ਮੁੰਬਈ, 8 ਅਗਸਤ ਮਹਾਰਾਸ਼ਟਰ ਵਿੱਚ ਨਵੀਂ ਬਣੀ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਮੰਤਰੀ ਮੰਡਲ ਵਿੱਚ ਵਾਧਾ ਮੰਗਲਵਾਰ ਨੂੰ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਅੱਜ ਸੂਬੇ ਦੇ ਇਕ ਸੀਨੀਅਰ ਭਾਜਪਾ ਆਗੂ ਨੇ ਦਿੱਤੀ। ਭਾਜਪਾ ਆਗੂ ਨੇ ਕਿਹਾ, ”ਮੰਤਰੀ ਮੰਡਲ ਵਿੱਚ ਇਹ ਵਾਧਾ ਭਲਕੇ ਮੁੰਬਈ ਵਿੱਚ ਹੋਵੇਗਾ। ਮੈਂ ਇਸ …
Read More »ਪਾਰਥ ਚੈਟਰਜੀ ਨੂੰ ਮੰਤਰੀ ਮੰਡਲ ਤੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ ਕੀਤਾ ਜਾਵੇ: ਟੀਐੱਮਸੀ ਨੇਤਾ
ਕੋਲਕਾਤਾ, 28 ਜੁਲਾਈ ਪੱਛਮੀ ਬੰਗਾਲ ‘ਚ ਤ੍ਰਿਣਮੂਲ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਕੁਨਾਲ ਘੋਸ਼ ਨੇ ਅੱਜ ਮੰਗ ਕੀਤੀ ਕਿ ਐੱਸਐੱਸਸੀ ਘਪਲੇ ਦੀ ਜਾਂਚ ਦੇ ਸਬੰਧ ‘ਚ ਗ੍ਰਿਫਤਾਰ ਰਾਜ ਦੇ ਮੰਤਰੀ ਪਾਰਥ ਚੈਟਰਜੀ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ। ਪਾਰਟੀ ਦੇ ਬੁਲਾਰੇ ਨੇ ਟਵੀਟ ਕੀਤਾ, ‘ਪਾਰਥ ਚੈਟਰਜੀ ਨੂੰ ਤੁਰੰਤ ਮੰਤਰੀ ਮੰਡਲ ਅਤੇ …
Read More »ਜੰਮੂ ਕਸ਼ਮੀਰ ਪੁਲੀਸ ਮੈਡਲ ਤੋਂ ਸ਼ੇਖ ਅਬਦੁੱਲਾ ਦੀ ਤਸਵੀਰ ਹਟੇਗੀ
ਨਵੀਂ ਦਿੱਲੀ, 24 ਮਈ ਕੇਂਦਰ ਸਰਕਾਰ ਨੇ ਜੰਮੂ-ਕਸ਼ਮੀਰ ਪੁਲੀਸ ਮੈਡਲ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ ਮੈਡਲ ਤੋਂ ਸ਼ੇਖ ਅਬਦੁੱਲਾ ਦੀ ਤਸਵੀਰ ਹਟਾਉਣ ਦਾ ਹੁਕਮ ਜਾਰੀ ਕੀਤਾ ਹੈ। ਸ਼ੇਖ ਅਬਦੁੱਲਾ ਨੈਸ਼ਨਲ ਕਾਨਫਰੰਸ ਦੇ ਸੰਸਥਾਪਕ ਅਤੇ ਜੰਮੂ ਅਤੇ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਸਨ। ਗ੍ਰਹਿ ਵਿਭਾਗ ਨੇ ਮੈਡਲਾਂ …
Read More »ਮੰਡਲ ਰੇਲਵੇ ਮੈਨੇਜਰ ਫਿਰੋਜ਼ਪੁਰ ਨੇ ਕੀਤਾ ਰੇਲਵੇ ਸਟੇਸ਼ਨ ਦਾ ਨਿਰੀਖਣ
