ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 25 ਜੂਨ ਨੇੜਲੇ ਪਿੰਡ ਰਾਮਗੜ੍ਹ ਵਿੱਚ ਨਹਿਰ ਦੇ ਪੁਲ ਕੋਲ ਸੜਕ ਹਾਦਸੇ ‘ਚ ਇੱਕ ਅਲਟੋ ਕਾਰ ਨੂੰ ਅੱਗ ਲੱਗਣ ਕਾਰਨ ਇੱਕ ਔਰਤ ਕਾਰ ਵਿੱਚ ਹੀ ਸੜ ਗਈ ਜਦਕਿ ਉਸ ਦਾ ਪਤੀ ਗੰਭੀਰ ਰੂਪ ਵਿਚ ਝੁਲਸ ਗਿਆ। ਪੁਲੀਸ ਚੌਕੀ ਘਰਾਚੋਂ ਦੇ ਇੰਚਾਰਜ ਸਬ-ਇੰਸਪੈਕਟਰ ਜਗਤਾਰ ਸਿੰਘ ਨੇ ਦੱਸਿਆ …
Read More »ਸੁਪਰੀਮ ਕੋਰਟ ਨੇ ਮਨੁੱਖੀ ਹੱਕਾਂ ਦੀ ਰਾਖੀ ਲਈ ਅਹਿਮ ਭੂਮਿਕਾ ਨਿਭਾਈ: ਜਸਟਿਸ ਚੰਦਰਚੂੜ
ਲੰਡਨ, 22 ਜੂਨ ਸੁਪਰੀਮ ਕੋਰਟ ਦੇ ਜਸਟਿਸ ਧਨੰਜਯ ਵਾਈ ਚੰਦਰਚੂੜ ਦਾ ਕਹਿਣਾ ਹੈ ਕਿ ਭਾਰਤੀ ਸੁਪਰੀਮ ਕੋਰਟ ਨੇ ਮਹਿਲਾਵਾਂ ਤੋਂ ਲੈ ਕੇ ਐੱਲਜੀਬੀਟੀਕਿਊ ਭਾਈਚਾਰਿਆਂ ਸਮੇਤ ਭਾਰਤ ਦੇ ਵੱਖ ਵੱਖ ਵਰਗਾਂ ਦੇ ਮਨੁੱਖੀ ਹੱਕਾਂ ਦੀ ਰਾਖੀ ਲਈ ਅਹਿਮ ਭੂਮਿਕਾ ਨਿਭਾਈ ਹੈ। ਉਹ ਇੱਥੇ ਲੰਡਨ ਦੇ ਕਿੰਗਜ਼ ਕਾਲਜ ‘ਚ ਜਮਹੂਰੀਅਤ ਵਿੱਚ ਅਦਾਲਤਾਂ …
Read More »ਰਾਸ਼ਟਰਪਤੀ ਚੋਣਾਂ: ਮਮਤਾ ਨੇ ਗੋਪਾਲਕ੍ਰਿਸ਼ਨ ਗਾਂਧੀ ਤੇ ਫਾਰੂਕ ਅਬਦੁੱਲਾ ਦੇ ਨਾਮ ਰੱਖੇ
ਟ੍ਰਿਬਿਊਨ ਨਿਊਜ਼ ਸਰਵਿਸ ਨਵੀਂ ਦਿੱਲੀ, 15 ਜੂਨ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਤੇ ਤ੍ਰਿਣਮੂਲ ਕਾਂਗਰਸ ਮੁਖੀ ਮਮਤਾ ਬੈਨਰਜੀ ਨੇ ਅੱਜ ਇੱਥੇ ਵਿਰੋਧੀ ਧਿਰਾਂ ਦੀ ਮੀਟਿੰਗ ਦੌਰਾਨ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਲਈ ਮਹਾਤਮਾ ਗਾਂਧੀ ਦੇ ਪੋਤੇ ਗੋਪਾਲਕ੍ਰਿਸ਼ਨ ਗਾਂਧੀ ਅਤੇ ਨੈਸ਼ਨਲ ਕਾਨਫਰੰਸ ਦੇ ਸਰਪ੍ਰਸਤ ਫਾਰੂਕ ਅਬਦੁੱਲਾ ਦੇ ਨਾਮ ਦੀ ਪੇਸ਼ਕਸ਼ ਕੀਤੀ। ਮੀਟਿੰਗ …
Read More »ਨਵੀਨ ਦੀ ਲਾਸ਼ ਯੂਕਰੇਨ ਦੇ ਮੁਰਦਾਘਰ ’ਚ ਰੱਖੀ ਹੋਈ ਹੈ ਤੇ ਗੋਲੀਬਾਰੀ ਰੁਕਣ ਬਾਅਦ ਦੇਸ਼ ਲਿਆਂਦੀ ਜਾਵੇਗੀ: ਕਰਨਾਟਕ ਦੇ ਮੁੱਖ ਮੰਤਰੀ
