ਸੰਯੁਕਤ ਰਾਸ਼ਟਰ, 1 ਅਕਤੂਬਰ ਭਾਰਤ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ (ਯੂਐੱਨਐੱਸਸੀ) ਵਿਚ ਅਮਰੀਕਾ ਅਤੇ ਅਲਬਾਨੀਆ ਵੱਲੋਂ ਪੇਸ਼ ਕੀਤੇ ਗਏ ਮਤੇ ਦੇ ਖਰੜੇ ‘ਤੇ ਵੋਟਿੰਗ ਤੋਂ ਦੂਰ ਰਿਹਾ, ਜਿਸ ਵਿਚ ਰੂਸ ਦੇ ਗੈਰ-ਕਾਨੂੰਨੀ ਰਾਇਸ਼ੁਮਾਰੀ ਅਤੇ ਯੂਕਰੇਨੀ ਖੇਤਰਾਂ ‘ਤੇ ਉਸ ਦੇ ਕਬਜ਼ੇ ਦੀ ਨਿੰਦਾ ਕੀਤੀ ਗਈ ਸੀ। ਇਸ ਮਤੇ ਵਿੱਚ ਮੰਗ ਕੀਤੀ ਗਈ …
Read More »ਰੁਚਿਰਾ ਕੰਬੋਜ ਯੂਐੱਨ ਵਿੱਚ ਭਾਰਤੀ ਸਫ਼ੀਰ ਨਿਯੁਕਤ
ਨਵੀਂ ਦਿੱਲੀ, 21 ਜੂਨ ਸੀਨੀਅਰ ਕੂਟਨੀਤਕ ਰੁਚਿਰਾ ਕੰਬੋਜ ਨੂੰ ਨਿਊਯਾਰਕ ਵਿੱਚ ਸੰਯੁਕਤ ਰਾਸ਼ਟਰ ਵਿੱਚ ਅੱਜ ਭਾਰਤ ਦੀ ਸਥਾਈ ਪ੍ਰਤੀਨਿਧੀ ਨਿਯੁਕਤ ਕੀਤਾ ਗਿਆ ਹੈ। ਕੰਬੋਜ 1987 ਬੈਚ ਦੇ ਭਾਰਤੀ ਵਿਦੇਸ਼ ਸੇਵਾ (ਆਈਐੱਫਐੱਸ) ਅਧਿਕਾਰੀ ਹਨ। ਉਹ ਇਸ ਸਮੇਂ ਭੂਟਾਨ ਵਿੱਚ ਭਾਰਤੀ ਰਾਜਦੂਤ ਵਜੋਂ ਤਾਇਨਾਤ ਹਨ। ਉਹ ਸੰਯੁਕਤ ਰਾਸ਼ਟਰ ਵਿੱਚ ਭਾਰਤੀ ਸਫ਼ੀਰ ਵਜੋਂ …
Read More »ਯਾਸੀਨ ਮਲਿਕ ਦੀ ਰਿਹਾਈ ਲਈ ਬਿਲਾਵਲ ਭੁੱਟੋ ਨੇ ਯੂਐੱਨ ਮਨੁੱਖੀ ਅਧਿਕਾਰ ਹਾਈ ਕਮਿਸ਼ਨਰ ਨੂੰ ਪੱਤਰ ਭੇਜਿਆ
ਇਸਲਾਮਾਬਾਦ, 25 ਮਈ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਦੇ ਹਾਈ ਕਮਿਸ਼ਨਰ ਨੂੰ ਪੱਤਰ ਭੇਜ ਕੇ ਭਾਰਤ ਨੂੰ ਇਹ ਅਪੀਲ ਕਰਨ ਦੀ ਮੰਗ ਕੀਤੀ ਹੈ ਕਿ ਕਸ਼ਮੀਰੀ ਵੱਖਵਾਦੀ ਨੇਤਾ ਯਾਸੀਨ ਮਲਿਕ ਨੂੰ ਸਾਰੇ ਦੋਸ਼ਾਂ ਤੋਂ ਬਰੀ ਕਰਕੇ ਉਸ ਦੀ ਜੇਲ੍ਹ ਤੋਂ ਤੁਰੰਤ ਰਿਹਾਈ ਯਕੀਨੀ …
Read More »ਯੂਐੱਨ ’ਚ ਹਿੰਦੀ ਦੇ ਪਾਸਾਰ ਲਈ ਭਾਰਤ ਵੱਲੋਂ 8 ਲੱਖ ਡਾਲਰ ਦਾ ਯੋਗਦਾਨ
ਸੰਯੁਕਤ ਰਾਸ਼ਟਰ: ਭਾਰਤ ਨੇ ਸੰਯੁਕਤ ਰਾਸ਼ਟਰ ‘ਚ ਹਿੰਦੀ ਦੀ ਵਰਤੋਂ ਦੇ ਪਾਸਾਰ ਲਈ 8 ਲੱਖ ਡਾਲਰ ਦਾ ਯੋਗਦਾਨ ਦਿੱਤਾ ਹੈ। ਭਾਰਤ ਦੇ ਉਪ ਸਥਾਈ ਨੁਮਾਇੰਦੇ ਆਰ ਰਵਿੰਦਰ ਨੇ ਸੰਯੁਕਤ ਰਾਸ਼ਟਰ ਦੇ ਗਲੋਬਲ ਕਮਿਊਨਿਕੇਸ਼ਨਜ਼ ਦੀ ਉਪ ਡਾਇਰੈਕਟਰ ਮੀਤਾ ਹੋਸਾਲੀ ਨੂੰ ਚੈੱਕ ਸੌਂਪਿਆ। ਭਾਰਤੀ ਮਿਸ਼ਨ ਨੇ ਕਿਹਾ ਕਿ ਭਾਰਤ ਸਰਕਾਰ ਨੇ ਸੰਯੁਕਤ …
