ਨਿਊਯਾਰਕ, 19 ਮਈ ਨੌਂ ਮਹੀਨੇ ਪਹਿਲਾਂ ਜਾਨਲੇਵਾ ਹਮਲੇ ਵਿੱਚ ਵਾਲ-ਵਾਲ ਬਚਣ ਵਾਲੇ ਸਲਮਾਨ ਰਸ਼ਦੀ ਪਹਿਲੀ ਵਾਰ ਜਨਤਕ ਤੌਰ ‘ਤੇ ਸਾਹਮਣੇ ਆਏ ਹਨ। ਉਹ ਸਾਹਿਤਕ ਅਤੇ ਆਜ਼ਾਦ ਪ੍ਰਗਟਾਵੇ ਦੀ ਸੰਸਥਾ ‘ਪੈਨ ਅਮਰੀਕਾ’ ਦੇ ਸਾਲਾਨਾ ਸਮਾਗਮ ਵਿੱਚ ਸ਼ਾਮਲ ਹੋਏ। ਉਹ ਇਸ ਸੰਸਥਾ ਦੇ ਪ੍ਰਧਾਨ ਰਹਿ ਚੁੱਕੇ ਹਨ। ਗੂੜ੍ਹੇ ਰੰਗ ਦੀ ਜੈਕੇਟ ਅਤੇ …
Read More »ਮੀਂਹ ਮਗਰੋਂ ਥਰਮਲ ਅਧਿਕਾਰੀਆਂ ਨੂੰ ਮਿਲੀ ਰਾਹਤ
ਜਗਮੋਹਨ ਸਿੰਘ ਘਨੌਲੀ, 2 ਅਪਰੈਲ ਬੇਮੌਸਮੀ ਬਰਸਾਤ ਨੇ ਕਣਕ ਤੇ ਹੋਰ ਫ਼ਸਲਾਂ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ ਪਰ ਤਾਪਮਾਨ ਵਿੱਚ ਆਈ ਗਿਰਾਵਟ ਮਗਰੋਂ ਬਿਜਲੀ ਦੀ ਮੰਗ ਵੀ ਘਟੀ ਹੈ, ਜਿਸ ਕਰਕੇ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ ਅਧਿਕਾਰੀਆਂ ਨੂੰ ਕੋਲੇ ਦੇ ਸੰਕਟ ਤੋਂ ਵੱਡੀ ਰਾਹਤ ਮਿਲੀ ਹੈ। ਪ੍ਰਾਪਤ …
Read More »ਮੂਸੇਵਾਲਾ ਦੇ ਮਾਪਿਆਂ ਦੇ ਧਰਨੇ ਮਗਰੋਂ ਜਾਗੀ ਮਾਨਸਾ ਪੁਲੀਸ: ਧਮਕੀਆਂ ਦੇਣ ਵਾਲਾ 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
ਜੋਗਿੰਦਰ ਸਿੰਘ ਮਾਨ ਮਾਨਸਾ, 7 ਮਾਰਚ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੂੰ ਧਮਕੀਆਂ ਦੇਣ ਵਾਲੇ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮਰਹੂਮ ਗਾਇਕ ਦੇ ਮਾਪਿਆਂ ਵੱਲੋਂ ਪੰਜਾਬ ਵਿਧਾਨ ਸਭਾ ਦੇ ਬਾਹਰ ਇਨਸਾਫ਼ ਲਈ ਅਤੇ ਧਮਕੀਆਂ ਦੇਣ ਵਾਲਿਆਂ ਨੂੰ ਗਿ੍ਫ਼ਤਾਰ ਨਾ ਕਰਨ ਦੇ ਰੋਸ ਤੋਂ ਬਾਅਦ ਮਾਨਸਾ ਪੁਲੀਸ ਜਾਗੀ ਹੈ। ਮਾਨਸਾ …
Read More »ਕਰੋਨਾ ਮਹਾਮਾਰੀ ਮਗਰੋਂ ਦੇਸ਼ ’ਚ ਕੈਂਸਰ ਕੇਸ ਵਧੇ: ਰਾਮਦੇਵ
