Home / Tag Archives: ਮਹਰਸ਼ਟਰ

Tag Archives: ਮਹਰਸ਼ਟਰ

ਮਹਾਰਾਸ਼ਟਰ: ਫੋਨ ਹੈਕ ਕਰਕੇ ਬੈਂਕ ਖਾਤਿਆਂ ’ਚੋਂ ਕੱਢੇ 99.50 ਲੱਖ ਰੁਪਏ

ਮੁੰਬਈ, 10 ਨਵੰਬਰ ਮਹਾਰਾਸ਼ਟਰ ਦੇ ਠਾਣੇ ਵਿੱਚ ਕਾਰੋਬਾਰੀ ਦਾ ਮੋਬਾਈਲ ਫੋਨ ਹੈਕ ਕਰਕੇ ਉਸ ਦੇ ਬੈਂਕ ਖਾਤਿਆਂ ਵਿੱਚੋਂ 99.50 ਲੱਖ ਰੁਪਏ ਕਢਵਾ ਲਏ ਗਏ। ਵਾਗਲੇ ਅਸਟੇਟ ਥਾਣੇ ਦੇ ਅਧਿਕਾਰੀ ਨੇ ਦੱਸਿਆ ਕਿ ਕਥਿਤ ਘਟਨਾ 6-7 ਨਵੰਬਰ ਦਰਮਿਆਨ ਵਾਪਰੀ ਅਤੇ ਰਕਮ ਉਸ ਦੇ ਬੈਂਕ ਖਾਤਿਆਂ ਤੋਂ ਨੈੱਟ ਬੈਂਕਿੰਗ ਰਾਹੀਂ ਦੂਜੇ ਖਾਤਿਆਂ …

Read More »

ਕਾਲੇ ਧਨ ਨੂੰ ਸਫ਼ੈਦ ਕਾਰਨ ਦਾ ਮਾਮਲਾ: ਬੰਬੇ ਹਾਈ ਕੋਰਟ ਨੇ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੂੰ ਜ਼ਮਾਨਤ ਦਿੱਤੀ

ਮੁੰਬਈ, 4 ਅਕਤੂਬਰ ਬੰਬੇ ਹਾਈ ਕੋਰਟ ਨੇ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੂੰ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਹੈ। ਜਸਟਿਸ ਐੱਨਜੇ ਜਾਮਦਾਰ ਨੇ ਇਹ ਹੁਕਮ ਸੁਣਾਇਆ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਹਾਈ ਕੋਰਟ ਨੂੰ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਦੇ ਨੇਤਾ ਦੀ ਪਟੀਸ਼ਨ ‘ਤੇ ਤੇਜ਼ੀ …

Read More »

ਮਹਾਰਾਸ਼ਟਰ ਮੰਤਰੀ ਮੰਡਲ ਵਿੱਚ ਵਾਧਾ ਮੰਗਲਵਾਰ ਨੂੰ ਸੰਭਵ

ਮੁੰਬਈ, 8 ਅਗਸਤ ਮਹਾਰਾਸ਼ਟਰ ਵਿੱਚ ਨਵੀਂ ਬਣੀ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਮੰਤਰੀ ਮੰਡਲ ਵਿੱਚ ਵਾਧਾ ਮੰਗਲਵਾਰ ਨੂੰ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਅੱਜ ਸੂਬੇ ਦੇ ਇਕ ਸੀਨੀਅਰ ਭਾਜਪਾ ਆਗੂ ਨੇ ਦਿੱਤੀ। ਭਾਜਪਾ ਆਗੂ ਨੇ ਕਿਹਾ, ”ਮੰਤਰੀ ਮੰਡਲ ਵਿੱਚ ਇਹ ਵਾਧਾ ਭਲਕੇ ਮੁੰਬਈ ਵਿੱਚ ਹੋਵੇਗਾ। ਮੈਂ ਇਸ …

Read More »

