ਦੁਬਈ, 26 ਮਈ ਸੰਯੁਕਤ ਅਰਬ ਅਮੀਰਾਤ (ਯੂਏਈ) ਦੀ ਰਾਜਧਾਨੀ ਅਬੂ ਧਾਬੀ ਵਿੱਚ ਇਸ ਹਫਤੇ ਦੇ ਸ਼ੁਰੂ ਵਿੱਚ ਰੇਸਤਰਾਂ ਵਿੱਚ ਗੈਸ ਸਿਲੰਡਰ ਫਟਣ ਕਾਰਨ ਇੱਕ ਭਾਰਤੀ ਅਤੇ ਇੱਕ ਪਾਕਿਸਤਾਨੀ ਨਾਗਰਿਕ ਦੀ ਮੌਤ ਹੋ ਗਈ। ਮੀਡੀਆ ਰਿਪੋਰਟ ਮੁਤਾਬਕ ਧਮਾਕੇ ‘ਚ 120 ਵਿਅਕਤੀ ਜ਼ਖ਼ਮੀ ਹੋਏ, ਜਿਨ੍ਹਾਂ ‘ਚੋਂ 106 ਭਾਰਤੀ ਨਾਗਰਿਕ ਹਨ। Source link
Read More »ਗੁਜਰਾਤ: ਨਮਕ ਪੈਕੇਜਿੰਗ ਫੈਕਟਰੀ ਦੀ ਕੰਧ ਡਿੱਗਣ ਕਾਰਨ 12 ਮਜ਼ਦੂਰਾਂ ਦੀ ਮੌਤ
ਮੋਰਬੀ (ਗੁਜਰਾਤ), 18 ਮਈ ਗੁਜਰਾਤ ਦੇ ਮੋਰਬੀ ਜ਼ਿਲ੍ਹੇ ਵਿੱਚ ਅੱਜ ਨਮਕ ‘ਪੈਕੇਜਿੰਗ’ ਫੈਕਟਰੀ ਦੀ ਕੰਧ ਡਿੱਗਣ ਕਾਰਨ ਘੱਟੋ-ਘੱਟ 12 ਮਜ਼ਦੂਰਾਂ ਦੀ ਮੌਤ ਹੋ ਗਈ। ਰਾਜ ਦੇ ਕਿਰਤ ਅਤੇ ਰੁਜ਼ਗਾਰ ਮੰਤਰੀ ਅਤੇ ਸਥਾਨਕ ਵਿਧਾਇਕ ਬ੍ਰਿਜੇਸ਼ ਮੇਰਜਾ ਨੇ ਦੱਸਿਆ ਕਿ ਇਹ ਦੁਖਦਾਈ ਘਟਨਾ ਹਲਵਾੜ ਸਨਅਤੀ ਖੇਤਰ ਦੇ ਅੰਦਰ ਸਥਿਤ ਸਾਗਰ ਸਾਲਟ ਫੈਕਟਰੀ …
Read More »ਲੰਕਾ ਦੀ ਸੰਸਦ ’ਚ ਰਾਸ਼ਟਰਪਤੀ ਖ਼ਿਲਾਫ਼ ਵਿਰੋਧੀ ਧਿਰ ਵੱਲੋਂ ਪੇਸ਼ ਬੇਭਰੋਸਗੀ ਦਾ ਮਤਾ ਡਿੱਗਿਆ
ਕੋਲੰਬੋ, 17 ਮਈ ਸ੍ਰੀਲੰਕਾ ਦੀ ਸੰਸਦ ‘ਚ ਰਾਸ਼ਟਰਪਤੀ ਗੋਟਬਾਯਾ ਰਾਜਪਕਸ਼ੇ ਖ਼ਿਲਾਫ਼ ਵਿਰੋਧੀ ਧਿਰ ਵੱਲੋਂ ਪੇਸ਼ ਬੇਭੋਰੋਸਗੀ ਦਾ ਮਤਾ ਡਿੱਗ ਗਿਆ। ਮਤੇ ਦੇ ਵਿਰੋਧ ਵਿੱਚ 119 ਤੇ ਹੱਕ ਵਿੱਚ 68 ਵੋਟਾਂ ਪਈਆਂ। Source link
Read More »ਕੈਲੀਫੋਰਨੀਆ ਵਿਚ ਚਰਚ ਵਿਚ ਹਮਲਾ; ਮੌਤ; 5 ਜ਼ਖਮੀ
ਲਾਗੁਨਾ ਵੁੱਡ, 16 ਮਈ ਇਥੇ ਇਕ ਚਰਚ ਵਿਚ ਅਧਖੜ ਵਿਅਕਤੀ ਵਲੋਂ ਗੋਲੀਆਂ ਚਲਾਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਪੰਜ ਜ਼ਖਮੀ ਹੋ ਗਏ। ਇਹ ਜਾਣਕਾਰੀ ਮਿਲੀ ਹੈ ਕਿ ਚਰਚ ਵਿਚ ਦੁਪਹਿਰ ਦੇ ਖਾਣੇ ਤੋਂ ਬਾਅਦ ਪ੍ਰਾਰਥਨਾ ਚੱਲ ਰਹੀ ਸੀ ਕਿ ਏਸ਼ੀਅਨ ਖਿੱਤੇ ਦੇ ਲਗਦੇ ਵਿਅਕਤੀ ਨੇ ਗੋਲੀਆਂ ਚਲਾਈਆਂ। …
