Home / Tag Archives: ਭਰਤ

Tag Archives: ਭਰਤ

Champions Trophy 2025: ਭਾਰਤ ਤੇ ਪਾਕਿਸਤਾਨ ਮੁਕਾਬਲੇ ਦੀਆਂ ਟਿਕਟਾਂ ਇੱਕ ਘੰਟੇ ਵਿੱਚ ਵਿਕੀਆਂ

ਦੁਬਈ, 3 ਫਰਵਰੀ ਦੁਬਈ ਵਿੱਚ ਆਈਸੀਸੀ ਚੈਂਪੀਅਨਜ਼ ਟਰਾਫੀ 2025 ਵਿੱਚ ਰਵਾਇਤੀ ਵਿਰੋਧੀ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਣ ਵਾਲੇ ਕ੍ਰਿਕਟ ਮੁਕਾਬਲੇ ਦੀਆਂ ਟਿਕਟਾਂ ਇੱਕ ਘੰਟੇ ਵਿੱਚ ਹੀ ਵਿਕ ਗਈਆਂ। ਇਸ ਮੈਚ ਦੀਆਂ ਟਿਕਟਾਂ ਦੀ ਵਿਕਰੀ ਵੇਲੇ ਵੱਡੀ ਗਿਣਤੀ ਲੋਕ ਆਨਲਾਈਨ ਮੰਚਾਂ ’ਤੇ ਇਕੱਠੇ ਹੋਏ ਤੇ ਆਨਲਾਈਨ ਵਿਕਰੀ ਸ਼ੁਰੂ ਹੋੋਣ ਵੇਲੇ 1,50,000 …

Read More »

Punjab News: ਅਕਾਲੀ ਦਲ ਦੀ ਭਰਤੀ ਪ੍ਰਕਿਰਿਆ ਦਾ ਨਾਰਾਜ਼ ਆਗੂਆਂ ਵੱਲੋਂ ਵਿਰੋਧ, ਜਥੇਦਾਰ ਸ੍ਰੀ ਅਕਾਲ ਤਖ਼ਤ ਨਾਲ ਕੀਤੀ ਮੁਲਾਕਾਤ

ਅਕਾਲੀ ਦਲ ਵੱਲੋਂ 20 ਜਨਵਰੀ ਨੂੰ ਸ਼ੁਰੂ ਕੀਤੀ ਜਾ ਰਹੀ ਭਰਤੀ ਪ੍ਰਕਿਰਿਆ ਨੂੰ ਸ੍ਰੀ ਅਕਾਲ ਤਖ਼ਤ ਦੇ ਹੁਕਮਾਂ ਦੀ ਖ਼ਿਲਾਫ਼ ਵਰਜੀ ਦੱਸਿਆ; ਸ੍ਰੀ ਅਕਾਲ ਤਖ਼ਤ ਵੱਲੋਂ ਬਣਾਈ 7 ਮੈਂਬਰੀ ਕਮੇਟੀ ਨੂੰ ਨਜ਼ਰਅੰਦਾਜ਼ ਕੀਤੇ ਜਾਣ ਦੇ ਲਾਏ ਦੋਸ਼ ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 16 ਜਨਵਰੀ Punjab News: ਨਾਰਾਜ਼ ਅਕਾਲੀ ਆਗੂਆਂ ਨੇ ਵੀਰਵਾਰ …

Read More »

ਲਾਸ ਏਂਜਲਸ ਦੀ ਅੱਗ ਤੋਂ ਡਰੀ ਭਾਰਤੀ ਮੂਲ ਦੀ ਫ਼ਿਲਮੀ ਅਦਾਕਾਰਾ ਪ੍ਰਿਟੀ ਜ਼ਿੰਟਾ

ਨਿਊਯਾਰਕ, 13 ਜਨਵਰੀ (ਰਾਜ ਗੋਗਨਾ )- ਲਾਸ ਏਂਜਲਸ ਕੈਲੀਫੋਰਨੀਆ ਵਿੱਚ ਪਿਛਲੇ 7 ਦਿਨਾਂ ਤੋਂ ਭਿਆਨਕ ਅੱਗ ਲੱਗੀ ਹੋਈ ਹੈ। ਤਬਾਹੀ ਦੀਆਂ ਇਹ ਬੁਰੀਆਂ ਖਬਰਾਂ ਦੇਸ਼ ਅਤੇ ਦੁਨੀਆ ਦੇ ਮੀਡੀਆ ਰਾਹੀਂ ਸਾਡੇ ਤੱਕ ਪਹੁੰਚ ਰਹੀਆਂ ਹਨ। ਭਾਰਤੀ ਮੂਲ ਦੀ ਇਹ ਫ਼ਿਲਮੀ ਅਦਾਕਾਰਾ ਪ੍ਰੀਟੀ ਜ਼ਿੰਟਾ ਨੇ ਹਾਲ ਹੀ …

Read More »

