ਨਵੀਂ ਦਿੱਲੀ, 13 ਜਨਵਰੀ ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ ਸ਼ੁਰੂ ਹੋਵੇਗਾ। ਉਸ ਦਿਨ ਰਾਸ਼ਟਰਪਤੀ ਦਰੋਪਦੀ ਮੁਰਮੂ ਲੋਕ ਸਭਾ ਅਤੇ ਰਾਜ ਸਭਾ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਨਗੇ। ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਟਵੀਟ ਕੀਤਾ, ‘ਬਜਟ ਸੈਸ਼ਨ ਦੀਆਂ 27 ਬੈਠਕਾਂ ਹੋਣਗੀਆਂ ਅਤੇ 6 ਅਪਰੈਲ ਤੱਕ ਚੱਲੇਗਾ। ਸੈਸ਼ਨ ਦਾ …
Read More »ਅਕਾਦਮਿਕ ਸੈਸ਼ਨ 2022-23 ਲਈ ਸੀਬੀਐੱਸਈ ਦੀਆਂ 10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ 15 ਫਰਵਰੀ 2023 ਤੋਂ
ਨਵੀਂ ਦਿੱਲੀ, 22 ਜੁਲਾਈ ਅਕਾਦਮਿਕ ਸੈਸ਼ਨ 2022-23 ਲਈ 10ਵੀਂ ਤੇ 12ਵੀਂ ਜਮਾਤ ਦੀਆਂ ਸੀਬੀਐੱਸਈ ਬੋਰਡ ਪ੍ਰੀਖਿਆਵਾਂ 15 ਫਰਵਰੀ 2023 ਤੋਂ ਸ਼ੁਰੂ ਹੋਣਗੀਆਂ।ਪ੍ਰੀਖਿਆ ਕੰਟਰੋਲਰ ਸਨਯਮ ਭਾਰਦਵਾਜ ਅਨੁਸਾਰ ਪਿਛਲੇ ਸਾਲ ਦੇ ਉਲਟ 2023 ਵਿੱਚ ਅਕਾਦਮਿਕ ਸੈਸ਼ਨ ਦੇ ਅੰਤ ਵਿੱਚ ਸਿਰਫ ਇੱਕ ਪ੍ਰੀਖਿਆ ਹੋਵੇਗੀ। Source link
Read More »ਬੀਸੀਸੀਆਈ ਵੱਲੋਂ ਸ੍ਰੀਲੰਕਾ ਖ਼ਿਲਾਫ਼ ਘਰੇਲੂ ਲੜੀ ਦੇ ਸ਼ਡਿਊਲ ’ਚ ਬਦਲਾਅ; ਲਖਨਊ ਵਿੱਚ 24 ਫਰਵਰੀ ਨੂੰ ਹੋਵੇਗਾ ਪਹਿਲਾਂ ਟੀ-20 ਮੈਚ
ਮੁੰਬਈ, 15 ਫਰਵਰੀ ਬੀਸੀਸੀਆਈ ਨੇ ਸ੍ਰੀਲੰਕਾ ਖ਼ਿਲਾਫ਼ ਖੇਡੀ ਜਾਣ ਵਾਲੀ ਘਰੇਲੂ ਲੜੀ ਦੇ ਸ਼ਡਿਊਲ ਵਿਚ ਬਦਲਾਅ ਕੀਤਾ ਹੈ। ਬੀਸੀਸੀਆਈ ਵਲੋਂ ਜਾਰੀ ਜਾਣਕਾਰੀ ਅਨੁਸਾਰ ਹੁਣ ਟੈਸਟ ਮੈਚਾਂ ਤੋਂ ਪਹਿਲਾਂ ਟੀ-20 ਲੜੀ ਹੋਵੇਗੀ। ਜਿਸ ਦਾ ਪਹਿਲਾ ਮੈਚ ਲਖਨਊ ਵਿਚ 24 ਫਰਵਰੀ ਨੂੰ ਹੋਵੇਗਾ। ਲਖਨਊ ਨੂੰ ਪਹਿਲੀ ਵਾਰ ਟੀ-20 ਦੇ ਕੌਮਾਂਤਰੀ ਮੈਚ ਦੀ …
Read More »ਕ੍ਰਿਕਟ ਖਿਡਾਰੀਆਂ ਅੰਡਰ 14 ਤੇ 16 ਦੇ ਟ੍ਰਾਇਲ 5 ਅਤੇ 6 ਫਰਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ
ਸ੍ਰੀ ਮੁਕਤਸਰ ਸਾਹਿਬ, 31 ਜਨਵਰੀ( ਕੁਲਦੀਪ ਸਿੰਘ ਘੁਮਾਣ) ਪੰਜਾਬ ਕ੍ਰਿਕਟ ਐਸੋਸੀਏਸ਼ਨ ਮੋਹਾਲੀ ਦੁਆਰਾ ਟ੍ਰਾਈਡੈਟ-ਰੀਜਨਲ ਕੋਚਿੰਗ ਸੈਂਟਰ ਵਿੱਚ ਭਰਤੀ ਲਈ ਅੰਡਰ-14 ਤੇ ਅੰਡਰ-16 ਖਿਡਾਰੀਆਂ ਟ੍ਰਾਇਲ ਮਿਤੀ 05-06 ਫਰਵਰੀ ਨੂੰ ਹੋਣਗੇ। ਇਹ ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਆਨਰੇਰੀ ਜਨਰਲ ਸੈਕਟਰੀ ਪ੍ਰੋ। ਗੁਰਬਾਜ ਸਿੰਘ ਸੰਧੂ ਨੇ ਦੱਸਿਆ ਕਿ ਪੀ।ਸੀ।ਏ।-ਟ੍ਰਾਈਡੈਟ ਆਰ।ਸੀ।ਸੀ। ਵਿੱਚ ਭਰਤੀ ਲਈ …
Read More »