ਨਵੀਂ ਦਿੱਲੀ, 4 ਫਰਵਰੀ ਵਿਸ਼ਵ ਕੈਂਸਰ ਦਿਵਸ ਮੌਕੇ ਅੱਜ ਵਿਸ਼ਵ ਸਿਹਤ ਸੰਸਥਾ ਨੇ ਕੈਂਸਰ ਦੀ ਰੋਕਥਾਮ ਤੇ ਇਸ ਬਿਮਾਰੀ ਦਾ ਸਮਾਂ ਰਹਿੰਦੇ ਪਤਾ ਲਾਉਣ ਲਈ ਸਿਹਤ ਪ੍ਰਣਾਲੀਆਂ ਮਜ਼ਬੂਤ ਕਰਨ ਵਾਸਤੇ ਸਮੁੱਚੇ ਦੱਖਣ-ਪੂਰਬੀ ਏਸ਼ੀਆ ਖਿੱਤੇ ਵਿੱਚ ਕੋਸ਼ਿਸ਼ਾਂ ਤੇਜ਼ ਕਰਨ ਦਾ ਸੱਦਾ ਦਿੱਤਾ ਹੈ। ਵਿਸ਼ਵ ਸਿਹਤ ਸੰਸਥਾ ਨੇ ਰੈਫਰਲ ਸੇਵਾ ਮੁਹੱਈਆ ਕਰਾਉਣ, …
Read More »ਡੋਵਾਲ ਵੱਲੋਂ ਸਮੁੰਦਰੀ ਸੁਰੱਖਿਆ ਲਈ ਮਜ਼ਬੂਤ ਸਹਿਯੋਗ ਦਾ ਸੱਦਾ
ਮਾਲੀ: ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੇ ਹਿੰਦ ਮਹਾਸਾਗਰ ਖੇਤਰ ਵਿੱਚ ਸਮੁੰਦਰੀ ਸੁਰੱਖਿਆ ਨਾਲ ਜੁੜੀਆਂ ਸਾਂਝੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਗੁਆਂਢੀ ਮੁਲਕਾਂ ਦਰਮਿਆਨ ਸਹਿਯੋਗ ਮਜ਼ਬੂਤ ਕਰਨ ਦਾ ਸੱਦਾ ਦਿੱਤਾ ਹੈ। ਉਹ ਮਾਲਦੀਵਜ਼ ਵਿੱਚ ਚੱਲ ਰਹੀ ਪੰਜਵੀਂ ਐੱਨਐੱਸਏ ਪੱਧਰੀ ਕੋਲੰਬੋ ਸੁਰੱਖਿਆ ਸੰਮੇਲਨ (ਸੀਐੱਸਸੀ) ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਭਾਰਤ ਦੇ …
Read More »ਭਾਰਤ ਵਿਸ਼ਵ ਪੱਧਰ ’ਤੇ ਜਮਹੂਰੀ ਕਦਰਾਂ ਕੀਮਤਾਂ ਨੂੰ ਮਜ਼ਬੂਤ ਕਰਨ ਲਈ ਭਾਈਵਾਲਾਂ ਨਾਲ ਕੰਮ ਕਰਨ ਵਾਸਤੇ ਤਿਆਰ: ਮੋਦੀ
ਨਵੀਂ ਦਿੱਲੀ, 10 ਦਸੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਵਜੋਂ ਭਾਰਤ ਵਿਸ਼ਵ ਪੱਧਰ ‘ਤੇ ਜਮਹੂਰੀ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਲਈ ਆਪਣੇ ਭਾਈਵਾਲਾਂ ਨਾਲ ਕੰਮ ਕਰਨ ਲਈ ਤਿਆਰ ਹੈ। ਉਨ੍ਹਾਂ ਨੇ ਇਹ ਟਿੱਪਣੀ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਵੱਲੋਂ ਜਮਹੂਰੀਅਤ ਬਾਰੇ ਕਰਵਾੲੇ ਸੰਮੇਲਨ …
