Home / Tag Archives: ਬਠਡ

Tag Archives: ਬਠਡ

ਬਠਿੰਡਾ: ਰਾਮਸਰਾ ਰੇਲਵੇ ਫਾਟਕ 23 ਤੇ 24 ਨਵੰਬਰ ਨੂੰ ਬੰਦ ਰਹੇਗਾ

ਹੁਸ਼ਿਆਰ ਸਿੰਘ ਘਟੌੜਾ ਰਾਮਾਂ ਮੰਡੀ, 21 ਨਵੰਬਰ ਰੇਲਵੇ ਸਟੇਸ਼ਨ ਰਾਮਾਂ ਮੰਡੀ ਅਧੀਨ ਰੇਲਵੇ ਫਾਟਕ ਰਾਮਸਰਾ ਨੰਬਰ 168 ਕਿਲੋਮੀਟਰ 271/01 ਰੇਲਵੇ ਟਰੈਕ ਦੀ ਜ਼ਰੂਰੀ ਮੁਰੰਮਤ ਦੇ ਕਾਰਨ 23 ਨਵੰਬਰ ਅਤੇ 24 ਨਵੰਬਰ ਨੂੰ ਸਵੇਰ 6.00 ਵਜੇ ਤੋਂ ਸ਼ਾਮ 5.00 ਵਜੇ ਤੱਕ ਬੰਦ ਰਹੇਗਾ। ਇਹ ਜਾਣਕਾਰੀ ਪ੍ਰਵੀਨ ਕੁਮਾਰ ਐਸਐਸਈਪੀ ਵੇ ਬਠਿੰਡਾ ਨੇ …

Read More »

ਬਠਿੰਡਾ ਜ਼ਿਲ੍ਹੇ ’ਚ ਨੁਕਸਾਨੀਆਂ ਫਸਲ ਦੇ 15 ਕਰੋੜ ਰੁਪਏ ਮੁਆਵਜ਼ੇ ਨੂੰ ਮਨਜ਼ੂਰੀ: ਕੋਟਫੱਤਾ

ਮਨੋਜ ਸ਼ਰਮਾ ਬਠਿੰਡਾ, 14 ਮਈ ਕਿਸਾਨ-ਵਿੰਗ ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਕੋਟਫੱਤਾ ਨੇ ਕਿਹਾ ਕਿ ਕੁਦਰਤੀ ਆਫਤਾਂ ਨਾਲ ਖਰਾਬ ਹੋਈ ਕਣਕ ਦੀ ਫਸਲ ਦਾ ਮੁਆਵਜ਼ਾ ਦੇਣ ਦੇ ਪੰਜਾਬ ਸਰਕਾਰ ਦੇ ਫੈਸਲੇ ਨੂੰ ਬੂਰ ਪਿਆ ਹੈ। ਚੋਣ ਕਮਿਸ਼ਨ ਨੇ ਬਠਿੰਡਾ ਜ਼ਿਲ੍ਹੇ ਵਿੱਚ ਗੜੇਮਾਰੀ ਨਾਲ ਨੁਕਸਾਨੀ ਕਣਕ ਦੀ ਫਸਲ ਦੇ 15 …

Read More »

ਬਸਪਾ ਨੇ ਫ਼ਤਹਿਗੜ੍ਹ ਸਾਹਿਬ ਤੋਂ ਕੁਲਵੰਤ ਤੇ ਬਠਿੰਡਾ ਤੋਂ ਨਿੱਕਾ ਨੂੰ ਮੈਦਾਨ ’ਚ ਉਤਾਰਿਆ

ਹੁਸ਼ਿਆਰਪੁਰ, 25 ਅਪਰੈਲ ਬਹੁਜਨ ਸਮਾਜ ਪਾਰਟੀ (ਬਸਪਾ) ਨੇ ਲੋਕ ਸਭਾ ਚੋਣਾਂ ਲਈ ਪੰਜਾਬ ਲਈ ਦੋ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਫਤਹਿਗੜ੍ਹ ਸਾਹਿਬ ਲੋਕ ਸਭਾ ਹਲਕੇ ਤੋਂ ਕੁਲਵੰਤ ਸਿੰਘ ਮਹਿਤੋ ਅਤੇ ਬਠਿੰਡਾ ਸੀਟ ਤੋਂ ਲਖਵੀਰ ਸਿੰਘ ਨਿੱਕਾ ਨੂੰ ਉਮੀਦਵਾਰ ਬਣਾਇਆ ਹੈ। ਪੰਜਾਬ ਬਸਪਾ ਦੇ ਮੁਖੀ ਜਸਵੀਰ ਸਿੰਘ …