ਪਣਜੀ, 18 ਫਰਵਰੀ ਬਾਬਾ ਰਾਮਦੇਵ ਨੇ ਅੱਜ ਦਾਅਵਾ ਕੀਤਾ ਕਿ ਕਰੋਨਾ ਮਹਾਮਾਰੀ ਮਗਰੋਂ ਦੇਸ਼ ਵਿੱਚ ਕੈਂਸਰ ਦੇ ਕੇਸਾਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਨੇ ਅੱਜ ਇਹ ਟਿੱਪਣੀ ਗੋਆ ਦੇ ਮਿਰਾਮਰ ਤੱਟ ‘ਤੇ ਪਤੰਜਲੀ ਯੋਗ ਸਮਿਤੀ ਦੇ ਤਿੰਨ ਦਿਨਾ ਯੋਗ ਕੈਂਪ ਦੀ ਸ਼ੁਰੂਆਤ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤੀ। …
Read More »ਅਮੂਲ ਮਗਰੋਂ ਵੇਰਕਾ ਨੇ ਵੀ ਵਧਾਏ ਦੁੱਧ ਦੇ ਭਾਅ
ਟ੍ਰਿਬਿਊਨ ਵੈੱਬ ਡੈਸਕ ਚੰਡੀਗੜ੍ਹ, 3 ਫਰਵਰੀ ਪੰਜਾਬ ਰਾਜ ਸਹਿਕਾਰੀ ਦੁੱਧ ਉਤਪਾਦਕ ਫੈਡਰੇਸ਼ਨ ਲਿਮਿਟਡ (ਮਿਲਕਫੈੱਡ) ਜੋ ਕਿ ਵੇਰਕਾ ਬਰਾਂਡ ਤਹਿਤ ਦੁੱਧ ਦੇ ਵੱਖ-ਵੱਖ ਉਤਪਾਦ ਵੇਚਦਾ ਹੈ, ਨੇ ਦੁੱਧ ਦੇ ਭਾਅ ਵਿੱਚ ਤਿੰਨ ਰੁਪਏ ਪ੍ਰਤੀ ਲਿਟਰ ਦਾ ਵਾਧਾ ਕੀਤਾ ਹੈ। ਇਹ ਵਾਧਾ 4 ਫਰਵਰੀ ਤੋਂ ਲਾਗੂ ਹੋਵੇਗਾ। ਇਨ੍ਹਾਂ ਵਧੀਆਂ ਕੀਮਤਾਂ ਤਹਿਤ ਸਟੈਂਡਰਡ …
Read More »ਮਹਿਲਾ ਕਾਂਸਟੇਬਲ ਦੀ ਹੱਤਿਆ ਕਰਨ ਮਗਰੋਂ ਕਾਂਸਟੇਬਲ ਨੇ ਕੀਤੀ ਖੁਦਕੁਸ਼ੀ
ਸੰਜੀਵ ਹਾਂਡਾ ਫ਼ਿਰੋਜ਼ਪੁਰ, 29 ਜਨਵਰੀ ਇਥੇ ਸਵੈਟ ਟੀਮ ਵਿਚ ਤਾਇਨਾਤ ਕਾਂਸਟੇਬਲ ਗੁਰਸੇਵਕ ਸਿੰਘ ਨੇ ਇੱਕ ਮਹਿਲਾ ਕਾਂਸਟੇਬਲ ਦੀ ਹੱਤਿਆ ਕਰਨ ਮਗਰੋਂ ਖੁਦ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ। ਇਹ ਘਟਨਾ ਦੇਰ ਰਾਤ ਛਾਉਣੀ ਸਥਿਤ ਸ਼ੇਰ ਸ਼ਾਹ ਵਾਲੀ ਚੌਂਕ ਵਿਚ ਵਾਪਰੀ ਹੈ। ਜਾਣਕਾਰੀ ਮੁਤਾਬਿਕ ਥਾਣਾ ਛਾਉਣੀ ਵਿਚ ਸੀਸੀਟੀਐਨਐਸ ਵਿੰਗ …
Read More »ਅਲਾਰਮ ਵੱਜਣ ਮਗਰੋਂ ਗੋ ਫਸਟ ਦਾ ਹਵਾਈ ਜਹਾਜ਼ ਹੰਗਾਮੀ ਹਾਲਤ ’ਚ ਉਤਾਰਿਆ
ਕੋਇੰਬਟੂਰ, 12 ਅਗਸਤ ਬੰਗਲੌਰ ਤੋਂ ਮਾਲਦੀਵਜ਼ ਦੀ ਰਾਜਧਾਨੀ ਮਾਲੇ ਜਾ ਰਹੇ ਗੋ ਫਸਟ ਏਅਰਲਾਈਨ ਦੇ ਜਹਾਜ਼ ਵਿੱਚ ਚਿਤਾਵਨੀ ਅਲਾਰਮ ਵੱਜਣ ਮਗਰੋਂ ਇਸ ਨੂੰ ਕੋਇੰਬਟੂਰ ਹਵਾਈ ਅੱਡੇ ‘ਤੇ ਹੰਗਾਮੀ ਹਾਲਤ ਵਿੱਚ ਉਤਾਰਿਆ ਗਿਆ। ਅਧਿਕਾਰੀਆਂ ਨੇ ਅੱਜ ਦੱਸਿਆ ਕਿ ਇੰਜਣ ਵੱਧ ਗਰਮ ਹੋਣ ਸਬੰਧੀ ਅਲਾਰਮ ਵੱਜਣ ਮਗਰੋਂ ਜਹਾਜ਼ ਨੂੰ ਫੌਰੀ ਉਤਾਰਿਆ ਗਿਆ। …
