ਗੁਰਦੀਪ ਸਿੰਘ ਲਾਲੀ ਸੰਗਰੂਰ, 20 ਸਤੰਬਰ ਅਨਾਜ ਮੰਡੀਆਂ ’ਚ ਝੋਨੇ ਦੀ ਫਸਲ ਆਉਣ ਤੋਂ ਪਹਿਲਾਂ ਹੀ ਮੰਡੀਆਂ ਦੇ ਮਜ਼ਦੂਰਾਂ ਵਲੋਂ ਇੱਕ ਦਿਨਾਂ ਹੜਤਾਲ ਕਰਕੇ ਮਾਰਕੀਟ ਕਮੇਟੀ ਦਫ਼ਤਰ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਦਿੱਤਾ ਗਿਆ। ਮੰਡੀ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਦਿੱਤੇ ਧਰਨੇ ਦੌਰਾਨ ਮਜ਼ਦੂਰ ਪੰਜਾਬ ਸਰਕਾਰ ਤੋਂ ਕੀਤੇ ਵਾਅਦੇ ਅਨੁਸਾਰ …
Read More »ਸਰਕਾਰ ਨੇ ਸੰਸਦ ਦੇ ਵਿਸ਼ੇਸ਼ ਸੈਸ਼ਨ ਤੋਂ ਇਕ ਦਿਨ ਪਹਿਲਾਂ 17 ਨੂੰ ਸਰਬ ਪਾਰਟੀ ਮੀਟਿੰਗ ਸੱਦੀ
ਨਵੀਂ ਦਿੱਲੀ, 13 ਸਤੰਬਰ ਸਰਕਾਰ ਨੇ 18 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਪੰਜ ਦਿਨਾਂ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ 17 ਸਤੰਬਰ ਨੂੰ ਸਰਬ ਪਾਰਟੀ ਮੀਟਿੰਗ ਸੱਦੀ ਹੈ। The post ਸਰਕਾਰ ਨੇ ਸੰਸਦ ਦੇ ਵਿਸ਼ੇਸ਼ ਸੈਸ਼ਨ ਤੋਂ ਇਕ ਦਿਨ ਪਹਿਲਾਂ 17 ਨੂੰ ਸਰਬ ਪਾਰਟੀ ਮੀਟਿੰਗ ਸੱਦੀ appeared first on punjabitribuneonline.com. …
Read More »ਅੰਮ੍ਰਿਤਸਰ ’ਚ ਕੇਜਰੀਵਾਲ ਤੇ ਮਾਨ ਨੇ ਸੂਬੇ ਦੇ ਪਹਿਲੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕੀਤਾ
ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 13 ਸਤੰਬਰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਥੇ ਸੂਬੇ ਦੇ ਪਹਿਲੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕੀਤਾ। ਇਸ ਮੌਕੇ ਸ੍ਰੀ ਕੇਜਰੀਵਾਲ ਨੇ ਆਖਿਆ ਕਿ ਸੂਬੇ ਵਿੱਚ ਬਿਹਤਰ ਸਿੱਖਿਆ ਦੇਣ ਦਾ ਕੀਤਾ ਗਿਆ ਵਾਅਦਾ ਸਰਕਾਰ ਵੱਲੋਂ ਪੂਰਾ ਕੀਤਾ ਜਾ …
Read More »ਫਾਜ਼ਿਲਕਾ ਦੇ ਪਹਿਲੇ ਵਿਧਾਇਕ ਵਧਾਵਾ ਰਾਮ ਦੀ ਯਾਦ ’ਚ ਸਮਾਗਮ ਕਰਵਾਇਆ
