Home / Tag Archives: ਮਰਚ

Tag Archives: ਮਰਚ

ਮੋਗਾ: ਭਲਵਾਨਾਂ ਦੇ ਹੱਕ ’ਚ ਜਨਤਕ ਜਥੇਬੰਦੀਆਂ ਵੱਲੋਂ ਇਨਸਾਫ਼ ਮਾਰਚ

ਮਹਿੰਦਰ ਸਿੰਘ ਰੱਤੀਆਂ ਮੋਗਾ, 29 ਮਈ ਇਥੇ ਰੂਰਲ ਐੱਨਜੀਓ ਕਲੱਬਜ਼ ਐਸੋਸੀਏਸ਼ਨ ਦੀ ਅਗਵਾਈ ਹੇਠ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ, ਜਨਤਕ ਜਮਹੂਰੀ ਜਥੇਬੰਦੀਆਂ ਵੱਲੋਂ ਦਿੱਲੀ ਦੇ ਜੰਤਰ ਮੰਤਰ ਵਿਖੇ 37 ਦਿਨ ਤੋਂ ਇਨਸਾਫ਼ ਦੀ ਜੰਗ ਲੜ ਰਹੀਆਂ ਦੇਸ਼ ਦੀਆਂ ਮਾਣਮੱਤੀਆਂ ਧੀਆਂ ਦੇ ਸਮਰਥਨ ਵਿੱਚ ਇਨਸਾਫ਼ ਮਾਰਚ ਕੱਢਿਆ ਗਿਆ। ਇਸ ਮੌਕੇ ਪ੍ਰਧਾਨ ਮੰਤਰੀ …

Read More »

ਸੰਯੁਕਤ ਕਿਸਾਨ ਮੋਰਚੇ ਵਲੋਂ ਸ਼੍ਰੋਮਣੀ ਅਕਾਲੀ ਦਲ ਤੇ ਐੱਸਜੀਪੀਸੀ ਖ਼ਿਲਾਫ਼ ਸੰਘਰਸ਼ ਵਿੱਢਣ ਦਾ ਐਲਾਨ

ਗੁਰਦੀਪ ਸਿੰਘ ਲਾਲੀ ਸੰਗਰੂਰ, 11 ਮਈ ਸੰਯੁਕਤ ਕਿਸਾਨ ਮੋਰਚਾ ਸੰਗਰੂਰ ਦੀ ਮੀਟਿੰਗ ਕੁੱਲ ਹਿੰਦ ਕਿਸਾਨ ਫੈਡਰੇਸ਼ਨ ਦੇ ਸੂਬਾ ਆਗੂ ਕਿਰਨਜੀਤ ਸਿੰਘ ਸੇਖੋਂ ਦੀ ਪ੍ਰਧਾਨਗੀ ਹੇਠ ਤੇਜਾ ਸਿੰਘ ਸੁਤੰਤਰ ਭਵਨ ਸੰਗਰੂਰ ਵਿਖੇ ਹੋਈ। ਮੀਟਿੰਗ ਵਿਚ ਮਸਤੂਆਣਾ ਸਾਹਿਬ ਵਿਖੇ ਬਣਨ ਵਾਲੇ ਸੰਤ ਅਤਰ ਸਿੰਘ ਮੈਡੀਕਲ ਕਾਲਜ ਦੀ ਉਸਾਰੀ ‘ਤੇ ਲੱਗੀ ਰੋਕ ਹਟਾਉਣ …

Read More »

ਸ੍ਰੀ ਆਨੰਦਪੁਰ ਸਾਹਿਬ: 4161 ਮਾਸਟਰ ਕੇਡਰ ਯੂਨੀਅਨ ਨੇ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ’ਚ ਪੱਕੇ ਮੋਰਚਾ ਲਗਾਇਆ

ਬੀਐੱਸ ਚਾਨਾ ਸ੍ਰੀ ਆਨੰਦਪੁਰ ਸਾਹਿਬ, 6 ਮਈ ਅੱਜ 4161 ਮਾਸਟਰ ਕੇਡਰ ਯੂਨੀਅਨ ਦੇ ਆਗੂਆਂ ਗੁਰਮੇਲ ਸਿੰਘ ਕੁਲਰੀਆਂ ਅਤੇ ਰਸਪਾਲ ਜਲਾਲਾਬਾਦ ਦੀ ਅਗਵਾਈ ਹੇਠ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਵਿਖੇ ਅਣਮਿੱਥੇ ਸਮੇਂ ਲਈ ਧਰਨੇ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਧਰਨੇ ਦੀ ਹਮਾਇਤ ਦੀ ਹਮਾਇਤ ਜੀਟੀਯੂ ਦੇ ਜਰਨਲ …

