Home / Tag Archives: ਫਕ

Tag Archives: ਫਕ

ਤ੍ਰਿਪੁਰਾ ਦੇ ਮੰਦਰ ’ਚ ਮੂਰਤੀ ਦੀ ਭੰਨਤੋੜ, ਲੋਕਾਂ ਨੇ 12 ਘਰ ਤੇ ਕੁੱਝ ਵਾਹਨ ਫੂਕੇ

ਅਗਰਤਲਾ, 26 ਅਗਸਤ ਪੱਛਮੀ ਤ੍ਰਿਪੁਰਾ ਦੇ ਰਾਨੀਰਬਾਜ਼ਾਰ ਇਲਾਕੇ ਵਿਚਲੇ ਮੰਦਰ ਵਿਚ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਤੋਂ ਬਾਅਦ ਅਣਪਛਾਤੇ ਵਿਅਕਤੀਆਂ ਨੇ ਘੱਟੋ-ਘੱਟ 12 ਘਰਾਂ ਅਤੇ ਕੁਝ ਵਾਹਨਾਂ ਨੂੰ ਅੱਗ ਲਗਾ ਦਿੱਤੀ। ਰਾਨੀਰਬਾਜ਼ਾਰ ਅਧੀਨ ਜਿਰਾਨੀਆ ਉਪਮੰਡਲ ਵਿੱਚ ਭਾਰਤੀ ਸਿਵਲ ਸੁਰੱਖਿਆ ਕੋਡ (ਬੀਐੱਨਐੱਸਐੱਸ) ਦੀ ਧਾਰਾ 163 ਦੇ ਤਹਿਤ ਮਨਾਹੀ ਦੇ ਹੁਕਮ ਲਾਗੂ ਕੀਤੇ …

Read More »

ਕਿਸਾਨਾਂ ਨੇ ਪੰਜਾਬ ਅਤੇ ਹਰਿਆਣਾ ਵਿਚ ਭਾਜਪਾ ਦੇ ਪੁਤਲੇ ਫੂਕੇ

ਚੰਡੀਗੜ੍ਹ, 1 ਅਗਸਤ ਫਸਲਾਂ ਲਈ ਘੱਟੋ ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ ਕਿਸਾਨੀ ਮੰਗਾਂ ਦੀ ਪੂਰਤੀ ਲਈ ਸੰਯੂਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਪੰਜਾਬ ਅਤੇ ਹਰਿਆਣਾ ਵਿੱਚ ਕਈ ਥਾਂਵਾਂ ਤੇ ਵਿਰੋਧ ਪ੍ਰਦਰਸ਼ਨ ਕੀਤਾ। ਕਿਸਾਨਾਂ ਨੇ ਪੰਜਾਬ ਹਰਿਆਣਾ ਦੇ ਵਿਚਕਾਰ ਸ਼ੰਭੂ ਮੋਰਚੇ ’ਤੇ ਭਾਜਪਾ ਦਾ ਪੁਤਲਾ …

Read More »

ਦਿੱਲੀ ਵਿਚ ਭਾਜਪਾ ਨੇ ਕੇਜਰੀਵਾਲ ਦੇ ਪੁਤਲੇ ਫੂਕ ਕੇ ਮਨਾਇਆ ਹੋਲਿਕਾ ਦਹਿਨ ਦਾ ਤਿਓਹਾਰ

ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 24 ਮਾਰਚ ਦਿੱਲੀ ਪ੍ਰਦੇਸ਼ ਭਾਜਪਾ ਵੱਲੋਂ ਹੋਲੀ ਦਾ ਤਿਓਹਾਰ ਮਨਾਉਂਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੁਤਲੇ ਫੂਕੇ ਗਏ। ਵੱਖ ਵੱਖ ਆਗੂਆਂ ਵੱਲੋਂ ਦਿੱਲੀ ਦੇ ਵੱਖ ਵੱਖ ਇਲਾਕਿਆਂ ਵਿੱਚ ਕੇਜਰੀਵਾਲ ਦੇ ਪੁਤਲੇ ਫੂਕੇ ਗਏ ਤੇ ਹੋਲਿਕਾ ਦਹਿਨ ਦੇ ਪ੍ਰਤੀਕ ਵਜੋਂ ਤਿਓਹਾਰ ਮਨਾਇਆ ਗਿਆ। The …

Read More »

ਭਵਾਨੀਗੜ੍ਹ: ਕਿਸਾਨਾਂ ਨੇ ਕੌਮੀ ਮਾਰਗ ’ਤੇ ਪੁਤਲੇ ਫੂਕੇ

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 23 ਫਰਵਰੀ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਇੱਥੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਕਿਸਾਨ ਜਥੇਬੰਦੀਆਂ ਵੱਲੋਂ ਪ੍ਰਦਰਸਨ ਕਰਨ ਉਪਰੰਤ ਕੇਂਦਰੀ ਮੰਤਰੀ ਅਮਿਤ ਸ਼ਾਹ, ਅਨਿਲ ਵਿੱਜ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਪੁਤਲੇ ਫੂਕੇ ਗਏ। ਧਰਨੇ ਵਿੱਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ …

Read More »

ਲਹਿਰਾਗਾਗਾ: ਖੱਟਰ, ਸ਼ਾਹ ਅਤੇ ਵਿਜ ਦੇ ਪੁਤਲੇ ਫੂਕੇ

ਰਮੇਸ ਭਾਰਦਵਾਜ ਲਹਿਰਾਗਾਗਾ, 23 ਫਰਵਰੀ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਲਹਿਰਾਗਾਗਾ ਵਿਖੇ ਅਮਿਤ ਸ਼ਾਹ, ਮਨੋਹਰ ਲਾਲ ਖੱਟਰ ਅਤੇ ਅਨਿਲ ਵਿੱਜ ਦੇ ਪੁਤਲੇ ਫੂਕੇ ਗਏ। ਇਸ ਸਮੇਂ ਵੱਖ-ਵੱਖ ਕਿਸਾਨ ਅਤੇ ਜਨਤਕ ਜਮਹੂਰੀ ਜਥੇਬੰਦੀਆਂ ਨੇ ਕੇਂਦਰ ਅਤੇ ਹਰਿਆਣਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪੰਜਾਬ ਕਿਸਾਨ ਸਭਾ ਦੇ ਬਲਵੀਰ ਜਲੂਰ …

Read More »