ਸ੍ਰੀ ਮੁਕਤਸਰ ਸਾਹਿਬ, 30 ਮਾਰਚ (ਕੁਲਦੀਪ ਸਿੰਘ ਘੁਮਾਣ)-ਸੀਮਾ ਸ਼ਰਮਾ ਮੰਡਲ ਰੇਲਵੇ ਮੈਨੇਜਰ ਉੱਤਰੀ ਰੇਲਵੇ ਫਿਰੋਜ਼ਪੁਰ , ਰੇਲਵੇ ਸਟੇਸ਼ਨ ਮੁਕਤਸਰ ਦਾ ਨਿਰੀਖਣ ਕਰਨ ਲਈ ਪਹੁੰਚੇ। ਸਥਾਨਕ ਰੇਲਵੇ ਅਧਿਕਾਰੀਆਂ ਦੇਵੀ ਸਹਾਏ ਮੀਨਾ ਸਟੇਸ਼ਨ ਸੁਪਰਡੈਂਟ, ਨਹਿਰੂ ਸਿੰਘ ਮੀਨਾ, ਮਮਰਾਜ ਅਤੇ ਮੋਹਨ ਲਾਲ ਗੁੱਡਜ ਸਟੇਸ਼ਨ ਮਾਸਟਰ ਨੇ ਸਵਾਗਤ ਕੀਤਾ। ਇਸ ਦੌਰਾਨ ਹੀ ਉਨ੍ਹਾ ਨੂੰ …
Read More »ਕੀ ਚੋਣਾਂ ਵੇਲੇ ਪਾਰਟੀ ਛੱਡਣ ਦੀਆਂ ਖ਼ਬਰਾਂ ਕਾਰਨ ਅਮਨ ਅਰੋੜਾ, ਮਾਣੂਕੇ, ਬਲਜਿੰਦਰ ਕੌਰ ਨੂੰ ਨਹੀਂ ਮਿਲੀ ਮੰਤਰੀ ਮੰਡਲ ‘ਚ ਜਗ੍ਹਾ ?
ਆਮ ਆਦਮੀ ਪਾਰਟੀ ਦੇ ਪੰਜਾਬ ‘ਚ ਮੰਤਰੀ ਮੰਡਲ ਦਾ ਗਠਨ ਹੋ ਗਿਆ ਹੈ। ਜਿਸ ‘ਚ ਕਈ ਨਵੇਂ ਚਿਹਰਿਆਂ ਨੇ ਮੰਤਰੀ ਪਦ ਵਜੋਂ ਸਹੁੰ ਚੁੱਕੀ ਹੈ। ਪਰ ਇਸ ਦੇ ਨਾਲ ਹੀ ਪਾਰਟੀ ਦੇ ਜਿਨ੍ਹਾਂ ਚਿਹਰਿਆਂ ਨੂੰ ਮੰਤਰੀ ਪਦ ਮਿਲਣ ਦੀ ਆਸ ਸੀ ਉਨ੍ਹਾਂ ਨੂੰ ਵੱਡਾ ਝਟਕਾ ਵੀ ਲਗਾ ਹੈ। ਜਿਸ ‘ਚ …
Read More »ਪਾਕਿਸਤਾਨੀ ਮਾਡਲ ਦਾ ਗੁਰਦੁਆਰਾ ਕਰਤਾਰਪੁਰ ਸਾਹਿਬ ’ਚ ਨੰਗੇ ਸਿਰ ਫੋਟੋ ਸ਼ੂਟ: ਵਿਵਾਦ ਬਾਅਦ ਮੰਗੀ ਮੁਆਫ਼ੀ
ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 30 ਨਵੰਬਰ ਪਾਕਿਸਤਾਨੀ ਮਾਡਲ ਨੇ ਕਰਤਾਰਪੁਰ ਦੇ ਗੁਰਦੁਆਰਾ ਦਰਬਾਰ ਸਾਹਿਬ ਕੰਪਲੈਕਸ ‘ਚ ਨੰਗੇ ਸਿਰ ਫੋਟੋਸ਼ੂਟ ਨਾਲ ਵਿਵਾਦ ਛੇੜ ਦਿੱਤਾ ਹੈ, ਜਿਸ ਨਾਲ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਮਾਡਲ ਸੌਲੇਹਾ ਨੇ ਬਾਅਦ ਵਿਚ ਫੋਟੋਆਂ ਨੂੰ ਡਿਲੀਟ ਕਰ ਦਿੱਤਾ ਅਤੇ ਆਪਣੇ ਇੰਸਟਾਗ੍ਰਾਮ ਪੇਜ ‘ਤੇ …
Read More »ਪਾਕਿਸਤਾਨ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਵਿੱਚ ਮਾਡਲ ਨੇ ਬਿਨਾਂ ਸਿਰ ਢੱਕੇ ਫੋਟੋਆਂ ਖਿਚਵਾਈਆਂ
ਪੰਜਾਬੀ ਟ੍ਰਿਬਿਊਨ ਵੈਬ ਡੈਸਕ ਚੰਡੀਗੜ੍ਹ, 29 ਨਵੰਬਰ ਪਾਕਿਸਤਾਨ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਚ ਇਕ ਮਾਡਲ ਵਲੋਂ ਫੋਟੋ ਸ਼ੂਟ ਕਰਵਾਉਣ ‘ਤੇ ਵਿਵਾਦ ਛਿੜ ਗਿਆ ਹੈ। ਇਸ ਮਾਡਲ ਨੇ ਗੁਰਦੁਆਰੇ ਵਿਚ ਬਿਨਾਂ ਸਿਰ ਢੱਕੇ ਫੋਟੋਆਂ ਖਿਚਵਾਈਆਂ। ਇਸ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖਤ ਇਤਰਾਜ਼ ਜ਼ਾਹਰ ਕੀਤਾ ਹੈ। ਕਮੇਟੀ ਦੇ ਪ੍ਰਧਾਨ …
