Home / Tag Archives: ਮਨ

Tag Archives: ਮਨ

ਦੇਸ਼ ਦੀ ਫ਼ੌਜ ਨੇ ਮੈਨੂੰ 10 ਸਾਲ ਲਈ ਜੇਲ੍ਹ ’ਚ ਸੁੱਟਣ ਦੀ ਸਾਜ਼ਿਸ਼ ਰਚੀ: ਇਮਰਾਨ ਖ਼ਾਨ

ਲਾਹੌਰ (ਪਾਕਿਸਤਾਨ), 15 ਮਈ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਦਾਅਵਾ ਕੀਤਾ ਹੈ ਕਿ ਦੇਸ਼ ਦੀ ਤਾਕਤਵਰ ਫ਼ੌਜ ਉਨ੍ਹਾਂ ਨੂੰ ਦੇਸ਼ਧ੍ਰੋਹ ਦੇ ਦੋਸ਼ ਹੇਠ ਅਗਲੇ 10 ਸਾਲਾਂ ਤੱਕ ਜੇਲ੍ਹ ਵਿੱਚ ਰੱਖਣ ਦੀ ਸਾਜ਼ਿਸ਼ ਰਚੀ ਹੈ।70 ਸਾਲਾ ਖਾਨ ਨੇ ਅਪਰਾਧੀਆਂ ਦੇ ਗਰੋਹ ਖ਼ਿਲਾਫ਼ ਆਪਣੇ ਖੂਨ ਦੀ ਆਖਰੀ ਬੂੰਦ ਤੱਕ …

Read More »

ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਜਲੰਧਰ ਸ਼ਹਿਰ ’ਚ ਰੋਡ ਸ਼ੋਅ ਕੀਤਾ

ਪਾਲ ਸਿੰਘ ਨੌਲੀ ਜਲੰਧਰ, 6 ਮਈ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰੋਡ ਸ਼ੋਅ ਦੋਰਾਨ ਜਲੰਧਰ ਵਾਸੀਆਂ ਨੂੰ ਇਤਿਹਾਸ ਰਚਣ ਦਾ ਸੱਦਾ ਦਿੰਦਿਆ ਆਪ ਉਮੀਦਵਾਰ ਸ਼ੁਸ਼ੀਲ ਰਿੰਕੂ ਨੂੰ ਜਿਤਾਉਣ ਦੀ ਅਪੀਲ ਕੀਤੀ। ਇਸ ਮੌਕੇ ਪਾਰਟੀ ਦੇ …

Read More »

‘ਮਨ ਕੀ ਬਾਤ’ ਮੇਰੇ ਲਈ ਅਧਿਆਤਮਕ ਸਫ਼ਰ: ਮੋਦੀ

ਨਵੀਂ ਦਿੱਲੀ, 30 ਅਪਰੈਲ ਮੁੱਖ ਅੰਸ਼ ਪ੍ਰੋਗਰਾਮ ਨੂੰ ਕਰੋੜਾਂ ਭਾਰਤੀਆਂ ਦੀਆਂ ਭਾਵਨਾਵਾਂ ਦਾ ਪ੍ਰਗਟਾਵਾ ਦੱਸਿਆ ਸੰਯੁਕਤ ਰਾਸ਼ਟਰ ਹੈੱਡਕੁਆਰਟਰਜ਼ ਵਿੱਚ ਵੀ ਰੇਡੀਓ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦੀ 100ਵੀਂ ਲੜੀ ਮੌਕੇ ਕਿਹਾ ਕਿ ਸਾਲ 2014 ਵਿੱਚ ਦਿੱਲੀ ਆਉਣ ਮੌਕੇ …

Read More »

