Home / Tag Archives: ਯਤਰ (page 2)

Tag Archives: ਯਤਰ

ਅਮਰੀਕਾ: ਹਵਾਈ ਅੱਡਾ ਕਰਮਚਾਰੀ ਦੀ ਯਾਤਰੀ ਜਹਾਜ਼ ਦੇ ਇੰਜਣ ’ਚ ਫਸਣ ਕਾਰਨ ਮੌਤ

ਹਿਊਸਟਨ (ਅਮਰੀਕਾ), 26 ਜੂਨ ਅਮਰੀਕਾ ਦੇ ਟੈਕਸਾਸ ਵਿਚ ਹਵਾਈ ਅੱਡੇ ਦੇ ਕਰਮਚਾਰੀ ਦੀ ਯਾਤਰੀ ਜਹਾਜ਼ ਦੇ ਇੰਜਣ ਨਾਲ ਫਸਣ ਕਾਰਨ ਕਾਰਨ ਮੌਤ ਹੋ ਗਈ। ਕਰਮਚਾਰੀ ਦੀ ਸਥਾਨਕ ਸਮੇਂ ਅਨੁਸਾਰ ਰਾਤ ਕਰੀਬ 10:25 ਵਜੇ ਮੌਤ ਹੋ ਗਈ, ਜਦੋਂ ਡੈਲਟਾ ਏਅਰ ਲਾਈਨਜ਼ ਦੀ ਉਡਾਣ ਲਾਸ ਏਂਜਲਸ ਤੋਂ ਸਾਂ ਐਂਟੋਨੀਓ (ਟੈਕਸਾਸ) ਪਹੁੰਚੀ ਸੀ। …

Read More »

ਹੇਮਕੁੰਟ ਯਾਤਰਾ: ਬਰਫ਼ ਦੇ ਤੋਦੇ ਹੇਠ ਦਬਣ ਕਾਰਨ ਮਹਿਲਾ ਸ਼ਰਧਾਲੂ ਦੀ ਮੌਤ, 5 ਬਚਾਏ

ਚਮੋਲੀ (ਉਤਰਾਖੰਡ), 5 ਜੂਨ ਉੱਤਰਾਖੰਡ ਦੇ ਅਟਲਾਕੋਟੀ ਵਿੱਚ ਐਤਵਾਰ ਨੂੰ ਸ਼ਰਧਾਲੂਆਂ ਦਾ ਸਮੂਹ ਬਰਫ਼ ਦੇ ਤੋਦੇ ਦੀ ਲਪੇਟ ਵਿੱਚ ਆਉਣ ਕਾਰਨ ਔਰਤ ਦੀ ਮੌਤ ਹੋ ਗਈ, ਜਦਕਿ ਪੰਜ ਨੂੰ ਬਚਾਅ ਲਿਆ ਗਿਆ ਹੈ। ਹੇਮਕੁੰਟ ਸਾਹਿਬ ਯਾਤਰਾ ਮਾਰਗ ‘ਤੇ ਅਟਲਕੋਟੀ ਵਿਖੇ ਐਤਵਾਰ ਸ਼ਾਮ ਨੂੰ ਗਲੇਸ਼ੀਅਰ ਦਾ ਟੁਕੜਾ ਟੁੱਟਣ ਕਾਰਨ ਛੇ ਸ਼ਰਧਾਲੂਆਂ …

Read More »

ਨੇਪਾਲ ਦੇ ਪ੍ਰਧਾਨ ਮੰਤਰੀ ਪ੍ਰਚੰਡ ਭਾਰਤ ਯਾਤਰਾ ’ਤੇ ਨਵੀਂ ਦਿੱਲੀ ਪੁੱਜੇ

ਨਵੀਂ ਦਿੱਲੀ, 31 ਮਈ ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਕਮਲ ਦਹਿਲ ‘ਪ੍ਰਚੰਡ’ ਅੱਜ ਚਾਰ ਦਿਨ ਦੀ ਭਾਰਤ ਯਾਤਰਾ ‘ਤੇ ਇਥੇ ਪੁੱਜ ਗਏ। ਇਸ ਨਾਲ ਦੋਵਾਂ ਦੇਸ਼ਾਂ ਵਿਚਾਲੇ ਸਬੰਧ ਹੋਰ ਨਿੱਘੇ ਹੋਣ ਦੀ ਸੰਭਾਵਨਾ ਹੈ। ਦਸੰਬਰ 2022 ਵਿੱਚ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ 68 ਸਾਲਾ ਕਮਿਊਨਿਸਟ ਪਾਰਟੀ ਆਫ ਨੇਪਾਲ-ਮਾਓਵਾਦੀ (ਸੀਪੀਐੱਨ-ਮਾਓਵਾਦੀ) ਦੇ ਨੇਤਾ …

Read More »

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ’ਤੇ ਗਏ ਜ਼ੀਰਕਪੁਰ ਦੇ ਨੌਜਵਾਨ ਦੀ ਮੌਤ

