Home / Tag Archives: ਬਣ

Tag Archives: ਬਣ

ਭਾਰਤੀ ਮੂਲ ਦੇ ਉੱਘੇ ਸਿੱਖਿਆ ਸ਼ਾਸਤਰੀ ਸੁਨੀਲ ਕੁਮਾਰ ਟਫਟਸ ਯੂਨੀਵਰਸਿਟੀ ਦੇ ਪ੍ਰਧਾਨ ਬਣੇ

ਨਿਊਯਾਰਕ, 18 ਨਵੰਬਰ ਉੱਘੇ ਭਾਰਤੀ-ਅਮਰੀਕੀ ਸਿੱਖਿਆ ਸ਼ਾਸਤਰੀ ਸੁਨੀਲ ਕੁਮਾਰ ਨੂੰ ਮੈਸੇਚਿਊਸੇਟਸ ਸਥਿਤ ਟਫਟਸ ਯੂਨੀਵਰਸਿਟੀ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਹ ਇਸ ਅਹੁਦੇ ‘ਤੇ ਪਹੁੰਚਣ ਵਾਲੇ ਪਹਿਲੇ ਗੈਰ-ਗੋਰੇ ਵਿਅਕਤੀ ਹਨ। Source link

Read More »

ਏਸ਼ਿਆਈ ਟੇਬਲ ਟੈਨਿਸ ਦੇ ਸੈਮੀਫਾਈਨਲ ’ਚ ਪੁੱਜਣ ਵਾਲੀ ਪਹਿਲੀ ਭਾਰਤੀ ਬਣੀ ਮਨਿਕਾ ਬੱਤਰਾ

ਬੈਂਕਾਕ, 18 ਨਵੰਬਰ ਸਟਾਰ ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਅੱਜ ਇੱਥੇ ਏਸ਼ੀਆ ਕੱਪ ਟੇਬਲ ਟੈਨਿਸ ਟੂਰਨਾਮੈਂਟ ਦੇ ਸੈਮੀਫਾਈਨਲ ਵਿੱਚ ਪਹੁੰਚਣ ਵਾਲੀ ਪਹਿਲੀ ਭਾਰਤੀ ਮਹਿਲਾ ਬਣ ਗਈ। ਉਸ ਨੇ ਕੁਆਰਟਰ ਫਾਈਨਲ ਵਿੱਚ ਚੀਨੀ ਤਾਇਪੇ ਦੀ ਆਪਣੀ ਉੱਚ ਦਰਜਾ ਪ੍ਰਾਪਤ ਚੇਨ ਸੂ ਯੂ ਨੂੰ 4-3 ਨਾਲ ਹਰਾਇਆ। Source link

Read More »

ਜੇ ਗਹਿਲੋਤ ਕਾਂਗਰਸ ਪ੍ਰਧਾਨ ਬਣੇ ਤਾਂ ਮੁੱਖ ਮੰਤਰੀ ਦੀ ਕੁਰਸੀ ਛੱਡਣੀ ਪਵੇਗੀ

ਕੋਚੀ, 22 ਸਤੰਬਰ ਰਾਹੁਲ ਗਾਂਧੀ ਨੇ ਅੱਜ ਕੋਚੀ ਵਿਚ ਪਾਰਟੀ ਦੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਦਾਅਵੇਦਾਰਾਂ ਨੂੰ ਸਪਸ਼ਟ ਸਲਾਹ ਦਿੱਤੀ। ਉਨ੍ਹਾਂ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੇ ਕਾਂਗਰਸ ਪ੍ਰਧਾਨ ਤੇ ਮੁੱਖ ਮੰਤਰੀ ਸਣੇ ਦੋਵੇਂ ਅਹੁਦੇ ਰੱਖਣ ਦੀ ਇੱਛਾ ਸਬੰਧੀ ਕਿਹਾ ਕਿ ਉਦੈਪੁਰ ਸੰਮੇਲਨ ਵਿਚ ਇਕ ਵਿਅਕਤੀ ਇਕ ਅਹੁਦਾ …

Read More »

