ਜਨੇਵਾ, 27 ਅਪਰੈਲ ਵਰਲਡ ਹੈਲਥ ਆਰਗੇਨਾਈਜੇਸ਼ਨ ਨੇ ਅੱਜ ਕਿਹਾ ਹੈ ਕਿ ਭਾਰਤ ਦੇ ਹਸਪਤਾਲਾਂ ਵਿਚ ਲੋਕ ਹਲਕਾ ਬੁਖਾਰ ਹੋਣ ‘ਤੇ ਵੀ ਜਾ ਰਹੇ ਹਨ ਜਿਸ ਕਾਰਨ ਹਸਪਤਾਲਾਂ ਵਿਚ ਭੀੜ ਵਧ ਰਹੀ ਹੈ ਤੇ ਕਰੋਨਾ ਕਾਰਨ ਹਾਲਾਤ ਹੋਰ ਖਰਾਬ ਹੋ ਰਹੇ ਹਨ। ਭਾਰਤ ਵਿਚ ਕਰੋਨਾ ਰੋਕੂ ਟੀਕਾਕਰਨ ਦੀ ਦਰ ਘੱਟ ਹੈ …
Read More »ਕੋਵੀਸ਼ੀਲਡ ਬਣਾਉਣ ਲਈ ਭਾਰਤ ਨੂੰ ਫੌਰੀ ਕੱਚਾ ਮਾਲ ਦੇਵੇਗਾ ਅਮਰੀਕਾ
ਵਾਸ਼ਿੰਗਟਨ, 26 ਅਪਰੈਲ ਅਮਰੀਕਾ ਨੇ ਭਾਰਤ ਨੂੰ ਭਰੋਸਾ ਦਿੱਤਾ ਹੈ ਕਿ ਉਹ ਕੋਵੀਸ਼ੀਲਡ ਟੀਕੇ ਦੇ ਉਤਪਾਦਨ ਲਈ ਭਾਰਤ ਨੂੰ ਫੌਰੀ ਲੋੜੀਂਦਾ ਅਹਿਮ ਕੱਚਾ ਮਾਲ ਮੁਹੱਈਆ ਕਰਾਏਗਾ। ਵ੍ਹਾਈਟ ਹਾਊਸ ਦੇ ਇਕ ਉੱਚ ਅਧਿਕਾਰੀ ਨੇ ਕਿਹਾ ਕਿ ਬਾਇਡਨ ਪ੍ਰਸ਼ਾਸਨ ਘਾਤਕ ਕੋਵਿਡ-19 ਲਹਿਰ ਖ਼ਿਲਾਫ਼ ਭਾਰਤ ਦੀ ਲੜਾਈ ਨੂੰ ਮਜ਼ਬੂਤੀ ਦੇਣ ਲਈ ਸਾਰੇ ਵਸੀਲੇ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਸ਼ਵ `ਚ ਉਚ ਕੋਟੀ ਦੀਆਂ 9 ਫੀਸਦੀ ਯੂਨੀਵਰਸਿਟੀਆਂ ਅਤੇ ਭਾਰਤ `ਚ 10 ਸਟੇਟ ਪਬਲਿਕ ਯੂਨੀਵਰਸਿਟੀਆਂ `ਚ ਸ਼ੁਮਾਰ
ਅੰਮ੍ਰਿਤਸਰ – ਉਚੇਰੀ ਸਿਖਿਆ ਦੇ ਖੇਤਰ ਵਿਚ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਮਿਆਰੀ ਮਾਪਦੰਡਾਂ ਨੂੰ ਬਰਕਰਾਰ ਰਖਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਇਸ ਸਾਲ ਵੀ ਆਪਣਾ ਉਚਾ ਸਥਾਨ ਬਣਾਈ ਰੱਖਿਆ ਹੈ। ਉਚੇਰੀ ਸਿਖਿਆ ਦਾ ਵਿਸ਼ਵ ਪੱਧਰ `ਤੇ ਮੁਲਾਂਕਣ ਕਰਨ ਵਾਲੀ ਏਜੰਸੀ `ਸੈਂਟਰ ਫਾਰ ਵਰਲਡ ਯੂਨੀਵਰਸਿਟੀ ਰੈਂਕਿੰਗ` ਨੇ ਆਪਣੇ 2020-21 ਦੇ …
Read More »ਕਰੋਨਾ: ਭਾਰਤ ਤੋਂ ਆਉਣ ਵਾਲੀਆਂ ਉਡਾਣਾਂ ’ਚ ਕਟੌਤੀ ਕਰੇਗਾ ਆਸਟਰੇਲੀਆ
