ਨਵੀਂ ਦਿੱਲੀ, 22 ਜੁਲਾਈ ਭਾਰਤ ਅਤੇ ਬਰਤਾਨੀਆ ਨੇ ਇਕ-ਦੂਜੇ ਦੀਆਂ ਉੱਚ ਵਿਦਿਅਕ ਡਿਗਰੀਆਂ ਨੂੰ ਮਾਨਤਾ ਦੇਣ ਲਈ ਸਮਝੌਤੇ ‘ਤੇ ਦਸਤਖ਼ਤ ਕੀਤੇ ਹਨ। ਦੋਵਾਂ ਦੇਸ਼ਾਂ ਦੇ ਹਜ਼ਾਰਾਂ ਨੌਜਵਾਨਾਂ ਨੂੰ ਇਸ ਦਾ ਲਾਭ ਮਿਲਣ ਦੀ ਉਮੀਦ ਹੈ। ਇਹ ਕਦਮ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਚੁੱਕਿਆ ਗਿਆ ਹੈ। ਬਰਤਾਨੀਆ ਸਰਕਾਰ ਨੇ ਇਸ …
Read More »ਮਹਿਲਾ ਕ੍ਰਿਕਟ: ਭਾਰਤ ਨੇ ਸ੍ਰੀਲੰਕਾ ਤੋਂ ਇੱਕ ਰੋਜ਼ਾ ਲੜੀ 3-0 ਨਾਲ ਜਿੱਤੀ
ਪਾਲੇਕੇਲੇ, 7 ਜੁਲਾਈ ਕਪਤਾਨ ਹਰਮਨਪ੍ਰੀਤ ਕੌਰ ਅਤੇ ਪੂਜਾ ਵਸਤਰਾਕਰ ਦੇ ਹਰਫਨਮੌਲਾ ਪ੍ਰਦਰਸ਼ਨ ਸਦਕਾ ਭਾਰਤੀ ਮਹਿਲਾ ਟੀਮ ਨੇ ਸ੍ਰੀਲੰਕਾ ਨੂੰ ਤੀਜੇ ਤੇ ਆਖਰੀ ਇੱਕ ਦਿਨਾਂ ਮੈਚ ਵਿੱਚ 39 ਦੌੜਾਂ ਨਾਲ ਮਾਤ ਦਿੰਦਿਆਂ ਲੜੀ 3-0 ਨਾਲ ਜਿੱਤ ਲਈ ਹੈ। ਹਰਮਨਪ੍ਰੀਤ ਕੌਰ ਨੇ ਬੱਲੇਬਾਜ਼ੀ ਕਰਦਿਆਂ 75 ਦੌੜਾਂ ਬਣਾਈਆਂ ਅਤੇ ਗੇਂਦਬਾਜ਼ੀ ਕਰਦਿਆਂ ਇੱਕ ਵਿਕਟ …
Read More »‘ਪਾਪਾ-ਪਾਪਾ’ ਕਹਿੰਦਾ ਰੋ ਰਿਹਾ 3 ਸਾਲਾ ਪਾਕਿਸਤਾਨੀ ਬੱਚਾ ਭਾਰਤ ’ਚ ਦਾਖਲ, ਬੀਐੱਸਐੱਫ ਨੇ ਮਾਪਿਆਂ ਨੂੰ ਸੌਂਪਿਆ
ਚੰਡੀਗੜ੍ਹ, 2 ਜੁਲਾਈ ਪੰਜਾਬ ਵਿੱਚ ਗਲਤੀ ਨਾਲ ਅੰਤਰਰਾਸ਼ਟਰੀ ਸਰਹੱਦ (ਆਈਬੀ) ਪਾਰ ਕਰਨ ਵਾਲੇ ਤਿੰਨ ਸਾਲਾ ਪਾਕਿਸਤਾਨੀ ਬੱਚੇ ਨੂੰ ਬੀਐੱਸਐੱਫ ਨੇ ਉਸ ਦੇ ਪਰਿਵਾਰ ਹਵਾਲੇ ਕਰ ਦਿੱਤਾ ਹੈ। ਸ਼ੁੱਕਰਵਾਰ ਸ਼ਾਮ ਕਰੀਬ 7 ਵਜੇ ਸੂਬੇ ਦੇ ਫਿਰੋਜ਼ਪੁਰ ਸੈਕਟਰ ‘ਚ ਬੀਐੱਸਐੱਫ ਜਵਾਨਾਂ ਨੇ ਅੰਤਰਰਾਸ਼ਟਰੀ ਸਰਹੱਦ ‘ਤੇ ਲੱਗੀ ਵਾੜ ਕੋਲ ਬੱਚੇ ਨੂੰ ਰੋਂਦੇ ਦੇਖਿਆ। …
Read More »ਡਾਲਰ ਦੇ ਮੁਕਾਬਲੇ ਭਾਰਤੀ ਕਰੰਸੀ ਦੀ ਸਥਿਤੀ ਹੋਰਨਾਂ ਕਰੰਸੀਆਂ ਨਾਲੋਂ ਬਿਹਤਰ: ਸੀਤਾਰਮਨ
