ਗੁਰਦੀਪ ਸਿੰਘ ਲਾਲੀ ਸੰਗਰੂਰ, 20 ਨਵੰਬਰ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ ) ਅਤੇ ਉੱਤਰੀ ਭਾਰਤ ਦੀਆਂ 18 ਕਿਸਾਨ-ਮਜ਼ਦੂਰ ਜਥੇਬੰਦੀਆਂ ਵਲੋਂ ਦਿੱਤੇ ਸਾਂਝੇ ਸੱਦੇ ’ਤੇ ਸੈਂਕੜੇ ਕਿਸਾਨ ਝੋਨੇ ਦੀ ਪਰਾਲੀ ਦੀਆਂ ਦਰਜਨਾਂ ਟਰਾਲੀਆਂ ਭਰ ਕੇ ਡੀਸੀ ਦਫ਼ਤਰ ਅੱਗੇ ਪੁੱਜੇ ਅਤੇ ਧਰਨਾ ਦਿੰਦਿਆਂ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਰੋਸ …
Read More »ਸੰਸਦ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ
ਨਵੀਂ ਦਿੱਲੀ, 19 ਸਤੰਬਰ ਮਹਿਲਾ ਰਾਖਵਾਂਕਰਨ ਬਿੱਲ ਸੰਸਦ ’ਚ ਪੇਸ਼ ਕੀਤੇ ਜਾਣ ਮਗਰੋਂ ਅੱਜ ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ ਹੈ। ਸੰਸਦ ਭਵਨ ’ਚ ਹੋਈ ਪਹਿਲੀ ਮੀਟਿੰਗ ਦਿਨ ਭਰ ਲਈ ਮੁਲਤਵੀ ਕੀਤੇ ਜਾਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਰੋਧੀ ਧਿਰ …
Read More »ਬਰਨਾਲਾ ’ਚ ਕਾਰ ਇੱਟਾਂ ਦੀ ਭਰੀ ਟਰੈਕਟਰ-ਟਰਾਲੀ ਨਾਲ ਟਕਰਾਈ, ਹਿਸਾਰ ਦੇ 4 ਵਿਅਕਤੀਆਂ ਦੀ ਮੌਤ
ਪਰਸ਼ੋਤਮ ਬੱਲੀ ਬਰਨਾਲਾ, 1 ਸਤੰਬਰ ਅੱਜ ਇਥੇ ਸਵੇਰੇ ਬਰਨਾਲਾ-ਲੁਧਿਆਣਾ ਰਾਜ ਮਾਰਗ ‘ਤੇ ਹਾਦਸੇ ਵਿੱਚ ਹਿਸਾਰ ਦੇ ਕਾਰ ਸਵਾਰ ਚਾਰ ਜਣਿਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਵਿਕਾਸ ਸੋਨੀ, ਅੰਮ੍ਰਿਤਪਾਲ, ਸੋਨੂੰ ਅਤੇ ਅੰਕਿਤ ਵਜੋਂ ਹੋਈ ਹੈ। ਥਾਣਾ ਠੁੱਲੀਵਾਲ ਦੇ ਐੱਸਐੱਚਓ ਬਲਦੇਵ ਸਿੰਘ ਮਾਨ ਨੇ ਦੱਸਿਆ ਕਿ ਜਦੋਂ ਕਾਰ ਵਿੱਚ ਸਵਾਰ …
Read More »ਮਾਨਸਾ: ਨਸ਼ਾਬੰਦੀ ਲਈ ਮਹਾ-ਰੈਲੀ ’ਚ ਸੂਬੇ ਭਰ ਤੋਂ ਲੋਕਾਂ ਨੇ ਸ਼ਮੂਲੀਅਤ ਕੀਤੀ
