦੀ ਧੁੱਸੀ ਬੰਨ੍ਹ ਵਿੱਚ ਪਾੜ ਪੈਣ ਤੋਂ ਬਾਅਦ ਅੱਜ ਤੀਸਰੇ ਦਿਨ ਤੱਕ ਕਾਹਨੂੰਵਾਨ ਛੰਭ ਅਧੀਨ ਪੈਂਦੇ ਬੇਟ ਖੇਤਰ ਦੇ ਸਾਰੇ ਪਿੰਡਾਂ ਵਿੱਚ ਪਾਣੀ ਦੀ ਮਾਰ ਪੈ ਗਈ ਹੈ। ਧੁੱਸੀ ਬੰਨ੍ਹ ਟੁੱਟਣ ਤੋਂ ਬਾਅਦ ਪਾਣੀ ਨਵੀਂ ਇਲਾਕਿਆਂ ਅਤੇ ਬੇਟ ਖੇਤਰ ਵਿੱਚ ਪੈਂਦੀਆਂ ਸੇਮ ਨਾਲੀਆਂ …
Read More »ਬਿਆਸ ਦਰਿਆ ਨੇ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਕੀਤਾ
ਦਵਿੰਦਰ ਸਿੰਘ ਭੰਗੂ ਰਈਆ, 16 ਅਗਸਤ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਬਰਸਾਤ ਕਾਰਨ ਪੌਂਗ ਡੈਮ ਤੋਂ ਪਾਣੀ ਛੱਡਣ ਕਾਰਨ ਬਿਆਸ ਦਰਿਆ ਖ਼ਤਰੇ ਦਾ ਨਿਸ਼ਾਨ ਪਾਰ ਕਰ ਗਿਆ ਹੈ ਤੇ ਨੇੜਲੇ ਇਲਾਕਿਆਂ ਵਿੱਚ ਹੜ੍ਹ ਦਾ ਖ਼ਤਰਾ ਪੈਦਾ ਹੋ ਗਿਆ ਹੈ। ਢਿਲਵਾਂ, ਧਾਲੀਵਾਲ ਬੇਟ ਇਲਾਕੇ ਵਿੱਚ ਦਰਿਆ ਨਾਲ ਲਗਦੇ ਖੇਤਾਂ ਵਿੱਚ ਪਾਣੀ ਦਾ …
Read More »ਮੁੱਖ ਚੋਣ ਕਮਿਸ਼ਨਰ ਤੇ ਕਮਿਸ਼ਨਰਾਂ ਦੀ ਨਿਯੁਕਤੀ ਲਈ ਬਿੱਲ ਰਾਜ ਸਭਾ ’ਚ ਪੇਸ਼ ਪਰ ਚੋਣ ਪੈਨਲ ’ਚੋਂ ਸੁਪਰੀਮ ਕੋਰਟ ਦਾ ਚੀਫ ਜਸਟਿਸ ਬਾਹਰ
ਨਵੀਂ ਦਿੱਲੀ, 10 ਅਗਸਤ ਸਰਕਾਰ ਨੇ ਮੁੱਖ ਚੋਣ ਕਮਿਸ਼ਨਰ ਅਤੇ ਹੋਰ ਚੋਣ ਕਮਿਸ਼ਨਰਾਂ ਦੀ ਨਿਯੁਕਤੀ, ਸੇਵਾ ਦੀਆਂ ਸ਼ਰਤਾਂ ਅਤੇ ਕਾਰਜਕਾਲ ਬਾਰੇ ਅੱਜ ਰਾਜ ਸਭਾ ਵਿੱਚ ਇੱਕ ਬਿੱਲ ਪੇਸ਼ ਕੀਤਾ। ਬਿੱਲ ਵਿੱਚ ਇਹ ਵਿਵਸਥਾ ਕੀਤੀ ਗਈ ਹੈ ਕਿ ਭਵਿੱਖ ਵਿੱਚ ਚੋਣ ਕਮਿਸ਼ਨਰਾਂ ਦੀ ਚੋਣ ਪ੍ਰਧਾਨ ਮੰਤਰੀ ਦੀ ਅਗਵਾਈ ਵਾਲੀ ਤਿੰਨ ਮੈਂਬਰੀ …
Read More »ਪੂਰੀ ਤਰ੍ਹਾਂ ਵੈਧ ਹੈ * ਚਿੰਨ੍ਹ ਵਾਲਾ ਕਰੰਸੀ ਨੋਟ: ਆਰਬੀਆਈ
