ਜਗਮੋਹਨ ਸਿੰਘ ਰੂਪਨਗਰ, 23 ਜੁਲਾਈ ਵਿਸ਼ਵ ਪ੍ਰਸਿੱਧ ਅਜਾਇਬ ਘਰਾਂ ‘ਚ ਸ਼ੁਮਾਰ ਵਿਰਾਸਤ-ਏ-ਖਾਲਸਾ ਸ੍ਰੀ ਆਨੰਦਪੁਰ ਸਾਹਿਬ ਅਤੇ ਦਾਸਤਾਨ-ਏ-ਸ਼ਹਾਦਤ ਸ੍ਰੀ ਚਮਕੌਰ ਸਾਹਿਬ 24 ਜੁਲਾਈ ਤੋਂ 1 ਅਗਸਤ ਤੱਕ ਛਿਮਾਹੀ ਰੱਖ-ਰਖਾਅ ਵਾਸਤੇ ਆਮ ਸੈਲਾਨੀਆਂ ਵਾਸਤੇ ਬੰਦ ਰੱਖੇ ਜਾਣਗੇ। ਬੁਲਾਰੇ ਨੇ ਦੱਸਿਆ ਕਿ ਹਰ ਸਾਲ ਜਨਵਰੀ ਤੇ ਜੁਲਾਈ ਮਹੀਨਿਆਂ ਦੇ ਅਖੀਰਲੇ ਹਫਤੇ ਵਿੱਚ ਵਿਰਾਸਤ-ਏ-ਖਾਲਸਾ …
Read More »ਸ੍ਰੀ ਕੀਰਤਪੁਰ ਸਾਹਿਬ: ਬੰਦੀ ਸਿੰਘਾਂ ਦੀ ਰਿਹਾਈ ਮਾਮਲੇ ’ਤੇ ਅਕਾਲ ਤਖ਼ਤ ਦੇ ਜਥੇਦਾਰ ਨੇ ਕੇਜਰੀਵਾਲ ’ਤੇ ਨਿਸ਼ਾਨਾ ਸਾਧਿਆ
ਬੀਐੱਸ ਚਾਨਾ ਸ੍ਰੀ ਕੀਰਤਪੁਰ ਸਾਹਿਬ, 22 ਜੁਲਾਈ ਅੱਠਵੇਂ ਗੁਰੂ ਬਾਲਾ ਪ੍ਰੀਤਮ ਸਾਹਿਬ ਗੁਰੂ ਹਰਕ੍ਰਿਸ਼ਨ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਉਨ੍ਹਾਂ ਦੇ ਜਨਮ ਅਸਥਾਨ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਕੇਸਗੜ੍ਹ ਸਾਹਿਬ ਦੇ …
Read More »ਗਵਾਦਰ ਅਧਿਕਾਰ ਕਾਰਕੁਨ ਵੱਲੋਂ 21 ਜੁਲਾਈ ਤੋਂ ਗਵਾਦਰ ਬੰਦਰਗਾਹ ਬੰਦ ਕਰਨ ਦੀ ਧਮਕੀ
ਕਰਾਚੀ, 4 ਜੁਲਾਈ ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿੱਚ ਇੱਕ ਮੁੱਖ ਸਥਾਨਕ ਨੇਤਾ ਧਮਕੀ ਦਿੱਤੀ ਹੈ ਜੇਕਰ ਰਾਜ ਸਰਕਾਰ ਦੀ ਸਹਿਮਤੀ ਦੇ ਬਾਵਜੂਦ ਉਸ ਦੀ ਮੰਗ ਪੂਰੀ ਨਾ ਕੀਤੀ ਗਈ ਤਾਂ ਉਹ 21 ਜੁਲਾਈ ਤੋਂ ਰਣਨੀਤਕ ਪੱਖੋਂ ਅਹਿਮ ਗਵਾਦਰ ਬੰਦਰਗਾਹ ਬੰਦ ਕਰ ਦੇਣਗੇ। ਇਹ ਜਾਣਕਾਰੀ ਅੱਜ ਇੱਕ ਮੀਡੀਆ ਰਿਪੋਰਟ ‘ਚ ਦਿੱਤੀ …
Read More »ਚਾਰ ਦਿਨਾਂ ਤੋਂ ਬੰਦ ਜੰਮੂ-ਸ੍ਰੀਨਗਰ ਕੌਮੀ ਮਾਰਗ ਆਵਾਜਾਈ ਲਈ ਖੁੱਲ੍ਹਿਆ
ਜੰਮੂ, 25 ਜੂਨ ਢਿੱਗਾਂ ਡਿੱਗਣ ਕਾਰਨ ਚਾਰ ਦਿਨਾਂ ਤੱਕ ਬੰਦ ਰਹਿਣ ਤੋਂ ਬਾਅਦ 270 ਕਿਲੋਮੀਟਰ ਲੰਬੇ ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਅੱਜ ਦੋਵੇਂ ਪਾਸੇ ਆਵਾਜਾਈ ਬਹਾਲ ਹੋ ਗਈ। ਹਾਲਾਂਕਿ ਕਸ਼ਮੀਰ ਨੂੰ ਜੰਮੂ ਨਾਲ ਜੋੜਨ ਵਾਲੇ ਬਦਲਵੇਂ ਮੁਗਲ ਰੋਡ ‘ਤੇ ਢਿੱਗਾਂ ਡਿੱਗਣ ਕਾਰਨ ਆਵਾਜਾਈ ਹਾਲੇ ਵੀ ਬੰਦ ਹੈ। Source link
