ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 1 ਮਾਰਚ ਅੱਜ ਸਵੇਰੇ ਯੂਕਰੇਨ ਦੇ ਖਾਰਕੀਵ ‘ਚ ਗੋਲੀਬਾਰੀ ‘ਚ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ। ਟਵੀਟ ਵਿੱਚ ਅਰਿੰਦਮ ਬਾਗਚੀ ਨੇ ਲਿਖਿਆ,’ਡੂੰਘੇ ਦੁੱਖ ਨਾਲ ਅਸੀਂ ਪੁਸ਼ਟੀ ਕਰਦੇ ਹਾਂ ਕਿ ਅੱਜ ਸਵੇਰੇ ਖਾਰਕੀਵ ਵਿੱਚ ਗੋਲੀਬਾਰੀ ਵਿੱਚ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ। ਮੰਤਰਾਲਾ ਉਸ ਦੇ ਪਰਿਵਾਰ …
Read More »ਯੂਕਰੇਨ ਤੋਂ ਆਉਣ ਵਾਲੇ ਭਾਰਤੀ ਯਾਤਰੀਆਂ ਨੂੰ ਕੋਵਿਡ ਨੇਮਾਂ ’ਚ ਛੋਟ ਦੇਣ ਦਾ ਐਲਾਨ
ਨਵੀਂ ਦਿੱਲੀ, 28 ਫਰਵਰੀ ਸਿਹਤ ਮੰਤਰਾਲੇ ਨੇ ਯੂਕਰੇਨ ਤੋਂ ਵਾਪਸ ਦੇਸ਼ ਲਿਆਂਦੇ ਜਾ ਰਹੇ ਭਾਰਤੀਆਂ ਨੂੰ ਜਹਾਜ਼ ਚੜ੍ਹਨ ਤੋਂ ਪਹਿਲਾਂ ਆਰਟੀ-ਪੀਸੀਆਰ ਟੈਸਟ ਕਰਵਾਉਣ, ਕੋਵਿਡ ਟੀਕਾਕਰਨ ਸਰਟੀਫਿਕੇਟ ਮੁਹੱਈਆ ਕਰਵਾਉਣ ਤੇ ਇਸ ਨੂੰ ੲੇਅਰ ਸੁਵਿਧਾ ਪੋਰਟਲ ‘ਤੇ ਅਪਲੋਡ ਕਰਨ ਜਿਹੇ ਨੇਮਾਂ ਤੋਂ ਛੋਟ ਦੇਣ ਦਾ ਫੈਸਲਾ ਕੀਤਾ ਹੈ। ਮੰਤਰਾਲੇ ਨੇ ਕਿਹਾ ਕਿ …
Read More »ਯੂਕਰੇਨ ਚੋਂ ਵਿਦਿਆਰਥੀਆਂ ਨੂੰ ਕੱਢਣ ਦੇ ਨਾਮ ਤੇ ਭਾਰਤ ਵਿੱਚ ਠੱਗੀਆਂ ਸ਼ੁਰੂ
ਮੱਧ ਪ੍ਰਦੇਸ਼ ਦੇ ਵਿਦਿਸ਼ਾ ਜ਼ਿਲੇ ‘ਚ ਇਕ ਵਿਅਕਤੀ ਨੇ ਯੂਕਰੇਨ ਤੋਂ ਮੈਡੀਕਲ ਦੀ ਵਿਦਿਆਰਥਣ ਨੂੰ ਪੀਐੱਮਓ ਤੋਂ ਹੋਣ ਦਾ ਦਾਅਵਾ ਕਰਕੇ ਮੈਡੀਕਲ ਦੀ ਵਿਦਿਆਰਥਣ ਨੂੰ ਯੂਕਰੇਨ ਤੋਂ ਵਾਪਸ ਲਿਆਉਣ ਦਾ ਵਾਅਦਾ ਕਰਕੇ ਉਸ ਦੀ ਮਾਂ ਤੋਂ 42,000 ਰੁਪਏ ਦੀ ਠੱਗੀ ਮਾਰੀ ਹੈ। ਹੈਰਾਨੀ ਦੀ ਗੱਲ ਹੈ ਕਿ ਜਦੋਂ ਸ਼ਿਕਾਇਤਕਰਤਾ …
Read More »ਰੂਸ-ਯੂਕਰੇਨ ਮਾਮਲੇ ਦਾ ਕੂਟਨੀਤਕ ਗੱਲਬਾਤ ਰਾਹੀਂ ਹੱਲ ਕੱਢਿਆ ਜਾ ਸਕਦਾ ਹੈ: ਭਾਰਤ
