ਪ੍ਰਧਾਨ ਮੰਤਰੀ ਮਾਰਕ ਕਾਰਨੀ ਆਪਣੀ ਨਵੀਂ ਕੈਬਨਿਟ ਵਿੱਚ ਦੋ ਦਰਜਨ ਨਵੇਂ ਚਿਹਰੇ ਸ਼ਾਮਲ ਕੀਤੇ ਗਏ ਹਨ ਤੇ ਇਸ ਵਿਚ ਔਰਤਾਂ ਅਤੇ ਖੇਤਰੀ ਪ੍ਰਤੀਨਿਧਤਾ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ ਹੈ। ਇਸ ‘ਚ ਕੈਨੇਡਾ-ਅਮਰੀਕਾ ਸਬੰਧਾਂ ਵਿੱਚ ਸ਼ਾਮਲ ਕਈ ਮੁੱਖ ਲੋਕਾਂ ਨੂੰ ਨਵੇਂ ਅਹੁਦਿਆਂ ‘ਤੇ ਨਿਯੁਕਤ ਕਰਨਗੇ ਅਤੇ ਕੁਝ …
Read More »ਮੱਧ ਪ੍ਰਦੇਸ਼ ਹਾਈ ਕੋਰਟ ਵੱਲੋਂ BJP ਮੰਤਰੀ ਖ਼ਿਲਾਫ਼ FIR ਦਰਜ ਕਰਨ ਦੇ ਹੁਕਮ → Ontario Punjabi News
ਮੱਧ ਪ੍ਰਦੇਸ਼ ਹਾਈ ਕੋਰਟ ਨੇ ਸੈਨਾ ਦੀ ਅਧਿਕਾਰੀ ਕਰਨਲ ਸੋਫ਼ੀਆ ਕੁਰੈਸ਼ੀ ਨੂੰ ਨਿਸ਼ਾਨਾ ਬਣਾ ਕੇ ਕੀਤੀ ਗਈ ਵਿਵਾਦਤ ਟਿੱਪਣੀ ਲਈ ਸੂਬੇ ਦੇ ਮੰਤਰੀ ਵਿਜੈ ਸ਼ਾਹ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦਾ ਹੁਕਮ ਦਿੱਤਾ ਹੈ।ਕਰਨਲ ਕੁਰੈਸ਼ੀ ਨੇ ਭਾਰਤੀ ਹਥਿਆਰਬੰਦ ਸੈਨਾਵਾਂ ਵੱਲੋਂ ਕੀਤੇ ਗਏ ‘ਅਪਰੇਸ਼ਨ ਸਿੰਧੂਰ’ ਦਾ ਵੇਰਵਾ ਮੀਡੀਆ …
Read More »ਭੂਚਾਲ ਪੀੜਤਾਂ ਦੀ ਹਰ ਸੰਭਵ ਸਹਾਇਤਾ ਕਰੇਗਾ ਭਾਰਤ: ਪ੍ਰਧਾਨ ਮੰਤਰੀ ਮੋਦੀ
ਨਵੀਂ ਦਿੱਲੀ, 28 ਮਾਰਚ India stands ready to offer all possible assistance: PM Modi: ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਿਆਂਮਾਰ ਅਤੇ ਥਾਈਲੈਂਡ ਵਿੱਚ ਭੂਚਾਲ ਕਾਰਨ ਹੋਈ ਤਬਾਹੀ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਭਾਰਤ ਦੋਵਾਂ ਦੇਸ਼ਾਂ ਨੂੰ ਹਰ ਸੰਭਵ ਸਹਾਇਤਾ ਦੇਣ ਲਈ ਤਿਆਰ ਹੈ। ਜ਼ਿਕਰਯੋਗ ਹੈ ਕਿ ਭੂਚਾਲ …
Read More »ਆਈਏਐੱਸ ਅਧਿਕਾਰੀ ਪਵਨ ਯਾਦਵ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਿੱਜੀ ਸਕੱਤਰ ਨਿਯੁਕਤ
