ਆਰਐਸਐਸ ਦੇ ਸੰਚਾਰ ਵਿੰਗ ‘ਵਿਸ਼ਵ ਸੰਵਾਦ ਕੇਂਦਰ’ ਨੇ ਮਹਾਤਮਾ ਗਾਂਧੀ ਦੇ ਵੀ RSS ਕੈਂਪ ’ਚ ਆਉਣ ਦੀ ਗੱਲ ਕਹੀ ਨਾਗਪੁਰ, 2 ਜਨਵਰੀ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੇ 85 ਸਾਲ ਪਹਿਲਾਂ ਮਹਾਰਾਸ਼ਟਰ ਵਿੱਚ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐਸਐਸ) ਦੀ ‘ਸ਼ਾਖਾ’ ਦਾ ਦੌਰਾ ਕੀਤਾ ਸੀ। …
Read More »ਇਹ ਐਗਜ਼ਿਟ ਪੋਲ ਨਹੀਂ ‘ਮੋਦੀ ਮੀਡੀਆ ਪੋਲ’ ਹੈ: ਰਾਹੁਲ ਗਾਂਧੀ
ਨਵੀਂ ਦਿੱਲੀ, 2 ਜੂਨ ਕਾਂਗਰਸ ਨੇ ਐਗਜ਼ਿਟ ਪੋਲ ਨੂੰ ਅੱਜ ਫਰਜ਼ੀ ਕਰਾਰ ਦਿੰਦੇ ਹੋਏ ਕਿਹਾ ਕਿ ਇਹ ਚੋਣਾਂ ਵਿੱਚ ਧਾਂਦਲੀ ਨੂੰ ਸਹੀ ਠਹਿਰਾਉਣ ਵਾਸਤੇ ‘ਜਾਣਬੁੱਝ ਕਿ ਕੀਤੀ ਗਈ ਕੋਸ਼ਿ਼ਸ਼’ ਅਤੇ ‘ਇੰਡੀਆ’ ਗੱਠਜੋੜ ਦੇ ਕਾਰਕੁਨਾਂ ਦਾ ਮਨੋਬਲ ਘੱਟ ਕਰਨ ਵਾਸਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਡੇ ਜਾ ਰਹੇ ‘ਮਨੋਵਿਗਿਆਨਕ ਖੇਡ’ ਦਾ …
Read More »ਕਾਹਨੂੰਵਾਨ: ਮੰਡੀਆਂ ’ਚੋਂ ਕਣਕ ਦੀ ਚੁਕਾਈ ਨਾ ਹੋਣ ਕਾਰਨ ਆੜ੍ਹਤੀ ਪ੍ਰੇਸ਼ਾਨ
ਵਰਿੰਦਰਜੀਤ ਜਾਗੋਵਾਲ ਕਾਹਨੂੰਵਾਨ, 27 ਅਪਰੈਲ ਮਾਰਕੀਟ ਕਮੇਟੀ ਕਾਹਨੂੰਵਾਨ ਅਧੀਨ ਮੰਡੀਆਂ ਵਿੱਚ ਕਣਕ ਦੀ ਚੁਕਾਈ ਬਹੁਤ ਹੌਲੀ ਹੋਣ ਕਾਰਨ ਜਿਣਸ ਦੇ ਅੰਬਾਰ ਲੱਗ ਰਹੇ ਹਨ। ਆੜ੍ਹਤੀ ਸ਼ਮਸ਼ੇਰ ਸਿੰਘ, ਰਜੇਸ਼ ਸਿੰਘ, ਸ਼ਮਸ਼ੇਰ ਸਿੰਘ, ਬਲਵਿੰਦਰ ਸਿੰਘ, ਸੰਤ ਸਿੰਘ ਅਤੇ ਕੁਲਦੀਪ ਸਿੰਘ ਨੇ ਦੱਸਿਆ ਕਿ ਬੇਟ ਖੇਤਰ ਵਿੱਚ ਪੈਂਦੀ ਦਾਣਾ ਮੰਡੀ ਭੈਣੀ ਮੀਆਂ ਖਾਂ …
