Home / Tag Archives: ਪਲਸ

Tag Archives: ਪਲਸ

ਬਿਜਲੀ ਮੁਲਾਜ਼ਮਾਂ ਤੇ ਪੁਲੀਸ ਦਰਮਿਆਨ ਧੱਕਾ-ਮੁੱਕੀ; ਬਿਜਲੀ ਮੰਤਰੀ ਦਾ ਘਰ ਘੇਰਿਆ

ਪ੍ਰਭੂ ਦਿਆਲ ਸਿਰਸਾ, 16 ਜੁਲਾਈ ਹਰਿਆਣਾ ਰਾਜ ਬਿਜਲੀ ਬੋਰਡ ਕਰਮਚਾਰੀ ਯੂਨੀਅਨ ਦੇ ਬੈਨਰ ਹੇਠ ਬਿਜਲੀ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਕੇ ਬਿਜਲੀ ਮੰਤਰੀ ਦਾ ਘਰ ਘੇਰਿਆ। ਇਸ ਦੌਰਾਨ ਬਿਜਲੀ ਮੁਲਾਜ਼ਮਾਂ ਤੇ ਪੁਲੀਸ ਵਿਚਾਲੇ ਕਾਫੀ ਦੇਰ ਤੱਕ ਧੱਕਾ-ਮੁੱਕੀ ਹੁੰਦੀ ਰਹੀ। ਬਿਜਲੀ ਮੁਲਾਜ਼ਮਾਂ ਦੀ ਅਗਵਾਈ ਯੂਨੀਅਨ ਦੇ ਸੂਬਾ …

Read More »

ਕੈਨੇਡਾ ਦੀ ਪੁਲੀਸ ਵਿੱਚ ਭਰਤੀ ਹੋਇਆ ਕੁਲਜੀਤ ਸਿੰਘ

ਮੇਜਰ ਸਿੰਘ ਮੱਟਰਾਂ ਭਵਾਨੀਗ਼ੜ੍ਹ, 10 ਜੁਲਾਈ ਇੱਥੋਂ ਨੇੜਲੇ ਪਿੰਡ ਬਿਜਲਪੁਰ ਦੇ ਨੌਜਵਾਨ ਕੁਲਜੀਤ ਸਿੰਘ ਨੇ ਕੈਨੇਡਾ ਦੀ ਪੁਲੀਸ ਵਿੱਚ ਭਰਤੀ ਹੋ ਕੇ ਆਪਣੇ ਮਾਪਿਆਂ, ਪਿੰਡ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੁਲਜੀਤ ਸਿੰਘ ਦੇ ਪਿਤਾ ਦਰਸ਼ਨ ਸਿੰਘ ਸਾਬਕਾ ਸਰਪੰਚ ਬਿਜਲਪੁਰ ਅਤੇ ਮਾਤਾ ਹਰਬੰਸ ਕੌਰ ਨੇ …

Read More »

ਬੀਐੱਸਐੱਫ਼ ਅਤੇ ਪੰਜਾਬ ਪੁਲੀਸ ਵੱਲੋਂ 550 ਗ੍ਰਾਮ ਹੈਰੋਇਨ ਜ਼ਬਤ

ਅੰਮ੍ਰਿਤਸਰ, 5 ਜੁਲਾਈ ਸੀਮਾ ਸੁਰੱਖਿਆ ਬਲ ਅਤੇ ਪੰਜਾਬ ਪੁਲੀਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਅੰਮ੍ਰਿਤਸਰ ਬਾਰਡਰ ਏਰੀਆ ਤੋਂ 550 ਗ੍ਰਾਮ ਹੈਰੋਇਨ ਜ਼ਬਤ ਕੀਤੀ ਹੈ। ਅਧਿਕਾਰਤ ਰੀਲੀਜ਼ ਅਨੁਸਾਰ ਬੀਤੀ ਦੇਰ ਸ਼ਾਮ ਬੀਐੱਸਐੱਫ਼ ਦੇ ਖੁਫ਼ੀਆ ਵਿੰਗ ਨੂੰ ਨਸ਼ੀਲੇ ਪਦਾਰਥਾਂ ਦੇ ਪੈਕੇਟ ਦੀ ਮੌਜੂਦਗੀ ਬਾਰੇ ਜਾਣਕਾਰੀ ਮਿਲੀ ਸੀ, ਜਿਸ ਉਪਰੰਤ ਚਲਾਈ ਗਈ ਖੋਜ ਮੁੰਹਿੰਮ …

Read More »