ਨਵੀਂ ਦਿੱਲੀ, 30 ਜੂਨ ਡਾਲਰ ਦੇ ਮੁਕਾਬਲੇ ਰੁਪਏ ਦੀ ਡਿੱਗਦੀ ਹੋਈ ਕੀਮਤ ਬਾਰੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਹੈ ਕਿ ਭਾਰਤੀ ਕਰੰਸੀ ਦੀ ਸਥਿਤੀ ਵਿਸ਼ਵ ਪੱਧਰ ਦੀਆਂ ਕਰੰਸੀਆਂ ਦੇ ਮੁਕਾਬਲੇ ਬਿਹਤਰ ਹੈ। ਜ਼ਿਕਰਯੋਗ ਹੈ ਕਿ ਰੂਸ-ਯੂਕਰੇਨ ਜੰਗ ਕਾਰਨ ਪੈਦਾ ਹੋਏ ਅਸਥਿਰਤਾ ਦੇ ਮਾਹੌਲ, ਵਿਸ਼ਵ ਪੱਧਰ ‘ਤੇ ਕੱਚੇ ਤੇਲ …
Read More »ਅਮਰੀਕਾ: ਦੋਸਤ ਨੂੰ ਏਅਰਪੋਰਟ ’ਤੇ ਛੱਡ ਕੇ ਘਰ ਪਰਤ ਰਹੇ ਭਾਰਤੀ ਸਾਫਟਵੇਅਰ ਇੰਜਨੀਅਰ ਦੀ ਗੋਲੀ ਮਾਰ ਕੇ ਹੱਤਿਆ
ਹੈਦਰਾਬਾਦ, 22 ਜੂਨ ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਤਿਲੰਗਾਨਾ ਦੇ ਸਾਫਟਵੇਅਰ ਇੰਜਨੀਅਰ ਦੀ ਅਣਪਛਾਤੇ ਵਿਅਕਤੀ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ| ਨੱਕਾ ਸਾਈ ਚਰਨ (26), ਜੋ ਤਿਲੰਗਾਨਾ ਦੇ ਨਲਗੋਂਡਾ ਜ਼ਿਲ੍ਹੇ ਦਾ ਰਹਿਣ ਵਾਲਾ ਸੀ, ਦੀ ਐਤਵਾਰ ਸ਼ਾਮ ਨੂੰ ਉਸ ਸਮੇਂ ਮੌਤ ਹੋ ਗਈ ਜਦੋਂ ਕਾਲੇ ਵਿਅਕਤੀ ਨੇ ਉਸ ‘ਤੇ …
Read More »ਰੁਚਿਰਾ ਕੰਬੋਜ ਯੂਐੱਨ ਵਿੱਚ ਭਾਰਤੀ ਸਫ਼ੀਰ ਨਿਯੁਕਤ
ਨਵੀਂ ਦਿੱਲੀ, 21 ਜੂਨ ਸੀਨੀਅਰ ਕੂਟਨੀਤਕ ਰੁਚਿਰਾ ਕੰਬੋਜ ਨੂੰ ਨਿਊਯਾਰਕ ਵਿੱਚ ਸੰਯੁਕਤ ਰਾਸ਼ਟਰ ਵਿੱਚ ਅੱਜ ਭਾਰਤ ਦੀ ਸਥਾਈ ਪ੍ਰਤੀਨਿਧੀ ਨਿਯੁਕਤ ਕੀਤਾ ਗਿਆ ਹੈ। ਕੰਬੋਜ 1987 ਬੈਚ ਦੇ ਭਾਰਤੀ ਵਿਦੇਸ਼ ਸੇਵਾ (ਆਈਐੱਫਐੱਸ) ਅਧਿਕਾਰੀ ਹਨ। ਉਹ ਇਸ ਸਮੇਂ ਭੂਟਾਨ ਵਿੱਚ ਭਾਰਤੀ ਰਾਜਦੂਤ ਵਜੋਂ ਤਾਇਨਾਤ ਹਨ। ਉਹ ਸੰਯੁਕਤ ਰਾਸ਼ਟਰ ਵਿੱਚ ਭਾਰਤੀ ਸਫ਼ੀਰ ਵਜੋਂ …
Read More »ਭਾਰਤੀ ਮਹਿਲਾ ਸਾਈਕਲਿਸਟ ਨਾਲ ਟੀਮ ਦੇ ਮੁੱਖ ਕੋਚ ’ਤੇ ਗਲਤ ਵਿਵਹਾਰ ਕਰਨ ਦਾ ਦੋਸ਼, ਵਿਦੇਸ਼ ਗਈ ਪੂਰੀ ਟੀਮ ਵਾਪਸ ਸੱਦੀ
ਨਵੀਂ ਦਿੱਲੀ, 8 ਜੂਨ ਭਾਰਤੀ ਖੇਡ ਅਥਾਰਟੀ (ਸਾਈ) ਨੇ ਮਹਿਲਾ ਸਾਈਕਲਿਸਟ ਵੱਲੋਂ ਮੁੱਖ ਕੋਚ ਆਰਕੇ ਸ਼ਰਮਾ ‘ਤੇ ‘ਗਲਤ ਵਿਵਹਾਰ’ ਦਾ ਦੋਸ਼ ਲਾਉਣ ਤੋਂ ਬਾਅਦ ਸਿਖਲਾਈ ਅਤੇ ਮੁਕਾਬਲਿਆਂ ਵਿਚ ਹਿੱਸਾ ਲੈਣ ਲਈ ਸਲੋਵੇਨੀਆ ਗਈ ਪੂਰੀ ਭਾਰਤੀ ਟੀਮ ਨੂੰ ਵਾਪਸ ਬੁਲਾਉਣ ਦਾ ਫੈਸਲਾ ਕੀਤਾ ਹੈ। ਭਾਰਤੀ ਟੀਮ ਵਿੱਚ ਪੰਜ ਪੁਰਸ਼ ਅਤੇ ਇੱਕ …
