ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 3 ਫਰਵਰੀ ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀਬੀਐੱਸਈ) ਨੇ ਅੱਜ ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੇ ਬੋਰਡ ਜਮਾਤਾਂ ਲਈ ਐਡਮਿਟ ਕਾਰਡ ਜਾਰੀ ਕਰ ਦਿੱਤੇ ਹਨ। ਇਸ ਦੇ ਨਾਲ ਹੀ ਬੋਰਡ ਨੇ ਸਰਕੁਲਰ ਜਾਰੀ ਕਰਦਿਆਂ ਵਿਦਿਆਰਥੀਆਂ ਨੂੰ ਬੋਰਡ ਜਮਾਤ ਦੀਆਂ ਪ੍ਰੀਖਿਆਵਾਂ ਲਈ ਹਦਾਇਤਾਂ ਵੀ ਜਾਰੀ ਕੀਤੀਆਂ …
Read More »ਸੈਂਸਰ ਬੋਰਡ ਦਾ ‘ਐਮਰਜੈਂਸੀ’ ਵਿੱਚ ਕੱਟਾਂ ਬਾਰੇ ਸੁਝਾਅ ‘ਬੇਤੁਕਾ’: ਰਣੌਤ
ਮੁੰਬਈ, 27 ਸਤੰਬਰ ਅਦਾਕਾਰ ਤੇ ਫ਼ਿਲਮਸਾਜ਼ ਕੰਗਨਾ ਰਣੌਤ ਨੇ ਅੱਜ ਕਿਹਾ ਕਿ ਸੈਂਸਰ ਬੋਰਡ ਵੱਲੋਂ ਫਿਲਮ ‘ਐਮਰਜੈਂਸੀ’ ਦੇ ਕੁਝ ਦ੍ਰਿਸ਼ਾਂ ’ਤੇ ਕੈਂਚੀ ਫੇਰਨ ਸਬੰਧੀ ਸੁਝਾਅ ‘ਬੇਤੁਕਾ’ ਹੈ। ਕੰਗਨਾ ਨੇ ਕਿਹਾ ਕਿ ਉਸ ਨੂੰ ਇਸ ਸਬੰਧੀ ਸੈਂਸਰ ਬੋਰਡ ਵੱਲੋਂ ਪੱਤਰ ਵੀ ਮਿਲਿਆ ਹੈ। ਮੰਡੀ ਤੋਂ ਸੰਸਦ ਮੈਂਬਰ ਰਣੌਤ ਨੇ ਕਿਹਾ ਕਿ …
Read More »ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਤੇ 8ਵੀਂ ਦੇ ਨਤੀਜੇ ਐਲਾਨੇ
ਦਰਸ਼ਨ ਸਿੰਘ ਸੋਢੀ ਮੁਹਾਲੀ, 30 ਅਪਰੈਲ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ ਨੂੰ ਅੱਠਵੀਂ ਅਤੇ ਬਾਰ੍ਹਵੀਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਹੈ। ਬਾਰ੍ਹਵੀਂ ਵਿੱਚ ਲੁਧਿਆਣਾ ਦੇ ਏਕਮਪ੍ਰੀਤ ਸਿੰਘ ਨੇ ਪਹਿਲਾ ਸਥਾਨ ਮੱਲ ਕੇ ਇਸ ਵਾਰ ਮੁੰਡਿਆਂ ਦੀ ਲਾਜ ਰੱਖ ਲਈ। ਦੂਜੇ ਸਥਾਨ ’ਤੇ ਸ੍ਰੀ ਮੁਕਤਸਰ ਸਾਹਿਬ ਦਾ ਰਵੀਉਦੈ ਸਿੰਘ …
Read More »ਕੇਜਰੀਵਾਲ ਦੀ ਸਿਹਤ ਜਾਂਚ ਲਈ ਏਮਜ਼ ਮੈਡੀਕਲ ਬੋਰਡ ਕਾਇਮ ਕਰੇ: ਅਦਾਲਤ
ਨਵੀਂ ਦਿੱਲੀ, 22 ਅਪਰੈਲ ਇਥੋਂ ਦੀ ਅਦਾਲਤ ਨੇ ਅੱਜ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਡਾਕਟਰੀ ਜਾਂਚ ਲਈ ਮੈਡੀਕਲ ਬੋਰਡ ਕਾਇਮ ਕਰਨ ਦੇ ਨਿਰਦੇਸ਼ ਦਿੱਤੇ ਹਨ। ਬੋਰਡ ਤੈਅ ਕਰੇਗਾ ਕਿ ਕੀ ਕੇਜਰੀਵਾਲ ਨੂੰ ਆਪਣੇ ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰਨ ਲਈ ਇਨਸੁਲਿਨ …
