ਨਿੱਜੀ ਪੱਤਰ ਪ੍ਰੇਰਕ ਫਰੀਦਕੋਟ, 17 ਮਈ ਫ਼ਰੀਦਕੋਟ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਅੱਜ ਇੱਥੇ ਡਿਊਟੀ ਮੈਜਿਸਟਰੇਟ ਦਮਨਦੀਪ ਕਮਲ ਹੀਰਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਸਾਬਕਾ ਵਿਧਾਇਕ ਨੂੰ ਪੁੱਛਗਿੱਛ ਲਈ ਪੰਜ ਦਿਨ ਦੇ ਪੁਲੀਸ ਰਿਮਾਂਡ ‘ਤੇ ਭੇਜਣ ਦਾ ਹੁਕਮ ਦਿੱਤਾ ਹੈ। ਵਿਜੀਲੈਂਸ ਨੇ ਅਦਾਲਤ ਨੂੰ ਦੱਸਿਆ …
Read More »ਮਾਣਹਾਨੀ ਮਾਮਲਾ: ਵਿਸ਼ਵ ਹਿੰਦੂ ਪਰਿਸ਼ਦ ਨੇ ਮਲਿਕਾਰਜੁਨ ਨੂੰ ਕਾਨੂੰਨੀ ਨੋਟਿਸ ਭੇਜਿਆ
ਨਵੀਂ ਦਿੱਲੀ, 6 ਮਈ ਵਿਸ਼ਵ ਹਿੰਦੂ ਪਰਿਸ਼ਦ ਨੇ ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਆਪਣੀ ਪਾਰਟੀ ਦੇ ਕਰਨਾਟਕ ਚੋਣ ਮੈਨੀਫੈਸਟੋ ਵਿਚ ਬਜਰੰਗ ਦਲ ਖ਼ਿਲਾਫ਼ ਅਪਮਾਨਜਨਕ ਟਿੱਪਣੀਆਂ ਕਰਨ ਦੇ ਦੋਸ਼ ਹੇਠ ਕਾਨੂੰਨੀ ਨੋਟਿਸ ਭੇਜਿਆ ਹੈ। ਉਨ੍ਹਾਂ ਇਸ ਮਾਮਲੇ ਵਿਚ 100 ਕਰੋੜ ਰੁਪਏ ਤੋਂ ਵੱਧ ਦੇ ਮੁਆਵਜ਼ੇ ਦੀ ਮੰਗ ਵੀ ਕੀਤੀ ਹੈ। …
Read More »ਉਮੇਸ਼ ਪਾਲ ਹੱਤਿਆ ਕਾਂਡ: ਅਤੀਕ ਅਹਿਮਦ ਤੇ ਉਸ ਦੇ ਭਰਾ ਨੂੰ ਪ੍ਰਯਾਗਰਾਜ ਦੀ ਅਦਾਲਤ ਨੇ 14 ਦਿਨ ਦੇ ਜੁਡੀਸ਼ਲ ਰਿਮਾਂਡ ’ਤੇ ਭੇਜਿਆ
ਪ੍ਰਯਾਗਰਾਜ, 13 ਅਪਰੈਲ ਮਾਫੀਆ ਅਤੇ ਸਾਬਕਾ ਸੰਸਦ ਮੈਂਬਰ ਅਤੀਕ ਅਹਿਮਦ ਅਤੇ ਉਸ ਦੇ ਭਰਾ ਅਸ਼ਰਫ ਨੂੰ ਉਮੇਸ਼ ਪਾਲ ਕਤਲ ਕੇਸ ਵਿੱਚ ਅੱਜ ਪ੍ਰਯਾਗਰਾਜ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਤੀਕ ਅਤੇ ਅਸ਼ਰਫ਼ ਨੂੰ ਸਵੇਰੇ ਕਰੀਬ 11.10 ਵਜੇ ਚੀਫ਼ ਜੁਡੀਸ਼ਲ ਮੈਜਿਸਟਰੇਟ ਦਿਨੇਸ਼ ਗੌਤਮ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਅਤੀਕ …
Read More »ਲੁਧਿਆਣਾ: ਪੀਸੀਐੱਸ ਅਧਿਕਾਰੀ ਧਾਲੀਵਾਲ ਨੂੰ ਅਦਾਲਤ ਨੇ 14 ਦਿਨ ਦੇ ਜੁਡੀਸ਼ਲ ਰਿਮਾਂਡ ’ਤੇ ਭੇਜਿਆ
