ਵਾਸ਼ਿੰਗਟਨ, 27 ਜਨਵਰੀ ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ ਅਤੇ ਚਾਰ ਅਮਰੀਕੀ ਸੰਸਦ ਮੈਂਬਰਾਂ ਨੇ ਭਾਰਤ ‘ਚ ਮਨੁੱਖੀ ਅਧਿਕਾਰਾਂ ਦੀ ਮੌਜੂਦਾ ਸਥਿਤੀ ‘ਤੇ ਚਿੰਤਾ ਪ੍ਰਗਟਾਈ ਹੈ। ਅੰਸਾਰੀ ਅਤੇ ਕਈ ਅਮਰੀਕੀ ਸੰਸਦ ਮੈਂਬਰਾਂ ਨੇ ਇੰਡੀਅਨ ਅਮਰੀਕਨ ਮੁਸਲਿਮ ਕੌਂਸਲ ਦੁਆਰਾ ਡਿਜੀਟਲ ਤੌਰ ‘ਤੇ ਪੈਨਲ ਚਰਚਾ ਨੂੰ ਸੰਬੋਧਨ ਕੀਤਾ। ਹਾਲਾਂਕਿ ਭਾਰਤ ਵਿਦੇਸ਼ੀ ਸਰਕਾਰਾਂ ਅਤੇ …
Read More »ਜ਼ਿੰਬਾਬਵੇ ਦੇ ਸਾਬਕਾ ਕ੍ਰਿਕਟਰ ਵੱਲੋਂ ਭਾਰਤੀ ਕਾਰੋਬਾਰੀ ’ਤੇ ਮੈਚ ਫਿਕਸਿੰਗ ਕਰਵਾਉਣ ਦੇ ਦੋਸ਼
ਹਰਾਰੇ, 24 ਜਨਵਰੀ ਜ਼ਿੰਬਾਬਵੇ ਦੇ ਸਾਬਕਾ ਵਿਕਟਕੀਪਰ-ਬੱਲੇਬਾਜ਼ ਬ੍ਰੈਂਡਨ ਟੇਲਰ ਨੇ ਦਾਅਵਾ ਕੀਤਾ ਹੈ ਕਿ ਇੱਕ ਭਾਰਤੀ ਕਾਰੋਬਾਰੀ ਨੇ ਉਸ ਨੂੰ ਕੌਮਾਂਤਰੀ ਮੈਚ ਲਈ ਮੈਚ ਫਿਕਸ ਕਰਨ ਲਈ ਮਜਬੂਰ ਕਰਨ ਦੀ ਕੋਸ਼ਿਸ਼ ਕਰਦਿਆਂ ਧਮਕੀ ਦਿੱਤੀ ਕਿ ਜੇ ਉਹ ਉਸ ਦਾ ਹੁਕਮ ਨਹੀਂ ਮੰਨੇਗਾ ਤਾਂ ਉਹ ਉਸ ਦੀ ਕੋਕੀਨ ਲੈਂਦੇ ਹੋਏ ਦੀ …
Read More »ਕੇਪਟਾਊਨ: ਤੀਜੇ ਟੈਸਟ ਮੈਚ ਵਿੱਚ ਦੱਖਣੀ ਅਫਰੀਕਾ ਨੇ ਭਾਰਤ ਨੂੰ ਹਰਾਇਆ
ਕੇਪਟਾਊਨ, 14 ਜਨਵਰੀ ਇਥੇ ਟੈਸਟ ਮੈਚ ਵਿਚ ਦੱਖਣੀ ਅਫਰੀਕਾ ਨੇ ਭਾਰਤ ਨੂੰ ਸੱਤ ਵਿਕਟਾਂ ਨਾਲ ਹਰਾ ਦਿੱਤਾ ਹੈ। ਭਾਰਤ ਨੇ ਦੱਖਣੀ ਅਫਰੀਕਾ ਨੂੰ 212 ਦੌੜਾਂ ਦਾ ਟੀਚਾ ਦਿੱਤਾ ਸੀ ਜਿਸ ਨੂੰ ਦੱਖਣੀ ਅਫਰੀਕਾ ਦੀ ਟੀਮ ਨੇ 3 ਵਿਕਟਾਂ ਦੇ ਨੁਕਸਾਨ ਨਾਲ ਹੀ ਹਾਸਲ ਕਰ ਲਿਆ। ਇਸ ਜਿੱਤ ਨਾਲ ਦੱਖਣੀ ਅਫਰੀਕਾ …
Read More »ਭਾਰਤ ਵਿਚ ਫਿਰ ਤੋਂ ਰੋਜ਼ਾਨਾ ਦੇ ਨਵੇਂ ਕੇਸ ਇਕ ਲੱਖ ਤੋਂ ਪਾਰ