ਮਹਾਰਾਸ਼ਟਰ ਸਰਕਾਰ ’ਤੇ 16 ਬਾਗ਼ੀ ਵਿਧਾਇਕਾਂ ਦੀ ਸੁਰੱਖਿਆ ਵਾਪਸ ਲੈਣ ਦਾ ਦੋਸ਼

ਮੁੰਬਈ, 25 ਜੂਨ ਸ਼ਿਵ ਸੈਨਾ ਦੇ ਬਾਗੀ ਨੇਤਾ ਏਕਨਾਥ ਸ਼ਿੰਦੇ ਨੇ ਅੱਜ ਦੋਸ਼ ਲਾਇਆ ਕਿ ਮਹਾਰਾਸ਼ਟਰ ਸਰਕਾਰ ਨੇ 16 ਬਾਗੀ ਵਿਧਾਇਕਾਂ ਦੀਆਂ ਰਿਹਾਇਸ਼ਾਂ ਨੂੰ ਦਿੱਤੀ ਗਈ ਸੁਰੱਖਿਆ ਵਾਪਸ ਲੈ ਲਈ ਹੈ। ਸ਼ਿੰਦੇ ਨੇ ਕਿਹਾ ਕਿ ਉਨ੍ਹਾਂ ਦੀ ਸੁਰੱਖਿਆ ਵੀ ਵਾਪਸ ਲੈ ਲਈ ਗਈ ਹੈ ਅਤੇ ਅਜਿਹਾ ਸਿਆਸੀ ਬਦਲਾਖੋਰੀ ਦੀ ਭਾਵਨਾ …

Read More »

ਮੂਸੇਵਾਲਾ ਕਤਲ ਕਾਂਡ ਦੀ ਜਾਂਚ ’ਚ 4-5 ਰਾਜਾਂ ਦੀ ਪੁਲੀਸ ਜੁਟੀ ਤੇ ਮਹਾਰਾਸ਼ਟਰ ਏਟੀਐੱਸ ਵੀ ਸਰਗਰਮ: ਪਾਟਿਲ

ਨਾਗਪੁਰ, 12 ਜੂਨ ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਦਿਲੀਪ ਵਾਲਸੇ ਪਾਟਿਲ ਨੇ ਅੱਜ ਕਿਹਾ ਕਿ ਪੰਜਾਬ ਵਿੱਚ ਪਿਛਲੇ ਮਹੀਨੇ ਪ੍ਰਸਿੱਧ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਮਾਮਲੇ ਵਿੱਚ ਚਾਰ-ਪੰਜ ਰਾਜਾਂ ਦੀਆਂ ਪੁਲੀਸ ਟੀਮਾਂ ਕੰਮ ਕਰ ਰਹੀਆਂ ਹਨ ਅਤੇ ਮਹਾਰਾਸ਼ਟਰ ਅਤਿਵਾਦ ਵਿਰੋਧੀ ਦਸਤੇ (ਏਟੀਐੱਸ) ਦੀ ਵੀ ਕੇਸ ‘ਤੇ ਨਜ਼ਰ …

Read More »