ਲੁਧਿਆਣਾ, 10 ਜਨਵਰੀ ਇਥੋਂ ਦੀ ਅਦਾਲਤ ਨੇ ਪੰਜਾਬ ਸਿਵਲ ਸਰਵਿਸ (ਪੀਸੀਐੱਸ) ਅਧਿਕਾਰੀ ਨਰਿੰਦਰ ਸਿੰਘ ਧਾਲੀਵਾਲ, ਜਿਸ ਨੂੰ ਸਟੇਟ ਵਿਜੀਲੈਂਸ ਬਿਊਰੋ ਨੇ ਕਥਿਤ ਤੌਰ ‘ਤੇ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ, ਨੂੰ 14 ਦਿਨਾਂ ਦੇ ਜੁਡੀਸ਼ਲ ਰਿਮਾਂਡ ‘ਤੇ ਭੇਜ ਦਿੱਤਾ ਹੈ। ਅਦਾਲਤ ਵਿੱਚ ਵਿਜੀਲੈਂਸ ਬਿਊਰੋ ਨੇ ਧਾਲੀਵਾਲ ਦਾ ਹੋਰ …
Read More »ਸਿੱਧੂ ਮੂਸੇਵਾਲਾ ਕਤਲ ਕਾਂਡ: ਮਨਮੋਹਨ ਸਿੰਘ ਮੋਹਣਾ ਨੂੰ 14 ਦਿਨ ਲਈ ਜੇਲ੍ਹ ਭੇਜਿਆ
ਜੋਗਿੰਦਰ ਸਿੰਘ ਮਾਨ ਮਾਨਸਾ, 25 ਜੂਨ ਸਿੱਧੂ ਮੂਸੇਵਾਲਾ ਕਤਲ ਦੇ ਮਾਮਲੇ ‘ਚ ਮਾਨਸਾ ਦੀ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ਉਪਰ ਲਿਆਂਦੇ ਮਨਮੋਹਨ ਸਿੰਘ ਮੋਹਣਾ ਨੂੰ ਅੱਜ ਇਥੇ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਅਦਾਲਤ ਵਲੋਂ ਉਸ ਨੂੰ 8 ਜੁਲਾਈ ਤੱਕ ਜੁਡੀਸ਼ਲ ਰਿਮਾਂਡ ਉਪਰ ਭੇਜਿਆ ਗਿਆ ਹੈ। ਇਸ ਤੋਂ ਪਹਿਲਾਂ ਉਸ ਦਾ …
Read More »ਯਾਸੀਨ ਮਲਿਕ ਦੀ ਰਿਹਾਈ ਲਈ ਬਿਲਾਵਲ ਭੁੱਟੋ ਨੇ ਯੂਐੱਨ ਮਨੁੱਖੀ ਅਧਿਕਾਰ ਹਾਈ ਕਮਿਸ਼ਨਰ ਨੂੰ ਪੱਤਰ ਭੇਜਿਆ
ਇਸਲਾਮਾਬਾਦ, 25 ਮਈ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਦੇ ਹਾਈ ਕਮਿਸ਼ਨਰ ਨੂੰ ਪੱਤਰ ਭੇਜ ਕੇ ਭਾਰਤ ਨੂੰ ਇਹ ਅਪੀਲ ਕਰਨ ਦੀ ਮੰਗ ਕੀਤੀ ਹੈ ਕਿ ਕਸ਼ਮੀਰੀ ਵੱਖਵਾਦੀ ਨੇਤਾ ਯਾਸੀਨ ਮਲਿਕ ਨੂੰ ਸਾਰੇ ਦੋਸ਼ਾਂ ਤੋਂ ਬਰੀ ਕਰਕੇ ਉਸ ਦੀ ਜੇਲ੍ਹ ਤੋਂ ਤੁਰੰਤ ਰਿਹਾਈ ਯਕੀਨੀ …
Read More »ਐੱਨਐੱਸਈ ਦੀ ਸਾਬਕਾ ਸੀਈਓ ਨੂੰ 7 ਦਿਨਾਂ ਸੀਬੀਆਈ ਹਿਰਾਸਤ ਵਿੱਚ ਭੇਜਿਆ
