ਕਾਠਮੰਡੂ, 18 ਅਪਰੈਲ NEPAL INDIANS ACCIDENT ਦੱਖਣੀ ਨੇਪਾਲ ਦੇ ਡਾਂਗ ਜ਼ਿਲ੍ਹੇ ਵਿਚ ਬੱਸ ਦੀ ਬ੍ਰੇਕ ਫੇਲ੍ਹ ਹੋਣ ਕਰਕੇ ਵਾਪਰੇ ਹਾਦਸੇ ਵਿਚ ਬੱਸ ’ਚ ਸਵਾਰ 21 ਭਾਰਤੀ ਜ਼ਖ਼ਮੀ ਹੋ ਗਏ। ਯੂਪੀ ਦੇ ਲਖਨਊ ਤੋਂ ਆ ਰਹੀ ਭਾਰਤੀ ਨੰਬਰ ਪਲੇਟ ਵਾਲੀ ਬੱਸ ਨੇਪਾਲ ਦੇ ਪ੍ਰਸਿੱਧ ਸੈਰ ਸਪਾਟਾ ਕੇਂਦਰ ਪੋਖਾਰਾ ਜਾ ਰਹੀ ਸੀ। …
Read More »Amritsar-Nanded Sahib Bus: ਇੰਡੋ ਕੈਨੇਡੀਅਨ: ਅੰਮ੍ਰਿਤਸਰ ਤੋਂ ਨਾਂਦੇੜ ਲਈ ਬੱਸ ਸੇਵਾ ਸ਼ੁਰੂ
ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 10 ਅਪਰੈਲ ਰੇਲ ਤੇ ਹਵਾਈ ਮਾਰਗ ਤੋਂ ਬਾਅਦ ਹੁਣ ਅੰਮ੍ਰਿਤਸਰ ਤੋਂ ਤਖਤ ਸ੍ਰੀ ਹਜੂਰ ਸਾਹਿਬ ਨਾਂਦੇੜ ਵਾਸਤੇ ਪ੍ਰਾਈਵੇਟ ਬੱਸ ਸੇਵਾ ਸ਼ੁਰੂ ਹੋ ਗਈ ਹੈ ਜਿਸ ਤਹਿਤ ਅੱਜ ਪਹਿਲੀ ਬੱਸ ਅੰਮ੍ਰਿਤਸਰ ਤੋਂ ਨਾਂਦੇੜ ਲਈ ਰਵਾਨਾ ਹੋਈ। ਇਹ ਬੱਸ ਸੇਵਾ ਇੰਡੋ ਕੈਨੇਡੀਅਨ ਬੱਸ ਸਰਵਿਸ ਵੱਲੋਂ ਸ਼ੁਰੂ ਕੀਤੀ ਗਈ …
Read More »CBSE ਪਾਠਕ੍ਰਮ ’ਚ ਪੰਜਾਬੀ ਦੀ ਮੁੱਖ ਵਿਸ਼ੇ ਵਜੋਂ ਬਹਾਲੀ: ਹਰਜੋਤ ਬੈਂਸ ਨੇ ਧਰਮੇਂਦਰ ਪ੍ਰਧਾਨ ਨੂੰ ਪੱਤਰ ਲਿਖਿਆ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 27 ਫਰਵਰੀ Harjot Bains writes to Centre ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੂੰ ਪੱਤਰ ਲਿਖ ਕੇ ਪੰਜਾਬ ਵਿੱਚ ਦਸਵੀਂ ਜਮਾਤ ਦੇ ਸੀਬੀਐੱਸਈ ਪਾਠਕ੍ਰਮ ਵਿੱਚ ਪੰਜਾਬੀ ਨੂੰ ਮੁੱਖ ਵਿਸ਼ੇ ਵਜੋਂ ਤੁਰੰਤ ਬਹਾਲ ਕਰਨ ਦੀ ਮੰਗ ਕੀਤੀ ਹੈ। ਬੈਂਸ ਨੇ …
Read More »ਪੰਜਾਬ ‘ਚ ਕੁਝ ਘੰਟਿਆ ‘ਚ 2 ਬੱਸਾਂ ਪਲਟੀਆਂ → Ontario Punjabi News