ਮਹਾਰਾਸ਼ਟਰ: ਕਿਸਾਨਾਂ ਨੇ ਮੁਫ਼ਤ ਦੁੱਧ ਵੰਡਿਆ ਤੇ ਗੰਨਾ ਸਾੜਿਆ

ਔਰੰਗਾਬਾਦ, 3 ਜੂਨ ਅੰਦੋਲਨਕਾਰੀ ਕਿਸਾਨਾਂ ਨੇ ਅੱਜ ਮਹਾਰਾਸ਼ਟਰ ਦੇ ਜ਼ਿਲ੍ਹਾ ਅਹਿਮਦਨਗਰ ਅਧੀਨ ਪਿੰਡ ਪੁਤਾਂਬਾ ਵਿੱਚ ਮੁਫ਼ਤ ਦੁੱਧ ਵੰਡ ਕੇ ਅਤੇ ਗੰਨਾ ਸਾੜ ਕੇ ਮਹਾਰਾਸ਼ਟਰ ਸਰਕਾਰ ਖ਼ਿਲਾਫ਼ ਰੋਸ ਦਰਜ ਕਰਵਾਇਆ। ਕਿਸਾਨਾਂ ਵੱਲੋਂ ਸਰਕਾਰ ਤੋਂ ਵੱਖ ਵੱਖ ਮੰਗਾਂ ਦੀ ਪੂਰਤੀ ਲਈ ਦੋ ਦਿਨਾਂ ਤੋਂ ਪੁਤਾਂਬਾ ਵਿੱਚ ਧਰਨਾ ਦਿੱਤਾ ਜਾ ਰਿਹਾ ਹੈ। ਸਰਪੰਚ …

Read More »

ਮਹਾਰਾਸ਼ਟਰ ਅਸੈਂਬਲੀ ’ਚੋਂ 12 ਭਾਜਪਾ ਵਿਧਾਇਕ ਮੁਅੱਤਲ

ਮਹਾਰਾਸ਼ਟਰ ਅਸੈਂਬਲੀ ’ਚੋਂ 12 ਭਾਜਪਾ ਵਿਧਾਇਕ ਮੁਅੱਤਲ

ਮੁੰਬਈ, 5 ਜੁਲਾਈ ਮਹਾਰਾਸ਼ਟਰ ਵਿਧਾਨ ਸਭਾ ਦੇ ਸਪੀਕਰ ਦੇ ਚੈਂਬਰ ਵਿੱਚ ਪ੍ਰੀਜ਼ਾਈਡਿੰਗ ਅਧਿਕਾਰੀ ਭਾਸਕਰ ਯਾਦਵ ਨਾਲ ਕਥਿਤ ਬਦਸਲੂਕੀ ਦੇ ਦੋਸ਼ ‘ਚ ਭਾਜਪਾ ਦੇ 12 ਵਿਧਾਇਕਾਂ ਨੂੰ ਇਕ ਸਾਲ ਲਈ ਅਸੈਂਬਲੀ ‘ਚੋਂ ਮੁਅੱਤਲ ਕਰ ਦਿੱਤਾ ਗਿਆ ਹੈ। ਭਾਜਪਾ ਵਿਧਾਇਕਾਂ ਨੂੰ ਮੁਅੱਤਲ ਕਰਨ ਦਾ ਮਤਾ ਸੂਬਾਈ ਸੰਸਦੀ ਮਾਮਲਿਆਂ ਬਾਰੇ ਮੰਤਰੀ ਅਨਿਲ ਪ੍ਰਸਾਦ …

Read More »