Read More »ਪੰਜਾਬ ਵਿਚ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਸਾਰਿਆਂ ਨਾਲ ਮਿਲ ਕੇ ਕੰਮ ਕਰਾਂਗਾ: ਸਿੱਧੂ
ਚੰਡੀਗੜ੍ਹ, 19 ਜੁਲਾਈਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਦੀ ਪੰਜਾਬ ਇਕਾਈ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਉੱਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦੇ ਹੋਏ ਅੱਜ ਕਿਹਾ ਕਿ ਉਹ ਸੂਬੇ ਵਿਚ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਹੋਰ ਜ਼ਿਆਦਾ ਕੰਮ ਕਰਨਗੇ। ਸ੍ਰੀ ਸਿੱਧੂ ਨੇ ਸੁਨੀਲ ਜਾਖੜ ਦੀ ਜਗ੍ਹਾ ਲਈ ਹੈ। ਪੰਜਾਬ …
Read More »ਮੈਨੂੰ ਪਾਰਟੀ ਪ੍ਰਧਾਨ ਵਜੋਂ ਹਟਾਉਣ ਨਾਲ ਕਾਂਗਰਸ ਮਜ਼ਬੂਤ ਹੁੰਦੀ ਹੈ, ਤਾਂ ਅੱਜ ਹੀ ਹਟਾ ਦਿੱਤਾ ਜਾਵੇ: ਜਾਖੜ
ਚੰਡੀਗੜ੍ਹ, 11 ਜੂਨ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਉਨ੍ਹਾਂ ਨੂੰ ਅਹੁਦੇ ਤੋਂ ਲਾਂਭੇ ਕੀਤੇ ਜਾਣ ਦੀਆਂ ਕਿਆਸ ਅਰਾਈਆਂ ਦਾ ਜਵਾਬ ਦਿੰਦਿਆਂ ਅੱਜ ਕਿਹਾ ਕਿ ਜੇਕਰ ਉਨ੍ਹਾਂ ਨੂੰ ਹਟਾਉਣ ਨਾਲ ਪਾਰਟੀ ਮਜ਼ਬੂਤ ਹੁੰਦੀ ਹੈ ਤਾਂ ਅਜਿਹਾ ਕਰ ਲੈਣਾ ਚਾਹੀਦਾ ਹੈ। ਜਾਖੜ ਦਾ ਇਹ ਬਿਆਨ ਅਜਿਹੇ ਮੌਕੇ ਆਇਆ ਹੈ ਜਦੋਂ …
Read More »ਭਾਰਤ ਦੀ ਆਪਣੀ ਮਜ਼ਬੂਤ ਪ੍ਰਣਾਲੀ ਬਾਰੇ ਗ਼ਲਤਫ਼ਹਿਮੀ ਲੋਕਾਂ ਨੂੰ ਭਾਰੀ ਪਈ: ਕਰੋਨਾ ਖ਼ਿਲਾਫ਼ ਲੜਾਈ ’ਚ ਯੂਐੱਨ ਦੀ ਮਦਦ ਲੈਣ ਤੋਂ ਕੀਤਾ ਇਨਕਾਰ
ਸੰਯੁਕਤ ਰਾਸ਼ਟਰ, 28 ਅਪਰੈਲ ਸੰਯੁਕਤ ਰਾਸ਼ਟਰ ਨੇ ਕਿਹਾ ਹੈ ਕਿ ਭਾਰਤ ਨੇ ਉਸ ਤੋਂ ਸਹਾਇਤਾ ਲੈਣ ਤੋਂ ਇਹ ਕਹਿੰਦਿਆਂ ਇਨਕਾਰ ਕਰ ਦਿੱਤਾ ਸੀ ਕਿ ਕੋਵਿਡ-19 ਨਾਲ ਨਜਿੱਠਣ ਲਈ ਉਸ ਕੋਲ ਆਪਣੀ “ਮਜ਼ਬੂਤ” ਪ੍ਰਣਾਲੀ ਹੈ। ਯੂਐੱਨ ਦੇ ਸਕੱਤਰ ਜਨਰਲ ਦੇ ਤਰਜਮਾਨ ਫ਼ਰਹਾਨ ਹਕ਼ ਨੇ ਕਿਹਾ,’ ਅਸੀਂ ਭਾਰਤ ਨੂੰ ਕਿਹਾ ਸੀ ਕਿ …
Read More »