ਬੰਗਲੌਰ, 8 ਮਾਰਚ ਕਰਨਾਟਕ ਦੇ ਮੁੱਖ ਮੰਤਰੀ ਬਸਵਰਾਜ ਬੋਮਈ ਨੇ ਅੱਜ ਕਿਹਾ ਕਿ ਅਧਿਕਾਰੀਆਂ ਨੇ ਰਾਜ ਦੇ ਭਾਰਤੀ ਵਿਦਿਆਰਥੀ ਨਵੀਨ ਸ਼ੇਖਰੱਪਾ ਦੀ ਲਾਸ਼ ਬਰਾਮਦ ਕਰ ਲਈ ਹੈ। ਉਨ੍ਹਾਂ ਕਿਹਾ ,’ਮੈਂ ਇਸ ਸਬੰਧ ਵਿੱਚ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਗੱਲ ਕੀਤੀ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਲਾਸ਼ ਨੂੰ ਮੁਰਦਾਘਰ ਵਿੱਚ …
Read More »60 ਸੈਕਿੰਡ ’ਚ ਮਾਰਿਆ ਅੱਤਵਾਦੀ : ਨਿਊਜ਼ੀਲੈਂਡ ਪੁਲਿਸ ਨੇ ਅੱਤਵਾਦੀ ’ਤੇ ਰੱਖੀ ਸੀ ਨਿਗ੍ਹਾ, ਕੀਤੀ ਹਰਕਤ ਕੀਤੀ ਤਾਂ ਮਾਰੀ ਗੋਲੀ
ਹਰਜਿੰਦਰ ਸਿੰਘ ਬਸਿਆਲਾ ਔਕਲੈਂਡ 03 ਸਤੰਬਰ, 2021:-ਨਿਊਜ਼ੀਲੈਂਡ ਪੁਲਿਸ ਇਕ ਅੱਤਵਾਦੀ ਉਤੇ ਕਾਫੀ ਦੇਰ ਤੋਂ ਨਿਗ੍ਹਾ ਰੱਖ ਰਹੀ ਸੀ। ਇਹ ਸ਼੍ਰੀ ਲੰਕਾ ਨਾਲ ਸਬੰਧਿਤ ਵਿਅਕਤੀ ਸੀ। ਪੁਲਿਸ ਦੇ ਹੱਥ ਕੁਝ ਐਨਾ ਨਹੀਂ ਆਇਆ ਸੀ ਕਿ ਉਸਨੂੰ ਗਿ੍ਰਫਤਾਰ ਕਰਕੇ ਕਾਰਵਾਈ ਕੀਤੀ ਜਾਵੇ, ਪਰ ਪੁਲਿਸ ਹਮੇਸ਼ਾਂ ਇਸਦਾ ਪਿੱਛਾ ਕਰਦੀ ਰਹਿੰਦੀ ਸੀ। ਅੱਜ ਇਸ …
Read More »ਜੰਮੂ ਕਸ਼ਮੀਰ ਮਸਲੇ ’ਤੇ ਗੱਲ ਕਰਨ ਵੇਲੇ ਸ਼ਿਮਲਾ ਸਮਝੌਤਾ ਯਾਦ ਰੱਖੋ: ਸੰਯੁਕਤ ਰਾਸ਼ਟਰ ਮਹਾਸਭਾ ਪ੍ਰਧਾਨ
ਸੰਯੁਕਤ ਰਾਸ਼ਟਰ, 5 ਮਈ ਸੰਯੁਕਤ ਰਾਸ਼ਟਰ ਮਹਾਸਭਾ ਦੇ ਪ੍ਰਧਾਨ ਵੋਲਕਨ ਬੋਜ਼ਕੀਰ ਨੇ ਭਾਰਤ ਅਤੇ ਪਾਕਿਸਤਾਨ ਨੂੰ ਕਸ਼ਮੀਰ ਮਸਲੇ ਨੂੰ ‘ਸ਼ਾਂਤਮਈ’ ਹੱਲ ਕਰਨ ਲਈ ਕਿਹਾ ਹੈ। ਦੋਵਾਂ ਦੇਸ਼ਾਂ ਵਿਚਾਲੇ 1972 ਦੇ ਸ਼ਿਮਲਾ ਸਮਝੌਤੇ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਗੱਲਬਾਤ ਅਤੇ ਕੂਟਨੀਤੀ ਦਾ ਸਮਰਥਨ ਕਰਦੇ ਹਨ। ਇਥੇ ਮੀਡੀਆ ਨਾਲ ਗੱਲ …
Read More »ਭਾਰਤ-ਚੀਨ ਦੀਆਂ ਫ਼ੌਜਾਂ ਪਿੱਛੇ ਹਟਣ ’ਤੇ ਨਜ਼ਰ ਰੱਖ ਰਹੇ ਹਾਂ: ਅਮਰੀਕਾ
ਵਾਸ਼ਿੰਗਟਨ, 23 ਫਰਵਰੀ ਅਮਰੀਕਾ ਨੇ ਅੱਜ ਕਿਹਾ ਕਿ ਭਾਰਤ ਅਤੇ ਚੀਨ ਵੱਲੋਂ ਅਸਲ ਕੰਟਰੋਲ ਰੇਖਾ (ਐਲਏਸੀ) ਤੋਂ ਆਪੋ-ਆਪਣੀਆਂ ਫ਼ੌਜਾਂ ਵਾਪਸ ਸੱਦਣ ਦੀ ਰਿਪੋਰਟ ‘ਤੇ ਉਹ ਨੇੜਿਓਂ ਨਜ਼ਰ ਰੱਖ ਰਹੇ ਹਨ। ਅਮਰੀਕੀ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਤਣਾਅ ਘਟਾਉਣ ਲਈ ਕੀਤੀ ਜਾ ਰਹੀ ਕਾਰਵਾਈ ਦਾ ਉਹ ਸਵਾਗਤ ਕਰਦੇ ਹਨ। ਵਿਦੇਸ਼ ਵਿਭਾਗ …
Read More »