ਮੈਲਬਰਨ, 22 ਅਪਰੈਲ ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਅੱਜ ਐਲਾਨ ਕੀਤਾ ਕਿ ਕਰੋਨਾ ਦੇ ਹਾਈ ਰਿਸਕ ਦੇਸ਼ਾਂ ਤੋਂ ਹਵਾਈ ਉਡਾਣਾਂ ਵਿਚ ਕਟੌਤੀ ਕੀਤੀ ਜਾਵੇਗੀ ਜਿਸ ਵਿਚ ਭਾਰਤ ਵੀ ਸ਼ਾਮਲ ਹੈ। ਕੈਨਬਰਾ ਵਿਚ ਕੈਬਨਿਟ ਮੀਟਿੰਗ ਤੋਂ ਬਾਅਦ ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਦੂਜੇ ਦੇਸ਼ਾਂ ਤੋਂ ਆਉਣ ਵਾਲੀਆਂ ਚਾਰਟਡ ਉਡਾਣਾਂ …
Read More »ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਭਾਰਤ ਨਾ ਜਾਣ ਦੀ ਸਲਾਹ
ਵਾਸ਼ਿੰਗਟਨ, 20 ਅਪਰੈਲ ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਭਾਰਤ ਨਾ ਜਾਣ ਦੀ ਸਲਾਹ ਦਿੱਤੀ ਹੈ। ਸੈਂਟਰ ਫਾਰ ਡਿਸੀਜ਼ ਕੰਟਰੋਲ ਐਂਡ ਪ੍ਰੀਵੈਨਸ਼ਨ ਨੇ ਅੱਜ ਯਾਤਰੀਆਂ ਲਈ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਜੇ ਕਿਸੇ ਨੂੰ ਕਰੋਨਾ ਰੋਕੂ ਟੀਕੇ ਵੀ ਲੱਗ ਚੁੱਕੇ ਹਨ ਤਾਂ ਵੀ ਉਹ ਭਾਰਤ ਜਾਣ ਤੋਂ ਪਰਹੇਜ਼ ਕਰਨ ਕਿਉਂਕਿ …
Read More »ਅਮਰੀਕਾ ਵੱਲੋਂ ਭਾਰਤ ਤੇ ਪਾਕਿਸਤਾਨ ਨੂੰ ਗੱਲਬਾਤ ਸ਼ੁਰੂ ਕਰਨ ’ਤੇ ਜ਼ੋਰ
ਵਾਸ਼ਿੰਗਟਨ: ਅਮਰੀਕਾ ਨੇ ਭਾਰਤ ਅਤੇ ਪਾਕਿਸਤਾਨ ਦਰਮਿਆਨ ਵਿਵਾਦਤ ਮੁੱਦਿਆਂ ਦੇ ਹੱਲ ਦੀ ਸਿੱਧੀ ਗੱਲਬਾਤ ‘ਤੇ ਜ਼ੋਰ ਦਿੱਤਾ। ਹਾਲਾਂਕਿ ਅਮਰੀਕਾ ਨੇ ਹਾਲ ਹੀ ਵਿਚ ਪਾਕਿਸਤਾਨ ਵੱਲੋਂ ਭਾਰਤ ਤੋਂ ਖੰਡ ਅਤੇ ਕਪਾਹ ਦੀ ਦਰਾਮਦ ਤੋਂ ਇਨਕਾਰ ਕਰਨ ‘ਤੇ ਚੁੱਪ ਵੱਟਣ ਨੂੰ ਤਰਜੀਹ ਦਿੱਤੀ। ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਨੈੱਡ ਪ੍ਰਾਈਸ ਨੇ ਕਿਹਾ …
Read More »ਵਾਤਾਵਰਨ ਤਬਦੀਲੀ ਖ਼ਿਲਾਫ਼ ਲੜਾਈ ’ਚ ਭਾਰਤ ਵੱਡਾ ਭਾਈਵਾਲ: ਕੈਰੀ
ਵਾਸ਼ਿੰਗਟਨ, 7 ਅਪਰੈਲ ਵਾਤਾਵਰਨ ਤਬਦੀਲੀ ਖ਼ਿਲਾਫ਼ ਲੜਾਈ ਵਿੱਚ ਭਾਰਤ ਨੂੰ ਆਲਮੀ ਮੰਚ ‘ਤੇ ਪ੍ਰਮੁੱਖ ਭਾਈਵਾਲ ਦੱਸਦਿਆਂ ਅਮਰੀਕੀ ਰਾਸ਼ਟਰਪਤੀ ਦੇ ਵਿਸ਼ੇਸ਼ ਪ੍ਰਤੀਨਿਧ ਜੌਹਨ ਕੈਰੀ ਨੇ ਅੱਜ ਕਿਹਾ ਕਿ ਭਾਰਤ ਵੱਲੋਂ ਚੁੱਕਿਆ ਜਾਣ ਵਾਲਾ ਕੋਈ ਵੀ ਫੈਸਲਾਕੁਨ ਕਦਮ ਇਹ ਨਿਰਧਾਰਿਤ ਕਰੇਗਾ ਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਨ ਤਬਦੀਲੀ ਦੇ ਕੀ ਮਾਇਨੇ ਹਨ। …
