ਗੁਰਿੰਦਰਜੀਤ ਨੀਟਾ ਮਾਛੀਕੇ,ਫਰਿਜ਼ਨੋ (ਕੈਲੀਫੋਰਨੀਆ), 3 ਜੂਨ 2021 : ਫਲੋਰਿਡਾ ਵਿੱਚ ਇੱਕ ਘਰ ਵਿੱਚ ਲੁਕ ਕੇ ਬੈਠੇ 12 ਅਤੇ 14 ਸਾਲ ਦੇ ਬੱਚਿਆਂ ਵੱਲੋਂ ਖਤਰਨਾਕ ਹਥਿਆਰਾਂ ਨਾਲ ਪੁਲਿਸ ‘ਤੇ ਗੋਲੀਬਾਰੀ ਕੀਤੀ ਗਈ ਹੈ। ਇਹਨਾਂ ਦੋਵੇਂ ਬੱਚਿਆਂ ਵਿੱਚ ਇੱਕ 12 ਸਾਲਾਂ ਲੜਕਾ ਅਤੇ ,14 ਸਾਲਾਂ ਲੜਕੀ ਸੀ ਅਤੇ ਅਧਿਕਾਰੀਆਂ ਨੇ ਦੱਸਿਆ ਕਿ …
Read More »ਕਰੋਨਾ ਮਹਾਮਾਰੀ ਦੌਰਾਨ ਯਤੀਮ ਹੋਏ ਬੱਚਿਆਂ ਦੀ ਸੰਭਾਲ ਕਰਨ ਦੇ ਹੁਕਮ
ਨਵੀਂ ਦਿੱਲੀ, 28 ਮਈ ਸੁਪਰੀਮ ਕੋਰਟ ਨੇ ਅੱਜ ਸੂਬਿਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਕਰੋਨਾ ਮਹਾਮਾਰੀ ਦੌਰਾਨ ਅਨਾਥ ਹੋਏ ਬੱਚਿਆਂ ਦੀ ਨਿਸ਼ਾਨਦੇਹੀ ਕਰਨ ਤੇ ਉਨ੍ਹਾਂ ਨੂੰ ਰਾਹਤ ਦੇਣ। ਅਦਾਲਤੀ ਬੈਂਚ ਨੇ ਕਿਹਾ ਕਰੋਨਾ ਮਹਾਮਾਰੀ ਦੌਰਾਨ ਵੱਡੀ ਗਿਣਤੀ ਬੱਚਿਆਂ ਦੇ ਸਿਰਾਂ ਤੋਂ ਮਾਪਿਆਂ ਦਾ ਸਾਇਆ ਉਠ ਗਿਆ ਹੈ ਜਿਸ ਕਾਰਨ …
Read More »ਸਰਕਾਰ ਵੱਲੋਂ ਕੋਰੋਨਾ ਕਾਰਨ ਮਰ ਚੁੱਕੇ ਜਾਂ ਹਸਪਤਾਲਾਂ ’ਚ ਦਾਖਲ ਮਾਪਿਆਂ ਦੇ ਬੱਚਿਆਂ ਨੂੰ ਸੰਭਾਲਣ ਦੇ ਆਦੇਸ਼
ਜਿਲਾ ਬਾਲ ਸੁਰੱਖਿਆ ਯੂਨਿਟ ਅਤੇ ਚਾਈਲਡ ਲਾਈਨ 1098 ਨਿਭਾਏਗੀ ਅਹਿਮ ਭੂਮਿਕਾ ਬਠਿੰਡਾ, 11 ਮਈ, ਬਲਵਿੰਦਰ ਸਿੰਘ ਭੁੱਲਰ ਵਿਸ਼ਵ ਭਰ ਵਿੱਚ ਕਰੋਨਾ ਮਹਾਂਮਾਰੀ ਦੇ ਦੂਜੇ ਗੇੜ ’ਚ ਮੌਤਾਂ ਦੀ ਵਧ ਰਹੀ ਗਿਣਤੀ ਦੌਰਾਨ ਸਰਕਾਰ ਨੇ ਕੋਰੋਨਾ ਕਾਰਨ ਮਰ ਚੁ¤ਕੇ ਜਾਂ ਹਸਪਤਾਲਾਂ ’ਚ ਦਾਖਲ ਮਾਪਿਆਂ ਦੇ ਬੱਚਿਆਂ ਨੂੰ ਸੰਭਾਲਣ ਦੇ ਆਦੇਸ਼ ਜਾਰੀ …
Read More »ਕੁੱਤੇ ਨੇ ਸਕੂਲ ਦੀਆਂ ਜਮਾਤਾਂ ’ਚ ਦਸਵੀਂ ਤੇ ਨਰਸਰੀ ਦੇ ਬੱਚਿਆਂ ਨੂੰ ਵੱਢਿਆ
ਨਰੰਜਣ ਬੋਹਾ ਬੋਹਾ, 4 ਮਾਰਚ ਹੱਡਾ ਰੋੜੀ ਦੇ ਕੁੱਤੇ ਨੇ ਸਕੂਲ ਦੀਆਂ ਕਲਾਸਾਂ ਵਿੱਚ ਦਾਖਲ ਹੋ ਕੇ ਤਿੰਨ ਬੱਚਿਆਂ ਨੂੰ ਵੱਢ ਲਿਆ। ਜ਼ਖ਼ਮੀ ਹਾਲਤ ਵਿੱਚ ਬੱਚਿਆਂ ਨੂੰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇੱਥੋ ਨਜ਼ਦੀਕ ਪਿੰਡ ਉੱਡਤ ਸੈਦੇਵਾਲਾ ਵਿਚਲੀ ਅਕਾਲ ਅਕੈਡਮੀ ਵਿੱਚ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਸਵੇਰੇ …
Read More »