ਪਰਮਜੀਤ ਸਿੰਘ ਫਾਜ਼ਿਲਕਾ, 17 ਅਗਸਤ ਫਾਜ਼ਿਲਕਾ ਵਿਧਾਨ ਸਭਾ ਹਲਕੇ ਦੇ ਪਹਿਲੇ ਵਿਧਾਇਕ ਕਾਮਰੇਡ ਵਧਾਵਾ ਰਾਮ ਦਾ ਯਾਦਗਾਰੀ ਸਮਾਗਮ ਇਥੇ ਪ੍ਰਤਾਬ ਬਾਗ ਵਿਖੇ ਕਾਮਰੇਡ ਵਧਾਵਾ ਰਾਮ ਯਾਦਗਾਰ ਕਮੇਟੀ ਦੇ ਆਗੂਆਂ ਦਰਸ਼ਨ ਰਾਮ ਲਾਧੂਕਾ, ਮਹਿੰਗਾ ਰਾਮ ਕਟੈਹੜਾ ਅਤੇ ਦੁਨੀ ਚੰਦ ਭਾਬੜਾ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਹਾਜ਼ਰ …
Read More »ਖੁੱਡੀਆਂ ਵੱਲੋਂ ਧੁੰਦ ਦੇ ਮੌਸਮ ਤੋਂ ਪਹਿਲਾਂ ਲਿੰਕ ਸੜਕਾਂ ‘ਤੇ ਰੋਡ ਸੇਫਟੀ ਦੇ ਪੁਖ਼ਤਾ ਇੰਤਜ਼ਾਮ ਕਰਨ ਦੇ ਆਦੇਸ਼
ਚੰਡੀਗੜ੍ਹ, 17 ਅਗਸਤ ਪਿੰਡਾਂ ਦੀਆਂ ਲਿੰਕ ਸੜਕਾਂ ਨੂੰ ਹੋਰ ਸੁਰੱਖਿਅਤ ਅਤੇ ਬਿਹਤਰ ਬਣਾਉਣ ਵਾਸਤੇ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਸਰਦੀਆਂ ਦੌਰਾਨ ਧੁੰਦ ਦਾ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਸੜਕ ਸੇਫਟੀ/ ਸਾਈਨਜ਼ ਪ੍ਰੋਵੀਜਨਜ਼ ਮੁੱਹਈਆ ਕਰਨ ਦੇ ਪ੍ਰਾਜੈਕਟ ਨੂੰ ਮੁਕੰਮਲ ਕਰਨ ਦੇ ਨਿਰਦੇਸ਼ …
Read More »ਮਨੀਪੁਰ ਵਿੱਚ ਔਰਤਾਂ ਨੂੰ ਅਗਵਾ ਕਰਨ ਤੋਂ ਪਹਿਲਾਂ ਲੋਕਾਂ ਦੀ ਕੀਤੀ ਗਈ ਹੱਤਿਆ; ਐੱਫਆਈਆਰ ਵਿੱਚ ਦਾਅਵਾ
ਇੰਫਾਲ, 21 ਜੁਲਾਈ ਮਨੀਪੁਰ ਵਿੱਚ ਦੋ ਔਰਤਾਂ ਨੂੰ ਨਗਨ ਕਰ ਕੇ ਪਰੇਡ ਕਰਾਉਣ ਦੇ ਮਾਮਲੇ ਵਿੱਚ ਦਰਜ ਐੱਫਆਈਆਰ ਵਿੱਚ ਦੋਸ਼ ਲਾਇਆ ਗਿਆ ਕਿ ਇਨ੍ਹਾਂ ਔਰਤਾਂ ਨੂੰ ਅਗਵਾ ਕਰਨ ਤੋਂ ਪਹਿਲਾਂ ਹਥਿਆਰਬੰਦ ਵਿਅਕਤੀਆਂ ਦਾ ਇੱਕ ਗਰੁੱਪ ਕਾਂਗਪੋਕਪੀ ਜ਼ਿਲ੍ਹੇ ਦੇ ਪਿੰਡ ਵਿੱਚ ਦਾਖ਼ਲ ਹੋਇਆ ਅਤੇ ਉਸ ਨੇ ਘਰਾਂ ਵਿੱਚ ਲੁੱਟ-ਖੋਹ ਕੀਤੀ, ਅੱਗ …
Read More »ਹਾਕੀ ਜੂਨੀਅਰ ਵਿਸ਼ਵ ਕੱਪ: ਭਾਰਤ ਦਾ ਦੱਖਣੀ ਕੋਰੀਆ ਨਾਲ ਹੋਵੇਗਾ ਪਹਿਲਾ ਮੁਕਾਬਲਾ
ਕੁਆਲਾਲੰਪੁਰ, 24 ਜੂਨ ਭਾਰਤ ਐੱਫਆਈਐੱਚ ਜੂਨੀਅਰ ਹਾਕੀ ਵਿਸ਼ਵ ਕੱਪ-2023 ਦੇ ਸ਼ੁਰੂਆਤੀ ਦਿਨ 5 ਦਸੰਬਰ ਨੂੰ ਗਰੁੱਪ ਸੀ ਵਿੱਚ ਦੱਖਣੀ ਕੋਰੀਆ ਖ਼ਿਲਾਫ਼ ਆਪਣੀ ਮੁਹਿੰਮ ਦਾ ਆਗਾਜ਼ ਕਰੇਗਾ। ਟੂਰਨਾਮੈਂਟ 5 ਤੋਂ 16 ਦਸੰਬਰ ਤੱਕ ਮਲੇਸ਼ੀਆ ਦੇ ਬੁਕਤ ਜਲੀਲ ਕੌਮੀ ਹਾਕੀ ਸਟੇਡੀਅਮ ‘ਚ ਹੋਵੇਗਾ। ਭਾਰਤੀ ਟੀਮ ਨੂੰ ਟੂਰਨਾਮੈਂਟ ਵਿੱਚ ਗਰੁੱਪ-ਸੀ ‘ਚ ਰੱਖਿਆ ਗਿਆ …
