Breaking News
Home / Tag Archives: ਮਹਰਜ

Tag Archives: ਮਹਰਜ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 35 ਕੈਡਿਟਾਂ ਨੇ ਐੱਨਡੀਏ ਪ੍ਰੀਖਿਆ ਪਾਸ ਕੀਤੀ, ਅਰੋੜਾ ਵੱਲੋਂ ਵਧਾਈ

ਚੰਡੀਗੜ੍ਹ, 27 ਸਤੰਬਰ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐੱਫਪੀਆਈ) ਮੁਹਾਲੀ ਦੇ 35 ਕੈਡਿਟਾਂ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਯੂਪੀਐੱਸਸੀ ਵੱਲੋਂ ਲਈ ਨੈਸ਼ਨਲ ਡਿਫੈਂਸ ਅਕੈਡਮੀ (ਐੱਨਡੀਏ)-2 ਦੀ ਲਿਖਤੀ ਪ੍ਰੀਖਿਆ ਪਾਸ ਕਰ ਲਈ ਹੈ। ਜ਼ਿਕਰਯੋਗ ਹੈ ਕਿ ਸੰਸਥਾ ਦੇ 12ਵੇਂ ਕੋਰਸ ਦੇ 46 ਕੈਡਿਟਾਂ ਨੇ ਇਹ ਪ੍ਰੀਖਿਆ ਦਿੱਤੀ ਸੀ, ਜਨਿ੍ਹਾਂ …

Read More »

ਅਮਨ ਅਰੋੜਾ ਵੱਲੋਂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟਾਂ ਨੂੰ ‘ਸਫ਼ਲਤਾ ਲਈ ਹੌਸਲੇ ਬੁਲੰਦ ਰੱਖੋ’ ਦਾ ਮੰਤਰ

ਚੰਡੀਗੜ੍ਹ, 20 ਜੁਲਾਈ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਅੱਜ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੁਹਾਲੀ ਦੇ 12ਵੇਂ ਬੈਚ ਦੇ 14 ਕੈਡਿਟਾਂ ਦਾ 12ਵੀਂ ਜਮਾਤ ਦੀ ਛਿਮਾਹੀ ਪ੍ਰੀਖਿਆ ਵਿੱਚ 85 ਫੀਸਦ ਜਾਂ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ‘ਤੇ “ਅਕੈਡਮਿਕ ਟਾਰਚ” ਨਾਲ …

Read More »

ਲਾਹੌਰ ’ਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਭਾਰਤੀ ਸਿੱਖ ਜਥਾ ਪਾਕਿਸਤਾਨ ਤੋਂ ਵਤਨ ਪਰਤਿਆ

ਦਿਲਬਾਗ ਸਿੰਘ ਗਿੱਲ ਅਟਾਰੀ, 30 ਜੂਨ ਪਾਕਿਸਤਾਨ ਸਥਿਤ ਲਾਹੌਰ ਵਿਖੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਉਨ੍ਹਾਂ ਦੀ ਸਮਾਧ ਨੇੜੇ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਅਤੇ ਗੁਰਧਾਮਾਂ ਦੇ ਦਰਸ਼ਨ ਕਰਕੇ ਲਈ ਅੱਜ ਭਾਰਤੀ ਸਿੱਖ ਸ਼ਰਧਾਲੂਆਂ ਦਾ ਜਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਭੂਪਿੰਦਰ ਸਿੰਘ …

Read More »

ਦਸੂਹਾ-ਹਾਜੀਪੁਰ ਸੜਕ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਨੂੰ ਸਮਰਪਿਤ

ਦੀਪਕ ਠਾਕੁਰ ਤਲਵਾੜਾ, 5 ਮਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਸੂਹਾ-ਹਾਜੀਪੁਰ ਸੜਕ ਮਾਰਗ ਦਾ ਨਾਮ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਰੱਖਣ ਦਾ ਐਲਾਨ ਕੀਤਾ। ਅੱਜ ਮੁੱਖ ਮੰਤਰੀ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ 300 ਸਾਲਾ ਜਨਮ ਦਿਵਸ ‘ਤੇ ਮੁਕੇਰੀਆਂ ਦੇ ਇਤਿਹਾਸਕ ਪਿੰਡ ਸਿੰਘਪੁਰ ਬਰਨਾਲਾ ਵਿਖੇ ਸਮਾਗਮ ਵਿੱਚ ਪੁੱਜੇ। …

Read More »

ਅਮਨ ਅਰੋੜਾ ਨੇ ਮਹਾਰਾਜਾ ਰਣਜੀਤ ਸਿੰਘ ਅਤੇ ਮਾਈ ਭਾਗੋ ਆਰਮਡ ਫੋਰਸਿਜ਼ ਇੰਸਟੀਚਿਊਟਜ਼ ਦੇ ਕੈਡਿਟਾਂ ਨਾਲ ਮੁਲਾਕਾਤ ਕੀਤੀ

