Home / Tag Archives: ਮਰ (page 2)

Tag Archives: ਮਰ

ਬਿੱਲ ਲਿਆਓ ਇਨਾਮ ਪਾਓ ਸਕੀਮ ਤਹਿਤ ਡਿਪਟੀ ਕਮਿਸ਼ਨਰ ਰੂਪਨਗਰ ਨੇ ਜ਼ਿਲ੍ਹਾ ਵਾਸੀਆਂ ਲਈ ‘ਮੇਰਾ ਬਿੱਲ’ ਐਪ ਲਾਂਚ ਕੀਤੀ

ਜਗਮੋਹਨ ਸਿੰਘ ਰੂਪਨਗਰ, 1 ਸਤੰਬਰ ਕਰ ਵਿਭਾਗ ਪੰਜਾਬ ਵੱਲੋਂ “ਬਿੱਲ ਲਿਆਓ ਇਨਾਮ ਪਾਓ” ਸਕੀਮ ਮਿਤੀ 1 ਸਤੰਬਰ ਤੋਂ ਲਾਗੂ ਕੀਤੀ ਗਈ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਵਾਸੀਆਂ ਲਈ ਇਸ ਸਕੀਮ ਅਧੀਨ ‘ਮੇਰਾ ਬਿੱਲ’ ਨਾਂ ਦੀ ਐਪ ਲਾਂਚ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ …

Read More »

ਕਾਹਨੂੰਵਾਨ ਛੰਭ ਦਾ ਪੂਰਾ ਇਲਾਕਾ ਹੜ੍ਹ ਦੀ ਮਾਰ ਹੇਠ ਆਇਆ

ਵਰਿੰਦਰਜੀਤ ਜਾਗੋਵਾਲ ਕਾਹਨੂੰਵਾਨ, 17 ਅਗਸਤ ਦਰਿਆ ਬਿਆਸ ਦੀ ਧੁੱਸੀ ਬੰਨ੍ਹ ਵਿੱਚ ਪਾੜ ਪੈਣ ਤੋਂ ਬਾਅਦ ਅੱਜ ਤੀਸਰੇ ਦਿਨ ਤੱਕ ਕਾਹਨੂੰਵਾਨ ਛੰਭ ਅਧੀਨ ਪੈਂਦੇ ਬੇਟ ਖੇਤਰ ਦੇ ਸਾਰੇ ਪਿੰਡਾਂ ਵਿੱਚ ਪਾਣੀ ਦੀ ਮਾਰ ਪੈ ਗਈ ਹੈ। ਧੁੱਸੀ ਬੰਨ੍ਹ ਟੁੱਟਣ ਤੋਂ ਬਾਅਦ ਪਾਣੀ ਨਵੀਂ ਇਲਾਕਿਆਂ ਅਤੇ ਬੇਟ ਖੇਤਰ ਵਿੱਚ ਪੈਂਦੀਆਂ ਸੇਮ ਨਾਲੀਆਂ …

Read More »

ਏਲਨਾਬਾਦ: ਔਰਤ ਨੇ ਘੱਗਰ ’ਚ ਛਾਲ ਮਾਰੀ

ਜਗਤਾਰ ਸਮਾਲਸਰ ਏਲਨਾਬਾਦ, 31 ਜੁਲਾਈ ਅੱਜ 40 ਸਾਲਾ ਔਰਤ ਨੇ ਓਟੂ ਹੈੱਡ ’ਤੇ ਘੱਗਰ ’ਚ ਛਾਲ ਮਾਰ ਦਿੱਤੀ। ਉਸ ਦੇ ਪਰਿਵਾਰ ਵੱਲੋਂ ਨਦੀ ਵਿੱਚ ਉਸ ਦੀ ਭਾਲ ਕੀਤੀ ਜਾ ਰਹੀ ਹੈ। ਰਾਣੀਆਂ ਦੇ ਪਿੰਡ ਅਭੋਲੀ ਵਾਸੀ ਗੋਗੀ ਬਾਈ ਪਿੰਡ ਮੁਸਾਹਿਬ ਵਾਲਾ ਵਿਖੇ ਵਿਆਹੀ ਸੀ ਅਤੇ ਉਸ ਦੇ ਚਾਰ ਬੱਚੇ ਹਨ, …

Read More »