ਸੰਯੁਕਤ ਰਾਸ਼ਟਰ, 22 ਫਰਵਰੀ ਰੂਸ-ਯੂਕਰੇਨ ਸਰਹੱਦ ‘ਤੇ ਵਧਦੇ ਤਣਾਅ ਉਪਰ ‘ਡੂੰਘੀ ਚਿੰਤਾ’ ਜ਼ਾਹਰ ਕਰਦੇ ਹੋਏ ਭਾਰਤ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਨੂੰ ਕਿਹਾ ਹੈ ਕਿ ਤਣਾਅ ਨੂੰ ਘੱਟ ਕਰਨਾ ਤੁਰੰਤ ਜ਼ਰੂਰੀ ਹੈ ਅਤੇ ਉਸ ਨੂੰ ਭਰੋਸਾ ਹੈ ਕਿ ਇਸ ਮੁੱਦੇ ਨੂੰ ਕੂਟਨੀਤਕ ਗੱਲਬਾਤ ਲਈ ਹੱਲ ਕੀਤਾ ਜਾ ਸਕਦਾ ਹੈ। ਰੂਸ …
Read More »ਸਿੰਗਾਪੁਰ ਦੇ ਪ੍ਰਧਾਨ ਮੰਤਰੀ ਦੀ ਭਾਰਤੀ ਲੋਕਤੰਤਰ ’ਤੇ ਟਿੱਪਣੀ ਬਾਰੇ ਥਰੂਰ ਨੇ ਕਿਹਾ,‘ਬੁਰਾ ਨਹੀਂ ਮਨਾਈਦਾ ਕਿਸੇ ਵੀ ਗੱਲ ਦਾ’
ਨਵੀਂ ਦਿੱਲੀ, 18 ਫਰਵਰੀ ਕਾਂਗਰਸ ਦੇ ਸੀਨੀਅਰ ਆਗੂ ਸ਼ਸ਼ੀ ਥਰੂਰ ਨੇ ਅੱਜ ਕਿਹਾ ਕਿ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲੀ ਸੀਨ ਲੂੰਗ ਵੱਲੋਂ ਆਪਣੇ ਦੇਸ਼ ਦੀ ਸੰਸਦ ਵਿੱਚ ਦਿੱਤੇ ਬਿਆਨ ‘ਤੇ ਵਿਦੇਸ਼ ਮੰਤਰਾਲੇ ਵੱਲੋਂ ਉਸ ਦੇਸ਼ ਦੇ ਕਿਸੇ ਦੂਤ ਨੂੰ ਤਲਬ ਕਰਨਾ ਸਹੀ ਨਹੀਂ ਹੈ ਅਤੇ ਇਹ ਸਿੱਖਣ ਦੀ ਲੋੜ ਹੈ …
Read More »ਅਮਰੀਕਾ: ਵਾਸ਼ਿੰਗਟਨ ਹਵਾਈ ਅੱਡੇ ’ਤੇ ਭਾਰਤੀ ਔਰਤ ਬੇਹੋਸ਼ ਮਿਲੀ
ਨਿਊਯਾਰਕ, 9 ਫਰਵਰੀ ਵਾਸ਼ਿੰਗਟਨ ਦੇ ਕੌਮਾਂਤਰੀ ਹਵਾਈ ਅੱਡੇ ‘ਤੇ ਬੈਗੇਜ ਬੈਲਟ ਨੇੜੇ ਵ੍ਹੀਲਚੇਅਰ ‘ਤੇ ਬੇਹੋਸ਼ੀ ਦੀ ਹਾਲਤ ‘ਚ ਮਿਲੀ 54 ਸਾਲਾ ਭਾਰਤੀ ਔਰਤ ਨੂੰ ਡਾਕਟਰੀ ਕਰਮਚਾਰੀਆਂ ਨੇ ਸਮੇਂ ਸਿਰ ਸੇਵਾਵਾਂ ਦੇ ਕੇ ਬਚਾ ਲਿਆ ਹੈ। ਕਸਟਮ ਅਤੇ ਬਾਰਡਰ ਪ੍ਰੋਟੈਕਸ਼ਨ (ਸੀਬੀਪੀ) ਵਿਭਾਗ ਨੇ ਕਿਹਾ ਕਿ ਔਰਤ ਭਾਰਤੀ ਨਾਗਰਿਕ ਹੈ ਅਤੇ ਕਾਨੂੰਨੀ …
Read More »ਕੈਨੇਡਾ ’ਚ ਖ਼ਾਲਿਸਤਾਨ ਪੱਖੀ ਤੱਤ ਭਾਰਤ ਵਿਰੋਧੀ ਭਾਵਨਾ ਭੜਕਾ ਰਹੇ ਹਨ: ਸਰਕਾਰ
ਨਵੀਂ ਦਿੱਲੀ, 3 ਫਰਵਰੀ ਵਿਦੇਸ਼ ਰਾਜ ਮੰਤਰੀ ਵੀ. ਮੁਰਲੀਧਰਨ ਨੇ ਅੱਜ ਕਿਹਾ ਕਿ ਕੈਨੇਡਾ ਵਿਚ ਖਾਲਿਸਤਾਨ ਪੱਖੀ ਤੱਤਾਂ ਦਾ ਛੋਟਾ ਜਿਹਾ ਸਮੂਹ ਭਾਰਤ ਵਿਰੋਧੀ ਭਾਵਨਾਵਾਂ ਭੜਕਾ ਰਿਹਾ ਹੈ ਅਤੇ ਸਰਕਾਰ ਇਸ ਮੁੱਦੇ ‘ਤੇ ਕੈਨੇਡਾ ਨਾਲ ਸੰਪਰਕ ਵਿੱਚ ਹੈ। ਉਨ੍ਹਾਂ ਨੇ ਰਾਜ ਸਭਾ ਨੂੰ ਦੱਸਿਆ ਕਿ ਭਾਰਤ ਤੇ ਕੈਨੇਡਾ ਦੋਹਾਂ ਸਰਕਾਰਾਂ …
