ਗੁਰਦੀਪ ਸਿੰਘ ਲਾਲੀ ਸੰਗਰੂਰ, 1 ਸਤੰਬਰ ਪੰਜਾਬ ਸਰਕਾਰ ਵੱਲੋਂ ਟੈਕਸ ਚੋਰੀ ਨੂੰ ਰੋਕਣ ਲਈ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਦੇ ਤਹਿਤ ‘ਮੇਰਾ ਬਿੱਲ’ ਐਪ ਤਿਆਰ ਕੀਤੀ ਗਈ ਹੈ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਐਪ ’ਤੇ ਬਿੱਲ ਅਪਲੋਡ ਕਰਨ ਦੀ ਸ਼ੁਰੂਆਤ ਕਰਨ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ …
Read More »ਬਿੱਲ ਲਿਆਓ ਇਨਾਮ ਪਾਓ ਸਕੀਮ ਤਹਿਤ ਡਿਪਟੀ ਕਮਿਸ਼ਨਰ ਰੂਪਨਗਰ ਨੇ ਜ਼ਿਲ੍ਹਾ ਵਾਸੀਆਂ ਲਈ ‘ਮੇਰਾ ਬਿੱਲ’ ਐਪ ਲਾਂਚ ਕੀਤੀ
ਜਗਮੋਹਨ ਸਿੰਘ ਰੂਪਨਗਰ, 1 ਸਤੰਬਰ ਕਰ ਵਿਭਾਗ ਪੰਜਾਬ ਵੱਲੋਂ “ਬਿੱਲ ਲਿਆਓ ਇਨਾਮ ਪਾਓ” ਸਕੀਮ ਮਿਤੀ 1 ਸਤੰਬਰ ਤੋਂ ਲਾਗੂ ਕੀਤੀ ਗਈ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਵਾਸੀਆਂ ਲਈ ਇਸ ਸਕੀਮ ਅਧੀਨ ‘ਮੇਰਾ ਬਿੱਲ’ ਨਾਂ ਦੀ ਐਪ ਲਾਂਚ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ …
Read More »ਆਈਪੀਸੀ, ਸੀਆਰਪੀਸੀ ਤੇ ਆਈਈਏ ਦੀ ਥਾਂ ਲੈਣ ਵਾਲੇ ਤਿੰਨ ਬਿੱਲ ਲੋਕ ਸਭਾ ’ਚ ਪੇਸ਼
ਨਵੀਂ ਦਿੱਲੀ, 11 ਅਗਸਤ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਬਰਤਾਨਵੀ ਬਸਤੀਵਾਦ ਯੁੱਗ ਦੇ ਇੰਡੀਅਨ ਪੀਨਲ ਕੋਡ (ਆਈਪੀਸੀ), ਕੋਡ ਆਫ ਕ੍ਰਿਮੀਨਲ ਪ੍ਰੋਸੀਜਰ (ਸੀਆਰਪੀਸੀ) ਅਤੇ ਇੰਡੀਅਨ ਐਵੀਡੈਂਸ ਐਕਟ ਨੂੰ ਬਦਲਣ ਲਈ ਲੋਕ ਸਭਾ ਵਿਚ ਤਿੰਨ ਨਵੇਂ ਬਿੱਲ ਪੇਸ਼ ਕੀਤੇ ਅਤੇ ਕਿਹਾ ਕਿ ਹੁਣ ਦੇਸ਼-ਧ੍ਰੋਹ ਦੇ ਕਾਨੂੰਨ ਨੂੰ ਪੂਰੀ ਤਰ੍ਹਾਂ ਖਤਮ ਕੀਤਾ …
Read More »ਮੁੱਖ ਚੋਣ ਕਮਿਸ਼ਨਰ ਤੇ ਕਮਿਸ਼ਨਰਾਂ ਦੀ ਨਿਯੁਕਤੀ ਲਈ ਬਿੱਲ ਰਾਜ ਸਭਾ ’ਚ ਪੇਸ਼ ਪਰ ਚੋਣ ਪੈਨਲ ’ਚੋਂ ਸੁਪਰੀਮ ਕੋਰਟ ਦਾ ਚੀਫ ਜਸਟਿਸ ਬਾਹਰ
