ਡਾਊਨਟਾਊਨ ਵਿਕਟੋਰੀਆ ਵਿੱਚ 3 ਵਾਹਨਾਂ ਦੀ ਟੱਕਰ ਦੌਰਾਨ ਵਾਪਰੇ ਭਿਆਨਕ ਹਾਦਸੇ ਵਿੱਚ ਰਜਿੰਦਰ ਸਿੰਘ (24) ਪੁੱਤਰ ਹਰਬੰਸ ਸਿੰਘ ਵਾਸੀ ਬੋਹਾ (Boha) ਦੀ ਮੌਤ ਹੋ ਗਈ।ਰਾਜਿੰਦਰ ਸਿੰਘ ਆਪਣੀ ਕਾਰ ਸਮੇਤ ਡਗਲਸ ਅਤੇ ਹੰਬੋਲਟ ਸੜਕਾਂ ਦੇ ਖੇਤਰ ਵਿੱਚ ਬੱਤੀਆਂ ’ਤੇ ਰੁਕਿਆ ਹੋਇਆ ਸੀ। ਪੁਲਿਸ ਆਈ.ਆਈ.ਓ ਵੱਲੋਂ ਦਿੱਤੀ ਗਈ …
Read More »ਕੈਥਲ: ਜ਼ਿਲ੍ਹਾ ਪਰਿਸ਼ਦ ਚੇਅਰਮੈਨ ਖ਼ਿਲਾਫ਼ ਬੇਭਰੋਸਗੀ ਮਤਾ ਪਾਸ
ਰਾਮ ਕੁਮਾਰ ਮਿੱਤਲਗੂਹਲਾ ਚੀਕਾ, 14 ਅਕਤੂਬਰ No Confidence Motion Against Chairman Zila Prishad Kaithal: ਕੈਥਲ ਜ਼ਿਲ੍ਹਾ ਪਰਿਸ਼ਦ ਚੇਅਰਮੈਨ ਦੀਪ ਮਲਿਕ ਜਖੋਲੀ ਦੇ ਖਿਲਾਫ ਵਿਰੋਧੀ ਧਿਰ ਦਾ ਬੇਭਰੋਸਗੀ ਦਾ ਮਤਾ ਪਾਸ ਹੋ ਗਿਆ ਹੈ। ਜ਼ਿਲ੍ਹਾ ਪਰਿਸ਼ਦ ਦੇ 20 ਵਿੱਚੋਂ 17 ਪਾਰਸ਼ਦਾਂ ਨੇ ਮੀਟਿੰਗ ਵਿਚ ਪੁੱਜ ਕੇ ਵੋਟਿੰਗ ਕੀਤੀ ਅਤੇ ਸਾਰੇ 17 …
Read More »ਸਕੂਲ ਬੱਸ ਨੂੰ ਅੱਗ ਲੱਗੀ, 25 ਵਿਦਿਆਰਥੀਆਂ ਤੇ ਅਧਿਆਪਕਾਂ ਦੀ ਮੌਤ ਦਾ ਖ਼ਦਸ਼ਾ
ਥਾਈਲੈਂਡ ਦੀ ਰਾਜਧਾਨੀ ਬੈਂਕਾਕ ਵਿਚ ਮੰਗਲਵਾਰ ਨੂੰ ਇਕ ਸਕੂਲ ਬੱਸ ਨੂੰ ਅੱਗ ਲੱਗ ਜਾਣ ਕਾਰਨ 25 ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਮਾਰੇ ਜਾਣ ਦਾ ਖ਼ਦਸ਼ਾ ਹੈ, ਜਦੋਂਕਿ ਹੋਰ 16 ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਸਰਕਾਰੀ ਅਧਿਕਾਰੀਆਂ ਨੇ ਦੱਸਿਆ ਕਿ ਬੱਸ ਰਾਹੀਂ ਵਿਦਿਆਰਥੀਆਂ ਨੂੰ ਵਿੱਦਿਅਕ ਦੌਰੇ …
Read More »ਸਵਿਟਜ਼ਰਲੈਂਡ: ‘ਖ਼ੁਦਕੁਸ਼ੀ ਕੈਪਸੂਲ’ ਵਿਚ ਸ਼ੱਕੀ ਮੌਤ ਸਬੰਧੀ ਕਈ ਗ੍ਰਿਫ਼ਤਾਰ
