ਹਤਿੰਦਰ ਮਹਿਤਾ ਜਲੰਧਰ, 23 ਜਨਵਰੀ ਕੋਲੇ ਵਾਲੀ ਅੰਗੀਠੀ ਲਾ ਕੇ ਬੀਤੀ ਰਾਤ ਸੁੱਤੇ ਪਿਓ-ਪੁੱਤ ਦੀ ਦਮ ਘੁਟਣ ਕਾਰਨ ਮੌਤ ਹੋ ਗਈ, ਜਦ ਕਿ ਚਚੇਰੇ ਭਰਾ ਦੀ ਹਾਲਤ ਨਾਜ਼ੁਕ ਹੈ। ਮ੍ਰਿਤਕਾਂ ਦੀ ਪਛਾਣ ਛਾਉਣੀ ਦੇ ਮੁਹੱਲਾ ਨੰਬਰ 20 ਦੇ ਨਾਲ ਲੱਗਦੀ ਢੱਕਾ ਕਲੋਨੀ ਵਾਸੀ ਰਾਮ ਬਾਲੀ (50) ਅਤੇ ਉਸ ਦੇ ਪੁੱਤਰ …
Read More »ਰਾਮਲੱਲਾ ਦੇ ਦਰਸ਼ਨਾਂ ਲਈ ਭਾਰੀ ਭੀੜ, ਪੁਲੀਸ ਨੇ ਲੋਕਾਂ ਨੂੰ ਅਯੁੱਧਿਆ ਨਾ ਜਾਣ ਦੀ ਅਪੀਲ ਕੀਤੀ
ਲਖਨਊ, 23 ਜਨਵਰੀ ਅਯੁੱਧਿਆ ਵਿਚ ਰਾਮਲੱਲਾ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਭਾਰੀ ਭੀੜ ਨੂੰ ਦੇਖਦੇ ਹੋਏ ਬਾਰਾਬੰਕੀ ਪੁਲੀਸ ਨੇ ਅੱਜ ਲੋਕਾਂ ਨੂੰ ਅਯੁੱਧਿਆ ਨਾ ਜਾਣ ਦੀ ਅਪੀਲ ਕੀਤੀ ਹੈ। ਲਖਨਊ ਤੋਂ ਲਗਪਗ 30 ਕਿਲੋਮੀਟਰ ਦੂਰ ਬਾਰਾਬੰਕੀ ਤੋਂ ਅਯੁੱਧਿਆ ਵੱਲ ਜਾਣ ਵਾਲੇ ਟ੍ਰੈਫਿਕ ਮਾਰਗ ਨੂੰ ਮੋੜ ਦਿੱਤਾ ਗਿਆ ਹੈ ਅਤੇ ਪੈਦਲ …
Read More »ਰਾਮਲੱਲਾ ਦੇ ਦਰਸ਼ਨਾਂ ਲਈ ਭਾਰੀ ਭੀੜ, ਪੁਲੀਸ ਨੇ ਲੋਕਾਂ ਨੂੰ ਅਯੁੱਧਿਆ ਨਾ ਜਾਣ ਦੀ ਅਪੀਲ ਕੀਤੀ
ਲਖਨਊ, 23 ਜਨਵਰੀ ਅਯੁੱਧਿਆ ਵਿਚ ਰਾਮਲੱਲਾ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਭਾਰੀ ਭੀੜ ਨੂੰ ਦੇਖਦੇ ਹੋਏ ਬਾਰਾਬੰਕੀ ਪੁਲੀਸ ਨੇ ਅੱਜ ਲੋਕਾਂ ਨੂੰ ਅਯੁੱਧਿਆ ਨਾ ਜਾਣ ਦੀ ਅਪੀਲ ਕੀਤੀ ਹੈ। ਲਖਨਊ ਤੋਂ ਲਗਪਗ 30 ਕਿਲੋਮੀਟਰ ਦੂਰ ਬਾਰਾਬੰਕੀ ਤੋਂ ਅਯੁੱਧਿਆ ਵੱਲ ਜਾਣ ਵਾਲੇ ਟ੍ਰੈਫਿਕ ਮਾਰਗ ਨੂੰ ਮੋੜ ਦਿੱਤਾ ਗਿਆ ਹੈ ਅਤੇ ਪੈਦਲ …
Read More »ਪੈਰਿਸ ਓਲੰਪਿਕਸ: ਭਾਰਤੀ ਹਾਕੀ ਟੀਮ ਨੂੰ ਪੂਲ ਬੀ ’ਚ ਕਰਨ ਪਵੇਗੀ ਭਾਰੀ ਜੱਦੋ-ਜਹਿਦ