Read More »ਰੂਪਨਗਰ: ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਦਾ 3 ਨੰਬਰ ਯੂਨਿਟ ਬੰਦ
ਜਗਮੋਹਨ ਸਿੰਘ ਘਨੌਲੀ, 24 ਜੂਨ ਅੱਜ ਇਥੋਂ ਦੇ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਦੇ 630 ਮੈਗਾਵਾਟ ਸਮਰਥਾ ਵਾਲੇ ਤਿੰਨ ਯੂਨਿਟਾਂ ਵੱਲੋਂ 526 ਮੈਗਾਵਾਟ ਬਿਜਲੀ ਪੈਦਾ ਕੀਤੀ ਗਈ, ਜਦੋਂ ਕਿ 210 ਮੈਗਾਵਾਟ ਸਮਰਥਾ ਦਾ ਯੂਨਿਟ ਨੰਬਰ 3 ਤਕਨੀਕੀ ਨੁਕਸ ਕਾਰਨ ਬੰਦ ਹੋ ਗਿਆ। ਲਹਿਰਾ ਮੁਹੱਬਤ ਥਰਮਲ ਪਲਾਂਟ ਦੇ 500 ਮੈਗਾਵਾਟ …
Read More »ਕਰਨਾਟਕ ਸਰਕਾਰ ਨੇ ਸ਼ਹੀਦ-ਏ-ਆਜ਼ਮ ਬਾਰੇ ਲੇਖ ਸਿਲੇਬਸ ’ਚੋਂ ਹਟਾਇਆ: ਭਾਜਪਾ ਦੇ ਬੰਦੇ ਭਗਤ ਸਿੰਘ ਨੂੰ ਇੰਨੀ ਨਫ਼ਰਤ ਕਿਉਂ ਕਰਦੇ ਹਨ?: ਕੇਜਰੀਵਾਲ
ਨਵੀਂ ਦਿੱਲੀ, 17 ਮਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਕੂਲ ਦੀ ਕਿਤਾਬ ਵਿੱਚੋਂ ਸ਼ਹੀਦੇ ਆਜ਼ਮ ਭਗਤ ਸਿੰਘ ਬਾਰੇ ਪਾਠ ਨੂੰ ਹਟਾਉਣ ਲਈ ਕਰਨਾਟਕ ਦੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ‘ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਮਹਾਨ ਆਜ਼ਾਦੀ ਘੁਲਾਟੀਏ ਦੀ ਸ਼ਹਾਦਤ ਦਾ ਅਪਮਾਨ ਹੈ ਅਤੇ ਕਰਨਾਟਕ …
Read More »ਹੁਣ ਪਹੁੰਚੂ ਟੇਲਾਂ ’ਤੇ ਪਾਣੀ: ਜਿੰਪਾ ਨੇ ਰਾਤ ਨੂੰ ਨਹਿਰਾਂ ਦੀ ਜਾਂਚ ਕੀਤੀ ਤੇ ਨਾਜਾਇਜ਼ ਮੋਘੇ ਬੰਦ ਕਰਨ ਦੇ ਹੁਕਮ ਦਿੱਤੇ
ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ/ਫਾਜ਼ਿਲਕਾ, 14 ਮਈ ਪੰਜਾਬ ਦੇ ਜਲ ਸਰੋਤ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਸ਼ੁੱਕਰਵਾਰ ਰਾਤ ਨੂੰ ਨਹਿਰਾਂ ਕੀਤੀ ਜਾਂਚ ਤੋਂ ਬਾਅਦ ਜਲਾਲਾਬਾਦ ਅਤੇ ਫਾਜ਼ਿਲਕਾ ਖੇਤਰ ਦੇ ਨਹਿਰਾਂ ਦੀਆਂ ਟੇਲਾਂ ਉਤੇ ਪੈਂਦੇ ਕਿਸਾਨਾਂ ਨੂੰ ਪੂਰਾ ਪਾਣੀ ਮਿਲਣ ਦੀ ਆਸ ਬੱਝੀ ਹੈ। ਕੈਬਨਿਟ ਮੰਤਰੀ ਨੇ ਇਸ ਮੌਕੇ ਆਖਿਆ ਹੈ …
Read More »ਦਿੱਲੀ ਤੋਂ ਵੈਨਕੂਵਰ ਵਿਚਾਲੇ ਏਅਰ ਕੈਨੇਡਾ ਦੀਆਂ ਉਡਾਣਾਂ ਬੰਦ !