Read More »ਖੰਦਾਵਾਲੀ ਤੋਂ ਅਗਵਾ ਕੀਤਾ ਬੱਚਾ ਤਿੰਨ ਘੰਟੇ ਮਗਰੋਂ ਬਸੰਤਪੁਰਾ ਤੋਂ ਬਰਾਮਦ
ਸਰਬਜੀਤ ਭੰਗੂ/ਬਹਾਦਰ ਮਰਦਾਂਪੁਰ ਪਟਿਆਲਾ/ ਰਾਜਪੁਰਾ ਰਾਜਪੁਰਾ ਨੇੜਲੇ ਪਿੰਡ ਖੰਦਾਵਲੀ ਤੋਂ ਅਣਪਛਾਤੇ ਦੋ ਮੋਟਰਸਾਈਕਲ ਸਵਾਰਾਂ ਵੱਲੋਂ ਅੱਜ ਸਵੇਰੇ ਅੱਠ ਸਾਲਾ ਹਰਸ਼ਦੀਪ ਸਿੰਘ ਨਾਂ ਦੇ ਇੱਕ ਬੱਚੇ ਨੂੰ ਅਗਵਾ ਕਰ ਲਿਆ ਗਿਆ ਸੀ, ਜਿਸ ਨੂੰ ਕਰੀਬ ਤਿੰਨ ਘੰਟਿਆਂ ਮਗਰੋਂ ਬਸੰਤਪੁਰਾ ਪਿੰਡ ਨੇੜਲੇ ਖੇਤਾਂ ਵਿਚੋਂ ਮੋਟਰ ਵਾਲੇ ਕੋਠੇ ‘ਚੋਂ ਬਰਾਮਦ ਕੀਤਾ ਗਿਆ ਹੈ। …
Read More »ਬ੍ਰਮ ਸ਼ੰਕਰ ਜਿੰਪਾ ਦੇ ਭਰੋਸੇ ਮਗਰੋਂ ਪੰਜਾਬ ਦੇ ਮਾਲ ਵਿਭਾਗ ਦੇ ਸਟਾਫ਼ ਨੇ ਹੜਤਾਲ ਵਾਪਸ ਲਈ
ਆਤਿਸ਼ ਗੁਪਤਾ ਚੰਡੀਗੜ੍ਹ, 30 ਮਾਰਚ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੇ ਦਖ਼ਲ ਅਤੇ ਭਰੋਸੇ ਮਗਰੋਂ ਮਾਲ ਵਿਭਾਗ ਦੇ ਸਟਾਫ ਨੇ ਅੱਜ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਹੈ। ਪੰਜਾਬ ਭਵਨ ਵਿਖੇ ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਨਾਲ ਮੀਟਿੰਗ ਦੌਰਾਨ ਮਾਲ ਮੰਤਰੀ ਨੇ ਐਸੋਸੀਏਸ਼ਨ ਦੇ ਨੁਮਾਇੰਦਿਆਂ …
Read More »ਬੇਭਰੋਸਗੀ ਮਤਾ: ਇਮਰਾਨ ਖ਼ਾਨ ਮਗਰੋਂ ਹੁਣ ਉਸਮਾਨ ਬੁਜ਼ਦਾਰ ਦੀ ਵਾਰੀ
ਲਾਹੌਰ, 28 ਮਾਰਚ ਮੁਲਕ ਦੇ ਵਜ਼ੀਰੇ ਆਜ਼ਮ ਇਮਰਾਨ ਖ਼ਾਨ ਮਗਰੋਂ ਪਾਕਿਸਤਾਨ ਦੀ ਵਿਰੋਧੀ ਧਿਰ ਨੇ ਹੁਣ ਪੰਜਾਬ ਦੇ ਮੁੱਖ ਮੰਤਰੀ ਉਸਮਾਨ ਬੁਜ਼ਦਾਰ ਖਿਲਾਫ਼ ਬੇਭਰੋਸਗੀ ਮਤਾ ਰੱਖਿਆ ਹੈ। ਦੱਸ ਦਈਏ ਕਿ ਵਿਰੋਧੀ ਪਾਰਟੀਆਂ ਨੇ 8 ਮਾਰਚ ਨੂੰ ਕੌਮੀ ਅਸੈਂਬਲੀ ਸਕੱਤਰੇਤ ਵਿੱਚ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖਿਲਾਫ਼ ਬੇਵਿਸਾਹੀ ਮਤਾ ਰੱਖਿਆ ਸੀ। ਮਤੇ …
Read More »