ਜੋਗਿੰਦਰ ਸਿੰਘ ਮਾਨ ਮਾਨਸਾ, 20 ਸਤੰਬਰ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਅੱਜ ਇਥੋਂ ਦੀ ਅਦਾਲਤ ਵਿੱਚ 24 ਮੁਲਜ਼ਮਾਂ ਨੇ ਵੀਡੀਓ ਕਾਨਫਰੰਸ (ਵੀਸੀ) ਰਾਹੀਂ ਪੇਸ਼ੀ ਭੁਗਤੀ। ਜੱਗੂ ਭਗਵਾਨਪੁਰੀਆ ਨੂੰ ਪੁਲੀਸ ਵੱਲੋਂ ਰਿਮਾਂਡ ’ਤੇ ਲਿਜਾਣ ਕਾਰਨ ਉਹ ਪੇਸ਼ੀ ਨਹੀਂ ਭੁਗਤ ਸਕਿਆ। ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ 24 …
Read More »ਰਸਤਾ ਖੋਲ੍ਹਣ ਦੇ ਮਾਮਲੇ ਵਿੱਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਸੁਭਾਸ਼ ਚੰਦਰ ਸਮਾਣਾ, 17 ਸਤੰਬਰ ਇੱਥੇ ਸਮਾਣਾ-ਪਾਤੜਾਂ ਸੜਕ ’ਤੇ ਸਥਿਤ ਅਗਰਵਾਲ ਕਲੋਨੀ ਵਿੱਚੋਂ ਦੀ ਨਾਲ ਲਗਦੀ ਜ਼ਮੀਨ ਲਈ ਰਸਤਾ ਖੋਲ੍ਹਣ ਦੇ ਮਾਮਲੇ ਵਿੱਚ ਗੋਲੀਆਂ ਚੱਲਣ ਦੇ ਮਾਮਲੇ ਵਿੱਚ ਬੀਤੀ ਰਾਤ ਹੋਏ ਝਗੜੇ ਵਿਚ ਸਿਟੀ ਪੁਲੀਸ ਸਮਾਣਾ ਨੇ 7 ਜਣਿਆਂ ਅਤੇ ਇਕ ਔਰਤ ਸਣੇ 4 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ …
Read More »ਸਿਰਸਾ: ਵਿਆਹੁਤਾ ਕਤਲ ਮਾਮਲੇ ’ਚ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਹਰਿਆਣਾ ਦੇ ਖੇਤੀ ਮੰਤਰੀ ਦਾ ਰਾਹ ਡੱਕਿਆ
ਪ੍ਰਭੂ ਦਿਆਲ ਸਿਰਸਾ, 21 ਅਗਸਤ ਇਥੋਂ ਦੇ ਪਿੰਡ ਸੁਖਚੈਨ ’ਚ ਬੀਤੇ ਦਿਨੀਂ ਵਿਆਹੁਤਾ ਦਾ ਸਹੁਰੇ ਪਰਿਵਾਰ ਵੱਲੋਂ ਕਥਿਤ ਤੌਰ ’ਤੇ ਕਤਲ ਕਰਨ ਦੇ ਮਾਮਲੇ ’ਚ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਪਿੰਡ ਥਿਰਾਜ ਤੇ ਇਸ ਦੇ ਨਾਲ ਲੱਗਦੇ ਹੋਰ ਪਿੰਡਾਂ ਦੇ ਲੋਕਾਂ ਨੇ ਖੇਤੀ ਮੰਤਰੀ ਜੇਪੀ ਦਲਾਲ ਦਾ …
Read More »ਪੰਜਾਬ ਪੁਲੀਸ ਨੇ ਲਾਰੈਂਸ ਬਿਸ਼ਨੋਈ ਨੂੰ ਕਤਲ ਦੇ ਮਾਮਲੇ ’ਚ ਚੰਡੀਗੜ੍ਹ ਅਦਾਲਤ ’ਚ ਪੇਸ਼ ਕੀਤਾ