ਚੰਡੀਗੜ੍ਹ, 19 ਅਪਰੈਲ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਇੱਥੇ ਪੰਜਾਬ ਭਵਨ ਵਿਖੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐੱਫਪੀਆਈ) (ਲੜਕੇ) ਅਤੇ ਮਾਈ ਭਾਗੋ ਏਐੱਫਪੀਆਈ (ਲੜਕੀਆਂ) ਦੇ ਕੈਡਿਟਾਂ ਨਾਲ ਮੁਲਾਕਾਤ ਕੀਤੀ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸਥਾਪਤ ਇਨ੍ਹਾਂ ਦੋ ਵੱਕਾਰੀ ਸੰਸਥਾਵਾਂ ਦਾ …

Read More »

ਪਾਕਿਸਤਾਨ: ਗੁੱਜਰਾਂਵਾਲਾ ਵਿਚਲੀ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਜੱਦੀ ਹਵੇਲੀ ਦੀ ਛੱਤ ਡਿੱਗੀ

ਗੁੱਜਰਾਂਵਾਲਾ (ਪਾਕਿਸਤਾਨ), 13 ਅਗਸਤ ਪਾਕਿਸਤਾਨ ਦੇ ਗੁੱਜਰਾਂਵਾਲਾ ਸ਼ਹਿਰ ਵਿੱਚ ਸ਼ੇਰੇ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਜੱਦੀ ਹਵੇਲੀ ਦੀ ਛੱਤ ਡਿੱਗ ਗਈ ਹੈ। ਪਾਕਿਸਤਾਨ ਸਰਕਾਰ ਦੀ ਲਗਾਤਾਰ ਅਣਗਹਿਲੀ ਅਜਿਹਾ ਹੋਇਆ ਹੈ। ਕੁਝ ਦਿਨ ਪਹਿਲਾਂ ਅਧਿਕਾਰੀਆਂ ਵੱਲੋਂ ਇਸ ਨੂੰ ਇਤਿਹਾਸਕ ਸੈਰ-ਸਪਾਟਾ ਸਥਾਨ ਵਿੱਚ ਤਬਦੀਲ ਕਰਨ ਲਈ ਸੁਰੱਖਿਅਤ ਐਲਾਨਣ ਦੇ ਬਾਵਜੂਦ ਸ਼ੇਰ-ਏ-ਪੰਜਾਬ ਦੀ ਹਵੇਲੀ …

Read More »

ਲਾਹੌਰ ’ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦੀ ਭੰਨ ਤੋੜ

ਲਾਹੌਰ ’ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦੀ ਭੰਨ ਤੋੜ

ਲਾਹੌਰ, 17 ਅਗਸਤਪਾਕਿਸਤਾਨ ਦੇ ਲਾਹੌਰ ਵਿੱਚ 19ਵੀਂ ਸਦੀ ਦੇ ਸਿੱਖ ਸ਼ਾਸਕ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦੀ ਤੀਜੀ ਵਾਰ ਤੋੜ-ਭੰਨ ਕੀਤੀ ਗਈ ਹੈ। ਪਾਕਿਸਤਾਨ ਦੇ ਸੂਚਨਾ ਅਤੇ ਪ੍ਰਸਾਰਨ ਮੰਤਰੀ ਫਵਾਦ ਚੌਧਰੀ ਨੇ ਟਵਿੱਟਰ ‘ਤੇ ਇਸ ਬਾਰੇ ਸਖ਼ਤ ਟਿੱਪਣੀ ਕਰਦਿਆਂ ਕਿਹਾ, ‘ਇਹ ਸ਼ਰਮਨਾਕ ਕਾਰਾ ਜਾਹਲ ਲੋਕਾਂ ਦਾ ਹੈ, ਉਹ ਇਹ ਨਹੀਂ …

Read More »

ਕਾਂਗਰਸ ਵੱਲੋਂ ਸਾਕਸ਼ੀ ਮਹਾਰਾਜ ਖ਼ਿਲਾਫ਼ ਪ੍ਰਦਰਸ਼ਨ

ਕਾਂਗਰਸ ਵੱਲੋਂ ਸਾਕਸ਼ੀ ਮਹਾਰਾਜ ਖ਼ਿਲਾਫ਼ ਪ੍ਰਦਰਸ਼ਨ

ਨਵੀਂ ਦਿੱਲੀ, 16 ਮਾਰਚ ਇੰਡੀਅਨ ਯੂਥ ਕਾਂਗਰਸ (ਆਈਵੀਸੀ) ਅਤੇ ਕਿਸਾਨ ਕਾਂਗਰਸ ਨੇ ਭਾਜਪਾ ਸੰਸਦ ਮੈਂਬਰ ਸਾਕਸ਼ੀ ਮਹਾਰਾਜ ਵੱਲੋਂ ਕਿਸਾਨਾਂ ਨੂੰ ‘ਅਤਿਵਾਦੀ’ ਕਹਿਣ ਦੀ ਨਿਖੇਧੀ ਕੀਤੀ ਹੈ ਅਤੇ ਉਨ੍ਹਾਂ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਯੂਥ ਕਾਂਗਰਸ ਦੇ ਕੌਮੀ ਮੀਡੀਆ ਇੰਚਾਰਜ ਰਾਹੁਲ ਰਾਓ ਦੀ ਅਗਵਾਈ ‘ਚ ਕਾਂਗਰਸ ਪਾਰਟੀ ਦੇ …

Read More »