ਜੋਗਿੰਦਰ ਸਿੰਘ ਮਾਨ ਮਾਨਸਾ, 14 ਅਗਸਤ ਨਸ਼ਿਆਂ ਦਾ ਕਾਰੋਬਾਰ ਬੰਦ ਕਰਨ, ਪਰਮਿੰਦਰ ਸਿੰਘ ਝੋਟੇ ਦੀ ਬਿਨ੍ਹਾਂ ਸਰਤ ਰਿਹਾਈ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਦੀ ਪੂਰਤੀ ਲਈ ਇਥੋਂ ਦੀ ਨਸ਼ਾ ਵਿਰੋਧੀ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ ’ਤੇ ਕੀਤੀ ਮਹਾਂ ਰੈਲੀ ਦੌਰਾਨ ਪੰਜਾਬ ਭਰ ਵਿੱਚੋਂ ਵੱਡੀ ਗਿਣਤੀ ਲੋਕਾਂ ਨੇ …
Read More »ਸੰਗਰੂਰ ਜ਼ਿਲ੍ਹਾ ਪੁਲੀਸ ਵਲੋਂ ਔਰਤ ਦੇ ਕਤਲ ਦੇ ਦੋਸ਼ ’ਚ ਮਾਸੜ ਤੇ ਭਰਾ ਗ੍ਰਿਫ਼ਤਾਰ
ਗੁਰਦੀਪ ਸਿੰਘ ਲਾਲੀ ਸੰਗਰੂਰ, 11 ਅਗਸਤ ਸੰਗਰੂਰ ਜ਼ਿਲ੍ਹਾ ਪੁਲੀਸ ਨੇ ਥਾਣਾ ਚੀਮਾ ਦੇ ਇਲਾਕੇ ਵਿਚ ਮਿਲੀ ਅਣਪਛਾਤੀ ਔਰਤ ਦੀ ਲਾਸ਼ ਦੀ ਸਨਾਖ਼ਤ ਕਰਕੇ ਕਤਲ ਦਾ ਮਾਮਲਾ ਹਫ਼ਤੇ ਦੇ ਅੰਦਰ ਸੁਲਝਾ ਲਿਆ ਹੈ। ਪੁਲੀਸ ਨੇ ਕਤਲ ਦੇ ਦੋਸ਼ ਹੇਠ ਮ੍ਰਿਤਕਾ ਦੇ ਮਾਸੜ ਅਤੇ ਭਰਾ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਵਾਰਦਾਤ ਸਮੇਂ …
Read More »ਦੋਦਾ: ਭੈਣ ਦਾ ਕਤਲ ਕਰਕੇ ਭਰਾ ਫ਼ਰਾਰ
ਜਸਵੀਰ ਸਿੰਘ ਭੁੱਲਰ ਦੋਦਾ, 27 ਜੂਨ ਹਲਕਾ ਗਿੱਦੜ੍ਹਬਾਹਾ ਦੇ ਪਿੰਡ ਫਕਰਸਰ ਵਿੱਚ ਭਰਾ ਨੇ ਆਪਣੀ ਨਾਬਾਲਗ ਭੈਣ ਦੇ ਚਰਿੱਤਰ ‘ਤੇ ਸ਼ੱਕ ਕਰਦਿਆਂ ਟੋਕੇ ਨਾਲ ਉਸ ਦਾ ਕਥਿਤ ਤੌਰ ‘ਤੇ ਕਤਲ ਕਰ ਦਿੱਤਾ। ਡੀਐੱਸਪੀ ਗਿੱਦੜ੍ਹਬਾਹਾ ਨੇ ਕਿਹਾ ਮੁਲਜ਼ਮ ਮੌਕੇ ਤੋਂ ਫ਼ਰਾਰ ਹੈ ਤੇ ਪੁਲੀਸ ਮਾਮਲਾ ਦਰਜ ਲੋੜੀਂਦੀ ਕਾਰਵਾਈ ਕਰ ਰਹੀ ਹੈ। …
Read More »ਉਮੇਸ਼ ਪਾਲ ਹੱਤਿਆ ਕਾਂਡ: ਅਤੀਕ ਅਹਿਮਦ ਤੇ ਉਸ ਦੇ ਭਰਾ ਨੂੰ ਪ੍ਰਯਾਗਰਾਜ ਦੀ ਅਦਾਲਤ ਨੇ 14 ਦਿਨ ਦੇ ਜੁਡੀਸ਼ਲ ਰਿਮਾਂਡ ’ਤੇ ਭੇਜਿਆ
ਪ੍ਰਯਾਗਰਾਜ, 13 ਅਪਰੈਲ ਮਾਫੀਆ ਅਤੇ ਸਾਬਕਾ ਸੰਸਦ ਮੈਂਬਰ ਅਤੀਕ ਅਹਿਮਦ ਅਤੇ ਉਸ ਦੇ ਭਰਾ ਅਸ਼ਰਫ ਨੂੰ ਉਮੇਸ਼ ਪਾਲ ਕਤਲ ਕੇਸ ਵਿੱਚ ਅੱਜ ਪ੍ਰਯਾਗਰਾਜ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਤੀਕ ਅਤੇ ਅਸ਼ਰਫ਼ ਨੂੰ ਸਵੇਰੇ ਕਰੀਬ 11.10 ਵਜੇ ਚੀਫ਼ ਜੁਡੀਸ਼ਲ ਮੈਜਿਸਟਰੇਟ ਦਿਨੇਸ਼ ਗੌਤਮ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਅਤੀਕ …
Read More »ਅੰਮ੍ਰਿਤਪਾਲ ਸਿੰਘ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਦੀ ਘੇਰਾਬੰਦੀ, ਭਾਰੀ ਗਿਣਤੀ ’ਚ ਸੁਰੱਖਿਆ ਦਸਤੇ ਤਾਇਨਾਤ
ਸਿਮਰਤਪਾਲ ਸਿੰਘ ਬੇਦੀ ਜੰਡਿਆਲਾ ਗੁਰੂ, 18 ਮਾਰਚ ਅੰਮ੍ਰਿਤਪਾਲ ਸਿੰਘ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਉਸ ਦੀ ਗ੍ਰਿਫਤਾਰੀ ਤੋਂ ਬਾਅਦ ਭਾਰੀ ਗਿਣਤੀ ਵਿਚ ਸੁਰੱਖਿਆ ਦਸਤੇ ਤਾਇਨਾਤ ਕਰ ਦਿੱਤੇ ਗਏ ਹਨ। ਜੱਲੂਪੁਰ ਖੇੜਾ ਵਿਖੇ ਵੱਖ-ਵੱਖ ਜ਼ਿਲ੍ਹਿਆਂ ਦੀ ਪੁਲੀਸ ਅਤੇ ਕੇਂਦਰੀ ਰਿਜ਼ਰਵ ਪੁਲੀਸ ਮੌਜੂਦ ਹੈ। ਜੱਲੂਪੁਰ ਖੇੜਾ ਨੂੰ ਜਾਣ ਵਾਲੇ ਰਸਤੇ ਉਪਰ …
Read More »ਬਾਇਡਨ ਪ੍ਰਸ਼ਾਸਨ ਇਮੀਗ੍ਰੇਸ਼ਨ ਫੀਸਾਂ ’ਚ ਭਾਰੀ ਵਾਧਾ ਕਰਨ ਦੀ ਤਿਆਰੀ ’ਚ
ਵਾਸ਼ਿੰਗਟਨ, 5 ਜਨਵਰੀ ਬਾਇਡਨ ਪ੍ਰਸ਼ਾਸਨ ਨੇ ਇਮੀਗ੍ਰੇਸ਼ਨ ਫੀਸਾਂ ਵਿੱਚ ਭਾਰੀ ਵਾਧੇ ਦਾ ਪ੍ਰਸਤਾਵ ਰੱਖਿਆ ਹੈ। ਇਸ ਵਿੱਚ ਉੱਚ-ਹੁਨਰਮੰਦ ਵਿਦੇਸ਼ੀ ਕਾਮਿਆਂ ਲਈ ਬਹੁਤ ਜ਼ਿਆਦਾ ਮੰਗ ਵਾਲੇ ਐੱਚ-1ਬੀ ਵੀਜ਼ਾ ਸ਼ਾਮਲ ਹਨ, ਜੋ ਭਾਰਤੀ ਤਕਨੀਕੀ ਪੇਸ਼ੇਵਰਾਂ ਵਿੱਚ ਬਹੁਤ ਮਕਬੂਲ ਹੈ। ਯੂਐੱਸ ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (ਯੂਐੱਸਸੀਆਈਐੱਸ) ਵੱਲੋਂ ਪ੍ਰਕਾਸ਼ਿਤ ਪ੍ਰਸਤਾਵਿਤ ਨਿਯਮ ਤਹਿਤ ਐੱਚ-1ਬੀ ਵੀਜ਼ਾ …
Read More »ਬਿਲਕੀਸ ਬਾਨੋ ਕੇਸ: ਰਿਵਿਊ ਪਟੀਸ਼ਨ ਨੂੰ ਜਲਦ ਸੂਚੀਬੱਧ ਕਰਨ ਲਈ ਸੁਪਰੀਮ ਕੋਰਟ ਨੇ ਹਾਮੀ ਭਰੀ
ਨਵੀਂ ਦਿੱਲੀ, 12 ਦਸੰਬਰ ਬਿਲਕੀਸ ਬਾਨੋ ਸਮੂਹਿਕ ਜਬਰ-ਜਨਾਹ ਕੇਸ ਵਿੱਚ ਰਿਹਾਅ ਕੀਤੇ 11 ਦੋਸ਼ੀਆਂ ਖ਼ਿਲਾਫ਼ ਪੀੜਤ ਬਿਲਕਿਸ ਬਾਨੋ ਵੱਲੋਂ ਸੁਪਰੀਮ ਕੋਰਟ ਵਿੱਚ ਦਾਇਰ ਰਿਵਿਊ ਪਟੀਸ਼ਨ ਨੂੰ ਜਲਦੀ ਹੀ ਸੂਬੀਬੱਧ ਕਰਨ ਲਈ ਅਦਾਲਤ ਨੇ ਹਾਮੀ ਭਰੀ ਹੈ। ਜ਼ਿਕਰਯੋਗ ਹੈ ਕਿ ਗੁਜਰਾਤ ਸਰਕਾਰ ਨੇ ਇਸ ਕੇਸ ਨਾਲ ਸਬੰਧਤ 11 ਦੋਸ਼ੀਆਂ ਨੂੰ ਜੇਲ੍ਹ …
Read More »