Read More »ਕੇਂਦਰੀ ਮੰਤਰੀ ਮੰਡਲ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲੇ ਬਿੱਲ ਨੂੰ ਮਨਜੂਰੀ
ਭਾਰਤੀ ਕੇਂਦਰੀ ਮੰਤਰੀ ਮੰਡਲ ਨੇ ਅੱਜ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਕਰਨ ਦੇ ਕੁੱਝ ਦਿਨਾਂ ਬਾਅਦ ਫਾਰਮ ਲਾਅਜ਼ ਰੀਪੀਲ ਬਿੱਲ 2021 ਨੂੰ ਮਨਜ਼ੂਰੀ ਦਿੱਤੀ ਗਈ। ਨਵਾਂ ਬਿੱਲ ਹੁਣ 29 ਨਵੰਬਰ ਤੋਂ …
Read More »ਪੰਜਾਬ ਦਾ ਮੰਤਰੀ ਮੰਡਲ 18 ਨੂੰ ਜਾਵੇਗਾ ਕਰਤਾਰਪੁਰ ਸਾਹਿਬ: ਚੰਨੀ
ਦਲਬੀਰ ਸੱਖੋਵਾਲੀਆ ਡੇਰਾ ਬਾਬਾ ਨਾਨਕ, 16 ਨਵੰਬਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਐਲਾਨ ਕੀਤਾ ਹੈ ਕਿ ਕਰਤਾਰਪੁਰ ਲਾਂਘਾ ਮੁੜ ਖੁੱਲ੍ਹਣ ਤੋਂ ਬਾਅਦ ਪਹਿਲੇ ਜਥੇ ਵਜੋਂ ਸਮੁੱਚੀ ਪੰਜਾਬ ਕੈਬਨਿਟ 18 ਨਵੰਬਰ ਨੂੰ ਕਰਤਾਰਪੁਰ ਸਾਹਿਬ ਵਿੱਚ ਨਤਮਸਤਕ ਹੋਵੇਗੀ। ਅੱਜ ਕਾਂਗਰਸ ਦੇ ਮਰਹੂਮ ਸੰਤੋਖ ਸਿੰਘ ਰੰਧਾਵਾ ਦੀ ਬਰਸੀ ਮੌਕੇ ਹੋਏ ਸਮਾਗਮ …
Read More »ਹੁਣ ਸੰਕਟ ’ਚ ਫਸੇ ਬੈਂਕ ਦੇ ਖਾਤਾਧਾਰੀਆਂ ਨੂੰ 90 ਦਿਨਾਂ ’ਚ ਮਿਲਣਗੇ ਪੰਜ ਲੱਖ ਰੁਪਏ ਤੱਕ, ਮੰਤਰੀ ਮੰਡਲ ਵੱਲੋਂ ਕਾਨੂੰਨ ’ਚ ਸੋਧ ਪ੍ਰਵਾਨ
ਨਵੀਂ ਦਿੱਲੀ, 28 ਜੁਲਾਈ ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਡੀਆਈਸੀਜੀਸੀ ਐਕਟ ਵਿਚ ਸੋਧ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ। ਜਮ੍ਹਾਂ ਬੀਮਾ ਤੇ ਕਰਜ਼ ਗਾਰੰਟੀ ਨਿਗਮ (ਡੀਆਈਸੀਜੀਸੀ) ਕਾਨੂੰਨ 1961 ਵਿੱਚ ਸੋਧ ਦਾ ਐਲਾਨ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਮ ਬਜਟ ਵਿੱਚ ਕੀਤਾ ਸੀ। ਇਸ ਦਾ ਉਦੇਸ਼ ਲੈਣ-ਦੇਣ ਦੀਆਂ ਪਾਬੰਦੀਆਂ …
Read More »