ਜਨੇਵਾ, 24 ਸਤੰਬਰ ਉੱਤਰੀ ਸਵਿਟਜ਼ਰਲੈਂਡ ਵਿਚ ਪੁਲੀਸ ਨੇ ਮੰਗਲਵਾਰ ਨੂੰ ਕਈ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਖ਼ਿਲਾਫ਼ ਇਕ ਨਵੇਂ ‘ਖ਼ੁਦਕੁਸ਼ੀ ਕੈਪਸੂਲ’ (suicide capsule) ਵਿਚ ਇਕ ਵਿਅਕਤੀ ਦੀ ਹੋਈ ਸ਼ੱਕੀ ਮੌਤ ਦੇ ਮਾਮਲੇ ਵਿਚ ਫ਼ੌਜਦਾਰੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ‘ਸੈਕਰੋ’ ਸੂਈਸਾਈਡ ਕੈਪਸੂਲ ਨੂੰ ਇਸ ਤਰ੍ਹਾਂ ਤਿਆਰ ਕੀਤਾ …
Read More »ਜਲੰਧਰ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ ਇੱਕ ਮੌਤ, ਕਈ ਬੇਹੋਸ਼
ਪਾਲ ਸਿੰਘ ਨੌਲੀ ਜਲੰਧਰ, 21 ਸਤੰਬਰ ਇਥੋਂ ਦੇ ਦਮੋਰੀਆ ਫਲਾਈਓਵਰ ਨੇੜੇ ਪੁਰਾਣੀ ਰੇਲਵੇ ਰੋਡ ’ਤੇ ਜੈਨ ਆਈਸ ਫੈਕਟਰੀ ਵਿੱਚ ਅੱਜ ਅਮੋਨੀਆ ਗੈਸ ਲੀਕ ਹੋਣ ਕਾਰਨ ਮੁਲਾਜ਼ਮ ਸ਼ੀਤਲ ਸਿੰਘ (68) ਦੀ ਮੌਤ ਹੋ ਗਈ। ਗੈਸ ਲੀਕ ਹੋਣ ਦੇ ਸਹੀ ਕਾਰਨਾਂ ਦਾ ਪਤਾ ਨਹੀਂ ਲੱਗਾ ਹੈ ਪਰ ਸ਼ੱਕ ਹੈ ਕਿ ਫੈਕਟਰੀ ਅੰਦਰ …
Read More »ਲਿਬਨਾਨ: ਵਾਕੀ-ਟਾਕੀ ਧਮਾਕੇ ’ਚ 9 ਮੌਤਾਂ; 300 ਜ਼ਖ਼ਮੀ
ਬੈਰੁਤ, 18 ਸਤੰਬਰ ਲਿਬਨਾਨ ਵਿਚ ਬੀਤੇ ਦਿਨੀਂ ਪੇਜਰਾਂ ਵਿਚ ਧਮਾਕਿਆਂ ਤੋਂ ਬਾਅਦ ਅੱਜ ਵਾਕੀ ਟਾਕੀ ਵਿਚ ਧਮਾਕੇ ਹੋਏ ਹਨ। ਇਸ ਹਮਲੇ ਵਿਚ ਨੌਂ ਜਣਿਆਂ ਦੀ ਮੌਤ ਹੋ ਗਈ ਹੈ ਤੇ ਤਿੰਨ ਸੌ ਜ਼ਖਮੀ ਹੋ ਗਏ ਹਨ। ਇਹ ਧਮਾਕੇ ਰਾਜਧਾਨੀ ਬੇਰੂਤ ਵਿਚ ਕਈ ਥਾਈਂ ਹੋਏ। ਇਨ੍ਹਾਂ ਵਿਚੋਂ ਇਕ ਧਮਾਕਾ ਹਿਜ਼ਬੁੱਲਾ ਦੇ …
Read More »ਹਿਮਾਚਲ ਪ੍ਰਦੇਸ਼: ਐੱਨਆਈਟੀ ਹਮੀਰਪੁਰ ਦੇ ਵਿਦਿਆਰਥੀ ਦੀ ਨਸ਼ੇ ਕਾਰਨ ਮੌਤ ਦੇ ਮਾਮਲੇ ’ਚ ਮੁੱਖ ਮੁਲਜ਼ਮ ਪੰਜਾਬ ਤੋਂ ਗ੍ਰਿਫ਼ਤਾਰ
ਹਮੀਰਪੁਰ, 14 ਸਤੰਬਰ ਹਿਮਚਲ ਪੁਲੀਸ ਨੇ ਕੌਮੀ ਤਕਨੀਕੀ ਸੰਸਥਾ (ਐੱਨਆਈਟੀ) ਹਮੀਰਪੁਰ ’ਚ ਪਿਛਲੇ ਸਾਲ ਐੱਮ.ਟੈੱਕ ਪਹਿਲੇ ਸਾਲ ਦੇ ਵਿਦਿਆਰਥੀ ਦੀ ਕਥਿਤ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਦੇ ਮਾਮਲੇ ’ਚ ਮੁੱਖ ਮੁਲਜ਼ਮ ਨੂੰ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਅੱਜ ਇਹ ਜਾਣਕਾਰੀ ਦਿੱਤੀ। ਹਮੀਰਪੁਰ ਦੇ ਐੱਸਪੀ ਭਗਤ …
