ਨਵੀਂ ਦਿੱਲੀ, 28 ਨਵੰਬਰ Nuclear ballistic missile: ਭਾਰਤੀ ਜਲ ਸੈਨਾ ਨੇ ਨਵੀਂ ਸ਼ਾਮਲ ਕੀਤੀ ਗਈ ਪਰਮਾਣੂ ਪਣਡੁੱਬੀ ਆਈਐਨਐਸ ਅਰਿਘਾਤ (nuclear submarine INS Arighaat) ਤੋਂ 3,500 ਕਿਲੋਮੀਟਰ ਤੱਕ ਮਾਰ ਕਰਨ ਦੇ ਸਮਰੱਥ K-4 ਬੈਲਿਸਟਿਕ ਮਿਜ਼ਾਈਲ ਦਾ ਪ੍ਰੀਖਣ ਕੀਤਾ। ਰੱਖਿਆ ਸੂਤਰਾਂ ਮੁਤਾਬਕ ਪ੍ਰੀਖਣ ਦੇ ਨਤੀਜਿਆਂ ਦਾ ਵਿਸ਼ਲੇਸ਼ਣ ਕੀਤਾ ਜਾ ਰਿਹਾ ਹੈ, ਜਿਸ …
Read More »‘ਅਗਨੀ’ ਮਿਜ਼ਾਈਲ ਦੇ ਪਿਤਾਮਾ ਆਰਐੱਨ ਅਗਰਵਾਲ ਦਾ ਦੇਹਾਂਤ
ਹੈਦਰਾਬਾਦ, 16 ਅਗਸਤ ਦੇਸ਼ ਵਿੱਚ ਅਗਨੀ ਮਿਜ਼ਾਈਲ ਦੇ ਪਿਤਾਮਾ ਮੰਨੇ ਜਾਂਦੇ ਆਰਐੱਨ ਅਗਰਵਾਲ ਦਾ ਇੱਥੇ ਦੇਹਾਂਤ ਹੋ ਗਿਆ। ਉਹ 84 ਸਾਲ ਦੇ ਸਨ। ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀਆਰਡੀਓ) ਦੇ ਪਦਮ ਭੂਸ਼ਣ ਪੁਰਸਕਾਰ ਨਾਲ ਸਨਮਾਨਿਤ ਅਗਰਵਾਲ ਦਾ ਉਮਰ ਸਬੰਧੀ ਬਿਮਾਰੀਆਂ ਕਾਰਨ ਦੇਹਾਂਤ ਹੋ ਗਿਆ। ਉਨ੍ਹਾਂ ਹੈਦਰਾਬਾਦ ਵਿੱਚ ਅਗਨੀ ਪ੍ਰੋਗਰਾਮ ਦੇ …
Read More »ਭਾਰਤ ਵੱਲੋਂ ਰੁਦਰਾ ਮਿਜ਼ਾਈਲ ਦਾ ਸਫ਼ਲ ਪਰੀਖਣ
ਨਵੀਂ ਦਿੱਲੀ, 29 ਮਈ ਭਾਰਤ ਨੇ ਅੱਜ ਉੜੀਸਾ ਦੇ ਤੱਟ ’ਤੇ ਹਵਾਈ ਸੈਨਾ ਦੇ ਜੰਗੀ ਜਹਾਜ਼ ਐੱਸਯੂ-30 ਰਾਹੀਂ ਹਵਾ ਤੋਂ ਧਰਤੀ ’ਤੇ ਮਾਰ ਕਰਨ ਵਾਲੀ ਰੁਦਰਾ ਐੱਮ-II ਮਿਜ਼ਾਈਲ ਦਾ ਸਫ਼ਲ ਪਰੀਖਣ ਕੀਤਾ। ਰੱਖਿਆ ਮੰਤਰਾਲੇ ਨੇ ਕਿਹਾ ਕਿ ਪਰੀਖਣ ਦੇ ਸਾਰੇ ਉਦੇਸ਼ਾਂ ਨੂੰ ਪੂਰਾ ਕੀਤਾ ਗਿਆ ਹੈ। ਰੁਦਰਾ ਐੱਮ-II ਦੇਸ਼ ਵਿੱਚ …
Read More »ਪਾਕਿ ਨੂੰ ਬੈਲਿਸਟਿਕ ਮਿਜ਼ਾਈਲ ਪ੍ਰੋਗਰਾਮ ਲਈ ਸਾਜ਼ੋ-ਸਾਮਾਨ ਦੇਣ ਵਾਲੀਆਂ ਚੀਨ ਦੀਆਂ 3 ਤੇ ਬੇਲਾਰੂਸ ਦੀ ਇਕ ਕੰਪਨੀ ’ਤੇ ਅਮਰੀਕਾ ਨੇ ਪਾਬੰਦੀ ਲਗਾਈ