Read More »ਭਾਰਤ ’ਚ ਘੱਟਗਿਣਤੀ ਲੋਕਾਂ ਤੇ ਧਾਰਮਿਕ ਸਥਾਨਾਂ ’ਤੇ ਹੋ ਰਹੇ ਨੇ ਹਮਲੇ: ਅਮਰੀਕਾ
ਵਾਸ਼ਿੰਗਟਨ, 3 ਜੂਨ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਕਿਹਾ ਹੈ ਕਿ ਭਾਰਤ ਵਿੱਚ ਲੋਕਾਂ ਦੇ ਨਾਲ-ਨਾਲ ਧਾਰਮਿਕ ਸਥਾਨਾਂ ਉੱਤੇ ਹਮਲੇ ਵੱਧ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਅਮਰੀਕਾ ਦੁਨੀਆ ਭਰ ਵਿੱਚ ਧਾਰਮਿਕ ਆਜ਼ਾਦੀ ਲਈ ਆਪਣੀ ਆਵਾਜ਼ ਬੁਲੰਦ ਕਰਦਾ ਰਹੇਗਾ। ਅਮਰੀਕੀ ਵਿਦੇਸ਼ ਮੰਤਰੀ ਨੇ ਕਿਹਾ ਕਿ ਪਾਕਿਸਤਾਨ, ਅਫ਼ਗਾਨਿਸਤਾਨ ਅਤੇ …
Read More »ਦੁਬਈ ਦੇ ਰੇਸਤਰਾਂ ’ਚ ਧਮਾਕਾ: ਭਾਰਤੀ ਤੇ ਪਾਕਿਸਤਾਨੀ ਦੀ ਮੌਤ, 106 ਭਾਰਤੀ ਜ਼ਖ਼ਮੀ
ਦੁਬਈ, 26 ਮਈ ਸੰਯੁਕਤ ਅਰਬ ਅਮੀਰਾਤ (ਯੂਏਈ) ਦੀ ਰਾਜਧਾਨੀ ਅਬੂ ਧਾਬੀ ਵਿੱਚ ਇਸ ਹਫਤੇ ਦੇ ਸ਼ੁਰੂ ਵਿੱਚ ਰੇਸਤਰਾਂ ਵਿੱਚ ਗੈਸ ਸਿਲੰਡਰ ਫਟਣ ਕਾਰਨ ਇੱਕ ਭਾਰਤੀ ਅਤੇ ਇੱਕ ਪਾਕਿਸਤਾਨੀ ਨਾਗਰਿਕ ਦੀ ਮੌਤ ਹੋ ਗਈ। ਮੀਡੀਆ ਰਿਪੋਰਟ ਮੁਤਾਬਕ ਧਮਾਕੇ ‘ਚ 120 ਵਿਅਕਤੀ ਜ਼ਖ਼ਮੀ ਹੋਏ, ਜਿਨ੍ਹਾਂ ‘ਚੋਂ 106 ਭਾਰਤੀ ਨਾਗਰਿਕ ਹਨ। Source link
Read More »ਭਾਰਤ ਨੇ ਬਿਲਾਵਲ ਦੀ ਟਿੱਪਣੀ ਨੂੰ ਮੁੱਢੋਂ ਰੱਦ ਕੀਤਾ
ਸੰਯੁਕਤ ਰਾਸ਼ਟਰ, 20 ਮਈ ਭਾਰਤ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ (ਯੂਐੱਨਐੱਸਸੀ) ‘ਚ ਜੰਮੂ-ਕਸ਼ਮੀਰ ਬਾਰੇ ਬੇਲੋੜੀ ਟਿੱਪਣੀ’ ਕਰਨ ‘ਤੇ ਪਾਕਿਸਤਾਨ ‘ਤੇ ਨਿਸ਼ਾਨਾ ਸਾਧਿਆ। ਭਾਰਤ ਨੇ ਕਿਹਾ ਹੈ ਕਿ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਦੀ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਵਿੱਚ ਟਿੱਪਣੀ ਰਟੀ-ਰਟਾਈ ਪ੍ਰਤੀਕਿਰਿਆ ਹੈ, ਜਿਸ ਦਾ ਉਦੇਸ਼ ਨਵੀਂ ਦਿੱਲੀ ਵਿਰੁੱਧ …
Read More »