ਨਵੀਂ ਦਿੱਲੀ, 10 ਅਗਸਤ ਸਰਕਾਰ ਨੇ ਮੁੱਖ ਚੋਣ ਕਮਿਸ਼ਨਰ ਅਤੇ ਹੋਰ ਚੋਣ ਕਮਿਸ਼ਨਰਾਂ ਦੀ ਨਿਯੁਕਤੀ, ਸੇਵਾ ਦੀਆਂ ਸ਼ਰਤਾਂ ਅਤੇ ਕਾਰਜਕਾਲ ਬਾਰੇ ਅੱਜ ਰਾਜ ਸਭਾ ਵਿੱਚ ਇੱਕ ਬਿੱਲ ਪੇਸ਼ ਕੀਤਾ। ਬਿੱਲ ਵਿੱਚ ਇਹ ਵਿਵਸਥਾ ਕੀਤੀ ਗਈ ਹੈ ਕਿ ਭਵਿੱਖ ਵਿੱਚ ਚੋਣ ਕਮਿਸ਼ਨਰਾਂ ਦੀ ਚੋਣ ਪ੍ਰਧਾਨ ਮੰਤਰੀ ਦੀ ਅਗਵਾਈ ਵਾਲੀ ਤਿੰਨ ਮੈਂਬਰੀ …
Read More »ਲੋਕ ਸਭਾ ਨੇ ਬਹੁ-ਰਾਜੀ ਸਹਿਕਾਰੀ ਸਭਾਵਾਂ ਸੋਧ ਬਿੱਲ ਪਾਸ ਕੀਤਾ
ਨਵੀਂ ਦਿੱਲੀ, 25 ਜੁਲਾਈ ਅੱਜ ਲੋਕ ਸਭਾ ਨੇ ਬਹੁ-ਰਾਜੀ ਸਹਿਕਾਰੀ ਸਭਾਵਾਂ ਸੋਧ ਬਿੱਲ 2022 ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਦੇ ਨਾਲ ਸਦਨ ਨੂੰ ਬੁੱਧਵਾਰ ਤੱਕ ਉਠਾਅ ਦਿੱਤਾ ਗਿਆ। The post ਲੋਕ ਸਭਾ ਨੇ ਬਹੁ-ਰਾਜੀ ਸਹਿਕਾਰੀ ਸਭਾਵਾਂ ਸੋਧ ਬਿੱਲ ਪਾਸ ਕੀਤਾ appeared first on punjabitribuneonline.com. Source link
Read More »ਮਸਕ ਨੇ ਟਵਿੱਟਰ ਦਾ ਬਲੂ ਬਰਡ ਵਾਲਾ ਲੋਗੋ ਬਦਲਿਆ
ਲੰਡਨ, 24 ਜੁਲਾਈ ਐਲਨ ਮਸਕ ਨੇ ਟਵਿੱਟਰ ਦੇ ਮਸ਼ਹੂਰ ਬਲੂ ਬਰਡ ਵਾਲੇ ਲੋਗੋ ਨੂੰ ਨਵੇਂ ਬਲੈਕ ਐਂਡ ਵ੍ਹਾਈਟ ‘ਐਕਸ’ ਨਾਲ ਬਦਲ ਦਿੱਤਾ ਹੈ। ਮਸਕ ਨੇ ਪਿਛਲੇ ਸਾਲ 44 ਅਰਬ ਡਾਲਰ ਵਿੱਚ ਸੋਸ਼ਲ ਮੀਡੀਆ ਪਲੈਟਫਾਰਮ ਨੂੰ ਖਰੀਦਿਆ ਸੀ। ਮਸਕ ਨੇ ਟਵਿੱਟਰ ਦੇ ਸਾਂ ਫਰਾਂਸਿਸਕੋ ਹੈੱਡਕੁਆਰਟਰ ’ਤੇ ਲੱਗੇ ਨਵੇਂ ਡਿਜ਼ਾਇਨ ਵਾਲੇ ਲੋਗੋ …
Read More »ਮੁਤਵਾਜ਼ੀ ਜਥੇਦਾਰ ਭਾਈ ਮੰਡ ਨੇ ਗੁਰਦੁਆਰਾ ਸੋਧ ਬਿੱਲ ਪਾਸ ਕਰਨ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਕਾਲ ਤਖ਼ਤ ’ਤੇ ਤਲਬ ਕੀਤਾ
ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 21 ਜੂਨ ਇਥੇ ਹਰਿਮੰਦਰ ਸਾਹਿਬ ਤੋਂ ਕੀਰਤਨ ਪ੍ਰਸਾਰਨ ਦੇ ਮਾਮਲੇ ਵਿਚ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਗੁਰਦੁਆਰਾ ਸੋਧ ਬਿੱਲ 2023 ਪਾਸ ਕਰਨ ਨੂੰ ਸਿੱਖ ਧਾਰਮਿਕ ਮਾਮਲਿਆਂ ਵਿੱਚ ਦਖਲਅੰਦਾਜ਼ੀ ਕਰਾਰ ਦਿੰਦਿਆਂ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ 28 ਜੂਨ …