ਭਾਰਤ ਵਿੱਚ ਕਰੋਨਾਵਾਇਰਸ ਦੇ ਇਕ ਦਿਨ ਵਿਚ ਆਉਣ ਵਾਲੇ ਮਾਮਲੇ, 214 ਦਿਨਾਂ ਬਾਅਦ ਇਕ ਲੱਖ ਤੋਂ ਵੱਧ ਦਰਜ ਕੀਤੇ ਗਏ, ਜਿਸ ਨਾਲ ਲਾਗ ਦੇ ਕੁੱਲ ਮਾਮਲਿਆਂ ਦੀ ਗਿਣਤੀ ਵਧ ਕੇ 3,52,26,386 ਹੋ ਗਈ ਹੈ। ਇਨ੍ਹਾਂ ਵਿੱਚੋਂ 27 ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚ ਓਮੀਕਰੋਨ ਸਰੂਪ ਦੇ 3007 ਮਾਮਲੇ ਵੀ ਸ਼ਾਮਲ …
Read More »ਭਾਰਤ ਦੀ ਪਹਿਲੇ ਕ੍ਰਿਕਟ ਟੈਸਟ ’ਚ ਦੱਖਣੀ ਅਫਰੀਕਾ ’ਤੇ ਵੱਡੀ ਜਿੱਤ
ਸੈਂਚੁਰੀਅਨ, 30 ਦਸੰਬਰ ਜਸਪ੍ਰੀਤ ਬੁਮਰਾਹ ਅਤੇ ਮੁਹੰਮਦ ਸ਼ਮੀ ਦੀ ਸ਼ਾਨਦਾਰ ਗੇਂਦਬਾਜ਼ੀ ਤੋਂ ਬਾਅਦ ਰਵੀਚੰਦਰਨ ਅਸ਼ਵਿਨ ਦੀਆਂ ਸ਼ਾਨਦਾਰ ਗੇਂਦਾਂ ਨਾਲ ਭਾਰਤ ਨੇ ਦੱਖਣੀ ਅਫਰੀਕਾ ਨੂੰ ਪਹਿਲੇ ਟੈਸਟ ਦੇ ਪੰਜਵੇਂ ਦਿਨ 113 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ ਵਿਚ 1-0 ਦੀ ਲੀਡ ਲੈ ਲਈ। 305 ਦੌੜਾਂ ਦੇ ਟੀਚੇ ਦਾ ਪਿੱਛਾ …
Read More »ਮਿਸ ਵਰਲਡ 2021 ਫਾਈਨਲ ਮੁਲਤਵੀ: ਭਾਰਤੀ ਸੁੰਦਰੀ ਸਣੇ 17 ਨੂੰ ਕਰੋਨਾ
ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 17 ਦਸੰਬਰ ਮਿਸ ਵਰਲਡ 2021 ਮੁਕਾਬਲੇ ਦਾ ਗ੍ਰੈਂਡ ਫਿਨਾਲੇ ਕਰੋਨਾ ਕਾਰਨ ਮੁਲਤਵੀ ਕਰ ਦਿੱਤਾ ਗਿਆ ਹੈ। ਮੁਕਾਬਲੇ ਵਿੱਚ ਭਾਰਤ ਦੀ ਨੁਮਾਇੰਦਗੀ ਕਰਨ ਵਾਲੀ ਮਨਸਾ ਵਾਰਾਨਸੀ ਸਮੇਤ 17 ਮੁਟਿਆਰਾਂ ਕਰੋਨਾ ਪਾਜ਼ੇਟਿਵ ਨਿਕਲੀਆਂ ਹਨ। ਸਾਰਿਆਂ ਨੂੰ ਪੋਰਟੋ ਰੀਕੋ ਵਿੱਚ ਇਕਾਂਤਵਾਸ ਕਰ ਦਿੱਤਾ ਗਿਆ ਹੈ। ਦਰਅਸਲ ਪੋਰਟੋ ਰੀਕੋ …
Read More »ਭਾਰਤ ਵਿੱਚ ਹੁਣ ਕੁੜੀਆਂ ਦੇ ਵਿਆਹ ਦੀ ਉਮਰ 21 ਸਾਲ ਹੋਵੇਗੀ
ਕੇਂਦਰੀ ਕੈਬਨਿਟ ਨੇ ਲਿਆ ਫ਼ੈਸਲਾ, ਸੰਸਦ ’ਚ ਛੇਤੀ ਪੇਸ਼ ਹੋ ਸਕਦੈ ਸੋਧ ਬਿੱਲ ਭਾਰਤ ਦੀ ਮੋਦੀ ਸਰਕਾਰ ਨੇ ਕੁੜੀਆਂ ਲਈ ਵਿਆਹ ਦੀ ਉਮਰ ਮਰਦਾਂ ਦੇ ਬਰਾਬਰ 18 ਤੋਂ ਵਧਾ ਕੇ 21 ਸਾਲ ਕਰਨ ਦਾ ਫ਼ੈਸਲਾ ਲਿਆ ਹੈ। ਕੇਂਦਰੀ ਵਜ਼ਾਰਤ ਨੇ ਬੁੱਧਵਾਰ ਨੂੰ ਇਸ ਤਜਵੀਜ਼ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਸਰਕਾਰ …
Read More »ਭਾਰਤ ਵਿਸ਼ਵ ਪੱਧਰ ’ਤੇ ਜਮਹੂਰੀ ਕਦਰਾਂ ਕੀਮਤਾਂ ਨੂੰ ਮਜ਼ਬੂਤ ਕਰਨ ਲਈ ਭਾਈਵਾਲਾਂ ਨਾਲ ਕੰਮ ਕਰਨ ਵਾਸਤੇ ਤਿਆਰ: ਮੋਦੀ
ਨਵੀਂ ਦਿੱਲੀ, 10 ਦਸੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਵਜੋਂ ਭਾਰਤ ਵਿਸ਼ਵ ਪੱਧਰ ‘ਤੇ ਜਮਹੂਰੀ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਲਈ ਆਪਣੇ ਭਾਈਵਾਲਾਂ ਨਾਲ ਕੰਮ ਕਰਨ ਲਈ ਤਿਆਰ ਹੈ। ਉਨ੍ਹਾਂ ਨੇ ਇਹ ਟਿੱਪਣੀ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਵੱਲੋਂ ਜਮਹੂਰੀਅਤ ਬਾਰੇ ਕਰਵਾੲੇ ਸੰਮੇਲਨ …
Read More »ਹਰੀ ਕੇ ਕਲਾਂ ਕ੍ਰਿਕਟ ਅਕੈਡਮੀ ਵਿੱਚ ਖਿਡਾਰੀਆਂ ਦੀ ਨਵੀਂ ਭਰਤੀ ਲਈ ਟ੍ਰਾਇਲ 12 ਦਸੰਬਰ ਨੂੰ
ਸ੍ਰੀ ਮੁਕਤਸਰ ਸਾਹਿਬ, 08 ਦਸੰਬਰ (ਕੁਲਦੀਪ ਸਿੰਘ ਘੁਮਾਣ) ਪੰਜਾਬ ਕ੍ਰਿ਼ਕਟ ਐਸੋਸੀਏਸ਼ਨ ਮੋਹਾਲੀ ਦੁਆਰਾ ਕਰਵਾਏ ਜਾਂਦੇ ਮੈਚਾਂ ਦੀ ਤਿਆਰੀ ਲਈ ਜਿਲ੍ਹਾ ਕ੍ਰਿਕਟ ਐਸੋਸੀਏਸ਼ਨ ਵੱਲੋਂ ਹਰੀ ਕੇ ਕਲਾਂ ਕ੍ਰਿਕਟ ਅਕੈਡਮੀ ਵਿੱਚ ਖਿਡਾਰੀਆਂ ਦੀ ਨਵੀਂ ਭਰਤੀ ਲਈ ਵੱਖ-ਵੱਖ ਉਮਰ ਵਰਗ ਦੇ ਖਿਡਾਰੀਆਂ ਦੇ ਟ੍ਰਾਇਲ ਮਿਤੀ 12 ਦਸੰਬਰ ਐਤਵਾਰ ਨੂੰ ਲਏ ਜਾਣਗੇ। ਇਹ ਜਾਣਕਾਰੀ …
Read More »ਆਸਟਰੇਲੀਆ: ਭਾਰਤੀ ਮੂਲ ਦੇ ਵਿਅਕਤੀ ਦੇ ਕਾਲਜ ਨੂੰ ਅੱਠ ਅਰਬ ਰੁਪਏ ਜੁਰਮਾਨਾ
ਗੁਰਚਰਨ ਸਿੰਘ ਕਾਹਲੋਂਸਿਡਨੀ, 6 ਦਸੰਬਰ ਆਸਟਰੇਲਿਆਈ ਸਰਕਾਰ ਨੇ ਭਾਰਤੀ ਮੂਲ ਦੇ ਵਿਅਕਤੀ ਵੱਲੋਂ ਚਲਾਏ ਜਾਂਦੇ ਕਾਲਜ ਨੂੰ ਕਰੀਬ ਅੱਠ ਅਰਬ ਰੁਪਏ ਤੋਂ ਵੱਧ ਦਾ ਜੁਰਮਾਨਾ ਕੀਤਾ ਹੈ। ਰੌਇਲ ਨੌਰਥ ਸ਼ੋਰ ਹਸਪਤਾਲ ਦੇ ਮਾਲਕ ਡਾ. ਤੇਜ ਦੁੱਗਲ, ਜੋ ਕਿ ਸਿਡਨੀ ਰੇਡੀਓਲੌਜਿਸਟ ਦੇ ਮੈਡੀਕਲ ਕਾਲਜਾਂ ਦੀ ਚੇਨ ਦੇ ਮਾਲਕ ਹਨ, ਨੂੰ ਜੁਰਮਾਨਾ …
Read More »