Read More »

ਬਠਿੰਡਾ: ਮੌੜ ’ਚ ਪਰਮਪਾਲ ਮਲੂਕਾ ਦਾ ਕਿਸਾਨਾਂ ਵੱਲੋਂ ਵਿਰੋਧ

ਸ਼ਗਨ ਕਟਾਰੀਆ ਬਠਿੰਡਾ, 17 ਅਪਰੈਲ ਸੰਸਦੀ ਹਲਕੇ ਬਠਿੰਡਾ ਤੋਂ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਸਿੱਧੂ ਦਾ ਅੱਜ ਮੌੜ ਮੰਡੀ ਪੁੱਜਣ ’ਤੇ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ। ਜ਼ਿਕਰਯੋਗ ਹੈ ਕਿ ਪਰਮਪਾਲ ਕੌਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਹੈ। ਪਰਮਪਾਲ ਸਿੱਧੂ ਮੌੜ ਸਥਿਤ ਰੇਲਵੇ ਸਟੇਸ਼ਨ ਨੇੜਲੀ ਧਰਮਸ਼ਾਲਾ ਵਿੱਚ ਪਾਰਟੀ ਵਰਕਰਾਂ …

Read More »

ਬਠਿੰਡਾ: ਬਾਦਲ ਨੇ ਮਹਿਮਾ ਸਰਜਾ ਤੋਂ ਪੰਜਾਬ ਬਚਾਓ ਯਾਤਰਾ ਸ਼ੁਰੂ ਕੀਤੀ

ਮਨੋਜ ਸ਼ਰਮਾ ਬਠਿੰਡਾ, 18 ਮਾਰਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵਿਧਾਨ ਸਭਾ ਹਲਕੇ ਭੱਚੋ ਦੇ ਪਿੰਡ ਮਹਿਮਾ ਸਰਜਾ ਤੋਂ ਪੰਜਾਬ ਬਚਾਓ ਯਾਤਰਾ ਸ਼ੁਰੂ ਕੀਤੀ ਗਈ। ਸ੍ਰੀ ਬਾਦਲ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਗੁਰਦੁਆਰਾ ਲੱਖੀ ਜੰਗਲ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪ੍ਰਧਾਨ ਬਲਕਾਰ …

Read More »

ਬਠਿੰਡਾ ਵਿੱਚ ਦੋ ਡਿਗਰੀ ਤਾਪਮਾਨ ਸਬਜ਼ੀਆਂ ਤੇ ਫ਼ਸਲਾਂ ’ਤੇ ਜੰਮਿਆ ਕੋਹਰਾ

ਜੋਗਿੰਦਰ ਸਿੰਘ ਮਾਨ ਮਾਨਸਾ, 5 ਜਨਵਰੀ ਮਾਲਵਾ ਖੇਤਰ ਵਿੱਚ ਲਗਾਤਾਰ ਚੱਲ ਰਹੀ ਸੀਤ ਲਹਿਰ ਨੇ ਹੁਣ ਫ਼ਸਲਾਂ ਨੂੰ ਪ੍ਰਭਾਵਿਤ ਕਰਨਾ ਸ਼ੁਰੂ ਕਰ ਦਿੱਤੀ ਹੈ ਜਿਸ ਦਾ ਅਸਰ ਸਰ੍ਹੋਂ, ਸਬਜ਼ੀਆਂ ਤੇ ਹਰੇ ਚਾਰੇ ਸਮੇਤ ਹੋਰ ਫ਼ਸਲਾਂ ’ਤੇ ਦਿਖਾਈ ਦੇ ਰਿਹਾ ਹੈ। ਕਿਸਾਨ ਆਪਣੀਆਂ ਸਬਜ਼ੀਆਂ ਨੂੰ ਠੰਢ ਤੋਂ ਬਚਾਉਣ ਲਈ ਪੋਲੀਥੀਨ ਨਾਲ …

Read More »