ਨਵੀਂ ਦਿੱਲੀ, 5 ਮਾਰਚ ਦਿੱਲੀ ਦੀ ਇਕ ਅਦਾਲਤ ਨੇ ਸੀਬੀਆਈ ਨੂੰ ਨੈਸ਼ਨਲ ਸਟਾਕ ਐਕਸਚੇਂਜ (ਐੱਨਐੱਸਈ) ਦੀ ਸਾਬਕਾ ਸੀਈਓ ਚਿੱਤਰਾ ਰਾਮਕ੍ਰਿਸ਼ਨਾ ਦੀ ਸ਼ੇਅਰ ਬਾਜ਼ਾਰ ਵਿੱਚ ਬੇਨਿਯਮੀਆਂ ਨਾਲ ਜੁੜੇ ਕੋ-ਲੋਕੇਸ਼ਨ ਘੁਟਾਲੇ ‘ਚ ਪੁੱਛਗਿਛ ਲਈ 7 ਦਿਨਾਂ ਦੀ ਹਿਰਾਸਤ ਦਿੱਤੀ ਹੈ। ਵਿਸ਼ੇਸ਼ ਜੱਜ ਸੰਜੀਵ ਅਗਰਵਾਲ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਬਾਅਦ ਇਹ …
Read More »ਸਪੇਸ ਐਕਸ ਨੇ ਚਾਰ ਵਿਅਕਤੀਆਂ ਨੂੰ ਨਿੱਜੀ ਦੌਰੇ ’ਤੇ ਪੁਲਾੜ ਭੇਜਿਆ
ਕੇਪ ਕੈਨਵਰਲ: ਸਪੇਸ ਐਕਸ ਦੇ ਮਾਲਕ ਐਲਨ ਮਸਕ ਨੇ ਬੁੱਧਵਾਰ ਰਾਤ ਨੂੰ ਪਹਿਲੀ ਵਾਰ ਚਾਰ ਵਿਅਕਤੀਆਂ ਨੂੰ ਨਿੱਜੀ ਦੌਰੇ ‘ਤੇ ਪੁਲਾੜ ਲਈ ਰਵਾਨਾ ਕੀਤਾ। ਇਨ੍ਹਾਂ ਵਿੱਚ ਦੋ ਮੁਕਾਬਲਾ ਜੇਤੂ, ਸਿਹਤ ਸੰਭਾਲ ਵਰਕਰ ਅਤੇ ਇਨ੍ਹਾਂ ਨੂੰ ਸਪਾਂਸਰ ਕਰਨ ਵਾਲਾ ਵਿਅਕਤੀ ਸ਼ਾਮਲ ਹਨ। ਨਾਸਾ ਦੇ ਫਲੋਰਿਡਾ ਸਥਿਤ ਕੈਨੇਡੀ ਸਪੇਸ ਰਿਸਰਚ ਸੈਂਟਰ ਤੋਂ …
Read More »ਸਾਬਕਾ ਰਾਸ਼ਟਰਪਤੀ ਸਵਰਗੀ ਗਿਆਨੀ ਜੈਲ ਸਿੰਘ ਦਾ ਪੋਤਾ ਭਾਜਪਾ ਚ ਸ਼ਾਮਲ : ਕਿਸਾਨ ਅੰਦੋਲਨ ‘ਤੇ ਮੀਡੀਆ ਦੇ ਸਵਾਲਾਂ ਤੋਂ ਭੱਜਿਆ
ਭਾਰਤ ਦੇ ਸਾਬਕਾ ਰਾਸ਼ਟਰਪਤੀ ਸਵਰਗੀ ਗਿਆਨੀ ਜ਼ੈਲ ਸਿੰਘ ਦੇ ਪੋਤੇ ਇੰਦਰਜੀਤ ਸਿੰਘ ਭਾਜਪਾ ਵਿੱਚ ਸ਼ਮਿਲ ਹੋ ਗਿਆ ਹੈ । ਇਸ ਦੌਰਾਨ ਉਸ ਨੇ ਕਿਹਾ ਕਿ “ਦਾਦਾ ਗਿਆਨੀ ਜ਼ੈਲ ਸਿੰਘ ਦੀ ਇੱਛਾ ਪੂਰੀ ਹੋਈ ਹੈ, ਉਨ੍ਹਾਂ ਦੀ ਵਫ਼ਾਦਾਰੀ ਤੋਂ ਬਾਅਦ ਵੀ ਕਾਂਗਰਸ ਨੇ ਉਨ੍ਹਾਂ ਨਾਲ ਬਹੁਤ ਬੁਰਾ ਸਲੂਕ ਕੀਤਾ।” ਉਨ੍ਹਾਂ ਕਿਹਾ …
Read More »ਚੋਕਸੀ ਨੂੰ ਡੌਮਿਨਿਕਾ ਤੋਂ ਸਿੱਧਾ ਭਾਰਤ ਭੇਜਿਆ ਜਾਵੇਗਾ
ਨਵੀਂ ਦਿੱਲੀ, 3 ਜੂਨ ਕੈਰੇਬਿਆਈ ਦੇਸ਼ ਦੀ ਕੈਬਨਿਟ ਨੇ ਫੈਸਲਾ ਕੀਤਾ ਹੈ ਕਿ ਭਗੌੜੇ ਕਾਰੋਬਾਰੀ ਮੇਹੁਲ ਚੋਕਸੀ ਨੂੰ ਡੌਮਿਨਿਕਾ ਤੋਂ ਸਿੱਧਾ ਉਸ ਦੇ ਪਿਤਰੀ ਦੇਸ਼ ਭਾਰਤ ਭੇਜਿਆ ਜਾਵੇਗਾ। ਬੁੱਧਵਾਰ ਹੋਈ ਕੈਬਨਿਟ ਮੀਟਿੰਗ ਦੀ ਕਾਪੀ ਮੀਡੀਆ ਜ਼ਰੀਏ ਸਾਹਮਣੇ ਆਈ ਹੈ ਜਿਸ ਵਿਚ ਦੱਸਿਆ ਗਿਆ ਹੈ ਕਿ ਚੋਕਸੀ ਹੁਣ ਡੌਮਿਨਿਕਾ ਲਈ ਸਮੱਸਿਆ …
Read More »