Read More »ਸਾਊਦੀ ਅਰਬ: ਨੌਜਵਾਨ ਨੂੰ ਮੌਤ ਦੀ ਸਜ਼ਾ ਤੋਂ ਬਚਾਉਣ ਲਈ ਮੁੱਖ ਮੰਤਰੀ ਨੂੰ ਅਪੀਲ
ਗੁਰਸੇਵਕ ਸਿੰਘ ਪ੍ਰੀਤ ਸ੍ਰੀ ਮੁਕਤਸਰ ਸਾਹਿਬ, 11 ਮਈ ਵਿਧਾਨ ਸਭਾ ਹਲਕਾ ਗਿਦੜਬਾਹਾ ਦੇ ਪਿੰਡ ਮੱਲਣ ਦਾ ਬਲਵਿੰਦਰ ਸਿੰਘ ਇਸ ਵੇਲੇ ਸਾਊਦੀ ਅਰਬ ਦੀ ਜੇਲ੍ਹ ਵਿੱਚ ਕੈਦ ਹੈ ਅਤੇ ਅਦਾਲਤ ਨੇ 15 ਮਈ ਨੂੰ ਉਸ ਦਾ ਸਿਰ ਕਲਮ ਕਰਨ ਦਾ ਹੁਕਮ ਜਾਰੀ ਕੀਤਾ ਹੋਇਆ ਹੈ। ਅਦਾਲਤ ਨੇ ਬਲਵਿੰਦਰ ਨੂੰ ਮੌਤ ਦੀ …
Read More »ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਤਬਦੀਲ ਕਰਨ ਦੀ ਪਟੀਸ਼ਨ ’ਤੇ ਦੋ ਮਹੀਨਿਆਂ ’ਚ ਫੈਸਲਾ ਕਰੇ ਕੇਂਦਰ: ਸੁਪਰੀਮ ਕੋਰਟ
ਨਵੀਂ ਦਿੱਲੀ, 2 ਮਈ ਸੁਪਰੀਮ ਕੋਰਟ ਨੇ ਅੱਜ ਕੇਂਦਰ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ‘ਤੇ ਦੋ ਮਹੀਨਿਆਂ ਦੇ ਅੰਦਰ ਫੈਸਲਾ ਕਰੇ ਜਿਸ ਵਿਚ ਉਸ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਸਾਲ 1995 ਵਿਚ ਹੱਤਿਆ ਦੇ ਦੋਸ਼ ਵਿਚ ਮੌਤ ਦੀ ਸਜ਼ਾ ਸੁਣਾਈ …
Read More »ਅੰਮ੍ਰਿਤਸਰ ਨੇੜੇ ਹੋਏ ਧਮਾਕੇ ‘ਚ ਇਕ ਦੀ ਮੌਤ, ਦੋ ਜ਼ਖ਼ਮੀ
ਅਜਨਾਲਾ ਦੇ ਪਿੰਡ ਕੋਟਲਾ ਗਾਜੀਆਂ ਵਿਚ ਧਮਾਕਾ ਹੋਣ ਕਾਰਨ ਇਕ ਬੱਚੇ ਦੀ ਮੌਤ ਹੋ ਗਈ ਜਦਕਿ ਦੋ ਜਣੇ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਪਿੰਡ ਵਿੱਚ ਵਾਲੀਬਾਲ ਦਾ ਟੂਰਨਾਮੈਂਟ ਚੱਲ ਰਿਹਾ ਸੀ ਜਿਸ ਵਿੱਚੋਂ ਪਿੰਡ ਕੋਟਲਾ ਕਾਜੀਆਂ ਦੀ ਟੀਮ ਜੇਤੂ ਰਹੀ ਜਿਸ ਦਾ ਜਸ਼ਨ ਮਨਾਉਣ ਲਈ ਪਟਾਕੇ ਚਲਾਉਣ ਦੇ ਮਨੋਰਥ ਨਾਲ …