ਘਨੌਲੀ: ਸਾਹਨੀ ਤੇ ਬੈਂਸ ਨੇ ਸਿਰਸਾ ਨਦੀ ਦੀ ਮਾਰ ਹੇਠਲੇ ਲੋਕਾਂ ਦੇ ਦੁੱਖੜੇ ਸੁਣੇ

ਜਗਮੋਹਨ ਸਿੰਘ ਘਨੌਲੀ, 13 ਜੁਲਾਈ ਅੱਜ ਰਾਜ ਸਭਾ ਮੈਂਬਰ ਬਿਕਰਮਜੀਤ ਸਿੰਘ ਸਾਹਨੀ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਘਨੌਲੀ ਨੇੜੇ ਸਿਰਸਾ ਨਦੀ ਦੀ ਮਾਰ ਹੇਠ ਆਈਆਂ ਜ਼ਮੀਨਾਂ ਦਾ ਦੌਰਾ ਕੀਤਾ ਅਤੇ ਪ੍ਰਭਾਵਿਤ ਕਿਸਾਨਾਂ ਨਾਲ ਗੱਲਬਾਤ ਕੀਤੀ। ਪਿੰਡ ਅਵਾਨਕੋਟ, ਆਸਪੁਰ, ਕੋਟਬਾਲਾ, ਮਾਜਰੀ ਆਦਿ ਪਿੰਡਾਂ ਦਾ ਦੌਰਾ ਕਰਦੇ ਸਮੇਂ ਕਿਸਾਨਾਂ ਨੇ …

Read More »

ਉੱਤਰ ਪ੍ਰਦੇਸ਼: ਬਰੇਲੀ ਤੋਂ ਪਰਤ ਰਹੇ ਪਟਿਆਲਾ ਵਾਸੀ ਦੀ ਕਾਰ ਨੂੰ ਟਰੱਕ ਨੇ ਪਿੱਛੋਂ ਟੱਕਰ ਮਾਰੀ: ਪਿਓ ਤੇ ਦੋ ਪੁੱਤਰਾਂ ਦੀ ਮੌਤ, 2 ਜ਼ਖ਼ਮੀ

ਬਰੇਲੀ (ਯੂਪੀ), 27 ਜੂਨ ਇਸ ਜ਼ਿਲ੍ਹੇ ਫਤਹਿਗੰਜ ਟੌਲ ਪਲਾਜ਼ਾ ਨੇੜੇ ਟਰੱਕ ਵੱਲੋਂ ਕਾਰ ਨੂੰ ਟੱਕਰ ਮਾਰਨ ਕਾਰਨ ਪੰਜਾਬ ਦੇ 45 ਸਾਲਾ ਵਿਅਕਤੀ ਅਤੇ ਉਸ ਦੇ ਨਾਬਾਲਗ ਦੋ ਪੁੱਤਰਾਂ ਦੀ ਮੌਤ ਹੋ ਗਈ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਕਾਰ ਪਲਟ ਗਈ ਅਤੇ ਸੜਕ ਕਿਨਾਰੇ ਖਾਈ ਵਿੱਚ ਜਾ ਡਿੱਗੀ। ਪਰਮਜੀਤ ਸਿੰਘ, ਉਸ …

Read More »

ਮਨੀਪੁਰ ਹਿੰਸਾ ਨੇ ਦੇਸ਼ ਦੀ ਜ਼ਮੀਰ ਨੂੰ ਡੂੰਘੀ ਸੱਟ ਮਾਰੀ: ਸੋਨੀਆ ਗਾਂਧੀ

ਨਵੀਂ ਦਿੱਲੀ, 21 ਜੂਨ ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ ਨੇ ਅੱਜ ਹਿੰਸਾ ਪ੍ਰਭਾਵਿਤ ਮਨੀਪੁਰ ਵਿੱਚ ਸ਼ਾਂਤੀ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਅਣਕਿਆਸੀ ਹਿੰਸਾ ਕਾਰਨ ਸੂਬੇ ਦੇ ਲੋਕਾਂ ਦੀ ਜ਼ਿੰਦਗੀ ਤਬਾਹ ਹੋ ਗਈ ਜਿਸ ਨੇ ਦੇਸ਼ ਦੀ ਜ਼ਮੀਰ ਨੂੰ ਡੂੰਘੀ ਸੱਟ ਮਾਰੀ ਹੈ। ਕਾਂਗਰਸ ਦੀ ਸਾਬਕਾ ਪ੍ਰਧਾਨ ਸ੍ਰੀਮਤੀ …

Read More »

