Home / Tag Archives: ਮਮਲ (page 5)

Tag Archives: ਮਮਲ

ਬੰਨ੍ਹ ਤੋੜਨ ਦੇ ਮਾਮਲੇ ’ਚ ਵਿਧਾਇਕ ਰਾਣਾ ਇੰਦਰ ਪ੍ਰਤਾਪ ਖ਼ਿਲਾਫ਼ ਕੇਸ ਦਰਜ

ਸੁਲਤਾਨਪੁਰ ਲੋਧੀ, 15 ਜੁਲਾਈ ਸੁਲਤਾਨਪੁਰ ਲੋਧੀ ਦੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਬੀਤੀ ਦੇਰ ਰਾਤ ਹਲਕੇ ਦੇ ਲੋਕਾਂ ਨੂੰ ਨਾਲ ਲੈ ਕੇ ਪਿੰਡ ਭਰੋਆਣਾ ਨੇੜਿਓਂ ਸਤਲੁਜ ਦਾ ਧੁੱਸੀ ਬੰਨ੍ਹ ਤੋੜ ਦਿੱਤਾ ਗਿਆ। ਪੁਲੀਸ ਨੇ ਇਸ ਮਾਮਲੇ ਵਿੱਚ ਵਿਧਾਇਕ ਅਤੇ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਵਿਰੋਧੀ ਧਿਰਾਂ ਦੇ ਆਗੂਆਂ …

Read More »

ਮੁੰਬੲੀ: ਫੇਮਾ ਦੀ ੳੁਲੰਘਣਾ ਦੇ ਮਾਮਲੇ ’ਚ ਅਨਿਲ ਅੰਬਾਨੀ ੲੀਡੀ ਅੱਗੇ ਪੇਸ਼

ਮੁੰਬਈ, 3 ਜੁਲਾਈ ਰਿਲਾਇੰਸ ਏਡੀਏ ਗਰੁੱਪ ਦੇ ਚੇਅਰਮੈਨ ਅਨਿਲ ਅੰਬਾਨੀ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (ਫੇਮਾ) ਦੀ ਕਥਿਤ ਉਲੰਘਣਾ ਦੀ ਆਪਣੀ ਜਾਂਚ ਦੇ ਸਬੰਧ ਵਿੱਚ ਅੱਜ ਇਥੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸਾਹਮਣੇ ਪੇਸ਼ ਹੋਏ। 64 ਸਾਲਾ ਅੰਬਾਨੀ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ ਦੀਆਂ ਵੱਖ-ਵੱਖ ਧਾਰਾਵਾਂ ਦੇ ਤਹਿਤ ਦਰਜ ਕੀਤੇ ਮਾਮਲੇ ‘ਚ ਆਪਣਾ …

Read More »

ਹਿੰਸਾ ਮਾਮਲਾ: ਇਮਰਾਨ ਨੂੰ ਅਗਾਊਂ ਜ਼ਮਾਨਤ ਮਿਲੀ

ਲਾਹੌਰ, 21 ਜੂਨ ਪਾਕਿਸਤਾਨ ਦੀ ਅਤਿਵਾਦ ਵਿਰੋਧੀ ਅਦਾਲਤ ਨੇ 9 ਮਈ ਦੀ ਹਿੰਸਾ ਦੌਰਾਨ ਅੱਗਾਂ ਲਾਉਣ ਨਾਲ ਜੁੜੇ ਦੋ ਮਾਮਲਿਆਂ ਵਿੱਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ 7 ਜੁਲਾਈ ਤੱਕ ਗ੍ਰਿਫ਼ਤਾਰੀ ‘ਤੇ ਰੋਕ ਲਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਭ੍ਰਿਸ਼ਟਾਚਾਰ ਮਾਮਲੇ ਵਿੱਚ ਇਮਰਾਨ ਦੀ ਗ੍ਰਿਫ਼ਤਾਰੀ ਮਗਰੋਂ 9 ਮਈ ਨੂੰ ਹਿੰਸਾ …

Read More »