Read More »ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਦੇ ਨਤੀਜੇ ਦਾ ਐਲਾਨ 18 ਨੂੰ
ਦਰਸ਼ਨ ਸਿੰਘ ਸੋਢੀ ਮੁਹਾਲੀ, 17 ਅਪਰੈਲ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਸਾਲ ਮਾਰਚ ਮਹੀਨੇ ਲਈ ਦਸਵੀਂ ਦੀ ਪ੍ਰੀਖਿਆ ਦਾ ਨਤੀਜਾ 18 ਅਪਰੈਲ ਨੂੰ ਬਾਅਦ ਦੁਪਹਿਰ ਐਲਾਨਿਆ ਜਾਵੇਗਾ। ਅੱਜ ਇੱਥੇ ਇਹ ਜਾਣਕਾਰੀ ਮੀਡੀਆ ਨਾਲ ਸਾਂਝੀ ਕਰਦਿਆਂ ਸਿੱਖਿਆ ਬੋਰਡ ਦੀ ਉਪ ਸਕੱਤਰ ਡਾ. ਗੁਰਮੀਤ ਕੌਰ ਨੇ ਕੀਤੀ। ਉਨ੍ਹਾਂ ਦੱਸਿਆ ਕਿ ਸਬੰਧਤ …
Read More »ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪੰਜਵੀਂ ਜਮਾਤ ਦਾ ਨਤੀਜਾ ਐਲਾਨਿਆ
ਦਰਸ਼ਨ ਸਿੰਘ ਸੋਢੀ ਮੁਹਾਲੀ, 1 ਅਪਰੈਲ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾਕਟਰ ਪ੍ਰੇਮ ਕੁਮਾਰ ਵੱਲੋਂ ਅੱਜ ਪੰਜਵੀਂ ਦਾ ਨਤੀਜਾ ਐਲਾਨਿਆ ਗਿਆ। ਪੰਜਵੀਂ ਦੀ ਪ੍ਰੀਖਿਆ ਵਿੱਚ ਤਿੰਨ ਲੱਖ 6 ਹਜ਼ਾਰ 431 ਬੱਚੇ ਬੈਠੇ ਸਨ, ਜਿਨ੍ਹਾਂ ਚੋਂ ਤਿੰਨ ਲੱਖ 5 ਹਜ਼ਾਰ 937 ਪਾਸ ਹੋਏ। ਇਹ ਪਾਸ ਪ੍ਰਤੀਸ਼ਤਤਾ 99.84 ਫੀਸਦੀ ਹੈ। …
Read More »ਉੱਤਰਪੱਤਰੀਆਂ ਦਾ ਮੁਲਾਂਕਣ: ਸਿੱਖਿਆ ਬੋਰਡ ਵੱਲੋਂ ਅਧਿਆਪਕਾਂ ਦੇ ਮਿਹਨਤਾਨੇ ’ਚ ਵਾਧਾ
ਦਰਸ਼ਨ ਸਿੰਘ ਸੋਢੀ ਐਸਏਐਸ ਨਗਰ (ਮੁਹਾਲੀ), 5 ਜਨਵਰੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਾਲਾਨਾ ਪ੍ਰੀਖਿਆਵਾਂ ਦੌਰਾਨ ਉੱਤਰ-ਪੱਤਰੀਆਂ ਦਾ ਮੁਲਾਂਕਣ ਕਰਨ ਦੇ ਇਵਜ਼ ਵਿੱਚ ਅਧਿਆਪਕਾਂ ਨੂੰ ਦਿੱਤੇ ਜਾਂਦੇ ਮਿਹਨਤਾਨੇ ਵਿੱਚ ਵਾਧਾ ਕੀਤਾ ਗਿਆ ਹੈ। ਇਹ ਫ਼ੈਸਲਾ ਬੋਰਡ ਦੀ ਚੇਅਰਪਰਸਨ ਡਾ. ਸਤਬੀਰ ਬੇਦੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਲਿਆ ਗਿਆ। ਤਾਜ਼ਾ …