ਪੰਜਾਬ ‘ਚ ਸਵੇਰੇ ਸਵਾਰੀਆਂ ਨਾਲ ਭਰੀ ਪ੍ਰਾਈਵੇਟ ਕੰਪਨੀ ਦੀ ਬੱਸ ਅਤੇ ਟਰੱਕ ਦੀ ਜ਼ਬਰਦਸਤ ਟੱਕਰ ਹੋ ਗਈ ਜਿਸ ਨਾਲ ਟਰੱਕ ਪਲਟ ਗਿਆ ਤੇ ਬੱਸ ਸਿੱਧਾ ਨਾਲੇ ਵਿਚ ਜਾ ਡਿੱਗੀ। ਇਸ ਹਾਦਸੇ ਵਿਚ 5 ਲੋਕਾਂ ਦੀ ਮੌਤ ਹੋਈ ਹੈ। ਦੂਜੀ ਬੱਸ ਜੋ ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ …
Read More »Punjab News – Road Accident: ਟਰੈਕਟਰ ਤੇ ਕਾਰ ਦੀ ਸਿੱਧੀ ਟੱਕਰ ਕਾਰਨ ਬੱਸ ਕੰਡਕਟਰ ਹਲਾਕ
ਦਲਜੀਤ ਸਿੰਘ ਸੰਧੂ ਝੁਨੀਰ, 7 ਫਰਵਰੀ Punjab News – Road Accident: ਭੰਮੇ ਕਲਾਂ ਮਾਨਸਾ ਹਾਈਵੇ ’ਤੇ ਟਰੈਕਟਰ ਤੇ ਕਾਰ ’ਚ ਸਿੱਧੀ ਟੱਕਰ ਹੋ ਜਾਣ ਕਾਰਨ ਕਾਰ ਚਾਲਕ ਦੀ ਮੌਤ ਹੋ ਗਈ। ਉਸ ਦੀ ਪਛਾਣ ਗੁਰਜੀਤ ਸਿੰਘ ਪੁੱਤਰ ਬਾਬੂ ਸਿੰਘ, ਪਿੰਡ ਚਹਿਲਾਂ ਵਾਲੀ ਖਿਆਲੀ ਵਜੋਂ ਹੋਈ ਹੈ। ਗੁਰਜੀਤ ਸਿੰਘ ਆਪਣੇ ਪਿੱਛੇ …
Read More »Transport minister ਹਰਿਆਣਾ: ਸਵਾਰੀਆਂ ਤੋਂ ਬੱਸ ਨੂੰ ਧੱਕਾ ਲਵਾਉਣ ਕਾਰਨ ਡਰਾਈਵਰ ਨੂੰ ਮੁਅੱਤਲ
ਰਾਮ ਕੁਮਾਰ ਮਿੱਤਲ ਗੂਹਲਾ ਚੀਕਾ( ਕੈਥਲ), 29 ਨਵੰਬਰ ਹਰਿਆਣਾ ਦੇ ਟਰਾਂਸਪੋਰਟ, ਊਰਜਾ ਅਤੇ ਕਿਰਤ ਮੰਤਰੀ ਅਨਿਲ ਵਿੱਜ ਨੇ ਸ਼ੁੱਕਰਵਾਰ ਸ਼ਾਮ ਨੂੰ ਕੈਥਲ ਬੱਸ ਸਟੈਂਡ ਦਾ ਅਚਨਚੇਤ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਬੱਸ ਸਟੈਂਡ ‘ਤੇ ਮੁਸਾਫਰਾਂ ਲਈ ਸਮਾਂਬੱਧ ਸੁਵਿਧਾਵਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਬੱਸ ਸਟੈਂਡ …
Read More »ਸਕੂਲ ਬੱਸ ਨੂੰ ਅੱਗ ਲੱਗੀ, 25 ਵਿਦਿਆਰਥੀਆਂ ਤੇ ਅਧਿਆਪਕਾਂ ਦੀ ਮੌਤ ਦਾ ਖ਼ਦਸ਼ਾ
ਥਾਈਲੈਂਡ ਦੀ ਰਾਜਧਾਨੀ ਬੈਂਕਾਕ ਵਿਚ ਮੰਗਲਵਾਰ ਨੂੰ ਇਕ ਸਕੂਲ ਬੱਸ ਨੂੰ ਅੱਗ ਲੱਗ ਜਾਣ ਕਾਰਨ 25 ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਮਾਰੇ ਜਾਣ ਦਾ ਖ਼ਦਸ਼ਾ ਹੈ, ਜਦੋਂਕਿ ਹੋਰ 16 ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਸਰਕਾਰੀ ਅਧਿਕਾਰੀਆਂ ਨੇ ਦੱਸਿਆ ਕਿ ਬੱਸ ਰਾਹੀਂ ਵਿਦਿਆਰਥੀਆਂ ਨੂੰ ਵਿੱਦਿਅਕ ਦੌਰੇ …