32 ਸਾਲ ਪਹਿਲਾਂ ਕਾਂਗਰਸ ਨੇਤਾ ਦੀ ਹੱਤਿਆ ਦੇ ਮਾਮਲੇ ’ਚ ਮੁਖਤਾਰ ਅੰਸਾਰੀ ਨੂੰ ਉਮਰ ਕੈਦ

ਲਖਨਊ, 5 ਜੂਨ ਵਾਰਾਨਸੀ ਦੀ ਅਦਾਲਤ ਨੇ ਗੈਂਗਸਟਰ-ਸਿਆਸਤਦਾਨ ਮੁਖਤਾਰ ਅੰਸਾਰੀ ਨੂੰ 32 ਸਾਲ ਪਹਿਲਾਂ ਕਾਂਗਰਸੀ ਨੇਤਾ ਅਵਧੇਸ਼ ਰਾਏ ਦੀ ਹੱਤਿਆ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਕਾਂਗਰਸ ਨੇਤਾ ਅਜੈ ਰਾਏ ਦੇ ਭਰਾ ਅਵਧੇਸ਼ ਰਾਏ ਦੀ 3 ਅਗਸਤ 1991 ਨੂੰ ਲਾਹੌਰਬੀਰ ਸਥਿਤ ਉਨ੍ਹਾਂ ਦੇ ਘਰ …

Read More »

ਨਫ਼ਰਤੀ ਭਾਸ਼ਨ ਮਾਮਲਾ: ਵਿਸ਼ੇਸ਼ ਅਦਾਲਤ ਨੇ ਆਜ਼ਮ ਖ਼ਾਨ ਦੀ ਸਜ਼ਾਂ ’ਤੇ ਰੋਕ ਲਗਾਈ

ਲਖਨਊ, 24 ਮਈ ਇਥੋਂ ਦੀ ਵਿਸ਼ੇਸ਼ ਅਦਾਲਤ ਨੇ ਸਮਾਜਵਾਦੀ ਪਾਰਟੀ (ਸਪਾ) ਦੇ ਸੀਨੀਅਰ ਨੇਤਾ ਆਜ਼ਮ ਖਾਨ ਨੂੰ 2019 ਵਿੱਚ ਨਫ਼ਰਤ ਭਰੇ ਭਾਸ਼ਨ ਦੇਣ ਦੇ ਦੋਸ਼ ਹੇਠ ਹੇਠਲੀ ਅਦਾਲਤ ਵੱਲੋਂ ਸੁਣਾਈ ਤਿੰਨ ਸਾਲ ਦੀ ਸਜ਼ਾ ‘ਤੇ ਰੋਕ ਲਗਾ ਦਿੱਤੀ ਹੈ। Source link

Read More »

ਦੁਨੀਆ ’ਚ ਜ਼ੱਚਾ-ਬੱਚਾ ਮੌਤ ਮਾਮਲੇ ’ਚ ਭਾਰਤ ਸਿਖ਼ਰ ’ਤੇ

ਕੇਪਟਾਊਨ, 10 ਮਈ ਬੱਚੇ ਦੇ ਜਨਮ, ਮਰੇ ਹੋਏ ਬੱਚੇ ਜੰਮਣ ਅਤੇ ਨਵਜੰਮੇ ਬੱਚਿਆਂ ਦੀ ਮੌਤ ਹੋਣ ਦੇ ਵਿਸ਼ਵ ਭਰ ਵਿਚ 60 ਫੀਸਦੀ ਮਾਮਲੇ 10 ਦੇਸ਼ਾਂ ਵਿਚ ਹਨ ਤੇ ਭਾਰਤ ਦੀ ਸਥਿਤੀ ਸਭ ਤੋਂ ਖ਼ਰਾਬ ਹੈ। ਇਹ ਜਾਣਕਾਰੀ ਸੰਯੁਕਤ ਰਾਸ਼ਟਰ ਵੱਲੋਂ ਜਾਰੀ ਰਿਪੋਰਟ ਵਿੱਚ ਦਿੱਤੀ ਗਈ ਹੈ। ਰਿਪੋਰਟ ਵਿੱਚ ਇਹ ਵੀ …

Read More »

ਮਾਣਹਾਨੀ ਮਾਮਲਾ: ਵਿਸ਼ਵ ਹਿੰਦੂ ਪਰਿਸ਼ਦ ਨੇ ਮਲਿਕਾਰਜੁਨ ਨੂੰ ਕਾਨੂੰਨੀ ਨੋਟਿਸ ਭੇਜਿਆ

ਨਵੀਂ ਦਿੱਲੀ, 6 ਮਈ ਵਿਸ਼ਵ ਹਿੰਦੂ ਪਰਿਸ਼ਦ ਨੇ ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਆਪਣੀ ਪਾਰਟੀ ਦੇ ਕਰਨਾਟਕ ਚੋਣ ਮੈਨੀਫੈਸਟੋ ਵਿਚ ਬਜਰੰਗ ਦਲ ਖ਼ਿਲਾਫ਼ ਅਪਮਾਨਜਨਕ ਟਿੱਪਣੀਆਂ ਕਰਨ ਦੇ ਦੋਸ਼ ਹੇਠ ਕਾਨੂੰਨੀ ਨੋਟਿਸ ਭੇਜਿਆ ਹੈ। ਉਨ੍ਹਾਂ ਇਸ ਮਾਮਲੇ ਵਿਚ 100 ਕਰੋੜ ਰੁਪਏ ਤੋਂ ਵੱਧ ਦੇ ਮੁਆਵਜ਼ੇ ਦੀ ਮੰਗ ਵੀ ਕੀਤੀ ਹੈ। …