Read More »ਠੇਕੇਦਾਰ ਦੀ ਮੌਤ ਦੇ ਮਾਮਲੇ ’ਚ ਕਰਨਾਟਕ ਦੇ ਪੰਚਾਇਤ ਰਾਜ ਮੰਤਰੀ ਖ਼ਿਲਾਫ਼ ਕੇਸ ਦਰਜ
ਮੰਗਲੌਰ, 13 ਅਪਰੈਲ ਕਰਨਾਟਕ ‘ਚ ਠੇਕੇਦਾਰ ਦੀ ਮੌਤ ਕਾਰਨ ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਮੰਤਰੀ ਕੇਐੱਸ ਈਸ਼ਵਰੱਪਾ ਖ਼ਿਲਾਫ ਖ਼ੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲੀ ਨੇ ਦੱਸਿਆ ਕਿ ਈਸ਼ਵਰੱਪਾ ਨੂੰ ਇਸ ਮਾਮਲੇ ਵਿੱਚ ਪਹਿਲਾ ਮੁਲਜ਼ਮ ਬਣਾਇਆ ਗਿਆ ਹੈ। ਠੇਕੇਦਾਰ ਸੰਤੋਸ਼ ਪਾਟਿਲ ਉਡੁਪੀ ਦੇ ਹੋਟਲ ਵਿੱਚ …
Read More »ਹਰਿਆਣਾ ਵਿਧਾਨ ਸਭਾ ਵਿੱਚ ਸਰਬ ਸਹਿਮਤੀ ਨਾਲ ਚੰਡੀਗੜ੍ਹ ਤੇ SYL ਦੇ ਪਾਣੀ ਲਈ ਮਤਾ ਪਾਸ
ਹਰਿਆਣਾ ਵਿਧਾਨ ਸਭਾ ਵਿੱਚ ਸਰਬ ਸਹਿਮਤੀ ਨਾਲ ਚੰਡੀਗੜ੍ਹ ਤੇ ਐੱਸਵਾਈਐੱਲ ਦੇ ਪਾਣੀ ਲਈ ਮਤਾ ਪਾਸ ਕੀਤਾ ਗਿਆ ਹੈ। ਮਤੇ ਬਾਰੇ ਬੋਲਦਿਆਂ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਕੇਂਦਰ ਵੱਲੋਂ ਨਿਯੁਕਤੀ 1966 ਦੇ ਐਕਟ ਦੇ ਖ਼ਿਲਾਫ਼ ਹੈ।“ਸੁਪਰੀਮ ਕੋਰਟ ਨੇ ਵਾਰ-ਵਾਰ ਕਿਹਾ ਹੈ ਕਿ ਕੇਂਦਰ, ਪੰਜਾਬ ਅਤੇ ਹਰਿਆਣਾ ਦੀ ਸਰਕਾਰ …
Read More »ਪਾਕਿਸਤਾਨ: ਬੇਵਿਸਾਹੀ ਮਤੇ ਤੋਂ ਪਹਿਲਾਂ ਇਮਰਾਨ ਖ਼ਾਨ ਨੂੰ ਝਟਕਾ
ਇਸਲਾਮਾਬਾਦ, 30 ਮਾਰਚ ਪਾਕਿਸਤਾਨ ਦੀ ਸੱਤਾਧਾਰੀ ਗੱਠਜੋੜ ਤੇ ਇੱਕ ਅਹਿਮ ਸਹਿਯੋਗੀ ਨੇ ਬੁੱਧਵਾਰ ਨੂੰ ਕਿਹਾ ਹੈ ਕਿ ਉਹ ਕੌਮੀ ਅਸੈਂਬਲੀ ਵਿੱਚ ਵਿਰੋਧੀ ਧਿਰਾਂ ਦੇ ਬੇਵਿਸਾਹੀ ਮਤੇ ਦਾ ਸਮਰਥਨ ਕਰੇਗੀ। ਇਸ ਨਾਲ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੱਡਾ ਝਟਕਾ ਲੱਗਿਆ ਹੈ, ਜਿਹੜੇ ਹੁਣ ਪ੍ਰਭਾਵੀ ਤੌਰ ਉੱਤੇ ਸੰਸਦ ਵਿੱਚ ਬਹੁਮਤ ਗੁਆ …
Read More »