ਨਵੀਂ ਦਿੱਲੀ, 17 ਫਰਵਰੀ ਭਾਰਤੀ ਮੂਲ ਦੇ ਨੀਲ ਮੋਹਨ ਦੁਨੀਆ ਦੇ ਸਭ ਤੋਂ ਵੱਡੇ ਵੀਡੀਓ ਸ਼ੇਅਰਿੰਗ ਪਲੇਟਫਾਰਮ ਯੂਟਿਊਬ ਦੇ ਅਗਲੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਹੋਣਗੇ। ਇਸ ਨਾਲ ਭਾਰਤੀ ਮੂਲ ਦਾ ਇੱਕ ਹੋਰ ਵਿਅਕਤੀ ਪ੍ਰਮੁੱਖ ਟੈਕਨਾਲੋਜੀ ਕੰਪਨੀਆਂ ਦੇ ਉੱਚ ਅਹੁਦੇ ‘ਤੇ ਕਾਬਜ਼ ਹੋਵੇਗਾ। ਭਾਰਤੀ ਮੂਲ ਦੇ ਸੁੰਦਰ ਪਿਚਾਈ ਯੂਟਿਊਬ ਦੀ ਮਾਲਕੀ …
Read More »ਪਰਮਾਣੂ ਟਕਰਾਅ ਦੇ ਨੇੜੇ ਪੁੱਜ ਗਏ ਸਨ ਭਾਰਤ ਤੇ ਪਾਕਿਸਤਾਨ: ਪੌਂਪੀਓ
ਨਿਊਯਾਰਕ, 25 ਜਨਵਰੀ ਅਮਰੀਕਾ ਦੇ ਸਾਬਕਾ ਵਿਦੇਸ਼ ਮੰਤਰੀ ਮਾਈਕ ਪੌਂਪੀਓ ਨੇ ਆਪਣੀ ਇਕ ਕਿਤਾਬ ਵਿਚ ਖੁਲਾਸਾ ਕੀਤਾ ਹੈ ਕਿ 2019 ਵਿਚ ਭਾਰਤ ਤੇ ਪਾਕਿਸਤਾਨ ਵਿਚਾਲੇ ਪਰਮਾਣੂ ਟਕਰਾਅ ਦੇ ਆਸਾਰ ਬਣ ਗਏ ਸਨ। ਦੋਵੇਂ ਧਿਰਾਂ ਸੋਚ ਰਹੀਆਂ ਸਨ ਕਿ ਦੂਜੀ ਧਿਰ ਪਰਮਾਣੂ ਹਥਿਆਰ ਤਾਇਨਾਤ ਕਰਨ ਦੀ ਤਿਆਰੀ ਕਰ ਰਹੀ ਹੈ। ਆਪਣੀ …
Read More »ਮਿਸਰ ਦੇ ਰਾਸ਼ਟਰਪਤੀ ਭਾਰਤ ਦੇ 74ਵੇਂ ਗਣਤੰਤਰ ਦਿਵਸ ’ਚ ਹੋਣਗੇ ਮੁੱਖ ਮਹਿਮਾਨ
ਨਵੀਂ ਦਿੱਲੀ, 21 ਜਨਵਰੀ ਮਿਸਰ ਦੇ 68 ਸਾਲਾ ਰਾਸ਼ਟਰਪਤੀ ਅਬਦੁਲ ਫਤਹਿ ਅਲ-ਸੀਸੀ ਭਾਰਤ ਦੇ 74ਵੇਂ ਗਣਤੰਤਰ ਦਿਵਸ ਸਮਾਰੋਹ ਦੇ ਮੁੱਖ ਮਹਿਮਾਨ ਹੋਣਗੇ। ਵਿਦੇਸ਼ ਮੰਤਰਾਲੇ ਨੇ ਅੱਜ ਕਿਹਾ ਕਿ ਰਾਸ਼ਟਰਪਤੀ ਅਲ-ਸੀਸੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ‘ਤੇ 26 ਜਨਵਰੀ ਤੱਕ ਭਾਰਤ ਦਾ ਦੌਰਾ ਕਰ ਰਹੇ ਹਨ। ਪਹਿਲੀ ਵਾਰ ਹੈ ਜਦੋਂ …
Read More »ਪਾਕਿਸਤਾਨ ਪ੍ਰਧਾਨ ਮੰਤਰੀ ਨੇ ਭਾਰਤ ਨਾਲ ਗੱਲਬਾਤ ਦੀ ਪੇਸ਼ਕਸ਼ ਕੀਤੀ