Read More »32 ਸਾਲ ਪਹਿਲਾਂ ਕਾਂਗਰਸ ਨੇਤਾ ਦੀ ਹੱਤਿਆ ਦੇ ਮਾਮਲੇ ’ਚ ਮੁਖਤਾਰ ਅੰਸਾਰੀ ਨੂੰ ਉਮਰ ਕੈਦ
ਲਖਨਊ, 5 ਜੂਨ ਵਾਰਾਨਸੀ ਦੀ ਅਦਾਲਤ ਨੇ ਗੈਂਗਸਟਰ-ਸਿਆਸਤਦਾਨ ਮੁਖਤਾਰ ਅੰਸਾਰੀ ਨੂੰ 32 ਸਾਲ ਪਹਿਲਾਂ ਕਾਂਗਰਸੀ ਨੇਤਾ ਅਵਧੇਸ਼ ਰਾਏ ਦੀ ਹੱਤਿਆ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਕਾਂਗਰਸ ਨੇਤਾ ਅਜੈ ਰਾਏ ਦੇ ਭਰਾ ਅਵਧੇਸ਼ ਰਾਏ ਦੀ 3 ਅਗਸਤ 1991 ਨੂੰ ਲਾਹੌਰਬੀਰ ਸਥਿਤ ਉਨ੍ਹਾਂ ਦੇ ਘਰ …
Read More »ਸੇਵਾਮੁਕਤੀ ਤੋਂ ਇੱਕ ਦਿਨ ਪਹਿਲਾਂ ਵੀ ਸਰਕਾਰੀ ਕਰਮੀ ਸਾਲਾਨਾ ਤਨਖ਼ਾਹ ਵਾਧੇ ਦਾ ਹੱਕਦਾਰ: ਸੁਪਰੀਮ ਕੋਰਟ
ਨਵੀਂ ਦਿੱਲੀ, 11 ਅਪਰੈਲ ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਸਰਕਾਰੀ ਕਰਮਚਾਰੀ ਸਾਲਾਨਾ ਤਨਖ਼ਾਹ ਵਾਧੇ ਦਾ ਹੱਕਦਾਰ ਹੈ, ਭਾਵੇਂ ਉਹ ਵਿੱਤੀ ਲਾਭ ਲੈਣ ਦੇ ਅਗਲੇ ਹੀ ਦਿਨ ਸੇਵਾਮੁਕਤ ਕਿਉਂ ਨਾ ਹੋ ਰਿਹਾ ਹੋਵੇ। ਜਨਤਕ ਖੇਤਰ ਦੀ ਕਰਨਾਟਕ ਪਾਵਰ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਡ (ਕੇਪੀਟੀਸੀਐੱਲ) ਦੀ ਅਪੀਲ ‘ਤੇ ਅਦਾਲਤ ਨੇ ਇਹ ਫ਼ੈਸਲਾ ਸੁਣਾਇਆ …
Read More »ਪਹਿਲੀ ਅਪਰੈਲ ਤੋਂ ਪੰਜਾਬ ’ਚ ਸਕੂਲਾਂ ਦਾ ਸਮਾਂ ਤਬਦੀਲ: ਲੱਗਣ ਦਾ ਸਮਾਂ ਸਵੇਰੇ 8 ਵਜੇ ਤੇ ਛੁੱਟੀ ਬਾਅਦ ਦੁਪਹਿਰ 2 ਵਜੇ
ਆਤਿਸ਼ ਗੁਪਤਾ ਚੰਡੀਗੜ੍ਹ, 31 ਮਾਰਚ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਹਿਲੀ ਅਪਰੈਲ ਤੋਂ ਰਾਜ ਵਿਚਲੇ ਸਕੂਲਾਂ ਦੇ ਸਮੇਂ ‘ਚ ਤਬਦੀਲੀ ਬਾਰੇ ਟਵੀਟ ਕੀਤਾ ਹੈ। ਉਨ੍ਹਾਂ ਦੱਸਿਆ ਕਿ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 1 ਅਪਰੈਲ ਤੋਂ 30 ਸਤੰਬਰ 2023 …
Read More »