Read More »ਮਨੀਪੁਰ ’ਚ ਹਿੰਸਾ ਜਾਰੀ: ਇੰਫਾਲ ’ਚ ਕਈ ਘਰ ਸਾੜੇ, ਸ਼ਰਾਰਤੀ ਅਨਸਰਾਂ ਤੇ ਸੁਰੱਖਿਆ ਬਲਾਂ ਵਿਚਾਲੇ ਝੜਪ
ਇੰਫਾਲ, 15 ਜੂਨ ਮਨੀਪੁਰ ਵਿੱਚ ਹਿੰਸਾ ਰੁਕਣ ਦਾ ਨਾਂ ਨਹੀਂ ਲੈ ਰਹੀ ਤੇ ਰਾਜ ਦੀ ਰਾਜਧਾਨੀ ਇੰਫਾਲ ‘ਚ ਸ਼ਰਾਰਤੀ ਅਨਸਰਾਂ ਨੇ ਕਈ ਘਰਾਂ ਨੂੰ ਅੱਗ ਲਗਾ ਦਿੱਤੀ। ਸੁਰੱਖਿਆ ਬਲਾਂ ਅਤੇ ਸ਼ਰਾਰਤੀ ਅਨਸਰਾਂ ਵਿਚਾਲੇ ਝੜਪ ਵੀ ਹੋਈ, ਜਿਸ ਦੌਰਾਨ ਅੱਥਰੂ ਗੈਸ ਦੇ ਗੋਲੇ ਦਾਗੇ ਗਏ। Source link
Read More »ਪਾਕਿਸਤਾਨ: ਰਾਸ਼ਟਰਪਤੀ ਅਲਵੀ ਨੇ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨਾਂ ’ਚ ਸੋਧ ਵਾਲਾ ਬਿੱਲ ਸੰਸਦ ਨੂੰ ਮੋੜਿਆ
ਇਸਲਾਮਾਬਾਦ: ਪਾਕਿਸਤਾਨ ਦੇ ਰਾਸ਼ਟਰਪਤੀ ਡਾ. ਆਰਿਫ ਅਲਵੀ ਨੇ ਅੱਜ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨਾਂ ਵਿੱਚ ਬਦਲਾਅ ਬਾਰੇ ਇੱਕ ਬਿੱਲ ਸੰਸਦ ਨੂੰ ਇਹ ਕਹਿੰਦਿਆਂ ਵਾਪਸ ਭੇਜ ਦਿੱਤਾ ਕਿ ਇਸੇ ਤਰ੍ਹਾਂ ਪਿਛਲੀ ਸੋਧ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ ਅਤੇ ਹਾਲੇ ਵੀ ਵਿਚਾਰ ਅਧੀਨ ਹੈ। ਕੌਮੀ ਜਵਾਬਦੇਹੀ (ਸੋਧ) ਬਿੱਲ ਇਸ ਮਹੀਨੇ ਦੀ …
Read More »ਪਾਕਿਸਤਾਨ: ਰਾਸ਼ਟਰਪਤੀ ਆਰਿਫ ਅਲਵੀ ਨੇ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨਾਂ ’ਚ ਸੋਧ ਵਾਲਾ ਬਿੱਲ ਸੰਸਦ ਨੂੰ ਮੋੜਿਆ
ਇਸਲਾਮਾਬਾਦ, 30 ਅਪਰੈਲ ਪਾਕਿਸਤਾਨ ਦੇ ਰਾਸ਼ਟਰਪਤੀ ਡਾ. ਆਰਿਫ ਅਲਵੀ ਨੇ ਅੱਜ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨਾਂ ਵਿੱਚ ਬਦਲਾਅ ਬਾਰੇ ਇੱਕ ਬਿੱਲ ਸੰਸਦ ਨੂੰ ਇਹ ਕਹਿੰਦਿਆਂ ਵਾਪਸ ਭੇਜ ਦਿੱਤਾ ਕਿ ਇਸੇ ਤਰ੍ਹਾਂ ਪਿਛਲੀ ਸੋਧ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ ਅਤੇ ਹਾਲੇ ਵੀ ਵਿਚਾਰ ਅਧੀਨ ਹੈ। ਕੌਮੀ ਜਵਾਬਦੇਹੀ (ਸੋਧ) ਬਿੱਲ ਇਸ …
Read More »