Read More »ਭਾਰਤ ਵੱੱਲੋਂ ਯੂਐੱਨ ਮਨੁੱਖੀ ਅਧਿਕਾਰ ਕੌਂਸਲ ’ਚ ਕਸ਼ਮੀਰ ਦਾ ਮੁੱਦਾ ਚੁੱਕਣ ’ਤੇ ਪਾਕਿਸਤਾਨ ਤੇ ਓਆਈਸੀ ਦੀ ਨਿਖੇਧੀ ਕੀਤੀ
ਨਵੀਂ ਦਿੱਲੀ, 15 ਸਤੰਬਰ ਭਾਰਤ ਨੇ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕੌਂਸਲ (ਯੂਐੱਨਐੱਚਆਰਸੀ) ਵਿੱਚ ਕਸ਼ਮੀਰ ਦਾ ਮੁੱਦਾ ਉਠਾਉਣ ‘ਤੇ ਪਾਕਿਸਤਾਨ ਅਤੇ ਇਸਲਾਮਿਕ ਤਾਲਮੇਲ ਸੰਸਥਾ (ਓਆਈਸੀ) ਦੀ ਸਖ਼ਤ ਆਲੋਚਨਾ ਕੀਤੀ ਹੈ ਅਤੇ ਕਿਹਾ ਹੈ ਕਿ ਸੰਸਥਾ ਨੇ ਬੇਵੱਸ ਹੋ ਕੇ ਪਾਕਿਸਤਾਨ ਨੂੰ ਆਪਣੇ ‘ਤੇ ਭਾਰੂ ਹੋਣ ਦਿੱਤਾ ਹੈ। ਮਨੁੱਖੀ ਅਧਿਕਾਰ ਕੌਂਸਲ ਦੇ …
Read More »ਯੂਐੱਨ ਸੁਰੱਖਿਆ ਕੌਂਸਲ ਵਿੱਚ ਵਿਚਾਰਿਆ ਜਾਵੇਗਾ ਅਫਗਾਨ ਮੁੱਦਾ
ਟ੍ਰਿਬਿਊਨ ਨਿਊਜ਼ ਸਰਵਿਸ ਨਵੀਂ ਦਿੱਲੀ, 5 ਅਗਸਤ ਅਫਗਾਨਿਸਤਾਨ ਦੇ ਕੁਝ ਹਿੱਸਿਆ ਵਿੱਚ ਤਾਲਿਬਾਨ ਵੱਲੋਂ ਕੀਤੇ ਗਏ ਕਬਜ਼ਿਆਂ ਅਤੇ ਹਿੰਸਕ ਵਾਰਦਾਤਾਂ ਦੇ ਮੱਦੇਨਜ਼ਰ ਇਸ ਦੇਸ਼ ਦੀ ਮੌਜੂਦਾ ਹਾਲਤ ਬਾਰੇ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ (ਯੂਐੱਨਐੱਸਸੀ) ਵੱਲੋਂ ਸ਼ੁੱਕਰਵਾਰ ਨੂੰ ਚਰਚਾ ਕੀਤੀ ਜਾਵੇਗੀ। ਯੂਐੱਨਐੱਸਸੀ ਦੇ ਅਹਿਮ ਮੈਂਬਰ ਦੇਸ਼ ਐਸਟੋਨੀਆ ਤੇ ਨਾਰਵੇ ਵੱਲੋਂ ਮੈਂਬਰ ਦੇਸ਼ਾਂ …
Read More »ਭਾਰਤ ਦੀ ਆਪਣੀ ਮਜ਼ਬੂਤ ਪ੍ਰਣਾਲੀ ਬਾਰੇ ਗ਼ਲਤਫ਼ਹਿਮੀ ਲੋਕਾਂ ਨੂੰ ਭਾਰੀ ਪਈ: ਕਰੋਨਾ ਖ਼ਿਲਾਫ਼ ਲੜਾਈ ’ਚ ਯੂਐੱਨ ਦੀ ਮਦਦ ਲੈਣ ਤੋਂ ਕੀਤਾ ਇਨਕਾਰ
ਸੰਯੁਕਤ ਰਾਸ਼ਟਰ, 28 ਅਪਰੈਲ ਸੰਯੁਕਤ ਰਾਸ਼ਟਰ ਨੇ ਕਿਹਾ ਹੈ ਕਿ ਭਾਰਤ ਨੇ ਉਸ ਤੋਂ ਸਹਾਇਤਾ ਲੈਣ ਤੋਂ ਇਹ ਕਹਿੰਦਿਆਂ ਇਨਕਾਰ ਕਰ ਦਿੱਤਾ ਸੀ ਕਿ ਕੋਵਿਡ-19 ਨਾਲ ਨਜਿੱਠਣ ਲਈ ਉਸ ਕੋਲ ਆਪਣੀ “ਮਜ਼ਬੂਤ” ਪ੍ਰਣਾਲੀ ਹੈ। ਯੂਐੱਨ ਦੇ ਸਕੱਤਰ ਜਨਰਲ ਦੇ ਤਰਜਮਾਨ ਫ਼ਰਹਾਨ ਹਕ਼ ਨੇ ਕਿਹਾ,’ ਅਸੀਂ ਭਾਰਤ ਨੂੰ ਕਿਹਾ ਸੀ ਕਿ …
Read More »