ਹਰਜੀਤ ਸਿੰਘ ਜ਼ੀਰਕਪੁਰ, 30 ਮਈ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ‘ਤੇ ਗਏ ਪਿੰਡ ਦਿਆਲਪੁਰਾ ਦੇ 24 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਮਨਪ੍ਰੀਤ ਸਿੰਘ ਉਰਫ਼ ਹੈਰੀ ਵਜੋਂ ਹੋਈ ਹੈ। ਮ੍ਰਿਤਕ ਤਿੰਨ ਦਿਨ ਪਹਿਲਾਂ ਮੱਥਾ ਟੇਕਣ ਗਿਆ ਸੀ, ਜਿਥੇ ਉੱਚਾਈ ਕਾਰਨ ਉਸ ਨੂੰ ਸਾਹ ਲੈਣ ਦੀ ਦਿੱਕਤ ਆ …

Read More »

ਅਮਰੀਕਾ ਮੋਦੀ ਦੀ ਯਾਤਰਾ ਨੂੰ ਲੈ ਕੇ ਉਤਸ਼ਾਹਿਤ: ਬਲਿੰਕਨ

ਹੀਰੋਸ਼ੀਮਾ, 21 ਮਈ ਅਮਰੀਕਾ ਦੇ ਇੱਕ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਅੱਜ ਇੱਥੇ ਆਪਣੇ ਭਾਰਤੀ ਹਮਰੁਤਬਾ ਨਾਲ ਮੁਲਾਕਾਤ ਦੌਰਾਨ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਲੇ ਮਹੀਨੇ ਹੋਣ ਵਾਲੀ ਅਮਰੀਕਾ ਦੀ ਯਾਤਰਾ ਦੋਵਾਂ ਮੁਲਕਾਂ ਵਿਚਾਲੇ ਡੂੰਘੀ ਭਾਈਵਾਲੀ ਦਾ ਜਸ਼ਨ ਮਨਾਏਗੀ। ਰਾਸ਼ਟਰਪਤੀ ਜੋਅ ਬਾਇਡਨ ਤੇ ਪ੍ਰਥਮ ਮਹਿਲਾ ਜਿੱਲ ਬਾਇਡਨ ਦੇ …

Read More »

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਫੌਜ ਰਾਹ ’ਚੋਂ ਹਟਾ ਰਹੀ ਹੈ ਬਰਫ਼

ਚੰਡੀਗੜ੍ਹ, 8 ਮਈ ਉੱਤਰਾਖੰਡ ‘ਚ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 20 ਮਈ ਤੋਂ ਖੁੱਲ੍ਹਣਗੇ। ਸ਼ਰਧਾਲੂਆਂ ਲਈ ਗੁਰਦੁਆਰੇ ਤੱਕ ਦਾ ਰਾਹ ਸੁਖਾਲਾ ਕਰਨ ਲਈ ਭਾਰਤੀ ਥਲ ਸੈਨਾ ਦੇ ਜਵਾਨ ਦਿਨ ਰਾਤ ਕੰਮ ਕਰਕੇ ਬਰਫ਼ ਨੂੰ ਹਟਾ ਰਹੇ ਹਨ। ਇਸ ਸਬੰਧੀ ਤਾਜ਼ਾ ਤਸਵੀਰਾਂ Source link

Read More »

ਹੁਗਲੀ: ਸ਼ੋਭਾ ਯਾਤਰਾ ਮੌਕੇ ਹਿੰਸਾ ਦੌਰਾਨ ਭਾਜਪਾ ਵਿਧਾਇਕ ਜ਼ਖ਼ਮੀ

ਕੋਲਕਾਤਾ, 3 ਅਪਰੈਲ ਪੱਛਮੀ ਬੰਗਾਲ ਦੇ ਹੁਗਲੀ ਵਿਚ ਰਾਮ ਨੌਮੀ ਮੌਕੇ ਕੱਢੀ ਸ਼ੋਭਾ ਯਾਤਰਾ ਵਿਚ ਦੋ ਧਿਰਾਂ ਵਿਚ ਪੱਥਰਬਾਜ਼ੀ ਹੋਈ। ਇਸ ਤੋਂ ਬਾਅਦ ਲੋਕਾਂ ਨੇ ਵਾਹਨਾਂ ਨੂੰ ਅੱਗ ਲਾ ਦਿੱਤੀ। ਪੁਲੀਸ ਨੇ ਭੀੜ ਨੂੰ ਕਾਬੂ ਕਰਨ ਲਈ ਲਾਠੀਚਾਰਜ ਕੀਤਾ। ਪਥਰਾਅ ਕਾਰਨ ਭਾਜਪਾ ਵਿਧਾਇਕ ਬਿਮਾਨ ਘੋਸ਼ ਜ਼ਖ਼ਮੀ ਹੋ ਗਏ। ਇਸ ਤੋਂ …