Read More »ਇਜ਼ਰਾਈਲ ਦੀ ਭਾਰਤ ਨਾਲ ‘ਗੂੁੜ੍ਹੀ ਦੋਸਤੀ’: ਬੈਨੇਟ
ਯੇਰੂਸ਼ਲਮ, 30 ਜਨਵਰੀ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨਫਤਾਲੀ ਬੈਨੇਟ ਨੇ ਇਜ਼ਰਾਈਲ ਨਾਲ ਸਬੰਧਾਂ ਬਾਰੇ ਆਪਣੇ ਭਾਰਤੀ ਹਮਰੁਤਬਾ ਨਰਿੰਦਰ ਮੋਦੀ ਦੇ ਬਿਆਨ ਦਾ ਸਵਾਗਤ ਕਰਦਿਆਂ ਕਿਹਾ ਕਿ ਦੋਵਾਂ ਵਿਚਾਲੇ ‘ਗੂੜ੍ਹੀ ਦੋਸਤੀ” ਹੈ। ਉਨ੍ਹਾਂ ਨੇ ‘ਵਚਨਬੱਧਤਾ ਅਤੇ ਮਜ਼ਬੂਤ ਮਿੱਤਰਤਾ’ ਲਈ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਵੀ ਕੀਤਾ। ਭਾਰਤ ਅਤੇ ਇਜ਼ਰਾਈਲ ਵੱਲੋਂ ਕੂਟਨੀਤਕ …
Read More »ਕੌੜਾ ਸੱਚ ਹੈ ਕਿ ਬਹੁਤੇ ਭਾਰਤੀ ਲੋਕ ਔਰਤਾਂ ਨੂੰ ਇਨਸਾਨ ਨਹੀਂ ਸਮਝਦੇ: ਰਾਹੁਲ ਗਾਧੀ
ਨਵੀਂ ਦਿੱਲੀ, 31 ਜਨਵਰੀ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਦਿੱਲੀ ਵਿੱਚ 20 ਸਾਲਾਂ ਦੀ ਇੱਕ ਨਾਲ ਕਥਿਤ ਦਿੱਲੀ ਸਮੂਹਿਕ ਜਬਰ ਜਨਾਹ ਅਤੇ ਉਸ ਦੀ ਕੁੱਟਮਾਰ ਦੀ ਘਟਨਾ ਨੂੰ ਲੈ ਕੇ ਸੋਮਵਾਰ ਨੂੰ ਕਿਹਾ ਕਿ ਇਹ ਕੌੜਾ ਸੱਚ ਹੈ ਕਿ ਬਹੁਤ ਸਾਰੇ ਦੇਸ਼ਵਾਸੀ ਔਰਤਾਂ ਨੂੰ ਇਨਸਾਨ ਨਹੀਂ ਸਮਝਦੇ। ਉਨ੍ਹਾਂ …
Read More »ਭਾਰਤ ਨੇ ਰੱਖਿਆ ਸੌਦੇ ’ਚ ਖਰੀਦਿਆ ਸੀ ਪੈਗਾਸਸ: ਅਮਰੀਕੀ ਅਖ਼ਬਾਰ
ਨਿਊ ਯਾਰਕ, 29 ਜਨਵਰੀ ਇਜ਼ਰਾਈਲ ਦੇ ਜਾਸੂਸੀ ਸਾਫਟਵੇਅਰ ਪੈਗਾਸਸ ਕਾਰਨ ਨਵਾਂ ਵਿਵਾਦ ਪੈਦਾ ਹੋ ਗਿਆ ਹੈ। ਅਮਰੀਕਾ ਦੇ ਅਖ਼ਬਾਰ ਦਿ ਨਿਊ ਯਾਰਕ ਟਾਈਮਜ਼ ਨੇ ਆਪਣੀ ਰਿਪੋਰਟ ‘ਚ ਹੈਰਾਨ ਕਰਨ ਵਾਲਾ ਦਾਅਵਾ ਕੀਤਾ ਗਿਆ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਭਾਰਤ ਸਰਕਾਰ ਨੇ ਸਾਲ 2017 ਵਿੱਚ ਇਜ਼ਰਾਈਲ ਨਾਲ ਹਥਿਆਰਾਂ ਦੇ …
Read More »