Read More »ਅਦਾਕਾਰ ਰਣਵੀਰ ਸਿੰਘ ਨੇ ਡੀਪਫੇਕ ਵੀਡੀਓ ਫੈਲਾਉਣ ਵਾਲੇ ਸੋਸ਼ਲ ਮੀਡੀਆ ਹੈਂਡਲ ਖ਼ਿਲਾਫ਼ ਕੇਸ ਦਰਜ ਕਰਵਾਇਆ
ਨਵੀਂ ਦਿੱਲੀ, 22 ਅਪਰੈਲ ਅਭਿਨੇਤਾ ਰਣਵੀਰ ਸਿੰਘ ਦੀ ‘ਡੀਪਫੇਕ’ ਵੀਡੀਓ ਫੈਲਾਉਣ ਵਾਲੇ ਸੋਸ਼ਲ ਮੀਡੀਆ ਹੈਂਡਲ ਖ਼ਿਲਾਫ਼ ਐੱਫਆਈਆਰ ਦਰਜ ਕਰਵਾਈ ਹੈ। ਉਨ੍ਹਾਂ ਦੇ ਬੁਲਾਰੇ ਨੇ ਅੱਜ ਇਹ ਜਾਣਕਾਰੀ ਦਿੱਤੀ। ਪਿਛਲੇ ਹਫਤੇ ਅਦਾਕਾਰ ਦਾ ਵੀਡੀਓ ਇੰਟਰਨੈੱਟ ‘ਤੇ ਵਾਇਰਲ ਹੋਇਆ ਸੀ, ਜਿਸ ਵਿੱਚ ਉਹ ਆਪਣੇ ਸਿਆਸੀ ਵਿਚਾਰ ਪ੍ਰਗਟ ਕਰਦੇ ਹੋਏ ਦੇਖੇ ਜਾ ਸਕਦੇ …
Read More »ਹਰਿਆਣਾ: ਮੰਡੀਆਂ ’ਚ ਕਣਕ ਦੀ ਆਮਦ ਜ਼ੋਰਾਂ ’ਤੇ ਪਰ ਲਿਫਟਿੰਗ ਸੁਸਤ, ਆੜ੍ਹਤੀਆਂ ਨੇ ਹੜਤਾਲ ਦੀ ਧਮਕੀ ਦਿੱਤੀ
ਪ੍ਰਭੂ ਦਿਆਲ ਸਿਰਸਾ, 19 ਅਪਰੈਲ ਕਣਕ ਦੀ ਆਮਦ ਜਿਥੇ ਜ਼ੋਰਾਂ ’ਤੇ ਹੈ, ਉਥੇ ਹੀ ਲਿਫਟਿੰਗ ਦੇ ਮਾੜੇ ਪ੍ਰਬੰਧਾਂ ਕਾਰਨ ਮੰਡੀਆਂ ਬੋਰੀਆਂ ਨਾਲ ਭਰ ਗਈਆਂ ਹਨ। ਕਿਸਾਨ ਸੜਕਾਂ ’ਤੇ ਕਣਕ ਉਤਾਰਨ ਲਈ ਮਜਬੂਰ ਹਨ। ਆੜ੍ਹਤੀ ਐਸੋਸੀਏਸ਼ਨ ਨੇ ਚਿਤਾਵਨੀ ਦਿੱਤੀ ਹੈ ਕਿ ਜੇ 24 ਘੰਟਿਆਂ ਦੇ ਅੰਦਰ ਲਿਫਟਿੰਗ ਦਾ ਕੰਮ ਪੂਰਾ ਨਾ …
Read More »ਸੁਪਰੀਮ ਕੋਰਟ ਨੇ ਸੋਸ਼ਲ ਮੀਡੀਆ ਮੰਚਾਂ ਦੀ ਦੁਰਵਰਤੋਂ ’ਤੇ ਚਿੰਤਾ ਪ੍ਰਗਟਾਈ