ਮਹਾਰਾਸ਼ਟਰ ਸਰਕਾਰ ਪੂਨਾਵਾਲਾ ਦੀਆਂ ਸੁਰੱਖਿਆ ਸਬੰਧੀ ਚਿੰਤਾਵਾਂ ਦੂਰ ਕਰੇ: ਹਾਈ ਕੋਰਟ

ਮਹਾਰਾਸ਼ਟਰ ਸਰਕਾਰ ਪੂਨਾਵਾਲਾ ਦੀਆਂ ਸੁਰੱਖਿਆ ਸਬੰਧੀ ਚਿੰਤਾਵਾਂ ਦੂਰ ਕਰੇ: ਹਾਈ ਕੋਰਟ

ਮੁੰਬਈ, 1 ਜੂਨ ਬੰਬਈ ਹਾਈ ਕੋਰਟ ਨੇ ਮੰਗਲਵਾਰ ਨੂੰ ਕਿਹਾ ਕਿ ਮਹਾਰਾਸ਼ਟਰ ਸਰਕਾਰ ਨੂੰ ਸੀਰਮ ਇੰਸਟੀਚਿਊਟ ਆਫ ਇੰਡੀਆ(ਐੱਸ ਆਈ ਆਈ) ਦੇ ਸੀਈਓ ਅਦਾਰ ਪੂਨਾਵਾਲਾ ਨੂੰ ਕਥਿਤ ਧਮਕੀਆਂ ਦੇ ਮੱਦੇਨਜ਼ਰ ਲੋੜੀਂਦੀ ਸੁਰੱਖਿਆ ਦਾ ਭਰੋਸਾ ਦੇਣਾ ਚਾਹੀਦਾ ਹੈ। ਪੂਨਾਵਾਲਾ ਦੀ ਕੰਪਨੀ ਵੱਲੋਂ ਤਿਆਰ ਕੋਵੀਸ਼ੀਲਡ ਟੀਕੇ ਦੀ ਸਪਲਾਈ ਨੂੰ ਲੈ ਕੇ ਉਨ੍ਹਾਂ ਨੂੰ …

Read More »

ਮਹਾਰਾਸ਼ਟਰ ਦੇ ਹਸਪਤਾਲ ’ਚ ਅੱਗ ਲੱਗਣ ਕਾਰਨ 13 ਕਰੋਨਾ ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ ਦੇ ਹਸਪਤਾਲ ’ਚ ਅੱਗ ਲੱਗਣ ਕਾਰਨ 13 ਕਰੋਨਾ ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ, 23 ਅਪਰੈਲ ਇਥੋਂ ਦੇ ਜ਼ਿਲ੍ਹਾ ਪਲਘਰ ਦੇ ਵਿਜੇ ਵੱਲਭ ਹਸਪਤਾਲ ਦੇ ਆਈਸੀਯੂ ਵਿਚ ਅੱਜ ਅੱਗ ਲੱਗਣ ਕਾਰਨ 13 ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਸ ਹਸਪਤਾਲ ਵਿਚ 90 ਮਰੀਜ਼ ਸਨ ਜਿਨ੍ਹਾਂ ਵਿਚੋਂ 18 ਆਈਸੀਯੂ ਵਿਚ ਜ਼ੇਰੇ ਇਲਾਜ ਸਨ ਕਿ ਏਸੀ ਯੂਨਿਟ ਵਿਚ ਧਮਾਕਾ ਹੋ ਗਿਆ ਜਿਸ …

Read More »

ਮਹਾਰਾਸ਼ਟਰ ’ਚ ਅਗਲੇ 15 ਦਿਨਾਂ ’ਚ ਕਰੋਨਾ ਕੇਸਾਂ ਦੀ ਗਿਣਤੀ ਦੁੱਗਣੀ ਹੋਣ ਦਾ ਖ਼ਦਸ਼ਾ

ਮਹਾਰਾਸ਼ਟਰ ’ਚ ਅਗਲੇ 15 ਦਿਨਾਂ ’ਚ ਕਰੋਨਾ ਕੇਸਾਂ ਦੀ ਗਿਣਤੀ ਦੁੱਗਣੀ ਹੋਣ ਦਾ ਖ਼ਦਸ਼ਾ

ਮੁੰਬਈ, 15 ਅਪਰੈਲ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਅਗਲੇ ਪੰਦਰਾਂ ਦਿਨਾਂ ਵਿੱਚ ਸੂਬੇ ‘ਚ ਕੋਵਿਡ-19 ਦੇ ਸਰਗਰਮ ਕੇਸਾਂ ਦੀ ਗਿਣਤੀ ਦੁੱਗਣੀ ਹੋਣ ਦਾ ਖ਼ਦਸ਼ਾ ਜਤਾਇਆ ਹੈ। ਠਾਕਰੇ ਨੇ ਕਿਹਾ ਕਿ ਮਹਾਰਾਸ਼ਟਰ ਵਿੱਚ ਕੋਵਿਡ-19 ਦੇ ਮੌਜੂਦਾ ਸਰਗਰਮ ਕੇਸਾਂ ਦੀ ਗਿਣਤੀ 5.64 …

Read More »