Read More »ਫਰਾਂਸ: ਉੱਤਰੀ ਤੱਟ ਨੇੜੇ ਪਰਵਾਸੀਆਂ ਵਾਲੀ ਕਿਸ਼ਤੀ ਡੁੱਬੀ, 13 ਦੀ ਮੌਤ
ਪੈਰਿਸ, 3 ਸਤੰਬਰ ਫਰਾਂਸ ਦੇ ਉੱਤਰੀ ਇਲਾਕੇ ’ਚ ਨੇੜੇ ਇੰਗਲਿਸ਼ ਚੈਨਲ ਪਾਰ ਕਰਨ ਦੀ ਕੋਸ਼ਿਸ਼ ਦੌਰਾਨ ਇੱਕ ਕਿਸ਼ਤੀ ਡੁੱਬਣ ਕਾਰਨ 13 ਪਰਵਾਸੀਆਂ ਦੀ ਮੌਤ ਹੋ ਗਈ। ਫਰਾਂਸ ਦੇ ਤੱਟੀ ਕਸਬੇ ਲੀ ਪੋਰਟਲ ਦੇ ਮੇਅਰ ਓਲਿਵਰ ਬਾਰਬੇਰਿਨ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਚੈਨਲ ਦੇ ਨੇੜੇ ਇੱਕ ਕਿਸ਼ਤੀ ਡੁੱਬਣ ਕਾਰਨ …
Read More »ਧਾਰੀਵਾਲ: ਭੂਤ ਕੱਢਣ ਲਈ ਕੁੱਟਮਾਰ ਕਾਰਨ ਨੌਜਵਾਨ ਦੀ ਮੌਤ, ਪੁਲੀਸ ਨੇ ਕੇਸ ਦਰਜ ਕੀਤਾ
ਸੁੱਚਾ ਸਿੰਘ ਪਸਨਾਵਾਲ ਧਾਰੀਵਾਲ, 24 ਅਗਸਤ ਥਾਣਾ ਧਾਰੀਵਾਲ ਅਧੀਨ ਪਿੰਡ ਸਿੰਘਪੁਰਾ ਵਿੱਚ ਬਿਮਾਰ ਨੌਜਵਾਨ ਲਈ ਦੁਆ ਕਰਨ ਆਏ ਦੋ ਵਿਅਕਤੀਆਂ ਅਤੇ ਸਾਥੀਆਂ ਵਲੋਂ ਭੂਤ ਕੱਢਣ ਦੇ ਨਾਮ ’ਤੇ ਕਾਫੀ ਮਾਰ-ਕੁੱਟ ਕਰਕੇ ਨੌਜਵਾਨ ਨੂੰ ਮਾਰ ਦਿੱਤਾ। ਮ੍ਰਿਤਕ ਦੀ ਪਛਾਣ ਸੈਮੂਅਲ ਮਸੀਹ (30) ਪੁੱਤਰ ਮੰਗਾ ਮਸੀਹ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰ …
Read More »ਵਾਹਨ ਟਕਰਾਉਣ ਤੋਂ ਬਾਅਦ ਤਕਰਾਰ; ਇਕ ਵਿਅਕਤੀ ਦੀ ਮੌਤ
ਜੈਪੁਰ, 17 ਅਗਸਤ ਇੱਥੇ ਸੜਕ ’ਤੇ ਵਾਹਨਾਂ ਦੀ ਟੱਕਰ ਹੋਣ ਤੋਂ ਬਾਅਦ ਦੋ ਧਿਰਾਂ ਵਿਚ ਤਕਰਾਰ ਹੋ ਗਈ ਜਿਸ ਤੋਂ ਬਾਅਦ ਈ-ਰਿਕਸ਼ਾ ਚਾਲਕ ਤੇ ਉਸ ਦੇ ਦੋ ਸਾਥੀਆਂ ਨੇ ਇਕ 36 ਸਾਲਾ ਵਿਅਕਤੀ ਦੀ ਕੁੱਟਮਾਰ ਕੀਤੀ ਜਿਸ ਦੀ ਬਾਅਦ ਵਿਚ ਮੌਤ ਹੋ ਗਈ। ਇਹ ਘਟਨਾ ਸ਼ੁੱਕਰਵਾਰ ਦੇਰ ਰਾਤ ਉਸ ਵੇਲੇ …
Read More »