ਨਵੀਂ ਦਿੱਲੀ, 26 ਮਾਰਚ ਆਈਏਐੱਸ ਅਧਿਕਾਰੀ ਪਵਨ ਯਾਦਵ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਨਿੱਜੀ ਸਕੱਤਰ ਨਿਯੁਕਤ ਕੀਤਾ ਗਿਆ ਹੈ। ਯਾਦਵ ਮਨੀਪੁਰ ਕੇਡਰ ਦੇ 2014 ਬੈਚ ਦੇ ਆਈਏਐੱਸ ਅਧਿਕਾਰੀ ਹਨ ਤੇ ਉਹ ਕੇਂਦਰੀ ਗ੍ਰਹਿ ਮੰਤਰਾਲੇ ਵਿਚ ਡਿਪਟੀ ਸਕੱਤਰ ਵਜੋਂ ਕੰਮ ਕਰ ਰਹੇ ਸਨ। ਅਮਲਾ ਮੰਤਰਾਲੇ ਦੇ ਡਿਪਟੀ ਸਕੱਤਰ ਵਜੋਂ …
Read More »Canada ਮਾਰਕ ਕਾਰਨੀ ਸ਼ੁੱਕਰਵਾਰ ਨੂੰ ਲੈਣਗੇ ਨਵੇਂ ਪ੍ਰਧਾਨ ਮੰਤਰੀ ਵਜੋਂ ਹਲਫ਼
ਗੁਰਮਲਕੀਅਤ ਸਿੰਘ ਕਾਹਲੋਂ ਵੈਨਕੂਵਰ, 13 ਮਾਰਚ Mark Carney to be sworn in as new Prime Minister on Friday ਲਿਬਰਲ ਪਾਰਟੀ ਨੇ ਨਵੇਂ ਆਗੂ ਮਾਰਕ ਕਾਰਨੀ ਸ਼ੁੱਕਰਵਾਰ ਨੂੰ ਸਥਾਨਕ ਸਮੇਂ ਮੁਤਾਬਕ ਸਵੇਰੇ 11 ਵਜੇ ਕੈਨੇਡਾ ਦੇ 24ਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਹਲਫ਼ਦਾਰੀ ਸਮਾਗਮ ਰਿਡਿਊ ਹਾਲ ਸਥਿਤ ਦੇਸ਼ ਦੀ ਗਵਰਨਰ ਜਨਰਲ …
Read More »ਮਾਰਕ ਕਾਰਨੇ ਕੈਨੇਡਾ ਦੇ ਅਗਲੇ ਪ੍ਰਧਾਨ ਮੰਤਰੀ ਹੋਣਗੇ → Ontario Punjabi News
ਸਾਬਕਾ ਸੈਂਟਰਲ ਬੈਂਕਰ ਮਾਰਕ ਕਾਰਨੇ (Mark Carney) ਕੈਨੇਡਾ ਦੇ ਅਗਲੇ ਪ੍ਰਧਾਨ ਮੰਤਰੀ ਹੋਣਗੇ। ਲਿਬਰਲ ਪਾਰਟੀ ਨੇ ਕਾਰਨੇ ਨੂੰ ਸਰਬਸੰਮਤੀ ਨਾਲ ਆਪਣਾ ਆਗੂ ਚੁਣ ਲਿਆ ਹੈ। ਕਾਰਨੇ ਦੇ ਹੱਥ ਕਮਾਨ ਅਜਿਹੇ ਮੌਕੇ ਆਈ ਹੈ ਜਦੋਂ ਕੈਨੇਡਾ ਨੂੰ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਛੇੜੀ ਟੈਰਿਫ (ਟੈਕਸ) ਜੰਗ ਤੇ …
Read More »Delhi Ambedkar Photo: ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਤੋਂ ਡਾ. ਅੰਬੇਡਕਰ ਦੀ ਫੋੋਟੋ ਹਟਾਈ ਗਈ: ਕੇਜਰੀਵਾਲ