ਵਾਸ਼ਿੰਗਟਨ, 20 ਅਪਰੈਲ ਅਮਰੀਕਾ ਨੇ ਪਾਕਿਸਤਾਨ ਨੂੰ ਉਸ ਦੇ ਬੈਲਿਸਟਿਕ ਮਿਜ਼ਾਈਲ ਪ੍ਰੋਗਰਾਮ ਲਈ ਸਾਜ਼ੋ-ਸਾਮਾਨ ਮੁਹੱਈਆ ਕਰਾਉਣ ਲਈ ਤਿੰਨ ਚੀਨੀ ਕੰਪਨੀਆਂ ਅਤੇ ਇਕ ਬੇਲਾਰੂਸੀ ਕੰਪਨੀ ‘ਤੇ ਪਾਬੰਦੀਆਂ ਲਗਾ ਦਿੱਤੀਆਂ ਹਨ। ਅਮਰੀਕੀ ਵਿਦੇਸ਼ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ ਹੈ। ਅਮਰੀਕਾ ਨੇ ਜਿਨ੍ਹਾਂ ਤਿੰਨ ਚੀਨੀ ਕੰਪਨੀਆਂ ‘ਤੇ ਪਾਬੰਦੀ ਲਗਾਈ ਹੈ, ਉਨ੍ਹਾਂ ‘ਚ ਸ਼ਿਆਨ …
Read More »ਭਾਰਤ ਨੇ 37 ਕਰੋੜ ਡਾਲਰ ਦੇ ਸੌਦੇ ਤਹਿਤ ਫਿਲਪੀਨਜ਼ ਨੂੰ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲਾਂ ਵੇਚੀਆਂ
ਮਨੀਲਾ, 19 ਅਪਰੈਲ ਭਾਰਤ ਨੇ 2022 ਵਿੱਚ ਦਸਤਖਤ ਕੀਤੇ 37.5 ਕਰੋੜ ਡਾਲਰ ਦੇ ਸੌਦੇ ਤਹਿਤ ਅੱਜ ਫਿਲਪੀਨਜ਼ ਨੂੰ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲਾਂ ਦਿੱਤੀਆਂ। ਭਾਰਤੀ ਹਵਾਈ ਸੈਨਾ ਨੇ ਆਪਣੇ ਸੀ-17 ਗਲੋਬਮਾਸਟਰ ਟਰਾਂਸਪੋਰਟ ਏਅਰਕ੍ਰਾਫਟ ਰਾਹੀਂ ਇਹ ਮਿਜ਼ਾਈਲਾਂ ਇਥੇ ਭੇਜੀਆਂ। ਮਿਜ਼ਾਈਲਾਂ ਦੇ ਨਾਲ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲ ਪ੍ਰਣਾਲੀ ਲਈ ਜ਼ਮੀਨੀ ਪ੍ਰਣਾਲੀਆਂ ਦਾ ਨਿਰਯਾਤ …
Read More »ਉੱਤਰੀ ਕੋਰੀਆ ਨੇ ਘੱੱਟ ਦੂਰੀ ਦੀਆਂ ਦੋ ਬੈਲਿਸਟਿਕ ਮਿਜ਼ਾਈਲਾਂ ਦਾਗ਼ੀਆਂ
ਸਿਓਲ, 27 ਮਾਰਚ ਉੱਤਰੀ ਕੋਰੀਆ ਨੇ ਅੱਜ ਆਪਣੇ ਪੂਰਬੀ ਸਮੁੰਦਰੀ ਤੱਟ ਤੋਂ ਘੱਟ ਦੂਰੀ ਦੀਆਂ ਦੋ ਬੈਲਿਸਟਿਕ ਮਿਜ਼ਾਈਲਾਂ ਦਾਗੀਆਂ। ਉੱਤਰੀ ਕੋਰੀਆ ਦੀ ਮਿਜ਼ਾਈਲ ਲਾਂਚਿੰਗ ਅਜਿਹੇ ਸਮੇਂ ‘ਚ ਹੋਈ ਹੈ, ਜਦੋਂ ਅਮਰੀਕਾ ਅਤੇ ਦੱਖਣੀ ਕੋਰੀਆ ਸਾਂਝੇ ਫੌਜੀ ਅਭਿਆਸ ਦੀ ਤਿਆਰੀ ‘ਚ ਹਨ। ਦੱਖਣੀ ਕੋਰੀਆ ਦੇ ਜੁਆਇੰਟ ਚੀਫ ਆਫ ਸਟਾਫ ਨੇ ਕਿਹਾ …