Read More »ਭਾਰਤ ’ਚ ਵਾਇਰਸ ਨਹੀਂ, ਸਗੋਂ ਇਹ ਰੋਗ ਲੈਂਦੇ ਸਭ ਤੋਂ ਵੱਧ ਜਾਨਾਂ
ਨਵੀਂ ਦਿੱਲੀ: ਬਿਨਾ ਲਾਗ ਵਾਲੇ ਰੋਗ ਉਹ ਹੁੰਦੇ ਹਨ, ਜੋ ਇੱਕ ਤੋਂ ਦੂਜੇ ਵਿਅਕਤੀ ਤੱਕ ਨਹੀਂ ਫੈਲਦੇ ਤੇ ਉਹ ਰਹਿੰਦੇ ਵੀ ਲੰਮੇ ਸਮੇਂ ਤੱਕ ਹਨ। ਉਨ੍ਹਾਂ ਨੂੰ ਪੁਰਾਣੀ ਜਾਂ ਕ੍ਰੌਨਿਕ ਬੀਮਾਰੀ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਗ਼ੈਰ ਸੰਚਾਰੀ ਬੀਮਾਰੀਆਂ ਹਰੇਕ ਉਮਰ, ਧਰਮ ਤੇ ਦੇਸ਼ ਦੇ ਲੋਕਾਂ ਨੂੰ ਪ੍ਰਭਾਵਿਤ …
Read More »ਭਾਰਤ ਤੋਂ ਚੀਨੀ ਤੇ ਕਪਾਹ ਦਰਾਮਦ ਕਰੇਗਾ ਪਾਕਿਸਤਾਨ
ਇਸਲਾਮਾਬਦਾ, 31 ਮਾਰਚ ਪਾਕਿਸਤਾਨ ਦੇ ਵਿੱਤ ਮੰਤਰੀ ਐੱਚ. ਅਜ਼ਹਰ ਨੇ ਕਿਹਾ ਹੈ ਕਿ ਉਨ੍ਹਾਂ ਦਾ ਮੁਲਕ ਭਾਰਤ ਤੋਂ ਚੀਨੀ ਤੇ ਕਪਾਹ ਦੀ ਦਰਾਮਦ ਕਰੇਗਾ। ਮੰਤਰੀ ਨੇ ਕਿਹਾ ਕਿ ਕਰੀਬ ਦੋ ਸਾਲ ਪਾਬੰਦੀ ਤੋਂ ਬਾਅਦ ਗੁਆਂਢੀ ਮੁਲਕ ਤੋਂ ਵਸਤਾਂ ਦੀ ਦਰਾਮਦ ਹੋ ਰਹੀ ਹੈ। ਸਰਕਾਰ ਦੀ ਆਰਥਿਕ ਤਾਲਮੇਲ ਕਮੇਟੀ ਨੇ ਅੱਜ …
Read More »ਪਾਕਿਸਤਾਨੀ ਕੱਪੜਾ ਸਨਅਤ ਸੰਕਟ ’ਚ: ਮੰਤਰਾਲੇ ਨੇ ਭਾਰਤੀ ਕਪਾਹ ਦੀ ਦਰਾਮਦ ’ਤੇ ਲੱਗੀ ਰੋਕ ਹਟਾਉਣ ਦੀ ਮੰਗ ਕੀਤੀ
ਇਸਲਾਮਾਬਾਦ, 30 ਮਾਰਚਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਅਗਵਾਈ ਵਾਲੇ ਪਾਕਿਸਤਾਨ ਦੇ ਕੱਪੜਾ ਮੰਤਰਾਲੇ ਨੇ ਦੇਸ਼ ਵਿੱਚ ਕੱਚੇ ਮਾਲ ਦੀ ਤੋਟ ਦਾ ਸਾਹਮਣਾ ਕਰ ਰਹੇ ਟੈਕਸਟਾਈਲ ਸੈਕਟਰ ਦੀ ਹਾਲਤ ਸੁਧਾਰਨ ਲਈ ਭਾਰਤ ਤੋਂ ਕਪਾਹ ਦੀ ਦਰਾਮਦ ‘ਤੇ ਲੱਗੀ ਰੋਕ ਹਟਾਉਣ ਦੀ ਸਿਫਾਰਸ਼ ਕੀਤੀ ਹੈ। ਮੰਗਲਵਾਰ ਨੂੰ ਮੀਡੀਆ ਰਿਪੋਰਟ ਅਨੁਸਾਰ ਟੈਕਸਟਾਈਲ ਉਦਯੋਗ …
Read More »