ਨਵੀਂ ਦਿੱਲੀ, 11 ਅਪਰੈਲ ਸੁਪਰੀਮ ਕੋਰਟ ਨੇ ਅਦਾਲਤਾਂ ਵਿਚ ਵਿਚਾਰ ਅਧੀਨ ਮਾਮਲਿਆਂ ‘ਤੇ ਸੰਦੇਸ਼ਾਂ, ਟਿੱਪਣੀਆਂ ਅਤੇ ਲੇਖਾਂ ਰਾਹੀਂ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਦੁਰਵਰਤੋਂ ‘ਤੇ ਚਿੰਤਾ ਜ਼ਾਹਰ ਕੀਤੀ ਹੈ। ਜਸਟਿਸ ਅਨਿਰੁਧ ਬੋਸ (ਹੁਣ ਸੇਵਾਮੁਕਤ) ਅਤੇ ਬੇਲਾ ਤ੍ਰਿਵੇਦੀ ਦੇ ਬੈਂਚ ਨੇ ਮਾਮਲੇ ਵਿਚ ਫੇਸਬੁੱਕ ‘ਤੇ ਗੁੰਮਰਾਹਕੁਨ ਪੋਸਟ ਪੋਸਟ ਕਰਨ ਲਈ ਅਸਾਮ ਦੇ …
Read More »ਲੋਕ ਸਭਾ ਚੋਣਾਂ: ਪ੍ਰਿੰਟ, ਇਲੈਕਟ੍ਰਾਨਿਕ ਤੇ ਸੋਸ਼ਲ ਮੀਡੀਆ ’ਤੇ ਪੇਡ ਨਿਊਜ਼ ਦੀ ਸਖ਼ਤ ਨਿਗਰਾਨੀ ਕਰੇਗਾ ਚੋਣ ਕਮਿਸ਼ਨ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 14 ਮਾਰਚ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਸਿਬਿਨ ਸੀ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ-2024 ਦੌਰਾਨ ਪ੍ਰਿੰਟ, ਇਲੈਕਟਰਾਨਿਕ ਤੇ ਸੋਸ਼ਲ ਮੀਡੀਆ ’ਤੇ ਪ੍ਰਕਾਸ਼ਿਤ ਤੇ ਪ੍ਰਸਾਰਿਤ ਪੇਡ ਨਿਊਜ਼ ’ਤੇ ਸਖ਼ਤ ਨਿਗਰਾਨੀ ਰੱਖੀ ਜਾਵੇਗੀ। ਮੁੱਖ ਚੋਣ ਅਧਿਕਾਰੀ ਨੇ ਅੱਜ ਜ਼ਿਲ੍ਹਾ ਲੋਕ ਸੰਪਰਕ ਅਫ਼ਸਰਾਂ (ਡੀ.ਪੀ.ਆਰ.ਓਜ਼) …
Read More »ਪਟਿਆਲਾ: ਪੰਜਾਬ ਦੀਆਂ ਮੰਡੀਆਂ ’ਚ ਕੀਤੀ ਜਾਵੇਗੀ ਆਨਲਾਈਨ ਗੇਟ ਐਂਟਰੀ: ਬਰਸਟ
ਸਰਬਜੀਤ ਸਿੰਘ ਭੰਗੂ ਪਟਿਆਲਾ, 15 ਜਨਵਰੀ ਅੱਜ ਪਟਿਆਲਾ ਜ਼ਿਲ੍ਹੇ ਦੀ ਸਨੌਰ ਰੋਡ ਸਥਿਤ ਆਧੁਨਿਕ ਫ਼ਲ ਅਤੇ ਸਬਜ਼ੀ ਮੰਡੀ ਵਿੱਚ ਬੂਮ ਬੈਰੀਅਰ, ਸੀਸੀਟੀਵੀ ਕੈਮਰੇ ਤੇ ਵੇ-ਬ੍ਰਿਜ ਦਾ ਉਦਘਾਟਨ ਕਰਨ ਲਈ ਸਮਾਗਮ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਚੇਅਰਮੈਨ ਪੰਜਾਬ ਮੰਡੀ ਬੋਰਡ ਹਰਚੰਦ ਸਿੰਘ ਬਰਸਟ ਅਤੇ ਹਲਕਾ ਵਿਧਾਇਕ ਸਨੌਰ ਹਰਮੀਤ ਸਿੰਘ ਪਠਾਣਮਾਜਰਾ …