Read More »ਭਾਰਤ ਵੱਲੋਂ ਜੂਨ ’ਚ ਐੱਸ-400 ਮਿਜ਼ਾਈਲ ਰੱਖਿਆ ਪ੍ਰਣਾਲੀ ਤਾਇਨਾਤ ਕਰਨ ਦੀ ਤਿਆਰੀ: ਅਮਰੀਕਾ
ਵਾਸ਼ਿੰਗਟਨ, 18 ਮਈ ਅਮਰੀਕੀ ਰੱਖਿਆ ਵਿਭਾਗ ਦੇ ਹੈੱਡਕੁਆਰਟਰ ਪੈਂਟਾਗਨ ਦੇ ਉੱਚ ਅਧਿਕਾਰੀ ਨੇ ਕਿਹਾ ਹੈ ਕਿ ਭਾਰਤ, ਪਾਕਿਸਤਾਨ ਅਤੇ ਚੀਨ ਤੋਂ ਖ਼ਤਰੇ ਦੇ ਮੱਦੇਨਜ਼ਰ ਦੇਸ਼ ਦੀ ਰੱਖਿਆ ਲਈ ਜੂਨ 2022 ਤੱਕ ਐੱਸ-400 ਮਿਜ਼ਾਈਲ ਪ੍ਰਣਾਲੀ ਨੂੰ ਤਾਇਨਾਤ ਕਰਨ ਦੀ ਯੋਜਨਾ ਬਣਾ ਰਿਹਾ ਹੈ। ਅਮਰੀਕੀ ਰੱਖਿਆ ਖੁਫੀਆ ਏਜੰਸੀ ਦੇ ਨਿਰਦੇਸ਼ਕ ਲੈਫਟੀਨੈਂਟ ਜਨਰਲ …
Read More »UN ਮੁਖੀ ਪਹੁੰਚੇ ਯੂਕਰੇਨ, ‘ਕੁਝ ਕਦਮਾਂ’ ਦੀ ਦੂਰੀ ‘ਤੇ ਡਿੱਗੀ ਰੂਸੀ ਮਿਜ਼ਾਈਲ
ਸੰਯੁਕਤ ਰਾਸ਼ਟਰ ਮੁਖੀ ਐਂਟੋਨੀਓ ਗੁਤਾਰੇਸ ਦੀ ਯੂਕ੍ਰੇਨ ਦੀ ਰਾਜਧਾਨੀ ਕੀਵ ਦੀ ਯਾਤਰਾ ਦੌਰਾਨ ਉਨ੍ਹਾਂ ਦੇ ਹੋਟਲ ਨੇੜੇ ਰਾਕੇਟ ਦਾਗਿਆ ਗਿਆ। ਬੀਬੀਸੀ ਦੇ ਅਨੁਸਾਰ ਗੁਤਾਰੇਸ ਦੁਆਰਾ ਵੀਰਵਾਰ ਨੂੰ ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਇੱਕ ਨਿਊਜ਼ ਕਾਨਫਰੰਸ ਕਰਨ ਤੋਂ ਇੱਕ ਘੰਟੇ ਬਾਅਦ ਹੀ ਰਾਕੇਟ ਦਾਗਿਆ ਗਿਆ। ਘਟਨਾ ਦੇ ਸਮੇਂ ਸੰਯੁਕਤ ਰਾਸ਼ਟਰ …
Read More »ਯੂਏਈ ਨੇ ਹੂਤੀ ਬਾਗ਼ੀਆਂ ਵੱਲੋਂ ਦਾਗੀਆਂ ਦੋ ਮਿਜ਼ਾਈਲਾਂ ਡੇਗੀਆਂ
ਦੁਬਈ, 24 ਜਨਵਰੀ ਯੂਏਈ ਦੇ ਰੱਖਿਆ ਮੰਤਰਾਲੇ ਨੇ ਅੱਜ ਕਿਹਾ ਕਿ ਉਨ੍ਹਾਂ ਹੂਤੀ ਬਾਗੀਆਂ ਵੱਲੋਂ ਰਾਜਧਾਨੀ ਆਬੂ ਧਾਬੀ ਵੱਲ ਦਾਗੀਆਂ ਦੋ ਬੈਲਿਸਟਿਕ ਮਿਜ਼ਾਈਲਾਂ ਨੂੰ ਡੇਗ ਦਿੱਤਾ ਹੈ। ਜ਼ਿਕਰਯੋਗ ਹੈ ਕਿ ਯਮਨ ਦੇ ਬਾਗੀਆਂ ਵੱਲੋਂ ਕੁਝ ਦਿਨ ਪਹਿਲਾਂ ਕੀਤੇ ਗਏ ਡਰੋਨ ਤੇ ਮਿਜ਼ਾਈਲ ਹਮਲੇ ਵਿਚ ਦੋ ਭਾਰਤੀਆਂ ਤੇ ਇਕ ਪਾਕਿਸਤਾਨੀ ਨਾਗਰਿਕ …
Read More »