Read More »

ਮਾਣਹਾਨੀ ਮਾਮਲੇ ’ਚ ਗੁਜਰਾਤ ਹਾਈ ਕੋਰਟ ਨੇ ਰਾਹੁਲ ਗਾਂਧੀ ਨੂੰ ਰਾਹਤ ਨਾ ਦਿੱਤੀ

ਅਹਿਮਦਾਬਾਦ, 2 ਮਈ ਗੁਜਰਾਤ ਹਾਈ ਕੋਰਟ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਮਾਣਹਾਨੀ ਕੇਸ ਵਿੱਚ ਦੋਸ਼ੀ ਠਹਿਰਾਉਣ ਖਿਲਾਫ਼ ਅੰਤ੍ਰਿਮ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਉਹ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਰਾਹੁਲ ਗਾਂਧੀ ਦੀ ਪਟੀਸ਼ਨ ‘ਤੇ ਅੰਤਿਮ ਫੈਸਲਾ ਦੇਵੇਗੀ। Source link

Read More »

ਬਗਾਵਤ ਮਾਮਲੇ ਿਵੱਚ ਇਮਰਾਨ ਖਾਨ ਨੂੰ ਮਿਲੀ ਜ਼ਮਾਨਤ

ਇਸਲਾਮਾਬਾਦ, 28 ਅਪਰੈਲ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖ਼ਿਲਾਫ਼ ਦਰਜ ਬਗਾਵਤ ਦੇ ਮਾਮਲੇ ਵਿੱਚ ਇੱਕ ਚੋਟੀ ਦੀ ਅਦਾਲਤ ਨੇ ਅੱਜ ਇੱਥੇ ਉਨ੍ਹਾਂ ਨੂੰ 3 ਮਈ ਤੱਕ ਸੁਰੱਖਿਆਤਮਕ ਜ਼ਮਾਨਤ ਦੇ ਦਿੱਤੀ ਹੈ। ਇੱਕ ਮੈਜਿਸਟਰੇਟ ਮਨਜ਼ੂਰ ਅਹਿਮਦ ਖ਼ਾਨ ਨੇ ਇਸੇ ਮਹੀਨੇ ਸਾਬਕਾ ਪ੍ਰਧਾਨ ਮੰਤਰੀ ਖ਼ਿਲਾਫ਼ ਇਸਲਾਮਾਬਾਦ ਦੇ ਰਮਨਾ ਪੁਲੀਸ ਥਾਣੇ …

Read More »

ਮੁਖਤਾਰ ਅੰਸਾਰੀ ਮਾਮਲੇ ’ਚ ਅਦਾਲਤ ਜਾਵਾਂਗੇ: ਭਗਵੰਤ ਮਾਨ

ਆਤਿਸ਼ ਗੁਪਤਾਚੰਡੀਗੜ੍ਹ, 24 ਅਪਰੈਲ ਪੰਜਾਬ ਸਰਕਾਰ ਅੰਸਾਰੀ ਮਾਮਲੇ ‘ਚ ਵਕੀਲਾਂ ‘ਤੇ ਖ਼ਰਚੇ 55 ਲੱਖ ਰੁਪਏ ਦੀ ਵਸੂਲੀ ਲਈ ਅਦਾਲਤ ਦਾ ਦਰਵਾਜ਼ਾ ਖੜਕਾਉਣ ਦੀ ਤਿਆਰੀ ਕਰ ਰਹੀ ਹੈ। ਇਸ ਗੱਲ ਦਾ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਦੇ ਮਿਉਂਸਿਪਲ ਭਵਨ ਵਿੱਚ ਅੱਜ ਵੱਖ-ਵੱਖ ਵਿਭਾਗਾਂ ‘ਚ ਨਿਯੁਕਤੀ ਪੱਤਰ ਸੌਂਪਣ ਮੌਕੇ ਕੀਤਾ। …

Read More »