Read More »

ਪੰਜਾਬ ਦੇ ਰਾਜਪਾਲ ਨੇ ਵਿਧਾਨ ਸਭਾ ਸੈਸ਼ਨ 3 ਮਾਰਚ ਨੂੰ ਸੱਦਿਆ

ਨਵੀਂ ਦਿੱਲੀ, 28 ਫਰਵਰੀ ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਸਰਕਾਰ ਨਾਲ ਚੱਲ ਰਹੇ ਟਕਰਾਅ ਦਰਮਿਆਨ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਵਿਧਾਨ ਸਭਾ ਦਾ ਬਜਟ ਸੈਸ਼ਨ 3 ਮਾਰਚ ਨੂੰ ਸੱਦ ਲਿਆ ਹੈ। Source link

Read More »

ਈਡੀ ਦੇ ਡਾਇਰੈਕਟਰ ਦੇ ਅਹੁਦੇ ਦੀ ਮਿਆਦ 5 ਸਾਲ ਤੱਕ ਵਧਾਉਣ ਖ਼ਿਲਾਫ਼ 21 ਮਾਰਚ ਨੂੰ ਸੁਣਵਾਈ ਕਰੇਗੀ ਸੁਪਰੀਮ ਕੋਰਟ

ਨਵੀਂ ਦਿੱਲੀ, 27 ਫਰਵਰੀ ਸੁਪਰੀਮ ਕੋਰਟ ਨੇ ਅੱਜ ਕਿਹਾ ਹੈ ਕਿ ਉਹ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਡਾਇਰੈਕਟਰ ਦੇ ਕਾਰਜ ਕਾਲ ਨੂੰ ਪੰਜ ਸਾਲ ਤੱਕ ਦੀ ਵਧਾਉਣ ਦੀ ਇਜਾਜ਼ਤ ਦੇਣ ਵਾਲੇ ਸੋਧੇ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ 21 ਮਾਰਚ ਨੂੰ ਸੁਣਵਾਈ ਕਰੇਗੀ। ਜਸਟਿਸ ਬੀਆਰ ਗਵਈ ਅਤੇ ਜਸਵਿਸ ਅਰਾਵਿੰਦ ਕੁਮਾਰ …

Read More »

ਪਟਿਆਲਾ: ਇਨਸਾਫ਼ ਮੋਰਚੇ ਨਾਲ ਕੋਈ ਸਬੰਧੀ ਨਹੀਂ, ਮੈਂ ਅਕਾਲੀ ਹਾਂ ਤੇ ਅਕਾਲੀ ਰਹਾਂਗਾ: ਰਾਜੋਆਣਾ

ਸਰਬਜੀਤ ਸਿੰਘ ਭੰਗੂ ਪਟਿਆਲਾ, 20 ਫਰਵਰੀ ਦੰਦਾਂ ਦੀ ਜਾਂਚ ਲਈ ਬੇਅੰਤ ਸਿੰਘ ਬੰਬ ਕਾਂਡ ਦੇ ਦੋਸ਼ੀ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਭਾਰੀ ਸੁਰੱਖਿਆ ਹੇਠ ਪਟਿਆਲਾ ਕੇਂਦਰੀ ਜੇਲ੍ਹ ਤੋਂ ਸਰਕਾਰੀ ਰਾਜਿੰਦਰਾ ਹਸਪਤਾਲ ਲਿਆਂਦਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਅਕਾਲੀ ਹਨ ਤੇ ਅਕਾਲੀ ਹੀ ਰਹਿਣਗੇ। ਮੁਹਾਲੀ …

Read More »

ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਨੇ ਸਰਕਾਰ ਖ਼ਿਲਾਫ਼ ਪੰਜਾਬ ਵਿੱਚ ਸੜਕਾਂ ਜਾਮ ਕੀਤੀਆਂ