‘ਮਨ ਕੀ ਬਾਤ’ ਦੀਆਂ 100 ਇਤਿਹਾਸਕ ਕੜੀਆਂ ਮੀਲ ਦਾ ਪੱਥਰ: ਅਨੁਰਾਗ ਠਾਕੁਰ

ਪਾਲ ਸਿੰਘ ਨੌਲੀ ਜਲੰਧਰ, 30 ਅਪਰੈਲ ਕੇਂਦਰੀ ਸੂਚਨਾ ਤੇ ਪ੍ਰਸਾਰਣ ਅਤੇ ਯੁਵਾ ਤੇ ਖੇਡ ਮਾਮਲਿਆਂ ਬਾਰੇ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਦੀ 100ਵੀਂ ਕੜੀ ਨੂੰ ਭਾਜਪਾ ਵਰਕਰਾਂ ਨਾਲ ਵਾਰਡ ਨੰਬਰ 121, ਰਾਮਾ ਮੰਡੀ ਜਲੰਧਰ ਵਿੱਚ ਸੁਣਿਆ ਅਤੇ ਇਸ ਨੂੰ ਇਕ ਇਤਿਹਾਸਕ …

Read More »

ਮੁਖਤਾਰ ਅੰਸਾਰੀ ਮਾਮਲੇ ’ਚ ਅਦਾਲਤ ਜਾਵਾਂਗੇ: ਭਗਵੰਤ ਮਾਨ

ਆਤਿਸ਼ ਗੁਪਤਾਚੰਡੀਗੜ੍ਹ, 24 ਅਪਰੈਲ ਪੰਜਾਬ ਸਰਕਾਰ ਅੰਸਾਰੀ ਮਾਮਲੇ ‘ਚ ਵਕੀਲਾਂ ‘ਤੇ ਖ਼ਰਚੇ 55 ਲੱਖ ਰੁਪਏ ਦੀ ਵਸੂਲੀ ਲਈ ਅਦਾਲਤ ਦਾ ਦਰਵਾਜ਼ਾ ਖੜਕਾਉਣ ਦੀ ਤਿਆਰੀ ਕਰ ਰਹੀ ਹੈ। ਇਸ ਗੱਲ ਦਾ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਦੇ ਮਿਉਂਸਿਪਲ ਭਵਨ ਵਿੱਚ ਅੱਜ ਵੱਖ-ਵੱਖ ਵਿਭਾਗਾਂ ‘ਚ ਨਿਯੁਕਤੀ ਪੱਤਰ ਸੌਂਪਣ ਮੌਕੇ ਕੀਤਾ। …

Read More »

ਪੰਜਾਬ ਦੇ ਨੌਜਵਾਨਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਰਾਜ ਸਰਕਾਰ ਪੂਰਾ ਸਹਿਯੋਗ ਦੇਵੇਗੀ: ਮਾਨ

ਚੰਡੀਗੜ੍ਹ, 5 ਅਪਰੈਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਨੌਜਵਾਨਾਂ ਨੂੰ ਨਵੇਂ ਵਪਾਰਕ ਉੱਦਮ ਸ਼ੁਰੂ ਕਰਨ ਲਈ ਪੂਰਾ ਸਹਿਯੋਗ ਦੇਵੇਗੀ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਉਹ ਨੌਕਰੀ ਲੱਭਣ ਵਾਲੇ ਬਣਨ ਦੀ ਬਜਾਏ ਨੌਕਰੀਆਂ ਦੇਣ ਵਾਲੇ ਬਣਨ। ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਨੇ …

Read More »

ਖਟਕੜ ਕਲਾਂ ਮੁਹੱਲਾ ਕਲੀਨਿਕ ’ਤੇ ਲੱਗੀ ਭਗਵੰਤ ਮਾਨ ਦੀ ਤਸਵੀਰ ’ਤੇ ਕਾਲਖ ਪੋਥਣ ਦੇ ਦੋਸ਼ ’ਚ ਤਿੰਨ ਵਿਦਿਆਰਥੀ ਗ੍ਰਿਫ਼ਤਾਰ

ਅਪਰਨਾ ਬੈਨਰਜੀ ਜਲੰਧਰ, 28 ਮਾਰਚ ਖਟਕੜ ਕਲਾਂ ਦੇ ਮੁਹੱਲਾ ਕਲੀਨਿਕ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਤਸਵੀਰਾਂ ‘ਤੇ ਕਾਲਖ ਪੋਥਣ ਦੇ ਮਾਮਲੇ ‘ਚ ਨਵਾਂਸ਼ਹਿਰ ਪੁਲੀਸ ਨੇ ਅੱਜ ਪੰਜਾਬ ਸਟੂਡੈਂਟਸ ਯੂਨੀਅਨ ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਵਿਦਿਆਰਥੀਆਂ ਨੇ ਕਲੀਨਿਕ ਤੋਂ ਭਗਤ ਸਿੰਘ ਦੀਆਂ ਤਸਵੀਰਾਂ ਹਟਾਉਣ ਦੇ …

