ਨਵੀਂ ਦਿੱਲੀ, 31 ਜੁਲਾਈ ਸੁਪਰੀਮ ਕੋਰਟ ਨੇ ਕਿਹਾ ਕਿ ਉਹ ਗੋਧਰਾ ਕਾਂਡ ਮਾਮਲੇ ਵਿੱਚ ਖਾਸ ਦੋਸ਼ਾਂ ਦਾ ਸਾਹਮਣਾ ਕਰ ਰਹੇ ਕੁੱਝ ਦੋਸ਼ੀਆਂ ਦੀਆਂ ਜ਼ਮਾਨਤ ਅਰਜ਼ੀਆਂ ’ਤੇ ਭਲਕੇ ਸੁਣਵਾਈ ਕਰੇਗੀ। ਸਾਲ 2002 ਵਿੱਚ ਗੋਧਰਾ ਵਿੱਚ ਰੇਲ ਗੱਡੀ ਦੇ ਡੱਬਿਆਂ ਨੂੰ ਅੱਗ ਲਗਾਏ ਜਾਣ ਮਗਰੋਂ ਗੁਜਰਾਤ ਵਿੱਚ ਦੰਗੇ ਭੜਕ ਗਏ ਸਨ। ਚੀਫ …
Read More »ਪੰਜਾਬ ’ਚ ਮੋਬਾਈਲ ਇੰਟਰਨੈੱਟ ਤੇ ਐੱਸਐੱਮਐੱਸ ਸੇਵਾਵਾਂ ਹੁਣ ਮੰਗਲਵਾਰ ਦੁਪਹਿਰ 12 ਤੱਕ ਬੰਦ ਰਹਿਣਗੀਆਂ
ਆਤਿਸ਼ ਗੁਪਤਾ ਚੰਡੀਗੜ੍ਹ, 20 ਮਾਰਚ ਪੰਜਾਬ ਵਿੱਚ 21 ਮਾਰਚ ਦਿਨ ਮੰਗਲਵਾਰ ਦੁਪਹਿਰ 12 ਵਜੇ ਤੱਕ ਮੋਬਾਈਲ ਇੰਟਰਨੈੱਟ ਅਤੇ ਐੱਸਐੱਮਐੱਸ ਸੇਵਾਵਾਂ ਬੰਦ ਰਹਿਣਗੀਆਂ। ਇਹ ਹੁਕਮ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੇ ਜਾਰੀ ਕੀਤੇ ਹਨ। ਗੌਰਤਲਬ ਹੈ ਕਿ ਪੰਜਾਬ ਪੁਲੀਸ ਵੱਲੋਂ ਸ਼ੁੱਕਰਵਾਰ ਨੂੰ ਪੰਜਾਬ ਦੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਕਾਰਕੁਨਾਂ …
Read More »ਮੈਨੂੰ ਮੰਗਲਵਾਰ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ: ਟਰੰਪ
ਨਿਊਯਾਰਕ, 18 ਮਾਰਚ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅੱਜ ਕਿਹਾ ਹੈ ਕਿ ਮੈਨਹਟਨ ਦੇ ਜ਼ਿਲ੍ਹਾ ਅਟਾਰਨੀ ਦਫਤਰ ਨੇ ਸੰਕੇਤ ਦਿੱਤਾ ਹੈ ਕਿ ਉਨ੍ਹਾਂ ਨੂੰ ਮੰਗਲਵਾਰ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਜ਼ਿਲ੍ਹਾ ਅਟਾਰਨੀ ਦੇ ਦਫ਼ਤਰ ਦੇ ਬੁਲਾਰੇ ਨੇ ਤੁਰੰਤ ਟਿੱਪਣੀ ਲਈ ਬੇਨਤੀ ਦਾ ਜਵਾਬ ਨਹੀਂ ਦਿੱਤਾ। Source link
Read More »ਭ੍ਰਿਸ਼ਟਾਚਾਰ ਕੇਸ: ਰਾਊਤ ਦੀ ਨਿਆਂਇਕ ਹਿਰਾਸਤ ਮੰਗਲਵਾਰ ਤੱਕ ਵਧਾਈ
ਮੁੰਬਈ, 17 ਅਕਤੂਬਰ ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮੁੰਬਈ ਦੀ ਪਾਤਰਾ ਚਾਲ ਦੇ ਪੁਨਰਵਿਕਾਸ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿੱਚ ਸ਼ਿਵ ਸੈਨਾ ਦੇ ਰਾਜ ਸਭਾ ਮੈਂਬਰ ਸੰਜੈ ਰਾਊਤ ਵੱਲੋਂ ਦਾਇਰ ਜ਼ਮਾਨਤ ਅਰਜ਼ੀ ‘ਤੇ ਬਹਿਸ ਮੁਕੰਮਲ ਕਰ ਲਈ ਹੈ। ਰਾਊਤ ਨੂੰ ਨਿਆਂਇਕ ਹਿਰਾਸਤ ਦੀ ਮਿਆਦ ਖ਼ਤਮ ਹੋਣ ਮਗਰੋਂ ਅੱਜ ਵਿਸ਼ੇਸ਼ ਜੱਜ ਐੱਮ.ਜੀ.ਦੇਸ਼ਪਾਂਡੇ …
Read More »ਮਹਾਰਾਸ਼ਟਰ ਮੰਤਰੀ ਮੰਡਲ ਵਿੱਚ ਵਾਧਾ ਮੰਗਲਵਾਰ ਨੂੰ ਸੰਭਵ
ਮੁੰਬਈ, 8 ਅਗਸਤ ਮਹਾਰਾਸ਼ਟਰ ਵਿੱਚ ਨਵੀਂ ਬਣੀ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਮੰਤਰੀ ਮੰਡਲ ਵਿੱਚ ਵਾਧਾ ਮੰਗਲਵਾਰ ਨੂੰ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਅੱਜ ਸੂਬੇ ਦੇ ਇਕ ਸੀਨੀਅਰ ਭਾਜਪਾ ਆਗੂ ਨੇ ਦਿੱਤੀ। ਭਾਜਪਾ ਆਗੂ ਨੇ ਕਿਹਾ, ”ਮੰਤਰੀ ਮੰਡਲ ਵਿੱਚ ਇਹ ਵਾਧਾ ਭਲਕੇ ਮੁੰਬਈ ਵਿੱਚ ਹੋਵੇਗਾ। ਮੈਂ ਇਸ …
Read More »