ਲੁਸਾਨ (ਸਵਿਟਜ਼ਰਲੈਂਡ), 22 ਜਨਵਰੀ ਏਸ਼ਿਆਈ ਖੇਡਾਂ ਦਾ ਚੈਂਪੀਅਨ ਅਤੇ ਟੋਕੀਓ ਓਲੰਪਿਕ ’ਚ ਕਾਂਸੀ ਦਾ ਤਮਗਾ ਜੇਤੂ ਭਾਰਤ ਇਸ ਸਾਲ ਹੋਣ ਵਾਲੀਆਂ ਪੈਰਿਸ ਓਲੰਪਿਕਸ ਪੁਰਸ਼ ਹਾਕੀ ਮੁਕਾਬਲੇ ਵਿੱਚ ਸਖ਼ਤ ਪੂਲ ਬੀ ਵਿੱਚ ਹੈ। ਅੱਠ ਵਾਰ ਦੇ ਚੈਂਪੀਅਨ ਭਾਰਤ, ਜਿਸ ਨੇ 41 ਸਾਲਾਂ ਦੇ ਵਕਫ਼ੇ ਤੋਂ ਬਾਅਦ ਟੋਕੀਓ ਵਿੱਚ ਇਤਿਹਾਸਕ ਕਾਂਸੀ ਦਾ …
Read More »ਮੇਅਰ ਦੀ ਚੋਣ ’ਤੇ ਸਿਆਸਤ ਭਾਰੂ
ਮੁਕੇਸ਼ ਕੁਮਾਰ ਚੰਡੀਗੜ੍ਹ, 16 ਜਨਵਰੀ ਮੇਅਰ ਦੀ ਚੋਣ ਨੂੰ ਲੈ ਕੇ ਸ਼ਹਿਰ ਦੀ ਸਿਆਸਤ ਸਿਖਰਾਂ ’ਤੇ ਹੈ ਅਤੇ ਅੱਜ ਇੱਥੇ ਨਗਰ ਨਿਗਮ ਦਫ਼ਤਰ ਵਿੱਚ ਸਿਆਸੀ ਡਰਾਮਾ ਦੇਖਣ ਨੂੰ ਮਿਲਿਆ। ਮੇਅਰ ਦੀ ਚੋਣ ਲਈ ਆਮ ਆਦਮੀ ਪਾਰਟੀ ਅਤੇ ਕਾਂਗਰਸ ਦਰਮਿਆਨ ਗੱਠਜੋੜ ਹੋ ਗਿਆ ਹੈ। ਇਸ ਸਮਝੌਤੇ ਤਹਿਤ ਕੱਲ੍ਹ ਕਾਂਗਰਸ ਨੇ ਆਪਣੇ …
Read More »ਦੁਨੀਆ ਭਰ ’ਚ ਭਾਰਤ ਬਾਰੇ ਹੋ ਰਹੀ ਹੈ ਚਰਚਾ: ਜੈਸ਼ੰਕਰ
ਤਿਰੂਵਨੰਤਪੁਰਮ, 6 ਜਨਵਰੀ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਕਿਹਾ ਹੈ ਕਿ ਭਾਰਤ ਹੁਣ ਆਲਮੀ ਚਰਚਾ ਦਾ ਕੇਂਦਰ ਬਣ ਗਿਆ ਹੈ ਅਤੇ ਸਾਰੇ ਲੋਕ ਪਿਛਲੇ ਦਹਾਕੇ ਦੌਰਾਨ ਦੇਸ਼ ’ਚ ਹੋਏ ਬਦਲਾਅ ਬਾਰੇ ਗੱਲ ਕਰ ਰਹੇ ਹਨ। ਇਥੇ ਵਿਕਸਤ ਸੰਕਲਪ ਭਾਰਤ ਯਾਤਰਾ ਨੂੰ ਸੰਬੋਧਨ ਕਰਦਿਆਂ ਜੈਸ਼ੰਕਰ ਨੇ ਕਿਹਾ ਕਿ ਉਨ੍ਹਾਂ ਵਿਦੇਸ਼ੀਆਂ ਨੂੰ …
Read More »ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਰਾਜ ਭਰ ’ਚ ਪ੍ਰਦਰਸ਼ਨ
ਸਰਬਜੀਤ ਸਿੰਘ ਭੰਗੂ ਪਟਿਆਲਾ, 18 ਦਸੰਬਰ ਸੰਸਦ ਵਿੱਚ ਕੇਨ ਨਾਲ ਧੂੰਆਂ ਫੈਲਾਉਣ ਵਾਲੇ ਨੌਜਵਾਨਾਂ ‘ਤੇ ਕੇਂਦਰ ਸਰਕਾਰ ਵਲੋਂ ਯੂਏਪੀਏ ਅਧੀਨ ਕੇਸ ਦਰਜ ਕਰਨ ਦਾ ਗੰਭੀਰ ਨਟਿਸ ਲੈਂਦਿਆਂ ਪੰਜਾਬ ਸਟੂਡੈਂਟਸ ਯੂਨੀਅਨ (ਪੀਐੱਸਯੂ) ਵੱਲੋਂ ਅੱਜ ਪੰਜਾਬ ਵਿੱਚ ਕਈ ਥਾਈਂ ਪ੍ਰਦਰਸ਼ਨ ਕੀਤੇ। ਪਟਿਆਲਾ, ਨਾਭਾ, ਬਠਿੰਡਾ, ਮੁਕਤਸਰ ਸਾਹਿਬ, ਫਾਜ਼ਿਲਕਾ, ਫਰੀਦਕੋਟ, ਰੋਪੜ, ਸੰਗਰੂਰ, ਮਲੇਰਕੋਟਲਾ ਤੇ …