ਪ੍ਰਧਾਨ ਮੰਤਰੀ ਦੀ ਸੁਰੱਖਿਆ ਖ਼ਾਮੀਆਂ ਦੇ ਦੋਸ਼ ਹੇਠ ਬਠਿੰਡਾ ਦਾ ਐੱਸਪੀ ਮੁਅੱਤਲ

ਜੁਪਿੰਦਰਜੀਤ ਸਿੰਘ ਚੰਡੀਗੜ੍ਹ, 25 ਨਵੰਬਰ ਪੰਜਾਬ ਦੇ ਐੱਸਪੀ ਗੁਰਬਿੰਦਰ ਸਿੰਘ ਨੂੰ ਸਾਲ 2022 ਵਿੱਚ ਰਾਜ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਖਾਮੀਆਂ ਦੇ ਮਾਮਲੇ ਵਿੱਚ ਮੁਅੱਤਲ ਕਰ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਦੀ ਫੇਰੀ ਮੌਕੇ ਉਹ ਐੱਸਪੀ ਅਪਰੇਸ਼ਨ ਫਿਰੋਜ਼ਪੁਰ ਸੀ ਤੇ ਇਸ ਵੇਲੇ ਬਠਿੰਡਾ ’ਚ ਤਾਇਨਾਤ ਹੈ। ਉਸ …

Read More »

ਬਠਿੰਡਾ ਅਦਾਲਤ ਨੇ ਮਨਪ੍ਰੀਤ ਬਾਦਲ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕੀਤੀ

ਸ਼ਗਨ ਕਟਾਰੀਆ ਬਠਿੰਡਾ, 4 ਅਕਤੂਬਰ ਇਥੋਂ ਦੀ ਅਦਾਲਤ ਨੇ ਭਾਜਪਾ ਆਗੂ ਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਦਾਇਰ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ। ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਦਾਲਤ ਵਿੱਚ ਕਰੀਬ ਇਕ ਘੰਟਾ ਚੱਲੀ ਬਹਿਸ ਦੌਰਾਨ ਦਿਲਚਸਪ ਪੱਖ ਇਹ ਰਿਹਾ ਕਿ ਮਾਮਲੇ ਵਿਚ …

Read More »

ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਬਠਿੰਡਾ ਪ੍ਰਧਾਨ ਸੜਕ ਹਾਦਸੇ ’ਚ ਜ਼ਖ਼ਮੀ

ਮਨੋਜ ਸ਼ਰਮਾ ਬਠਿੰਡਾ, 31 ਅਗਸਤ ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਗੁਰਮੇਲ ਸਿੰਘ ਸੜਕ ਹਾਦਸੇ ’ਚ ਜ਼ਖ਼ਮੀ ਹੋ ਗਏ। ਉਹ ਜਦੋਂ ਗੋਨਿਆਣੇ ਤੋਂ ਆਪਣੇ ਪਿੰਡ ਮਹਿਮਾ ਸਰਕਾਰੀ ਵੱਲ ਪਰਤ ਰਹੇ ਸਨ ਤਾਂ ਉਨ੍ਹਾਂ ਦਾ ਮੋਟਰਸਾਈਕਲ ਦਰੱਖਤ ਨਾਲ ਜਾ ਟਕਰਾਇਆ। ਮੌਕੇ ’ਤੇ ਲੋਕਾਂ ਨੇ ਪ੍ਰਧਾਨ ਨੂੰ ਬਠਿੰਡਾ ਦੇ ਨਿੱਜੀ ਹਸਪਤਾਲ …

Read More »

ਬਠਿੰਡਾ: ਠੇਕਾ ਕਾਮਿਆਂ ਨੇ ਮੁੱਖ ਮੰਤਰੀ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ

ਸ਼ਗਨ ਕਟਾਰੀਆ ਬਠਿੰਡਾ, 29 ਅਗਸਤ ਇਥੇ ‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2’ ਦੇ ਉਦਘਾਟਨ ਲਈ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ ਦਾ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵੱਲੋਂ ਕਾਲ਼ੀਆਂ ਝੰਡੀਆਂ ਵਿਖਾ ਕੇ ਵਿਰੋਧ ਕੀਤਾ ਗਿਆ। ਸ੍ਰੀ ਮਾਨ ਦੀ ਆਮਦ ਵਾਲੇ ਸਥਾਨ ਵੱਲ ਬੀਬੀ ਵਾਲਾ ਚੌਕ ਤੋਂ ਵਿਰੋਧ ਕਰਦੇ ਹੋਏ ਜਿਉਂ ਹੀ ਠੇਕਾ ਮੁਲਾਜ਼ਮ …

Read More »