ਚੰਡੀਗੜ੍ਹ, 17 ਅਗਸਤ ਪੰਜਾਬ ਪੁਲੀਸ ਨੇ ਅੱਜ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਕਤਲ ਕੇਸ ਵਿੱਚ ਇਥੋਂ ਦੀ ਸੈਕਟਰ 43 ਦੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ। ਸੋਨੂੰ ਸ਼ਾਹ ਕਤਲ ਕੇਸ ਵਿੱਚ ਬਿਸ਼ਨੋਈ ਨੂੰ ਬਠਿੰਡਾ ਜੇਲ੍ਹ ਤੋਂ ਚੰਡੀਗੜ੍ਹ ਲਿਆਂਦਾ ਗਿਆ। ਇਸ ਕਾਰਨ ਅਦਾਲਤ ਦੇ ਆਲੇ-ਦੁਆਲੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। The …
Read More »ਮੋਗਾ ’ਚ ਬਜ਼ੁਰਗ ਦੀ ਹੱਤਿਆ ਮਾਮਲੇ ’ਚ ਗੈਂਗਸਟਰ ਤੇ ਸ਼ੂਟਰ ਗੋਪੀ ਡੱਲੇਵਾਲੀਆ ਗ੍ਰਿਫ਼ਤਾਰ
ਮਹਿੰਦਰ ਸਿੰਘ ਰੱਤੀਆਂ ਮੋਗਾ, 11 ਅਗਸਤ ਮੋਗਾ ਪੁਲੀਸ ਤੇ ਪੰਜਾਬ ਪੁਲੀਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਨੇ ਸਾਂਝੇ ਅਪਰੇਸ਼ਨ ਵਿਚ ਗੈਂਗਸਟਰ ਤੇ ਨਾਮੀ ਸ਼ੂਟਰ ਗੁਰਪ੍ਰੀਤ ਸਿੰਘ ਉਰਫ਼ ਗੋਪੀ ਡੱਲੇਵਾਲੀਆ ਨੂੰ ਇਥੇ ਬੀਤੇ ਮਹੀਨੇ ਦੀ 16 ਜੁਲਾਈ ਨੂੰ ਬਜ਼ੁਰਗ ਦੀ ਘਰ ਅੰਦਰ ਵੜ੍ਹਕੇ ਗੋਲੀ ਨਾਲ ਹੱਤਿਆ ਦੋਸ਼ ਹੇਠ ਗ੍ਰਿਫ਼ਤਾਰ ਕੀਤਾ …
Read More »ਮਾਣਹਾਨੀ ਮਾਮਲਾ: ਸੁਪਰੀਮ ਕੋਰਟ ਵੱਲੋਂ ਰਾਹੁਲ ਗਾਂਧੀ ਦੀ ਅਰਜ਼ੀ ’ਤੇ ਗੁਜਰਾਤ ਸਰਕਾਰ ਨੂੰ ਨੋਟਿਸ
ਨਵੀਂ ਦਿੱਲੀ, 21 ਜੁਲਾਈ ਸੁਪਰੀਮ ਕੋਰਟ ਨੇ ‘ਮੋਦੀ ਗੋਤ’ ਟਿੱਪਣੀ ਵਿਵਾਦ ਨਾਲ ਜੁੜੇ ਮਾਣਹਾਨੀ ਮਾਮਲੇ ਵਿੱਚ ਗੁਜਰਾਤ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਅਰਜ਼ੀ ’ਤੇ ਅੱਜ ਗੁਜਰਾਤ ਦੇ ਸਾਬਕਾ ਮੰਤਰੀ ਪੂਰਨੇਸ਼ ਮੋਦੀ ਅਤੇ ਸੂਬਾ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਇਸ ਸਬੰਧੀ ਜਵਾਬ …
Read More »ਬੰਨ੍ਹ ਤੋੜਨ ਦੇ ਮਾਮਲੇ ’ਚ ਵਿਧਾਇਕ ਰਾਣਾ ਇੰਦਰ ਪ੍ਰਤਾਪ ਖ਼ਿਲਾਫ਼ ਕੇਸ ਦਰਜ
ਸੁਲਤਾਨਪੁਰ ਲੋਧੀ, 15 ਜੁਲਾਈ ਸੁਲਤਾਨਪੁਰ ਲੋਧੀ ਦੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਬੀਤੀ ਦੇਰ ਰਾਤ ਹਲਕੇ ਦੇ ਲੋਕਾਂ ਨੂੰ ਨਾਲ ਲੈ ਕੇ ਪਿੰਡ ਭਰੋਆਣਾ ਨੇੜਿਓਂ ਸਤਲੁਜ ਦਾ ਧੁੱਸੀ ਬੰਨ੍ਹ ਤੋੜ ਦਿੱਤਾ ਗਿਆ। ਪੁਲੀਸ ਨੇ ਇਸ ਮਾਮਲੇ ਵਿੱਚ ਵਿਧਾਇਕ ਅਤੇ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਵਿਰੋਧੀ ਧਿਰਾਂ ਦੇ ਆਗੂਆਂ …