ਇਸਲਾਮਾਬਾਦ, 17 ਜਨਵਰੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਕਸ਼ਮੀਰ ਸਮੇਤ ਸਾਰੇ ਬਕਾਇਆ ਮਾਮਲਿਆਂ ‘ਤੇ ਆਪਣੇ ਭਾਰਤੀ ਹਮਰੁਤਬਾ ਨੂੰ ਗੱਲਬਾਤ ਦੀ ਪੇਸ਼ਕਸ਼ ਕੀਤੀ ਹੈ। ਸ਼ਰੀਫ਼ ਦਾ ਮੰਨਣਾ ਹੈ ਕਿ ਸੰਯੁਕਤ ਅਰਬ ਅਮੀਰਾਤ (ਯੂਏਈ) ਦੀ ਇਸ ਮਾਮਲੇ ‘ਚ ਮਦਦ ਲਈ ਜਾ ਸਕਦੀ ਹੈ। ਟੀਵੀ ਚੈਨਲ ਨੂੰ ਇੰਟਰਵਿਊ ਵਿੱਚ ਸ਼ਰੀਫ਼ ਨੇ …
Read More »ਕਾਂਗਰਸ ਦੀ ਭਾਰਤ ਜੋੜੇ ਯਾਤਰਾ ਆਦਮਪੁਰ ਤੋਂ ਮੁੜ ਸ਼ੁਰੂ, ਉੜਮੁੜ ਟਾਂਡਾ ’ਚ ਰੁਕੇਗੀ ਰਾਤ ਨੂੰ
ਜਲੰਧਰ, 16 ਜਨਵਰੀ ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਅੱਜ ਪੰਜਾਬ ਦੇ ਆਦਮਪੁਰ ਤੋਂ ਮੁੜ ਸ਼ੁਰੂ ਹੋ ਗਈ ਤੇ ਸੈਂਕੜੇ ਲੋਕਾਂ ਨੇ ਕੜਾਕੇ ਦੀ ਠੰਢ ਦੇ ਬਾਵਜੂਦ ਰਾਹੁਲ ਗਾਂਧੀ ਨਾਲ ਪਦਯਾਤਰਾ ਕੀਤੀ। ਕਾਲਾ ਬੱਕਰਾ ਤੋਂ ਸ਼ੁਰੂ ਹੋਈ ਪਦਯਾਤਰਾ ਵਿੱਚ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਕਈ ਪਾਰਟੀ ਆਗੂ …
Read More »ਅਮਰੀਕਾ ਦੀ ਕੁੱਲ ਆਬਾਦੀ ਦਾ ਇਕ ਫ਼ੀਸਦੀ ਭਾਰਤੀ ਦਿੰਦੇ ਨੇ 6% ਟੈਕਸ: ਸੰਸਦ ਮੈਂਬਰ
ਵਾਸ਼ਿੰਗਟਨ, 13 ਜਨਵਰੀ ਅਮਰੀਕੀ ਕਾਂਗਰਸ ਮੈਂਬਰ ਰਿਚ ਮੈਕਕੋਰਮਿਕ ਨੇ ਸਦਨ ਨੂੰ ਦੱਸਿਆ ਕਿ ਭਾਰਤੀ-ਅਮਰੀਕੀਆਂ ਦੀ ਆਬਾਦੀ ਅਮਰੀਕਾ ਦੀ ਕੁੱਲ ਆਬਾਦੀ ਦਾ ਇਕ ਫੀਸਦੀ ਹੈ ਪਰ ਉਹ ਕਰੀਬ ਛੇ ਫੀਸਦੀ ਟੈਕਸ ਅਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹ ਨਸਲੀ ਭਾਈਚਾਰਾ ਸਮੱਸਿਆਵਾਂ ਪੈਦਾ ਨਹੀਂ ਕਰਦਾ ਸਗੋਂ ਕਾਨੂੰਨਾਂ ਦੀ ਪਾਲਣਾ ਕਰਦਾ ਹੈ। ਰਿਚ …
Read More »ਮੈਲਬਰਨ: ਸੜਕ ਹਾਦਸੇ ’ਚ ਚਾਰ ਭਾਰਤੀ ਨੌਜਵਾਨ ਹਲਾਕ; ਡਰਾਈਵਰ ਜ਼ਖ਼ਮੀ
ਤੇਜਸ਼ਦੀਪ ਸਿੰਘ ਅਜਨੌਦਾਮੈਲਬਰਨ, 5 ਜਨਵਰੀ ਇੱਥੋਂ ਕਰੀਬ ਦੋ ਸੌ ਕਿਲੋਮੀਟਰ ਦੀ ਦੂਰੀ ‘ਤੇ ਪੈਂਦੇ ਖੇਤਰੀ ਸ਼ਹਿਰ ਸ਼ੈਪਰਟਨ ਨੇੜੇ ਵਾਪਰੇ ਹਾਦਸੇ ਦੌਰਾਨ ਭਾਰਤੀ ਮੂਲ ਦੇ ਚਾਰ ਨੌਜਵਾਨਾਂ ਦੀ ਮੌਤ ਹੋ ਗਈ। ਖੇਤਾਂ ਵਿੱਚੋਂ ਕੰਮ ਕਰਕੇ ਪਰਤ ਰਹੇ ਇਨ੍ਹਾਂ ਨੌਜਵਾਨਾਂ ਦੀ ਗੱਡੀ ਇੱਕ ਚੁਰਾਹੇ ‘ਤੇ ਦੂਜੀ ਕਾਰ ਨਾਲ ਇੰਨੀ ਬੁਰੀ ਤਰ੍ਹਾਂ ਟਕਰਾਈ …