Read More »ਪਰਾਲੀ ਨਾਲ ਟਰਾਲੀਆਂ ਭਰ ਕੇ ਪੁੱਜੇ ਸੈਂਕੜੇ ਕਿਸਾਨਾਂ ਵਲੋਂ ਡੀਸੀ ਦਫ਼ਤਰ ਅੱਗੇ ਧਰਨਾ
ਗੁਰਦੀਪ ਸਿੰਘ ਲਾਲੀ ਸੰਗਰੂਰ, 20 ਨਵੰਬਰ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ ) ਅਤੇ ਉੱਤਰੀ ਭਾਰਤ ਦੀਆਂ 18 ਕਿਸਾਨ-ਮਜ਼ਦੂਰ ਜਥੇਬੰਦੀਆਂ ਵਲੋਂ ਦਿੱਤੇ ਸਾਂਝੇ ਸੱਦੇ ’ਤੇ ਸੈਂਕੜੇ ਕਿਸਾਨ ਝੋਨੇ ਦੀ ਪਰਾਲੀ ਦੀਆਂ ਦਰਜਨਾਂ ਟਰਾਲੀਆਂ ਭਰ ਕੇ ਡੀਸੀ ਦਫ਼ਤਰ ਅੱਗੇ ਪੁੱਜੇ ਅਤੇ ਧਰਨਾ ਦਿੰਦਿਆਂ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਰੋਸ …
Read More »ਸੰਸਦ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ
ਨਵੀਂ ਦਿੱਲੀ, 19 ਸਤੰਬਰ ਮਹਿਲਾ ਰਾਖਵਾਂਕਰਨ ਬਿੱਲ ਸੰਸਦ ’ਚ ਪੇਸ਼ ਕੀਤੇ ਜਾਣ ਮਗਰੋਂ ਅੱਜ ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ ਹੈ। ਸੰਸਦ ਭਵਨ ’ਚ ਹੋਈ ਪਹਿਲੀ ਮੀਟਿੰਗ ਦਿਨ ਭਰ ਲਈ ਮੁਲਤਵੀ ਕੀਤੇ ਜਾਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਰੋਧੀ ਧਿਰ …
Read More »ਬਰਨਾਲਾ ’ਚ ਕਾਰ ਇੱਟਾਂ ਦੀ ਭਰੀ ਟਰੈਕਟਰ-ਟਰਾਲੀ ਨਾਲ ਟਕਰਾਈ, ਹਿਸਾਰ ਦੇ 4 ਵਿਅਕਤੀਆਂ ਦੀ ਮੌਤ
ਪਰਸ਼ੋਤਮ ਬੱਲੀ ਬਰਨਾਲਾ, 1 ਸਤੰਬਰ ਅੱਜ ਇਥੇ ਸਵੇਰੇ ਬਰਨਾਲਾ-ਲੁਧਿਆਣਾ ਰਾਜ ਮਾਰਗ ‘ਤੇ ਹਾਦਸੇ ਵਿੱਚ ਹਿਸਾਰ ਦੇ ਕਾਰ ਸਵਾਰ ਚਾਰ ਜਣਿਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਵਿਕਾਸ ਸੋਨੀ, ਅੰਮ੍ਰਿਤਪਾਲ, ਸੋਨੂੰ ਅਤੇ ਅੰਕਿਤ ਵਜੋਂ ਹੋਈ ਹੈ। ਥਾਣਾ ਠੁੱਲੀਵਾਲ ਦੇ ਐੱਸਐੱਚਓ ਬਲਦੇਵ ਸਿੰਘ ਮਾਨ ਨੇ ਦੱਸਿਆ ਕਿ ਜਦੋਂ ਕਾਰ ਵਿੱਚ ਸਵਾਰ …
Read More »