ਸਰਹੱਦੀ ਤਣਾਅ: ਬੰਗਲਾਦੇਸ਼ ਵੱਲੋਂ ਭਾਰਤੀ ਸਫ਼ੀਰ ਤਲਬ

ਢਾਕਾ, 12 ਜਨਵਰੀ ਬੰਗਲਾਦੇਸ਼ ਦੇ ਵਿਦੇਸ਼ ਮੰਤਰਾਲੇ ਨੇ ਸਰਹੱਦੀ ਤਣਾਅ ਨੂੰ ਲੈ ਕੇ ਅੱਜ ਭਾਰਤ ਦੇ ਹਾਈ ਕਮਿਸ਼ਨਰ ਪ੍ਰਣਏ ਵਰਮਾ ਨੂੰ ਤਲਬ ਕੀਤਾ ਹੈ। ਵਰਮਾ ਨੂੰ ਅਜਿਹੇ ਮੌਕੇ ਸੱਦਿਆ ਗਿਆ ਹੈ ਜਦੋਂਂ ਢਾਕਾ ਨੇ ਦਾਅਵਾ ਕੀਤਾ ਸੀ ਕਿ ਭਾਰਤ ਵੱਲੋਂ ਬੰਗਲਾਦੇਸ਼ ਨਾਲ ਲੱਗਦੀ ਸਰਹੱਦ ਦੇ ਨਾਲ ਪੰਜ ਟਿਕਾਣਿਆਂ ’ਤੇ ਚਾਰਦੀਵਾਰੀ …

Read More »

Punjab News: ਭਾਰਤ ’ਚ ਘੁਸਪੈਠ ਦੀ ਕੋਸ਼ਿਸ਼ ਕਰਦਾ ਪਾਕਿ ਨਾਗਰਿਕ BSF ਦੀ ਗੋਲੀ ਨਾਲ ਹਲਾਕ

ਘੁਸਪੈਠੀਏ ਕੋਲੋਂ ਇੱਕ ਬੈਗ, ਪਾਕਿਸਤਾਨੀ ਕਰੰਸੀ ਤੇ ਕੁਝ ਹੋਰ ਸਾਮਾਨ ਬਰਾਮਦ; ਅੰਮ੍ਰਿਤਸਰ ਸੈਕਟਰ ਦੇ ਕੋਟ ਰਜ਼ਾਦਾ ਸਰਹੱਦੀ ਖੇਤਰ ’ਚ ਵਾਪਰੀ ਘਟਨਾ ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 10 ਜਨਵਰੀ ਇੱਕ ਪਾਕਿਸਤਾਨੀ ਵਿਅਕਤੀ ਗੈਰਕਾਨੂੰਨੀ ਢੰਗ ਨਾਲ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰਦਾ ਹੋਇਆ ਬਾਰਡਰ ਸਿਕਿਉਰਿਟੀ ਫੋਰਸ (ਬੀਐਸਐਫ) ਦੀ ਗੋਲੀ ਨਾਲ ਮਾਰਿਆ ਗਿਆ ਹੈ। …

Read More »

2024 ਭਾਰਤ ’ਚ 1901 ਤੋਂ ਬਾਅਦ ਸਭ ਤੋਂ ਗਰਮ ਸਾਲ ਰਿਹਾ → Ontario Punjabi News

1901 ਤੋਂ ਬਾਅਦ ਸਾਲ 2024 ਭਾਰਤ ਦਾ ਸੱਭ ਤੋਂ ਗਰਮ ਸਾਲ ਰਿਹਾ, ਜਿਥੇ ਔਸਤਨ ਘੱਟੋ-ਘੱਟ ਤਾਪਮਾਨ ਲੰਮੇ ਸਮੇਂ ਦੇ ਔਸਤ ਤੋਂ 0.90 ਡਿਗਰੀ ਸੈਲਸੀਅਸ ਵੱਧ ਰਿਹਾ। ਭਾਰਤੀ ਮੌਸਮ ਵਿਭਾਗ (ਆਈ.ਐਮ.ਡੀ.) ਦੇ ਡਾਇਰੈਕਟਰ ਜਨਰਲ ਮੌਤੰਜੈ ਮਹਾਪਾਤਰਾ ਨੇ ਇਕ ਆਨਲਾਈਨ ਪ੍ਰੈਸ ਬ੍ਰੀਫਿੰਗ ’ਚ ਕਿਹਾ ਕਿ 2024 ’ਚ ਪੂਰੇ …

Read More »

ਅਮਰੀਕਾ ਦੇ ਸਾਬਕਾ ਸਦਰ Jimmy Carter ਦਾ ਦੇਹਾਂਤ; ਜਿਨ੍ਹਾਂ ਦੇ ਨਾਂ ‘ਤੇ ਰੱਖਿਆ ਹੈ ਇੱਕ ਭਾਰਤੀ ਪਿੰਡ ਦਾ ਨਾਂ