ਜੋਗਿੰਦਰ ਸਿੰਘ ਮਾਨ ਮਾਨਸਾ, 16 ਨਵੰਬਰ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਵੱਲੋਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਅੱਜ ਧਰੇੜੀ ਜੱਟਾਂ ਟੌਲ ਪਲਾਜ਼ਾ ਰਾਜਪੁਰਾ-ਪਟਿਆਲਾ ਰੋਡ, ਟਹਿਣਾ ਟੀ- ਪੁਆਇੰਟ ਫਰੀਦਕੋਟ, ਭੰਡਾਰੀ ਪੁਲ ਅੰਮ੍ਰਿਤਸਰ ਸਾਹਿਬ ਤੇ ਤਲਵੰਡੀ ਸਾਬੋ ਵਿਖੇ ਸੜਕਾਂ ਜਾਮ ਕੀਤੀਆਂ ਗਈਆਂ। ਕਿਸਾਨ ਆਗੂਆਂ ਨੇ ਕਿਹਾ ਕਿ ਲੋਕਾਂ ਵੱਲੋਂ ਸਰਕਾਰ ਖ਼ਿਲਾਫ਼ ਪ੍ਰਦਰਸ਼ਨ …

Read More »

ਇਮਰਾਨ ਖਾਨ ਵੀਰਵਾਰ ਤੋਂ ਮੁੜ ਸ਼ੁਰੂ ਕਰਨਗੇ ਆਜ਼ਾਦੀ ਮਾਰਚ

ਲਾਹੌਰ, 9 ਨਵੰਬਰ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਤਹਿਰੀਕ-ਏ-ਪਾਕਿਸਤਾਨ ਨੇ ਪੰਜਾਬ ਸੂਬੇ ਦੇ ਵਜੀਰਾਬਾਦ ਇਲਾਕੇ ਤੋਂ ਰੁਕਿਆ ਹੋਇਆ ਆਜ਼ਾਦੀ ਮਾਰਚ ਵੀਰਵਾਰ ਤੋਂ ਮੁੜ ਸ਼ੁਰੂ ਕਰਨ ਲਈ ਤਿਆਰੀ ਕਰ ਲਈ ਹੈ। ਪਿਛਲੇ ਹਫਤੇ ਵਜੀਰਾਬਾਦ ਇਲਾਕੇ ਵਿੱਚ ਇਮਰਾਨ ਖਾਨ ‘ਤੇ ਹਮਲੇ ਮਗਰੋਂ ਇਸ ਮਾਰਚ ਨੂੰ ਰੋਕ ਦਿੱਤਾ ਗਿਆ …

Read More »

ਇਮਰਾਨ ਖ਼ਾਨ ਦੇ ਸਿਹਤਯਾਬ ਹੋਣ ਤੱਕ ਸਾਬਕਾ ਵਿਦੇਸ਼ ਮੰਤਰੀ ਕੁਰੈਸ਼ੀ ਕਰਨਗੇ ‘ਆਜ਼ਾਦੀ ਮਾਰਚ’ ਦੀ ਅਗਵਾਈ

ਲਾਹੌਰ, 7 ਨਵੰਬਰ ਪਿਛਲੇ ਦਿਨੀਂ ਕਾਤਲਾਨਾ ਹਮਲੇ ‘ਚ ਜ਼ਖ਼ਮੀ ਹੋੲੇ ਮੁਲਕ ਦੇ ਸਾਬਕਾ ਵਜ਼ੀਰੇ ਆਜ਼ਮ ਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਮੁਖੀ ਇਮਰਾਨ ਖ਼ਾਨ ਦੇ ਪੂਰੀ ਤਰ੍ਹਾਂ ਸਿਹਤਯਾਬ ਹੋਣ ਤੱਕ ਪਾਕਿਸਤਾਨ ਦੇ ਸਾਬਕਾ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਇਸਲਾਮਾਬਾਦ ਤੱਕ ਕੱਢੇ ਜਾਣ ਵਾਲੇ ‘ਆਜ਼ਾਦੀ ਮਾਰਚ’ ਦੀ ਅਗਵਾਈ ਕਰਨਗੇ। ਖ਼ਾਨ, ਜਿਨ੍ਹਾਂ ਦੀ …

Read More »

ਸੰਗਰੂਰ: ਪੱਕੇ ਮੋਰਚੇ ਵਿੱਚ ਇੱਕ ਹੋਰ ਕਿਸਾਨ ਦੀ ਮੌਤ

ਨਿੱਜੀ ਪੱਤਰ ਪ੍ਰੇਰਕ ਸੰਗਰੂਰ, 21 ਅਕਤੂਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵਾਲੀ ਕਲੋਨੀ ਦੇ ਮੁੱਖ ਗੇਟ ਅੱਗੇ ਚੱਲ ਰਹੇ ਧਰਨੇ ਦੌਰਾਨ ਅੱਜ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ। ਇਸ ਪੱਕੇ ਮੋਰਚੇ ਨੂੰ ਅੱਜ 13 ਦਿਨ ਹੋ ਗਏ ਹਨ। ਹਜ਼ਾਰਾਂ ਦੀ …

Read More »