ਗੌਤਮ ਅਡਾਨੀ ਬਣੇ ਦੁਨੀਆ ਦੇ ਦੂਜੇ ਸਭ ਤੋਂ ਅਮੀਰ, ਮਸਕ ਪਹਿਲੇ ਨੰਬਰ ’ਤੇ

ਨਵੀਂ ਦਿੱਲੀ, 16 ਸਤੰਬਰ ਫੋਰਬਸ ਦੀ ਰੀਅਲ-ਟਾਈਮ ਅਰਬਪਤੀਆਂ ਦੀ ਸੂਚੀ ਅਨੁਸਾਰ ਅਡਾਨੀ ਸਮੂਹ ਦੇ ਚੇਅਰਮੈਨ ਗੌਤਮ ਅਡਾਨੀ ਹੁਣ ਲੁਈਸ ਵਿਟਨ ਦੇ ਬਰਨਾਰਡ ਅਰਨੌਲਟ ਨੂੰ ਪਛਾੜ ਕੇ ਦੁਨੀਆ ਦੇ ਦੂਜੇ ਸਭ ਤੋਂ ਅਮੀਰ ਵਿਅਕਤੀ ਬਣ ਗਏ ਹਨ। ਰਿਪੋਰਟ ਤਿਆਰ ਕਰਨ ਵੇਲੇ ਤੱਕ ਗੌਤਮ ਅਡਾਨੀ ਦੀ ਕੁੱਲ ਜਾਇਦਾਦ 153.9 ਅਰਬ ਡਾਲਰ ਸੀ, …

Read More »

‘ਆਪ’ ਵਿਧਾਇਕ ਨਿੱਝਰ ਬਣੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ

‘ਆਪ’ ਵਿਧਾਇਕ ਨਿੱਝਰ ਬਣੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ

ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਦੇ ਅਹੁਦੇ ਵਾਸਤੇ ਹੋਈ ਚੋਣ ਜਿੱਤ ਕੇ ‘ਆਪ’ ਦੇ ਹਲਕਾ ਦੱਖਣੀ ਤੋਂ ਵਿਧਾਇਕ ਡਾ। ਇੰਦਰਬੀਰ ਸਿੰਘ ਨਿੱਝਰ ਸੰਸਥਾ ਪ੍ਰਧਾਨ ਬਣ ਗਏ ਹਨ। ਉਨ੍ਹਾਂ ਨੇ 243 ਵੋਟਾਂ ਪ੍ਰਾਪਤ ਕੀਤੀਆਂ ਜਦਕਿ ਉਨ੍ਹਾਂ ਦੇ ਵਿਰੋਧੀ ਉਮੀਦਵਾਰ ਸਰਬਜੀਤ ਸਿੰਘ ਨੂੰ ਸਿਰਫ 85 ਵੋਟਾਂ ਪਈਆਂ। ਉਨ੍ਹਾਂ 158 ਵੋਟਾਂ …

Read More »

ਜਸਵਿੰਦਰ ਭੱਲਾ ਦੀ ਮਾਂ ਨੂੰ ਬੰਦੀ ਬਣਾ ਕੇ ਲੱਖਾਂ ਰੁਪਏ ਲੁੱਟੇ

ਜਸਵਿੰਦਰ ਭੱਲਾ ਦੀ ਮਾਂ ਨੂੰ ਬੰਦੀ ਬਣਾ ਕੇ ਲੱਖਾਂ ਰੁਪਏ ਲੁੱਟੇ

ਕਲਾਕਾਰ ਜਸਵਿੰਦਰ ਭੱਲਾ ਦੀ ਮੁਹਾਲੀ ਫੇਜ-7 ਕੋਠੀ ਨੰਬਰ-3045 ‘ਚ ਉਸ ਦੀ ਮਾਤਾ ਸਤਵੰਤ ਕੌਰ (80) ਨੂੰ ਬੰਦੀ ਬਣਾ ਕੇ ਲੱਖਾਂ ਰੁਪਏ ਦੀ ਲੁੱਟ ਦੀ ਵਾਰਦਾਤ ਸਾਹਮਣੇ ਆਈ ਹੈ। ਭੱਲਾ ਦੇ ਨੌਕਰ ਆਰੀਅਨ ਨੇ ਤਿੰਨ ਸਾਥੀਆਂ ਨਾਲ ਮਿਲ ਕੇ ਲੁੱਟ ਕੀਤੀ। ਘਟਨਾ ਸਮੇਂ ਭੱਲਾ ਪਰਿਵਾਰ ਸਮੇਤ ਲੁਧਿਆਣਾ ਕਿਸੇ ਸਮਾਗਮ ‘ਚ ਸੀ। …

Read More »

