ਗੁਰੁਗ੍ਰਾਮ, 29 ਨਵੰਬਰ ਕਈ ਕੇਸਾਂ ’ਚ ਲੋੜੀਂਦਾ ਤੇ ਇਨਾਮੀ ਗੈਂਗਸਟਰ ਸਰੋਜ ਰਾਏ ਹਰਿਆਣਾ ਦੇ ਗੁਰੂਗ੍ਰਾਮ ’ਚ ਅੱਜ ਤੜਕੇ ਬਿਹਾਰ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ (ਐੱਸਟੀਐੱਫ) ਅਤੇ ਗੁੁਰੂਗ੍ਰਾਮ ਪੁਲੀਸ ਦੀ ਅਪਰਾਧ ਸ਼ਾਖਾ ਦੀ ਸਾਂਝੀ ਟੀਮ ਨਾਲ ਮੁਕਾਬਲੇ ’ਚ ਮਾਰਿਆ ਗਿਆ। ਪੁਲੀਸ ਨੇ ਦੱਸਿਆ ਕਿ ਮੁਲਜ਼ਮ ਨੇ ਜਨਤਾ ਦਾਲ ਯੂਨਾਈਟਿਡ ਦੇ ਵਿਧਾਇਕ …
Read More »ਰਾਹੁਲ ਗਾਂਧੀ ਲੋਕ ਸਭਾ ਚੋਣ ਅਮੇਠੀ ਤੋਂ ਲੜਨਗੇ: ਰਾਏ
ਲਖਨਊ, 18 ਅਗਸਤ ਉੱਤਰ ਪ੍ਰਦੇਸ਼ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਅਜੈ ਰਾਏ ਨੇ ਅੱਜ ਐਲਾਨ ਕੀਤਾ ਕਿ ਪਾਰਟੀ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ 2024 ਦੀਆਂ ਲੋਕ ਸਭਾ ਚੋਣਾਂ ਅਮੇਠੀ ਤੋਂ ਲੜਨਗੇ। ਸ੍ਰੀ ਗਾਂਧੀ 2004 ਤੋਂ ਅਮੇਠੀ ਲੋਕ ਸਭਾ ਸੀਟ ਦੀ ਨੁਮਾਇੰਦਗੀ ਕਰ ਰਹੇ ਸਨ ਪਰ ਸਾਲ 2019 ਵਿੱਚ ਭਾਜਪਾ ਦੀ …
Read More »ਸੇਬੀ ਵੱਲੋਂ ਸਹਾਰਾ ਗਰੁੱਪ, ਸੁਬ੍ਰਤ ਰੌਏ ਤੇ ਹੋਰਾਂ ਦੇ ਬੈਂਕ ਖਾਤੇ ਕੁਰਕ ਕਰਨ ਦੇ ਆਦੇਸ਼
ਨਵੀਂ ਦਿੱਲੀ, 26 ਦਸੰਬਰ ਸੇਬੀ ਨੇ ਰੈਗੂਲੇਟਰੀ ਨਿਯਮਾਂ ਦੀ ਉਲੰਘਣਾ ਮਾਮਲੇ ਵਿੱਚ 6.42 ਕਰੋੜ ਰੁਪਏ ਦੀ ਵਸੂਲੀ ਲਈ ਅੱਜ ਸਹਾਰਾ ਗਰੁੱਪ, ਇਸ ਦੇ ਮੁਖੀ ਸੁਬ੍ਰਤ ਰੌਏ ਅਤੇ ਹੋਰਾਂ ਦੇ ਬੈਂਕ ਤੇ ਡੀਮੈਟ ਖਾਤੇ ਕੁਰਕ ਕਰਨ ਦਾ ਆਦੇਸ਼ ਦਿੱਤਾ ਹੈ। ਸੇਬੀ ਨੇ ਆਪਣੇ ਕੁਰਕੀ ਸਬੰਧੀ ਆਦੇਸ਼ ਵਿੱਚ 6.42 ਕਰੋੜ ਰੁਪਏ ਦੀ …
Read More »