Home / Tag Archives: ਮਦ (page 5)

Tag Archives: ਮਦ

ਤ੍ਰਿਪੁਰਾ ’ਚ ਮੋਦੀ ਨੇ ਕਾਂਗਰਸ ਗੱਠਜੋੜ ਨੂੰ ਨਿਸ਼ਾਨਾ ਬਣਾਇਆ

ਅਗਰਤਲਾ, 13 ਫਰਵਰੀ ਤ੍ਰਿਪੁਰਾ ਵਿਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕਾਂਗਰਸ ਤੇ ਖੱਬੇ ਪੱਖੀ ਗੱਠਜੋੜ ‘ਤੇ ਨਿਸ਼ਾਨਾ ਸੇਧਿਆ। ਪ੍ਰਧਾਨ ਮੰਤਰੀ ਨੇ ਦੋਸ਼ ਲਾਇਆ ਕਿ ਉਨ੍ਹਾਂ ਸੂਬੇ ਨੂੰ ਤਬਾਹੀ ਦੇ ਕੰਢੇ ‘ਤੇ ਲਿਆ ਖੜ੍ਹਾ ਕੀਤਾ ਸੀ। ਪ੍ਰਧਾਨ ਮੰਤਰੀ ਨੇ ਕਿਹਾ ਕਿ …

Read More »

ਪ੍ਰਧਾਨ ਮੰਤਰੀ ਮੋਦੀ ਦੇ 21 ਵਿਦੇਸ਼ੀ ਦੌਰਿਆਂ ’ਤੇ 22.76 ਕਰੋੜ ਰੁਪਏ ਖਰਚੇ

ਨਵੀਂ ਦਿੱਲੀ, 2 ਫਰਵਰੀ ਕੇਂਦਰ ਸਰਕਾਰ ਨੇ ਅੱਜ ਰਾਜ ਸਭਾ ਵਿਚ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 2019 ਤੋਂ ਲੈ ਕੇ ਹੁਣ ਤੱਕ 21 ਵਾਰ ਵਿਦੇਸ਼ ਦੌਰਿਆਂ ‘ਤੇ ਗਏ ਹਨ ਅਤੇ ਇਨ੍ਹਾਂ ਦੌਰਿਆਂ ‘ਤੇ 22.76 ਕਰੋੜ ਰੁਪਏ ਖਰਚੇ ਗਏ ਹਨ। ਵਿਦੇਸ਼ ਰਾਜ ਮੰਤਰੀ ਵੀ ਮੁਰਲੀਧਰਨ ਨੇ ਰਾਜ ਸਭਾ ਵਿੱਚ ਇੱਕ …

Read More »

ਮੋਦੀ ਬਾਰੇ ਸਾਡੀ ਡਾਕੂਮੈਂਟਰੀ ਸਹੀ ਤੇ ਇਸ ਲਈ ਡੂੰਘੀ ਖੋਜ ਕੀਤੀ ਗਈ: ਬੀਬੀਸੀ

ਲੰਡਨ, 20 ਜਨਵਰੀ ਬੀਬੀਸੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਆਪਣੀ ਡਾਕੂਮੈਂਟਰੀ ਨੂੰ ਡੂੰਘੀ ਖੋਜ ਕਰਾਰ ਦਿੰਦਿਆਂ ਸਹੀ ਕਰਾਰ ਦਿੱਤਾ ਹੈ। ਬੀਤੇ ਦਿਨ ਭਾਰਤੀ ਵਿਦੇਸ਼ ਮੰਤਰਾਲੇ ਨੇ ਇਸ ਦਸਤਾਵੇਜ਼ੀ ਦੀ ਖਾਸੀ ਆਲੋਚਨਾ ਕੀਤੀ ਸੀ। ਬੀਬੀਸੀ ਦੇ ਬੁਲਾਰੇ ਨੇ ਬਿਆਨ ਵਿੱਚ ਕਿਹਾ, ‘ਡਾਕੂਮੈਂਟਰੀ ਲਈ ਉੱਚ ਸੰਪਾਦਕੀ ਮਾਪਦੰਡਾਂ ਅਨੁਸਾਰ ਡੂੰਘਾਈ ਨਾਲ ਖੋਜ …