ਹਵਾਈ ਅੱਡੇ ਦੀ ਛੱਤ ਡਿੱਗਣ ਦੇ ਮਾਮਲੇ ਵਿੱਚ ਦਿੱਲੀ ਪੁਲੀਸ ਵੱਲੋਂ ਕੇਸ ਦਰਜ

ਨਵੀਂ ਦਿੱਲੀ, 28 ਜੂਨ ਦਿੱਲੀ ਹਵਾਈ ਅੱਡੇ ਦੇ ਟਰਮੀਨਲ-1 ਦੀ ਛੱਤ ਡਿੱਗਣ ਤੋਂ ਬਾਅਦ ਦਿੱਲੀ ਪੁਲੀਸ ਨੇ ਅੱਜ ਕੇਸ ਦਰਜ ਕਰ ਲਿਆ ਹੈ। ਇਹ ਕੇਸ ਲਾਪ੍ਰਵਾਹੀ ਨਾਲ ਹੋਈ ਮੌਤ ਨਾਲ ਸਬੰਧਤ ਧਾਰਾਵਾਂ ਤਹਿਤ ਦਰਜ ਕੀਤਾ ਗਿਆ ਹੈ ਜਿਸ ਵਿਚ ਛੇ ਜਣੇ ਜ਼ਖਮੀ ਹੋ ਗਏ ਸਨ। ਅਧਿਕਾਰੀਆਂ ਨੇ ਕਿਹਾ ਕਿ ਦਿੱਲੀ …

Read More »

ਨੀਟ (ਯੂਜੀ) 2024: ਪਟਨਾ ਪੁਲੀਸ ਵੱਲੋਂ 11 ਉਮੀਦਵਾਰਾਂ ਨੂੰ ਨੋਟਿਸ ਜਾਰੀ

ਪੰਜਾਬੀ ਟ੍ਰਿਬਿਊਨ, ਵੈੱਬ ਡੈਸਕ ਚੰਡੀਗੜ੍ਹ, 15 ਜੂਨ ਨੀਟ (ਯੂਜੀ) 2024 ਪੇਪਰ ਲੀਕ ਮਾਮਲੇ ਦੀ ਜਾਂਚ ਕਰ ਰਹੀ ਬਿਹਾਰ ਪੁਲੀਸ ਦੀ ਆਰਥਿਕ ਅਪਰਾਧ ਸ਼ਾਖਾ ਨੇ ਅੱਜ ਸੱਤ ਲੜਕੀਆਂ ਸਮੇਤ 11 ਸ਼ੱਕੀ ਉਮੀਦਵਾਰਾਂ ਨੂੰ ਨੋਟਿਸ ਜਾਰੀ ਕੀਤਾ ਹੈ। ਇਨ੍ਹਾਂ ਦੇ ਨਾਂ ਅਤੇ ਰੋਲ ਨੰਬਰ ਪ੍ਰੀਖਿਆ ਮਾਫ਼ੀਆ ਕੋਲੋਂ ਮਿਲਣ ਮਗਰੋਂ ਇਹ ਨੋਟਿਸ ਜਾਰੀ …

Read More »

ਏਡੀਜੀਪੀ ਨੇ ਜ਼ਿਲ੍ਹਾ ਸੰਗਰੂਰ ਦੀ ਟਰੈਫ਼ਿਕ ਪੁਲੀਸ ਨੂੰ ਸਨਮਾਨਿਤ ਕੀਤਾ

ਗੁਰਦੀਪ ਸਿੰਘ ਲਾਲੀ ਸੰਗਰੂਰ, 12 ਜੂਨ ਪੰਜਾਬ ਪੁਲੀਸ ਦੇ ਏਡੀਜੀਪੀ ਟਰੈਫਿਕ ਤੇ ਸੜਕ ਸੁਰੱਖਿਆ ਏਐੱਸ ਰਾਏ ਵੱਲੋਂ ਜ਼ਿਲ੍ਹਾ ਸੰਗਰੂਰ ਦੀ ਟਰੈਫਿਕ ਪੁਲੀਸ ਨੂੰ ਆਵਾਜਾਈ ਪ੍ਰਬੰਧਨ ਵਿੱਚ ਮਿਆਰੀ ਸੁਧਾਰਾਂ ਲਈ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕੇ ਏਡੀਜੀਪੀ ਨੇ ਐੱਸਐੱਸਪੀ ਸੰਗਰੂਰ ਸਰਤਾਜ ਸਿੰਘ ਚਹਿਲ, ਐੱਸਪੀ ਟਰੈਫਿਕ ਨਵਰੀਤ ਸਿੰਘ ਵਿਰਕ ਤੇ ਡੀਐੱਸਪੀ ਗੁਰਦੇਵ …

Read More »