ਮੁੰਬਈ, 27 ਜੁਲਾਈ ਭਾਰਤੀ ਰਿਜ਼ਰਵ ਬੈਂਕ ਨੇ ਅੱਜ ਸਟਾਰ (*) ਚਿੰਨ੍ਹ ਵਾਲੇ ਕਰੰਸੀ ਨੋਟ ਬਾਰੇ ਖਦਸ਼ੇ ਤੇ ਚਿੰਤਾਵਾਂ ਨੂੰ ਦੂਰ ਕਰਦੇ ਹੋਏ ਕਿਹਾ ਕਿ ਅਜਿਹੇ ਨੋਟ ਪੂਰੀ ਤਰ੍ਹਾਂ ਵੈਧ ਹਨ। ਆਰਬੀਆਈ ਨੇ ਕਿਹਾ ਕਿ ‘ਸਟਾਰ’ ਬੈਂਕ ਨੋਟ ਦੇ ਨੰਬਰ ਪੈਨਲ ਵਿੱਚ ਹੈ। ਬਿਆਨ ਵਿੱਚ ਕੇਂਦਰੀ ਬੈਂਕ ਨੇ ਕਿਹਾ ਕਿ ਇਹ …
Read More »‘ਦੇਸ਼ ਤਾਂ ਬਚਾਅ ਲਿਆ ਪਰ ਪਤਨੀ ਨੂੰ ਬੇਇੱਜ਼ਤ ਹੋਣ ਤੋਂ ਨਹੀਂ ਬਚਾਅ ਸਕਿਆ’
ਇੰਫਾਲ, 21 ਜੁਲਾਈ ਮਨੀਪੁਰ ਵਿੱਚ ਨਗਨ ਕਰ ਕੇ ਘੁਮਾਈਆਂ ਗਈਆਂ ਦੋ ਔਰਤਾਂ ਵਿੱਚ ਇੱਕ ਦਾ ਪਤੀ ਸਾਬਕਾ ਫੌਜੀ ਹੈ ਜਿਸ ਨੇ ਕਾਰਗਿਲ ਜੰਗ ਲੜੀ ਸੀ। ਉਸ ਨੂੰ ਇਸ ਗੱਲ ਦਾ ਝੋਰਾ ਹੈ ਕਿ ਉਸ ਨੇ ਆਪਣੇ ਦੇਸ਼ ਨੂੰ ਤਾਂ ਮਹਿਫੂਜ਼ ਕਰ ਲਿਆ ਪਰ ਆਪਣੀ ਪਤਨੀ ਨੂੰ ਬੇਇੱਜ਼ਤ ਹੋਣ ਤੋਂ ਨਹੀਂ …
Read More »ਭਾਰਤੀ ਸ਼ੇਅਰ ਬਾਜ਼ਾਰ ’ਚ ਬਹਾਰ: ਸੈਂਸੈਕਸ 67000 ਨੂੰ ਪਾਰ
ਮੁੰਬਈ, 19 ਜੁਲਾਈ ਘਰੇਲੂ ਸ਼ੇਅਰ ਬਾਜ਼ਾਰਾਂ ‘ਚ ਤੇਜ਼ੀ ਦਾ ਸਿਲਸਿਲਾ ਅੱਜ ਲਗਾਤਾਰ ਪੰਜਵੇਂ ਕਾਰੋਬਾਰੀ ਸੈਸ਼ਨ ‘ਚ ਜਾਰੀ ਰਿਹਾ। ਬੀਐੱਸਈ ਸੈਂਸੈਕਸ 302 ਅੰਕਾਂ ਤੋਂ ਉੱਪਰ ਚੜ੍ਹ ਕੇ ਆਪਣੇ ਸਭ ਤੋਂ ਉੱਚੇ ਪੱਧਰ ‘ਤੇ ਬੰਦ ਹੋਇਆ| ਤੀਹ ਸ਼ੇਅਰਾਂ ਵਾਲਾ ਸੈਂਸੈਕਸ 302.30 ਅੰਕ ਭਾਵ 0.45 ਫੀਸਦੀ ਦੇ ਵਾਧੇ ਨਾਲ 67,097.44 ਅੰਕਾਂ ਦੇ ਨਵੇਂ …
Read More »ਸੰਗਰੂਰ ’ਚ 8736 ਕੱਚੇ ਅਧਿਆਪਕਾਂ ਦੇ ‘ਟੈਂਕੀ ਸੰਘਰਸ਼’ ਨੂੰ ਮਹੀਨਾ ਪੂਰਾ ਹੋਇਆ