ਸਾਜਿਦ ਮੀਰ ਨੂੰ ਕੌਮਾਂਤਰੀ ਅਤਿਵਾਦੀ ਐਲਾਨਣ ਦੇ ਮਤੇ ਦਾ ਚੀਨ ਵੱਲੋਂ ਵਿਰੋਧ

ਸੰਯੁਕਤ ਰਾਸ਼ਟਰ, 20 ਜੂਨ ਚੀਨ ਨੇ ਅੱਜ 26/11 ਦੇ ਮੁੰਬਈ ਹਮਲਿਆਂ ‘ਚ ਸ਼ਮੂਲੀਅਤ ਲਈ ਲੋੜੀਂਦੇ ਲਸ਼ਕਰ-ਏ-ਤਇਬਾ ਦੇ ਅਤਿਵਾਦੀ ਸਾਜਿਦ ਮੀਰ ਨੂੰ ‘ਕੌਮਾਂਤਰੀ ਦਹਿਸ਼ਤਗਰਦ’ ਐਲਾਨਣ ਦੇ ਸੰਯੁਕਤ ਰਾਸ਼ਟਰ ‘ਚ ਪੇਸ਼ ਕੀਤੇ ਗਏ ਭਾਰਤ ਤੇ ਅਮਰੀਕਾ ਦੇ ਪ੍ਰਸਤਾਵ ਵਿਚ ਅੜਿੱਕਾ ਖੜ੍ਹਾ ਕੀਤਾ ਹੈ। ਪੇਈਚਿੰਗ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ। ਪੇਈਚਿੰਗ ਨੇ …

Read More »

ਲੋਕਾਂ ਦਾ ਵਿਸ਼ਵਾਸ਼ ‘ਮੇਰੇ ਲਈ ਸਭ ਤੋਂ ਵੱਡਾ ਅਸਾਸਾ’: ਸਚਿਨ ਪਾਇਲਟ

ਦੌਸਾ, 11 ਜੂਨ ਬਾਗ਼ੀ ਕਾਂਗਰਸੀ ਆਗੂ ਸਚਿਨ ਪਾਇਲਟ ਨੇ ਅੱਜ ਕਿਹਾ ਕਿ ਲੋਕਾਂ ਦਾ ਵਿਸ਼ਵਾਸ ਹੀ ਉਨ੍ਹਾਂ ਲਈ ਸਭ ਤੋਂ ਵੱਡਾ ਅਸਾਸਾ ਹੈ। ਪਾਇਲਟ ਨੇ ਕਿਹਾ ਕਿ ਉਹ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਵਿੱਢੀ ਲੜਾਈ ਜਾਰੀ ਰੱਖਣਗੇ ਤੇ ਆਪਣੀਆਂ ਮੰਗਾਂ ਤੋਂ ਪਿੱਛੇ ਨਹੀਂ ਹਟਣਗੇ। ਪਾਇਲਟ, ਵਸੁੰਧਰਾ ਰਾਜੇ ਦੀ ਅਗਵਾਈ ਵਾਲੀ …

Read More »

ਰਈਆ: ਸਠਿਆਲਾ ’ਚ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ, ਮੌਕੇ ਤੋਂ ਗੋਲੀਆਂ ਦੇ 25 ਖੋਲ ਮਿਲੇ

ਦਵਿੰਦਰ ਸਿੰਘ ਭੰਗੂ ਰਈਆ, 24 ਮਈ ਅੱਜ ਸਵੇਰੇ ਕਰੀਬ 11 ਵਜੇ ਤਿੰਨ-ਚਾਰ ਹਥਿਆਰਬੰਦ ਨੌਜਵਾਨਾਂ ਨੇ ਅੰਨ੍ਹੇਵਾਹ ਫਾਇਰਿੰਗ ਕਰਕੇ ਪਿੰਡ ਸਠਿਆਲਾ ਦੇ ਨੌਜਵਾਨ ਖਿਡਾਰੀ ਦਾ ਕਤਲ ਕਰ ਦਿੱਤਾ ਤੇ ਇਸ ਦੌਰਾਨ ਇਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ। ਪੁਲੀਸ ਸੂਤਰਾਂ ਮੁਤਾਬਕ ਇਹ ਕਤਲ ਗੈਂਗਵਾਰ ਦਾ ਨਤੀਜਾ ਹੋ ਸਕਦਾ ਹੈ। ਪਿੰਡ ਸਠਿਆਲਾ ਦੀ …

Read More »

ਪੱਟੀ ਨੇੜਲੇ ਪਿੰਡ ਸੈਦਪੁਰ ’ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਬੇਅੰਤ ਸਿੰਘ ਸੰਧੂ ਪੱਟੀ, 23 ਅਪਰੈਲ ਇੱਥੋਂ ਨੇੜਲੇ ਪਿੰਡ ਸੈਦਪੁਰ ਵਿੱਚ ਅੱਜ ਦੇਰ ਸ਼ਾਮ ਕੁਝ ਵਿਅਕਤੀਆਂ ਨੇ ਪਿੰਡ ਦੇ ਹੀ ਇੱਕ ਨੌਜਵਾਨ ਜਗਰੂਪ ਸਿੰਘ (27) ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਦੀ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਪਿਤਾ ਹਰਭਜਨ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਜਗਰੂਪ …

Read More »