ਪੰਜਾਬ ਪੁਲੀਸ ਦੇ ‌9 ਅਧਿਕਾਰੀਆਂ ਦੇ ਤਬਾਦਲੇ

ਜੋਗਿੰਦਰ ਸਿੰਘ ਮਾਨ ਮਾਨਸਾ, 7 ਜੂਨ ਪੰਜਾਬ ਪੁਲੀਸ ਵਲੋਂ ਅੱਜ ਬਾਅਦ ਦੁਪਹਿਰ 9 ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਇਨ੍ਹਾਂ ਵਿੱਚ 8 ਆਈਪੀਐੱਸ ਤੇ ਇਕ ਪੀਪੀਐੱਸ ਅਧਿਕਾਰੀ ਸ਼ਾਮਲ ਹੈ। ਇਹ ਤਬਾਦਲੇ ਆਦਰਸ਼ ਚੋਣ ਜ਼ਾਬਤਾ ਖਤਮ ਹੋਣ ਦੇ ਹੁਕਮਾਂ ਤੋਂ ਅਗਲੇ ਦਿਨ ਹੀ ਕੀਤੇ ਗਏ ਹਨ। ਬੀਤੀ ਦੇਰ ਸ਼ਾਮ ਚੋਣ …

Read More »

ਸੈਕਸ ਸਕੈਂਡਲ: ਅਦਾਲਤ ਨੇ ਪ੍ਰਜਵਲ ਰੇਵੰਨਾ ਨੂੰ ਸੱਤ ਦਿਨਾਂ ਦੀ ਪੁਲੀਸ ਹਿਰਾਸਤ ਵਿੱਚ ਭੇਜਿਆ

ਬੰਗਲੂਰੂ, 31 ਮਈ ਬੰਗਲੂਰੂ ਦੀ ਇਕ ਅਦਾਲਤ ਨੇ ਅੱਜ ਜਨਤਾ ਦਲ (ਐੱਸ) ਦੇ ਮੁਅੱਤਲ ਆਗੂ ਤੇ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਨੂੰ 6 ਜੂਨ ਤੱਕ ਪੁਲੀਸ ਹਿਰਾਸਤ ਵਿੱਚ ਭੇਜ ਦਿੱਤਾ। ਸਾਬਕਾ ਪ੍ਰਧਾਨ ਮੰਤਰੀ ਐੱਚ.ਡੀ. ਦੇਵਗੌੜਾ ਦੇ ਪੋਤੇ 33 ਸਾਲਾ ਪ੍ਰਜਵਲ ਨੂੰ ਅੱਜ ਤੜਕੇ ਜਰਮਨੀ ਦੇ ਮਿਊਨਿਖ ਤੋਂ ਪਰਤਣ ਮਗਰੋਂ ਗ੍ਰਿਫ਼ਤਾਰ ਕਰ …

Read More »

ਚੋਣ ਕਮਿਸ਼ਨ ਵੱਲੋਂ ਜਲੰਧਰ ਤੇ ਲੁਧਿਆਣਾ ਦੇ ਨਵੇਂ ਪੁਲੀਸ ਕਮਿਸ਼ਨਰ ਨਿਯੁਕਤ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 22 ਮਈ ਭਾਰਤੀ ਚੋਣ ਕਮਿਸ਼ਨ ਨੇ ਅੱਜ ਉੱਚ ਪੱਧਰੀ ਸ਼ਿਕਾਇਤ ਦੇ ਅਧਾਰ ’ਤੇ ਲੁਧਿਆਣਾ ਅਤੇ ਜਲੰਧਰ ਦੇ ਪੁਲੀਸ ਕਮਿਸ਼ਨਰਾਂ ਨੂੰ ਮੌਜੂਦਾ ਅਹੁਦਿਆਂ ਤੋਂ ਹਟਾ ਦਿੱਤਾ ਹੈ। ਇਨ੍ਹਾਂ ਦੋਵੇਂ ਪੁਲੀਸ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ’ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ …

Read More »

ਰੂਪਨਗਰ: 9 ਮਹੀਨਿਆਂ ਬਾਅਦ ਵੀ ਥਰਮਲ ਪਲਾਂਟ ਦੇ ਤਾਬਾਂ ਚੋਰ ਨਹੀਂ ਆ ਸਕੇ ਪੁਲੀਸ ਦੇ ਅੜਿੱਕੇ

ਜਗਮੋਹਨ ਸਿੰਘ ਰੂਪਨਗਰ/ਘਨੌਲੀ, 4 ਮਈ ਇਥੋਂ ਦੇ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਦੇ ਪ੍ਰਬੰਧਕਾਂ ਦਾ ਚੋਰਾਂ ਨੇ ਨੱਕ ਵਿੱਚ ਦਮ ਕੀਤਾ ਹੋਇਆ ਹੈ ਤੇ ਚੋਰਾਂ ਵੱਲੋਂ ਪਲਾਂਟ ਦੀ ਲੱਖਾਂ ਰੁਪਏ ਦੀ ਕੀਮਤ ਵਾਲਾ ਸਾਮਾਨ ਕੋਡੀਆਂ ਦੇ ਭਾਅ ਵੇਚਿਆ ਜਾ ਰਿਹਾ ਹੈ। ਪਿਛਲੇ ਸਾਲ ਜੁਲਾਈ ਮਹੀਨੇ ਪੌਣਾ ਕੁਇੰਟਲ ਤਾਂਬੇ ਸਮੇਤ …

Read More »