Read More »ਨੇਪਾਲ: ਬੱਸ ਹਾਦਸੇ ’ਚ ਮਰੇ 27 ਭਾਰਤੀਆਂ ਦਾ ਕੀਤਾ ਜਾ ਰਿਹੈ ਪੋਸਟਮਾਰਟਮ
ਕਾਠਮੰਡੂ, 24 ਅਗਸਤ ਨੇਪਾਲ ਵਿੱਚ ਬੱਸ ਹਾਦਸੇ ਵਿੱਚ ਜਾਨ ਗਵਾਉਣ ਵਾਲੇ 27 ਭਾਰਤੀ ਸ਼ਰਧਾਲੂਆਂ ਦਾ ਅੱਜ ਬਾਗਮਤੀ ਸੂਬੇ ਦੇ ਹਸਪਤਾਲ ਵਿੱਚ ਪੋਸਟਮਾਰਟਮ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਲਾਸ਼ਾਂ ਨੂੰ ਮਹਾਰਾਸ਼ਟਰ ਲਿਜਾਇਆ ਜਾਵੇਗਾ। ਮਹਾਰਾਸ਼ਟਰ ਸਰਕਾਰ ਨੇ ਮੁੰਬਈ ਵਿੱਚ ਜਾਰੀ ਬਿਆਨ ਵਿੱਚ ਕਿਹਾ ਕਿ ਮੱਧ ਨੇਪਾਲ ਵਿੱਚ ਭਾਰਤੀ ਯਾਤਰੀ ਬੱਸ …
Read More »ਗੁਜਰਾਤ: ਬੱਸ ਤੇ ਟਰੱਕ ਦੀ ਟੱਕਰ ਵਿਚ ਛੇ ਹਲਾਕ
ਅਹਿਮਦਾਬਾਦ, 15 ਜੁਲਾਈ ਗੁਜਰਾਤ ਦੇ ਆਨੰਦ ਵਿਚ ਅਹਿਮਦਾਬਾਦ-ਵਡੋਦਰਾ ਐਕਸਪ੍ਰੈਸ ਹਾਈਵੇਅ ’ਤੇ ਅੱਜ ਸਵੇਰੇ ਇਕ ਬੱਸ ਦੀ ਇਕ ਟਰੱਕ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿਚ ਛੇ ਲੋਕਾਂ ਦੀ ਮੌਤ ਹੋ ਗਈ ਅਤੇ ਅੱਠ ਜ਼ਖ਼ਮੀ ਹੋ ਗਏ ਹਨ। ਇਹ ਜਾਣਕਾਰੀ ਉੱਥੋਂ ਦੇ ਐਸਪੀ ਵਲੋਂ ਸਾਂਝੀ ਕੀਤੀ ਗਈ ਹੈ। The post …
Read More »ਜੰਮੂ ਕਸ਼ਮੀਰ: ਬੱਸ ਖੱਡ ਵਿਚ ਡਿੱਗੀ; ਇਕ ਹਲਾਕ
ਸ੍ਰੀਨਗਰ, 27 ਜੂਨ ਅਰਨਸ ਰਿਆਸੀ ਵਿਚ ਅੱਜ ਇਕ ਕਾਰ ਖੱਡ ਵਿਚ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਤੇ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ। ਇਹ ਜਾਣਕਾਰੀ ਪੁਲੀਸ ਵਲੋਂ ਸਾਂਝੀ ਕੀਤੀ ਗਈ ਹੈ। ਇਹ ਵੀ ਪਤਾ ਲੱਗਾ ਹੈ ਕਿ ਮੀਂਹ ਪੈਣ ਤੋਂ ਬਾਅਦ ਕਈ ਸੜਕਾਂ ਪ੍ਰਭਾਵਿਤ ਹੋਈਆਂ ਹਨ। ਪੁਲੀਸ ਨੇ …
Read More »