Read More »

ਨੀਰਵ ਮੋਦੀ ਨੂੰ ਝਟਕਾ, ਹਵਾਲਗੀ ਖ਼ਿਲਾਫ਼ ਬਰਤਾਨਵੀ ਸੁਪਰੀਮ ਕੋਰਟ ਜਾਣ ਦੀ ਇਜਾਜ਼ਤ ਨਾ ਮਿਲੀ

ਲੰਡਨ, 15 ਦਸੰਬਰ ਭਗੌੜੇ ਹੀਰਾ ਵਪਾਰੀ ਨੀਰਵ ਮੋਦੀ ਨੂੰ ਉਸ ਦੀ ਹਵਾਲਗੀ ਵਿਰੁੱਧ ਕਾਨੂੰਨੀ ਲੜਾਈ ਵਿੱਚ ਇੱਕ ਹੋਰ ਝਟਕਾ ਲੱਗਾ, ਜਦੋਂ ਲੰਡਨ ਸਥਿਤ ਹਾਈ ਕੋਰਟ ਨੇ ਉਸ ਦੀ ਹਵਾਲਗੀ ਦੇ ਹੁਕਮ ਵਿਰੁੱਧ ਬਰਤਾਨੀਆ ਦੀ ਸੁਪਰੀਮ ਕੋਰਟ ਵਿੱਚ ਅਪੀਲ ਕਰਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ। Source link

Read More »

ਐਂਬੂਲੈਂਸ ਨੂੰ ਰਾਹ ਦੇਣ ਲਈ ਪ੍ਰਧਾਨ ਮੰਤਰੀ ਮੋਦੀ ਦਾ ਕਾਫਲਾ ਰੁਕਿਆ

ਅਹਿਮਦਾਬਾਦ, 1 ਦਸੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਅਹਿਮਦਾਬਾਦ ਵਿਚ ਰੋਡ ਸ਼ੋਅ ਕੀਤਾ ਗਿਆ ਜਿਸ ਦੌਰਾਨ ਇੱਕ ਐਂਬੂਲੈਂਸ ਨੂੰ ਰਸਤਾ ਦੇਣ ਲਈ ਪ੍ਰਧਾਨ ਮੰਤਰੀ ਨੇ ਆਪਣੇ ਕਾਫਲੇ ਨੂੰ ਰੋਕਿਆ। ਇਹ ਰੋਡ ਸ਼ੋਅ 50 ਕਿਲੋਮੀਟਰ ਦੀ ਦੂਰੀ ਤੈਅ ਕਰੇਗਾ ਜੋ ਨਰੋਦਾ ਗਾਮ ਤੋਂ ਸ਼ੁਰੂ ਹੋ ਕੇ ਗਾਂਧੀਨਗਰ ਦੱਖਣੀ ਹਲਕੇ ਵਿੱਚ …

Read More »

ਮੋਦੀ ਵੱਲੋਂ ਡੇਰਾ ਬਿਆਸ ਦਾ ਦੌਰਾ 5 ਨੂੰ

ਟ੍ਰਿਬਿਉੂਨ ਨਿਉੂਜ਼ ਸਰਵਿਸ ਅੰਮ੍ਰਿਤਸਰ, 2 ਨਵੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਨਵੰਬਰ ਨੂੰ ਰਾਧਾ ਸੁਆਮੀ ਡੇਰਾ ਬਿਆਸ ਵਿਖੇ ਆ ਰਹੇ ਹਨ। ਇਸ ਦੀ ਪੁਸ਼ਟੀ ਭਾਜਪਾ ਆਗੂ ਅਮਰਜੀਤ ਸਿੰਘ ਟਿੱਕਾ ਨੇ ਕੀਤੀ। ਉਨ੍ਹਾਂ ਦੱਸਿਆ ਕਿ ਇਸ ਦੌਰੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਨਗੇ। ਉਨ੍ਹਾਂ …

Read More »