Read More »ਭਾਰਤ ਤੇ ਚੀਨ ਆਪਸੀ ਮਸਲਿਆਂ ਨੂੰ ਦੁਵੱਲੀ ਗੱਲਬਾਤ ਨਾਲ ਹੱਲ ਕਰਨ: ਅਮਰੀਕਾ
ਵਾਸ਼ਿੰਗਟਨ, 14 ਦਸੰਬਰ ਅਮਰੀਕਾ ਨੇ ਕਿਹਾ ਹੈ ਕਿ ਉਹ ਭਾਰਤ ਅਤੇ ਚੀਨ ਨੂੰ ਆਪਣੇ ਮਾਸਲੇ ‘ਤੇ ਦੁਵੱਲੇ ਚੈਨਲਾਂ ਰਾਹੀਂ ਚਰਚਾ ਕਰਨ ਲਈ ਉਤਸ਼ਾਹਿਤ ਕਰਦਾ ਹੈ। ਹਾਲਾਂਕਿ, ਅਮਰੀਕਾ ਨੇ ਕਿਹਾ ਕਿ ਉਹ ਅਸਲ ਕੰਟਰੋਲ ਰੇਖਾ ‘ਤੇ ਸਰਹੱਦ ਦੇ ਦੂਜੇ ਪਾਸੇ ਤੋਂ ਦਾਅਵਾ ਕਰਨ ਦੀ ਕਿਸੇ ਵੀ “ਇਕਪਾਸੜ ਕੋਸ਼ਿਸ਼” ਦਾ ਸਖ਼ਤ ਵਿਰੋਧ …
Read More »ਭਾਰਤ ਨਾਲ ਲੱਗਦੀ ਸਰਹੱਦ ’ਤੇ ਹਾਲਾਤ ਲਗਪਗ ਸਥਿਰ: ਚੀਨ
ਪੇਈਚਿੰਗ, 13 ਦਸੰਬਰ ਅਰੁਣਾਚਲ ਪ੍ਰਦੇਸ਼ ਦੇ ਤਵਾਂਗ ਸੈਕਟਰ ‘ਚ ਝੜਪ ਤੋਂ ਕੁਝ ਦਿਨ ਬਾਅਦ ਚੀਨ ਨੇ ਅੱਜ ਕਿਹਾ ਕਿ ਭਾਰਤ ਨਾਲ ਲੱਗਦੀ ਸਰਹੱਦ ‘ਤੇ ਸਥਿਤੀ ‘ਆਮ ਤੌਰ ‘ਤੇ ਸਥਿਰ’ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਵਾਂਗ ਵੇਨਬਿਨ ਨੇ ਇੱਥੇ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਦੋਵਾਂ ਧਿਰਾਂ ਨੇ ਕੂਟਨੀਤਕ ਅਤੇ ਫੌਜੀ ਚੈਨਲਾਂ …
Read More »ਫੋਰਬਸ ਦੀ 100 ਸਭ ਤੋਂ ਸ਼ਕਤੀਸ਼ਾਲੀ ਔਰਤਾਂ ਦੀ ਸੂਚੀ ’ਚ ਵਿੱਤ ਮੰਤਰੀ ਸੀਤਾਰਾਮਨ ਸਮੇਤ 6 ਭਾਰਤੀ ਸ਼ਾਮਲ
ਨਿਊਯਾਰਕ, 7 ਦਸੰਬਰ ਫੋਰਬਸ ਦੀ ਵਿਸ਼ਵ ਦੀਆਂ 100 ਸਭ ਤੋਂ ਸ਼ਕਤੀਸ਼ਾਲੀ ਔਰਤਾਂ ਦੀ ਸੂਚੀ ‘ਚ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ, ਬਾਇਓਕਾਨ ਦੀ ਕਾਰਜਕਾਰੀ ਚੇਅਰਪਰਸਨ ਕਿਰਨ ਮਜ਼ੂਮਦਾਰ-ਸ਼ਾਅ ਅਤੇ ਨਿਆਕਾ ਦੀ ਸੰਸਥਾਪਕ ਫਾਲਗੁਨੀ ਨਾਇਰ ਸਮੇਤ ਛੇ ਭਾਰਤੀ ਸ਼ਾਮਲ ਹਨ। ਸੀਤਾਰਮਨ ਜੋ ਸੂਚੀ ਵਿੱਚ 36ਵੇਂ ਨੰਬਰ ‘ਤੇ ਹਨ ਨੇ ਲਗਾਤਾਰ ਚੌਥੀ ਵਾਰ ਇਸ ਸੂਚੀ …
Read More »