Read More »ਮੰਡੀਆਂ ’ਚ ਝੋਨਾ ਆਉਣ ਤੋਂ ਪਹਿਲਾਂ ਮਜ਼ਦੂਰਾਂ ਨੇ ਇੱਕ ਦਿਨ ਦੀ ਹੜਤਾਲ ਕੀਤੀ ਤੇ ਅਣਮਿੱਥੇ ਸਮੇਂ ਲਈ ਕੰਮ ਬੰਦ ਕਰਨ ਦੀ ਚਿਤਾਵਨੀ ਦਿੱਤੀ
ਗੁਰਦੀਪ ਸਿੰਘ ਲਾਲੀ ਸੰਗਰੂਰ, 20 ਸਤੰਬਰ ਅਨਾਜ ਮੰਡੀਆਂ ’ਚ ਝੋਨੇ ਦੀ ਫਸਲ ਆਉਣ ਤੋਂ ਪਹਿਲਾਂ ਹੀ ਮੰਡੀਆਂ ਦੇ ਮਜ਼ਦੂਰਾਂ ਵਲੋਂ ਇੱਕ ਦਿਨਾਂ ਹੜਤਾਲ ਕਰਕੇ ਮਾਰਕੀਟ ਕਮੇਟੀ ਦਫ਼ਤਰ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਦਿੱਤਾ ਗਿਆ। ਮੰਡੀ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਦਿੱਤੇ ਧਰਨੇ ਦੌਰਾਨ ਮਜ਼ਦੂਰ ਪੰਜਾਬ ਸਰਕਾਰ ਤੋਂ ਕੀਤੇ ਵਾਅਦੇ ਅਨੁਸਾਰ …
Read More »ਗ੍ਰਹਿ ਮੰਤਰਾਲਾ ਅਪਰਾਧਿਕ ਮਾਮਲਿਆਂ ਬਾਰੇ ਪੁਲੀਸ ਦੀ ਮੀਡੀਆ ਬ੍ਰੀਫਿੰਗ ਸਬੰਧੀ ਨਿਯਮ ਤਿਆਰ ਕਰੇ: ਸੁਪਰੀਮ ਕੋਰਟ
ਨਵੀਂ ਦਿੱਲੀ, 13 ਸਤੰਬਰ ਸੁਪਰੀਮ ਕੋਰਟ ਨੇ ਗ੍ਰਹਿ ਮੰਤਰਾਲੇ ਨੂੰ ਅਪਰਾਧਿਕ ਮਾਮਲਿਆਂ ਵਿੱਚ ਪੁਲੀਸ ਮੁਲਾਜ਼ਮਾਂ ਦੀ ਮੀਡੀਆ ਬ੍ਰੀਫਿੰਗ ਬਾਰੇ ਵਿਆਪਕ ਨਿਯਮ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਸਾਰੇ ਰਾਜਾਂ ਦੇ ਡੀਜੀਪੀਜ਼ ਨੂੰ ਨਿਰਦੇਸ਼ ਦਿੱਤਾ ਕਿ ਉਹ ਨਿਯਮ ਤਿਆਰ ਕਰਨ ਬਾਰੇ ਮਹੀਨੇ ਦੇ ਅੰਦਰ ਗ੍ਰਹਿ ਮੰਤਰਾਲੇ ਨੂੰ ਸੁਝਾਅ ਦੇਣ। …
Read More »