ਸਾਬਕਾ ਮੁੱਖ ਮੰਤਰੀ ਆਤਿਸ਼ੀ ਨੇ ਵੀ ਲਾਏ ਡਾ. ਅੰਬੇਡਕਰ ਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਹਟਾਏ ਜਾਣ ਦੇ ਦੋਸ਼ ਨਵੀਂ ਦਿੱਲੀ, 24 ਫਰਵਰੀ ਆਮ ਆਦਮੀ ਪਾਰਟੀ (AAP) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਦਾਅਵਾ ਕੀਤਾ ਕਿ ਦਿੱਲੀ ਦੀ ਨਵੀਂ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੇ ਦਿੱਲੀ ਦੇ ਮੁੱਖ …
Read More »ਰਮਜ਼ਾਨ ਮੌਕੇ ਮੁਸਲਿਮ ਕਰਮੀਆਂ ਨੂੰ ਕੰਮ ਤੋਂ ਜਲਦੀ ਛੁੱਟੀ ਦੇਣ ਦਾ ਕੋਈ ਵਿਚਾਰ ਨਹੀਂ: ਗ੍ਰਹਿ ਮੰਤਰੀ
ਬੰਗਲੂਰੂ, 21 ਫਰਵਰੀ ਕਰਨਾਟਕ ਦੇ ਗ੍ਰਹਿ ਮੰਤਰੀ ਜੀ ਪਰਮੇਸ਼ਵਰ ਨੇ ਅੱਜ ਇੱਥੇ ਕਿਹਾ ਕਿ ਰਮਜ਼ਾਨ ਦੌਰਾਨ ਮੁਸਲਿਮ ਕਰਮਚਾਰੀਆਂ ਨੂੰ ਸਰਕਾਰੀ ਦਫ਼ਤਰਾਂ ਤੋਂ ਜਲਦੀ ਛੁੱਟੀ ਦੇ ਸਬੰਧੀ ਸਰਕਾਰ ਦੇ ਸਾਹਮਣੇ ਨਾ ਤਾਂ ਕੋਈ ਪ੍ਰਸਤਾਵ ਹੈ ਅਤੇ ਨਾ ਹੀ ਇਸ ’ਤੇ ਕੋਈ ਚਰਚਾ ਹੋਈ ਹੈ। ਉਹ ਸੂਬਾ ਕਾਂਗਰਸ ਦੇ ਮੀਤ ਪ੍ਰਧਾਨ ਵਾਈ …
Read More »ਮਨਜਿੰਦਰ ਸਿੰਘ ਸਿਰਸਾ ਨੇ ਕੈਬਨਿਟ ਮੰਤਰੀ ਵਜੋਂ ਚੁੱਕੀ ਸਹੁੰ
ਦਿੱਲੀ ਕੈਬਨਿਟ ਵਿਚ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਮੰਤਰੀ ਵਜੋਂ ਸਹੁੰ ਚੁੱਕੀ। ਉਨ੍ਹਾਂ ਪੰਜਾਬੀ ਵਿਚ ਆਪਣਾ ਹਲਫ਼ ਲਿਆ। Previous articleਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਦੀ ਖਿਚਾਈ Source link
Read More »Rekha Gupta Delhi CM ਰੇਖਾ ਗੁਪਤਾ ਦਿੱਲੀ ਦੇ ਨਵੇਂ ਮੁੱਖ ਮੰਤਰੀ ਹੋਣਗੇ
ਨਵੀਂ ਦਿੱਲੀ, 19 ਫਰਵਰੀ Rekha Gupta Delhi CM ਰੇਖਾ ਗੁਪਤਾ ਦਿੱਲੀ ਦੇ ਨਵੇਂ ਮੁੱਖ ਮੰਤਰੀ ਹੋਣਗੇ। ਰੇਖਾ ਗੁਪਤਾ ਸ਼ਾਲੀਮਾਰ ਬਾਗ ਹਲਕੇ ਤੋਂ ਵਿਧਾਇਕ ਹਨ। ਭਾਜਪਾ ਵਿਧਾਇਕ ਦਲ ਦੀ ਬੈਠਕ ਦੌਰਾਨ ਰੇਖਾ ਗੁਪਤਾ ਦੇ ਨਾਮ ’ਤੇ ਰਸਮੀ ਮੋਹਰ ਲਾਈ ਗਈ। ਗੁਪਤਾ ਨੇ ਮੁੱਖ ਮੰਤਰੀ ਮਨੋਨੀਤ ਕੀਤੇ ਜਾਣ ਮਗਰੋਂ ਇਸ ਨਵੀਂ ਜ਼ਿੰਮੇਵਾਰੀ …
Read More »