Read More »ਮੁੰਬੲੀ: ਫੇਮਾ ਦੀ ੳੁਲੰਘਣਾ ਦੇ ਮਾਮਲੇ ’ਚ ਅਨਿਲ ਅੰਬਾਨੀ ੲੀਡੀ ਅੱਗੇ ਪੇਸ਼
ਮੁੰਬਈ, 3 ਜੁਲਾਈ ਰਿਲਾਇੰਸ ਏਡੀਏ ਗਰੁੱਪ ਦੇ ਚੇਅਰਮੈਨ ਅਨਿਲ ਅੰਬਾਨੀ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (ਫੇਮਾ) ਦੀ ਕਥਿਤ ਉਲੰਘਣਾ ਦੀ ਆਪਣੀ ਜਾਂਚ ਦੇ ਸਬੰਧ ਵਿੱਚ ਅੱਜ ਇਥੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸਾਹਮਣੇ ਪੇਸ਼ ਹੋਏ। 64 ਸਾਲਾ ਅੰਬਾਨੀ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ ਦੀਆਂ ਵੱਖ-ਵੱਖ ਧਾਰਾਵਾਂ ਦੇ ਤਹਿਤ ਦਰਜ ਕੀਤੇ ਮਾਮਲੇ ‘ਚ ਆਪਣਾ …
Read More »ਹਿੰਸਾ ਮਾਮਲਾ: ਇਮਰਾਨ ਨੂੰ ਅਗਾਊਂ ਜ਼ਮਾਨਤ ਮਿਲੀ
ਲਾਹੌਰ, 21 ਜੂਨ ਪਾਕਿਸਤਾਨ ਦੀ ਅਤਿਵਾਦ ਵਿਰੋਧੀ ਅਦਾਲਤ ਨੇ 9 ਮਈ ਦੀ ਹਿੰਸਾ ਦੌਰਾਨ ਅੱਗਾਂ ਲਾਉਣ ਨਾਲ ਜੁੜੇ ਦੋ ਮਾਮਲਿਆਂ ਵਿੱਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ 7 ਜੁਲਾਈ ਤੱਕ ਗ੍ਰਿਫ਼ਤਾਰੀ ‘ਤੇ ਰੋਕ ਲਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਭ੍ਰਿਸ਼ਟਾਚਾਰ ਮਾਮਲੇ ਵਿੱਚ ਇਮਰਾਨ ਦੀ ਗ੍ਰਿਫ਼ਤਾਰੀ ਮਗਰੋਂ 9 ਮਈ ਨੂੰ ਹਿੰਸਾ …
Read More »32 ਸਾਲ ਪਹਿਲਾਂ ਕਾਂਗਰਸ ਨੇਤਾ ਦੀ ਹੱਤਿਆ ਦੇ ਮਾਮਲੇ ’ਚ ਮੁਖਤਾਰ ਅੰਸਾਰੀ ਨੂੰ ਉਮਰ ਕੈਦ
ਲਖਨਊ, 5 ਜੂਨ ਵਾਰਾਨਸੀ ਦੀ ਅਦਾਲਤ ਨੇ ਗੈਂਗਸਟਰ-ਸਿਆਸਤਦਾਨ ਮੁਖਤਾਰ ਅੰਸਾਰੀ ਨੂੰ 32 ਸਾਲ ਪਹਿਲਾਂ ਕਾਂਗਰਸੀ ਨੇਤਾ ਅਵਧੇਸ਼ ਰਾਏ ਦੀ ਹੱਤਿਆ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਕਾਂਗਰਸ ਨੇਤਾ ਅਜੈ ਰਾਏ ਦੇ ਭਰਾ ਅਵਧੇਸ਼ ਰਾਏ ਦੀ 3 ਅਗਸਤ 1991 ਨੂੰ ਲਾਹੌਰਬੀਰ ਸਥਿਤ ਉਨ੍ਹਾਂ ਦੇ ਘਰ …
Read More »