Read More »

ਅਮਰੀਕਾ ਤੇ ਕੈਨੇਡਾ ਨੇ ਸਰਕਾਰੀ ਯੰਤਰਾਂ ਤੇ ਮੋਬਾਈਲਾਂ ’ਚ ਟਿਕ-ਟਾਕ ’ਤੇ ਪਾਬੰਦੀ ਲਾਉਣ ਦਾ ਫ਼ੈਸਲਾ ਕੀਤਾ

ਵਾਸ਼ਿੰਗਟਨ/ਟੋਰਾਂਟੋ, 28 ਫਰਵਰੀ ਵ੍ਹਾਈਟ ਹਾਊਸ ਨੇ ਸੰਘੀ ਏਜੰਸੀਆਂ ਨੂੰ ਸਾਰੇ ਸਰਕਾਰੀ ਉਪਕਰਨਾਂ ਤੋਂ ‘ਟਿਕ-ਟਾਕ’ ਨੂੰ ਪੂਰੀ ਤਰ੍ਹਾਂ ਹਟਾਉਣ ਲਈ 30 ਦਿਨਾਂ ਦਾ ਸਮਾਂ ਦਿੱਤਾ ਹੈ। ਇਸ ਦੇ ਨਾਲ ਹੀ ਕੈਨੇਡਾ ਨੇ ਸਰਕਾਰ ਦੇ ਸਾਰੇ ਮੋਬਾਈਲ ਡਿਵਾਈਸਾਂ ‘ਚ ‘ਟਿਕ-ਟਾਕ’ ‘ਤੇ ਪਾਬੰਦੀ ਲਗਾਉਣ ਦਾ ਐਲਾਨ ਕੀਤਾ ਹੈ। ਇਹ ਫੈਸਲਾ ਚੀਨ ਦੀ ਇਸ …

Read More »

ਕਾਂਗਰਸ ਦੀ ਭਾਰਤ ਜੋੜੇ ਯਾਤਰਾ ਆਦਮਪੁਰ ਤੋਂ ਮੁੜ ਸ਼ੁਰੂ, ਉੜਮੁੜ ਟਾਂਡਾ ’ਚ ਰੁਕੇਗੀ ਰਾਤ ਨੂੰ

ਜਲੰਧਰ, 16 ਜਨਵਰੀ ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਅੱਜ ਪੰਜਾਬ ਦੇ ਆਦਮਪੁਰ ਤੋਂ ਮੁੜ ਸ਼ੁਰੂ ਹੋ ਗਈ ਤੇ ਸੈਂਕੜੇ ਲੋਕਾਂ ਨੇ ਕੜਾਕੇ ਦੀ ਠੰਢ ਦੇ ਬਾਵਜੂਦ ਰਾਹੁਲ ਗਾਂਧੀ ਨਾਲ ਪਦਯਾਤਰਾ ਕੀਤੀ। ਕਾਲਾ ਬੱਕਰਾ ਤੋਂ ਸ਼ੁਰੂ ਹੋਈ ਪਦਯਾਤਰਾ ਵਿੱਚ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਕਈ ਪਾਰਟੀ ਆਗੂ …

Read More »

ਅਮਰਨਾਥ ਯਾਤਰਾ ਲਈ ਸ੍ਰੀਨਗਰ-ਪੰਚਤਰਨੀ ਹੈਲੀਕਾਪਟਰ ਸਰਵਿਸ ਸ਼ੁਰੂ ਕਰਨ ਦੀ ਤਿਆਰੀ

ਨਵੀਂ ਦਿੱਲੀ, 9 ਜੂਨ ਅਮਰਨਾਥ ਯਾਤਰਾ ਲਈ ਕੇਂਦਰ ਸਰਕਾਰ ਇਕ ਹੋਰ ਹੈਲੀਕਾਪਟਰ ਸਰਵਿਸ ਸ਼ੁਰੂ ਕਰਨ ਦੀ ਤਿਆਰੀ ਕਰ ਰਹੀ ਹੈ, ਜੋ ਸ੍ਰੀਨਗਰ ਤੋਂ ਪੰਚਤਰਨੀ ਤਕ ਹੋਵੇਗੀ। ਜ਼ਿਕਰਯੋਗ ਹੈ ਕਿ ਅਮਰਨਾਥ ਯਾਤਰਾ ਦੌਰਾਨ ਪਹਿਲਾਂ ਹੀ ਦੋ ਰੂਟਾਂ ‘ਤੇ ਹੈਲੀਕਾਪਟਰ ਸਰਵਿਸ ਦਿੱਤੀ ਜਾ ਰਹੀ ਹੈ। ਕੇਂਦਰ ਸਰਕਾਰ ਨੇ ਸ਼ਰਧਾਲੂਆਂ ਦੀ ਗਿਣਤੀ ਵਧਣ …

Read More »