Read More »

ਮੈਨੂੰ ਮੰਗਲਵਾਰ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ: ਟਰੰਪ

ਨਿਊਯਾਰਕ, 18 ਮਾਰਚ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅੱਜ ਕਿਹਾ ਹੈ ਕਿ ਮੈਨਹਟਨ ਦੇ ਜ਼ਿਲ੍ਹਾ ਅਟਾਰਨੀ ਦਫਤਰ ਨੇ ਸੰਕੇਤ ਦਿੱਤਾ ਹੈ ਕਿ ਉਨ੍ਹਾਂ ਨੂੰ ਮੰਗਲਵਾਰ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਜ਼ਿਲ੍ਹਾ ਅਟਾਰਨੀ ਦੇ ਦਫ਼ਤਰ ਦੇ ਬੁਲਾਰੇ ਨੇ ਤੁਰੰਤ ਟਿੱਪਣੀ ਲਈ ਬੇਨਤੀ ਦਾ ਜਵਾਬ ਨਹੀਂ ਦਿੱਤਾ। Source link

Read More »

ਪਾਕਿਸਤਾਨ ’ਚ ਹੋਲੀ ਮਨਾ ਰਹੇ ਵਿਦਿਆਰਥੀਆਂ ਦੀ ਕੁੱਟਮਾਰ

ਇਸਲਾਮਾਬਾਦ, 7 ਮਾਰਚ ਇਥੇ ਪੰਜਾਬ ਯੂਨੀਵਰਸਿਟੀ ਦੇ ਨਵੇਂ ਕੈਂਪਸ ਵਿੱਚ ਹੋਲੀ ਮਨਾ ਰਹੇ ਹਿੰਦੂ ਵਿਦਿਆਰਥੀਆਂ ‘ਤੇ ਇਸਲਾਮੀ ਜਮੀਅਤ ਤੁਲਬਾ (ਆਈਜੇਟੀ) ਦੇ ਕਾਰਕੁਨਾਂ ਵੱਲੋਂ ਕਥਿਤ ਤੌਰ ‘ਤੇ ਹਮਲਾ ਕਰਨ ਕਾਰਨ ਘੱਟੋ ਘੱਟ 15 ਵਿਦਿਆਰਥੀ ਜ਼ਖ਼ਮੀ ਹੋ ਗਏ। ਸੋਸ਼ਲ ਨੈੱਟਵਰਕਿੰਗ ਪਲੇਟਫਾਰਮ ‘ਤੇ ਕਈ ਵੀਡੀਓਜ਼ ਸਾਹਮਣੇ ਆਈਆਂ ਹਨ, ਜਿਸ ਵਿਚ ਦਿਖਾਇਆ ਗਿਆ ਹੈ …

Read More »

ਕੇਜਰੀਵਾਲ ਨਾਲ ਭਗਵੰਤ ਮਾਨ ਕਰਨਾਟਕ ਪੁੱਜੇ

ਦਾਵਨਗੇਰੇ(ਕਰਨਾਟਕ), 4 ਮਾਰਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਰਨਾਟਕ ਦੇ ਦੌਰੇ ‘ਤੇ ਇਥੇ ਪੁੱਜੇ। ਸ੍ਰੀ ਕੇਜਰੀਵਾਲ ਨੇ ਅੱਜ ਇਥੇ ਕਿਹਾ ਹੈ ਕਿ ਭਾਜਪਾ ਵਿਧਾਇਕ ਦਾ ਪੁੱਤਰ ਕਰਨਾਟਕ ਵਿੱਚ 8 ਕਰੋੜ ਸਮੇਤ ਫੜਿਆ ਗਿਆ ਪਰ ਉਸ ਦੀ ਥਾਂ ਮਨੀਸ਼ ਸਿਸੋਦੀਆ ਨੂੰ ਗ੍ਰਿਫ਼ਤਾਰ ਕਰ …

Read More »