ਮੈਨੂੰ ਤੇ ਭਗਵੰਤ ਮਾਨ ਨੂੰ ਨਿਸ਼ਾਨਾ ਬਣਾ ਰਹੇ ਨੇ ‘ਆਪ’ ਵਿਰੋਧੀ: ਕੇਜਰੀਵਾਲ

ਮੈਨੂੰ ਤੇ ਭਗਵੰਤ ਮਾਨ ਨੂੰ ਨਿਸ਼ਾਨਾ ਬਣਾ ਰਹੇ ਨੇ ‘ਆਪ’ ਵਿਰੋਧੀ: ਕੇਜਰੀਵਾਲ

ਚੰਡੀਗੜ੍ਹ, 14 ਫਰਵਰੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਦਾਅਵਾ ਕੀਤਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀਆਂ ਵਿਰੋਧੀ ਪਾਰਟੀਆਂ ਉਨ੍ਹਾਂ ਨੂੰ ਅਤੇ ਉਨ੍ਹਾਂ ਦੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੂੰ ਨਿਸ਼ਾਨਾ ਬਣਾ ਰਹੀਆਂ ਹਨ। ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਉਨ੍ਹਾਂ ਦੀ …

Read More »

ਨੱਕਈ ਬਣੇ ਭਾਜਪਾਈ

ਨੱਕਈ ਬਣੇ ਭਾਜਪਾਈ

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਆਗੂ ਜਗਦੀਪ ਸਿੰਘ ਨੱਕਈ, ਰਵੀਪ੍ਰੀਤ ਸਿੰਘ ਸਿੱਧੂ, ਹਰਭਾਗ ਸਿੰਘ ਦੇਸੂ ਅਤੇ ਸਾਬਕਾ ਕਾਂਗਰਸੀ ਵਿਧਾਇਕ ਸ਼ਮਸ਼ੇਰ ਸਿੰਘ ਰਾਏ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਹ ਤਿੰਨੇ ਨੇਤਾ ਨਵੀਂ ਦਿੱਲੀ ਸਥਿਤ ਪਾਰਟੀ ਦਫਤਰ ‘ਚ ਭਾਜਪਾ ‘ਚ ਸ਼ਾਮਲ ਹੋਏ। ਉਹ ਇਫਕੋ ਦੇ ਚੇਅਰਮੈਨ ਰਹਿ ਚੁੱਕੇ ਹਨ। ਇਸ ਮੌਕੇ …

Read More »

ਕਿੱਥੇ ਬਣੀ ਦੁਨੀਆਂ ਦੀ ਪਹਿਲੀ ‘ਕਾਗਜ ਰਹਿਤ’ ਸਰਕਾਰ ?

ਕਿੱਥੇ ਬਣੀ ਦੁਨੀਆਂ ਦੀ ਪਹਿਲੀ ‘ਕਾਗਜ ਰਹਿਤ’ ਸਰਕਾਰ ?

ਦੁਨੀਆ ਦੀ ਪਹਿਲੀ ਅਜਿਹੀ ਸਰਕਾਰ ਦੁਬਈ ’ਚ ਬਣੀ ਹੈ ਜੋ ਪੂਰੀ ਤਰ੍ਹਾਂ ਕਾਗਜ ਰਹਿਤ ਹੈ। ਇਸ ਦੀ ਘੋਸ਼ਣਾ ਕਰਦੇ ਹੋਏ ਅਮੀਰਾਤ ਦੇ ਕ੍ਰਾਊਨ ਪਿ੍ਰੰਸ ਸ਼ੇਖ ਹਮਦਾਨ ਬਿਨ ਮੁਹੰਮਦ ਬਿਨ ਰਾਸ਼ਿਦ ਅਲ ਮਕਤੂਮ ਨੇ ਕਿਹਾ ਕਿ ਇਸ ਨਾਲ 350 ਮਿਲੀਅਨ ਡਾਲਰ ਅਤੇ 14 ਮਿਲੀਅਨ ਮੈਨ-ਘੰਟੇ ਬਚਣਗੇ। ਸੇਖ ਨੇ ਇਕ ਬਿਆਨ ਵਿਚ …

Read More »

ਹਰਜਿੰਦਰ ਧਾਮੀ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

ਹਰਜਿੰਦਰ ਧਾਮੀ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 29 ਨਵੰਬਰ ਸ਼੍ਰੋਮਣੀ ਕਮੇਟੀ ਦਾ ਨਵਾਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਚੁਣਿਆ ਗਿਆ ਹੈ। ਉਹ ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਆਨਰੇਰੀ ਮੁੱਖ ਸਕੱਤਰ ਸਨ। ਇਸ ਸਬੰਧੀ ਚੋਣ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਈ ਜਿਸ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ 122 ਵੋਟਾਂ ਮਿਲੀਆਂ ਜਦੋਂ …

Read More »