Read More »ਮੁਹਾਲੀ: ਡੀਟੀਐੱਫ ਨੇ ਫੀਸਾਂ ’ਚ ਵਾਧੇ ਅਤੇ ਜੁਰਮਾਨਿਆਂ ਖ਼ਿਲਾਫ਼ ਸਿੱਖਿਆ ਬੋਰਡ ਅੱਗੇ ਪ੍ਰਦਰਸ਼ਨ ਕੀਤਾ
ਦਰਸ਼ਨ ਸਿੰਘ ਸੋਢੀ ਮੁਹਾਲੀ, 3 ਅਕਤੂਬਰ ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀਟੀਐੱਫ) ਪੰਜਾਬ ਦੇ ਸੱਦੇ ‘ਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੋਰਡ ਪ੍ਰੀਖਿਆਵਾਂ ਦੇ ਸਰਟੀਫਿਕੇਟਾਂ ਦੀ ਹਾਰਡ ਕਾਪੀ ਲੈਣ ਲਈ ਫੀਸ ਲਗਾਉਣ, ਪ੍ਰਯੋਗੀ ਪ੍ਰੀਖਿਆ ਫੀਸਾਂ ਉਗਰਾਹੁਣ, ਭਾਰੀ ਜੁਰਮਾਨੇ ਲਗਾਉਣ ਅਤੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਬੋਰਡ ਨੂੰ ਕਰੋੜਾਂ ਰੁਪਏ ਦੇ ਬਕਾਏ ਨਾ ਦੇਣ …
Read More »ਮੁਹਾਲੀ: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਦਿਆਰਥੀ ਖ਼ੁਦ ਤਿਆਰ ਕਰਨਗੇ ਆਪਣੀ ਪਾਠ-ਪੁਸਤਕ ਦੇ ਸਰਵਰਕ
ਦਰਸ਼ਨ ਸਿੰਘ ਸੋਢੀ ਮੁਹਾਲੀ, 6 ਸਤੰਬਰ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਆਪਣੇ ਵਿਦਿਆਰਥੀਆਂ ਨੂੰ ਪਹਿਲੀ ਤੋਂ ਬਾਰਵੀਂ ਤੱਕ ਦੀਆਂ ਆਪਣੀਆਂ ਪਾਠ-ਪੁਸਤਕਾਂ ਦੇ ਸਰਵਰਕ ਦੇ ਡਿਜ਼ਾਈਨ ਆਪ ਤਿਆਰ ਕਰਨ ਦਾ ਮੌਕਾ ਦਿੱਤਾ ਹੈ। ਇਹ ਮੌਕਾ ਨਾ ਸਿਰਫ ਕਿਸੇ ਰਾਜ ਵਿੱਚ ਪਹਿਲੀ ਵਾਰ ਵਿਦਿਆਰਥੀਆਂ ਨੂੰ ਦਿੱਤਾ ਗਿਆ ਹੈ, ਸਗੋਂ ਇਹ ਮੁਕਾਬਲਾ ਵੀ …
Read More »ਸੂਬੇ ’ਚ ਪਾਲਤੂ ਜਾਨਵਰਾਂ ਦੀਆਂ ਦੁਕਾਨਾਂ ਤੇ ਡੌਗ ਬ੍ਰੀਡਰਜ਼ ਨੂੰ ਰਾਜ ਪਸ਼ੂ ਭਲਾਈ ਬੋਰਡ ਨਾਲ ਰਜਿਸਟਰਡ ਕੀਤਾ ਜਾਵੇਗਾ: ਖੁੱਡੀਆ
ਚੰਡੀਗੜ੍ਹ, 27 ਜੁਲਾਈ ਪਸ਼ੂਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਪ੍ਰਤੀ ਬੇਰਹਿਮੀ ਭਰੇ ਵਤੀਰੇ ਨੂੰ ਰੋਕਣ ਲਈ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਆਦੇਸ਼ ਦਿੱਤੇ ਹਨ ਕਿ ਪਾਲਤੂ ਜਾਨਵਰਾਂ ਦੀਆਂ ਸਾਰੀਆਂ ਦੁਕਾਨਾਂ ਅਤੇ ਡੌਗ ਬ੍ਰੀਡਰਜ਼ ਨੂੰ ਪੰਜਾਬ ਰਾਜ ਪਸ਼ੂ …
Read More »