ਦੋ ਸਾਲ ਦੇ ਅੰਤਰਾਲ ਦੇ ਬਾਅਦ ਖੁੱਲ੍ਹੀ ਏਅਰਲਾਈਨਜ਼ ਦੀਆਂ ਟਿਕਟਾਂ ਦੀ ਵੱਧਦੀ ਕੀਮਤ ਪਹਿਲਾਂ ਹੀ ਸਿਰ ਦਰਦ ਬਣੀ ਹੋਈ ਹੈ। ਹੁਣ ਯਾਤਰੀਆਂ ਨੂੰ ਇਕ ਹੋਰ ਝਟਕੇ ਦਾ ਸਾਹਮਣਾ ਕਰਨਾ ਹੋਵੇਗਾ। ਕੈਨੇਡਾ ਦੀ ਵੱਡੀ ਹਵਾਈ ਕੰਪਨੀ ਏਅਰ ਕੈਨੇਡਾ ਨੇ ਫ਼ੈਸਲਾ ਕੀਤਾ ਹੈ ਉਹ ਦਿੱਲੀ ਤੋ ਵੈਨਕੂਵਰ ਲਈ 2 ਜੂਨ ਤੋਂ 6 …
Read More »ਜਸਵਿੰਦਰ ਭੱਲਾ ਦੀ ਮਾਂ ਨੂੰ ਬੰਦੀ ਬਣਾ ਕੇ ਲੱਖਾਂ ਰੁਪਏ ਲੁੱਟੇ
ਕਲਾਕਾਰ ਜਸਵਿੰਦਰ ਭੱਲਾ ਦੀ ਮੁਹਾਲੀ ਫੇਜ-7 ਕੋਠੀ ਨੰਬਰ-3045 ‘ਚ ਉਸ ਦੀ ਮਾਤਾ ਸਤਵੰਤ ਕੌਰ (80) ਨੂੰ ਬੰਦੀ ਬਣਾ ਕੇ ਲੱਖਾਂ ਰੁਪਏ ਦੀ ਲੁੱਟ ਦੀ ਵਾਰਦਾਤ ਸਾਹਮਣੇ ਆਈ ਹੈ। ਭੱਲਾ ਦੇ ਨੌਕਰ ਆਰੀਅਨ ਨੇ ਤਿੰਨ ਸਾਥੀਆਂ ਨਾਲ ਮਿਲ ਕੇ ਲੁੱਟ ਕੀਤੀ। ਘਟਨਾ ਸਮੇਂ ਭੱਲਾ ਪਰਿਵਾਰ ਸਮੇਤ ਲੁਧਿਆਣਾ ਕਿਸੇ ਸਮਾਗਮ ‘ਚ ਸੀ। …
Read More »Apple ਨੇ ਰੂਸ ਵਿੱਚ ਬੰਦ ਕੀਤੀ ਆਈਫੋਨ ਦੀ ਸਪਲਾਈ
ਐਪ ਸਟੋਰ ਤੋਂ ਹਟਾਏ ਐਪਸ, ਰੂਸੀ ਨਿਊਜ਼ ਐਪਸ RTਅਤੇ Sputnik ਨੂੰ ਐਪ ਸਟੋਰ ਤੋਂ ਹਟਾਇਆ ਯੂਕਰੇਨ ਵਿੱਚ ਚੱਲ ਰਹੀ ਜੰਗ ਵਿਚਕਾਰ ਐਪਲ ਨੇ ਰੂਸ ਖਿਲਾਫ ਕਾਰਵਾਈ ਕਰਦਿਆਂ ਰੂਸ ਵਿਚ ਸਾਰੇ ਉਤਪਾਦਾਂ ਦੀ ਵਿਕਰੀ ‘ਤੇ ਪਾਬੰਦੀ ਦਾ ਲਗਾਉਣ ਦਾ ਐਲਾਨ ਕੀਤਾ ਹੈ। ਇੰਨਾ ਹੀ ਨਹੀਂ ਐਪਲ ਨੇ ਰੂਸੀ ਨਿਊਜ਼ ਐਪਸ …
Read More »