ਵਾਸ਼ਿੰਗਟਨ, 30 ਦਸੰਬਰ ਅਮਰੀਕਾ ਦੇ 39ਵੇਂ ਰਾਸ਼ਟਰਪਤੀ ਅਤੇ ਭਾਰਤ ਆਉਣ ਵਾਲੇ ਤੀਜੇ ਅਮਰੀਕੀ ਨੇਤਾ ਜਿਮੀ ਕਾਰਟਰ ਦਾ ਐਤਵਾਰ ਨੂੰ 100 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਹ ਅਮਰੀਕੀ ਇਤਿਹਾਸ ਵਿੱਚ ਸਭ ਤੋਂ ਲੰਬੇ ਸਮੇਂ ਤੱਕ ਜੀਉਂਦੇ ਰਾਸ਼ਟਰਪਤੀ ਸਨ।ਉਨ੍ਹਾਂ ਦੇ ਸਨਮਾਨ ਵਿੱਚ ਹਰਿਆਣਾ ਦੇ ਇੱਕ ਪਿੰਡ ਦਾ ਨਾਮ ਕਾਰਟਰਪੁਰੀ (Carterpuri) …

Read More »

Women’s International Cricket: ਭਾਰਤ ਨੇ ਵੈਸਟਇੰਡੀਜ਼ ਨੂੰ 3-0 ਨਾਲ ਹਰਾਇਆ

ਵਡੋਦਰਾ, 27 ਦਸੰਬਰ ਸੀਨੀਅਰ ਆਫ ਸਪਿੰਨਰ ਦੀਪਤੀ ਸ਼ਰਮਾ ਦੇ ਹਰਫਨਮੌਲਾ ਪ੍ਰਦਰਸ਼ਨ ਸਦਕਾ ਭਾਰਤ ਨੇ ਅੱਜ ਇੱਥੇ ਤੀਜੇ ਅਤੇ ਆਖਰੀ ਮਹਿਲਾ ਇੱਕ ਰੋਜ਼ਾ ਮੈਚ ਵਿੱਚ ਵੈਸਟਇੰਡੀਜ਼ ਨੂੰ ਪੰਜ ਵਿਕਟਾਂ ਨਾਲ ਹਰਾ ਕੇ 3-0 ਨਾਲ ਕਲੀਨ ਸਵੀਪ ਕਰ ਦਿੱਤਾ। ਦੀਪਤੀ ਨੇ ਕਰੀਅਰ ਦੀ ਸਰਬੋਤਮ ਗੇਂਦਬਾਜ਼ੀ ਕਰਦਿਆਂ 31 ਦੌੜਾਂ ਦੇ ਕੇ ਛੇ ਵਿਕਟਾਂ …

Read More »

Bangladesh ਨੇ ਮੰਗੀ Shekh Hasina ਦੀ ਹਵਾਲਗੀ, ਭਾਰਤ ਨੂੰ ਸਫ਼ਾਰਤੀ ਨੋਟ ਭੇਜਿਆ

ਢਾਕਾ, 23 ਦਸੰਬਰ ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਨੇ ਸੋਮਵਾਰ ਨੂੰ ਕਿਹਾ ਕਿ ਉਸ ਨੇ ਭਾਰਤ ਨੂੰ ਇੱਕ ਕੂਟਨੀਤਕ ਨੋਟ ਭੇਜ ਕੇ ਕਿਹਾ ਹੈ ਕਿ ਮੁਲਕ ਦੀ ਅਹੁਦੇ ਤੋਂ ਹਟਾਈ ਗਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਢਾਕਾ ਵਾਪਸ ਭੇਜਿਆ  ਜਾਵੇ। ਦੱਸਣਯੋਗ ਹੈ ਕਿ 77 ਸਾਲਾ ਹਸੀਨਾ 5 ਅਗਸਤ ਤੋਂ ਭਾਰਤ ਵਿੱਚ …

Read More »

ਭਾਰਤੀ ਟੀਮ ਨੇ ਜੂਨੀਅਰ ਪੁਰਸ਼ ਹਾਕੀ ਏਸ਼ੀਆ ਕੱਪ ਪਾਕਿਸਤਾਨ ਨੂੰ ਹਰਾ ਕੇ ਜਿੱਤਿਆ

ਭਾਰਤੀ ਜੂਨੀਅਰ ਪੁਰਸ਼ ਹਾਕੀ ਟੀਮ ਨੇ ਬੁੱਧਵਾਰ ਨੂੰ ਮਸਕਟ (ਓਮਾਨ) ਵਿਚ ਖੇਡੇ ਗਏ ਪੁਰਸ਼ ਜੂਨੀਅਰ ਏਸ਼ੀਆ ਕੱਪ ਦੇ ਉੱਚ ਸਕੋਰ ਵਾਲੇ ਫਾਈਨਲ ਮੈਚ ਵਿੱਚ ਦੌਰਾਨ ਪਾਕਿਸਤਾਨ ਨੂੰ 5-3 ਨਾਲ ਹਰਾ ਕੇ ਆਪਣੇ ਖਿਤਾਬ ਦਾ ਸਫਲਤਾਪੂਰਵਕ ਬਚਾਅ ਕੀਤਾ। ਭਾਰਤ ਨੇ ਮੁਕਾਬਲੇ ਦੇ ਇਤਿਹਾਸ ਵਿੱਚ ਰਿਕਾਰਡ ਪੰਜਵੀਂ ਵਾਰ …

Read More »