ਮੇਰੇ ਹਿੰਦੂਆਂ, ਭਾਰਤ ਤੇ ਮੋਦੀ ਨਾਲ ਚੰਗੇ ਸਬੰਧ: ਟਰੰਪ

ਵਾਸ਼ਿੰਗਟਨ, 27 ਅਕਤੂਬਰ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਜੇ ਉਹ 2024 ਦੀਆਂ ਰਾਸ਼ਟਰਪਤੀ ਚੋਣਾਂ ਜਿੱਤ ਜਾਂਦੇ ਹਨ ਤਾਂ ਉਹ ਭਾਰਤ ਨਾਲ ਅਮਰੀਕਾ ਦੇ ਸਬੰਧਾਂ ਨੂੰ ਅਗਲੇ ਪੱਧਰ ਤੱਕ ਲੈ ਜਾਣਗੇ। ਫਲੋਰੀਡਾ ਵਿੱਚ ਆਪਣੇ ਮਾਰ-ਏ-ਲਾਗੋ ਰਿਜ਼ੋਰਟ ਵਿੱਚ ਰਿਪਬਲਿਕਨ ਹਿੰਦੂ ਕੁਲੀਸ਼ਨ (ਆਰਐੱਚਸੀ) ਵੱਲੋਂ ਕਰਵਾਏ ਦੀਵਾਲੀ ਸਮਾਗਮ ਵਿੱਚ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਜਰੀਵਾਲ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਵਧਾਈ

ਨਵੀਂ ਦਿੱਲੀ, 17 ਅਕਤੂਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਆਪਣੇ ਹਮਰੁਤਬਾ ਭਗਵੰਤ ਮਾਨ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਸ੍ਰੀ ਮੋਦੀ ਨੇ ਇਕ ਟਵੀਟ ਵਿੱਚ ਭਗਵੰਤ ਮਾਨ ਨੂੰ ਜਨਮ ਦਿਨ ਦੀ ਵਧਾਈ ਦਿੰਦਿਆਂ ਕਿਹਾ ਕਿ ‘ਪਰਮਾਤਮਾ ਉਨ੍ਹਾਂ ਨੂੰ ਲੰਮੀ ਤੇ …

Read More »

ਮੋਦੀ ਵੱਲੋਂ ਪੂਤਿਨ ਨੂੰ ਯੂਕਰੇਨ ’ਚ ਜੰਗ ਰੋਕਣ ਦੀ ਸਲਾਹ ਤੋਂ ਅਮਰੀਕਾ ਖੁਸ਼

ਵਾਸ਼ਿੰਗਟਨ, 23 ਸਤੰਬਰ ਅਮਰੀਕਾ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਉਸ ਬਿਆਨ ਦਾ ਸਵਾਗਤ ਜਿਸ ਵਿੱਚ ਉਨ੍ਹਾਂ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੂੰ ਕਿਹਾ ਸੀ ਕਿ ”ਇਹ ਜੰਗ ਦਾ ਸਮਾਂ ਨਹੀਂ ਹੈ।” ਪੈਂਟਾਗਨ ਦੇ ਇੱਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ …

Read More »

ਪ੍ਰਧਾਨ ਮੰਤਰੀ ਦੇ ਜਨਮ ਦਿਨ ਮੌਕੇ ‘ਅਖੰਡ ਪਾਠ’ ਕਰਵਾਉਣ ਵਾਲੇ ਸਿੱਖਾਂ ਦਾ ਵਫ਼ਦ ਮੋਦੀ ਨੂੰ ਮਿਲਿਆ

ਨਵੀਂ ਦਿੱਲੀ, 19 ਸਤੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਕੌਮੀ ਰਾਜਧਾਨੀ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ‘ਅਖੰਡ ਪਾਠ’ ਕਰਵਾਉਣ ਵਾਲੇ ਸਿੱਖਾਂ ਦੇ ਇਕ ਵਫ਼ਦ ਨੇ ਅੱਜ ਸ੍ਰੀ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪ੍ਰਸਾਦ ਤੇ ਆਪਣਾ ਅਸ਼ੀਰਵਾਦ ਦਿੱਤਾ। ਪ੍ਰਧਾਨ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਕੋਲੋਂ ਪ੍ਰਾਪਤ …

Read More »