ਗੁਰਦੀਪ ਸਿੰਘ ਲਾਲੀ ਸੰਗਰੂਰ, 12 ਜੁਲਾਈ ਇਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ੀ ਕਲੋਨੀ ਦੇ ਨੇੜਲੇ ਪਿੰਡ ਖੁਰਾਣਾ ਵਿਖੇ 8736 ਕੱਚੇ ਅਧਿਆਪਕਾਂ ਦੇ ਅਣਮਿਥੇ ਸਮੇਂ ਲਈ ਚੱਲ ਰਹੇ ‘ਟੈਂਕੀ’ ਸੰਘਰਸ਼ ਨੂੰ ਮਹੀਨਾ ਪੂਰਾ ਹੋ ਗਿਆ ਹੈ। ਅਧਿਆਪਕ ਇੰਦਰਜੀਤ ਸਿੰਘ ਮਾਨਸਾ ਮਹੀਨੇ ਤੋਂ ਟੈਂਕੀ ਉਪਰ ਡਟਿਆ ਹੋਇਆ ਹੈ, ਜਦੋਂ ਕਿ ਟੈਂਕੀ …
Read More »ਇਸਰੋ ਨੇ ਚੰਦਰਯਾਨ-3 ਦੀ ਲਾਂਚ ਰਿਹਰਸਲ ਪੂਰੀ ਕੀਤੀ
ਤਿਰੂਪਤੀ (ਆਂਧਰਾ ਪ੍ਰਦੇਸ਼), 11 ਜੁਲਾਈ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਅੱਜ ਚੰਦਰਯਾਨ-3 ਲਈ ‘ਲਾਂਚ ਰਿਹਰਸਲ’ ਪੂਰੀ ਕੀਤੀ। ਇਸ ਨੂੰ 14 ਜੁਲਾਈ ਨੂੰ ਸਤੀਸ਼ ਧਵਨ ਪੁਲਾੜ ਕੇਂਦਰ ਸ੍ਰੀਹਰੀਕੋਟਾ ਤੋਂ ਲਾਂਚ ਕੀਤਾ ਜਾਵੇਗਾ। The post ਇਸਰੋ ਨੇ ਚੰਦਰਯਾਨ-3 ਦੀ ਲਾਂਚ ਰਿਹਰਸਲ ਪੂਰੀ ਕੀਤੀ appeared first on punjabitribuneonline.com. Source link
Read More »ਭਾਰਤੀ-ਅਮਰੀਕੀ ਭਾਈਚਾਰਾ ਛੋਟਾ, ਪਰ ਅਮਰੀਕੀ ਵਿਦੇਸ਼ ਨੀਤੀ ਨੂੰ ਬਦਲਣ ਦੇ ਸਮਰੱਥ: ਚੈਟਰਜੀ
ਵਾਸ਼ਿੰਗਟਨ, 27 ਅਪਰੈਲ ਪਦਮ ਭੂਸ਼ਣ ਐਵਾਰਡੀ ਤੇ ਭਾਰਤੀ-ਅਮਰੀਕੀ ਆਗੂ ਸਵਦੇਸ਼ ਚੈਟਰਜੀ ਨੇ ਕਿਹਾ ਕਿ ਅਮਰੀਕਾ ਰਹਿੰਦੇ ਭਾਰਤੀ-ਅਮਰੀਕੀ ਭਾਈਚਾਰੇ ਦੀ ਗਿਣਤੀ ਭਾਵੇਂ ਛੋਟੀ ਹੈ, ਪਰ ਉਹ ਅਮਰੀਕਾ ਦੀ ਵਿਦੇਸ਼ ਨੀਤੀ ਨੂੰ ਬਦਲਣ ਦੇ ਸਮਰੱਥ ਹਨ। ਚੈਟਰਜੀ, ਜਿਨ੍ਹਾਂ ਨੂੰ 2001 ਵਿੱਚ ਪਦਮ ਭੂਸ਼ਣ ਨਾਲ ਨਿਵਾਜਿਆ ਗਿਆ ਸੀ, ਦੀ ਭਾਰਤ-ਅਮਰੀਕਾ ਦੁਵੱਲੇ ਰਿਸ਼ਤਿਆਂ ਨੂੰ …
Read More »