ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 14 ਅਗਸਤ ਕੌਮੀ ਰਾਜਧਾਨੀ ਦਿੱਲੀ ’ਚ 77ਵੇਂ ਆਜ਼ਾਦੀ ਦਿਹਾੜੇ ਦੇ ਸਬੰਧ ’ਚ ਭਲਕੇ ਲਾਲ ਕਿਲੇ ’ਤੇ ਕੌਮੀ ਸਮਾਗਮ ਤੋਂ ਇਲਾਵਾ ਦਿੱਲੀ ਸਰਕਾਰ, ਦਿੱਲੀ ਨਗਰ ਨਿਗਮ, ਨਵੀਂ ਦਿੱਲੀ ਨਗਰ ਪਰਿਸ਼ਦ ਤੇ ਸਥਾਨਕ ਸੰਸਥਾਵਾਂ ਵੱਲੋਂ ਵੱਖ-ਵੱਖ ਸਮਾਗਮ ਕਰਵਾਏ ਜਾਣੇ ਹਨ। ਜਿਨ੍ਹਾਂ ਲਈ ਲੋਕਾਂ ’ਚ ਭਾਰੀ ਉਤਸ਼ਾਹ ਹੈ। …
Read More »ਸੰਯੁਕਤ ਰਾਸ਼ਟਰ ਦੀ ਯੂਕਰੇਨ ਬਾਰੇ ਬੈਠਕ ’ਚ ਪਾਕਿਸਤਾਨ ਨੇ ਕਸ਼ਮੀਰ ਦਾ ਰਾਗ ਛੇੜਿਆ ਤੇ ਭਾਰਤ ਨੇ ਆਲੋਚਨਾ ਕੀਤੀ
ਸੰਯੁਕਤ ਰਾਸ਼ਟਰ, 24 ਫਰਵਰੀ ਭਾਰਤ ਨੇ ਯੂਕਰੇਨ ਬਾਰੇ ਸੰਯੁਕਤ ਰਾਸ਼ਟਰ ਮਹਾਸਭਾ ਦੇ ਸੈਸ਼ਨ ‘ਚ ਜੰਮੂ-ਕਸ਼ਮੀਰ ਦਾ ਜ਼ਿਕਰ ਕਰਨ ‘ਤੇ ਪਾਕਿਸਤਾਨ ਦੀ ਆਲੋਚਨਾ ਕੀਤੀ ਹੈ। ਭਾਰਤ ਨੇ ਪਾਕਿਸਤਾਨ ਭੜਕਾਊ ਰਵੱਈੲੇ ਨੂੰ ਅਫ਼ਸੋਸਨਾਕ ਅਤੇ ਗਲਤ ਕਰਾਰ ਦਿੱਤਾ ਅਤੇ ਅਤਿਵਾਦੀਆਂ ਨੂੰ ਸੁਰੱਖਿਅਤ ਪਨਾਹ ਦੇਣ ਲਈ ਪਾਕਿਸਤਾਨ ਦੇ ਪਿਛਲੇ ਰਿਕਾਰਡ ਵੱਲ ਇਸ਼ਾਰਾ ਕੀਤਾ। ਸੰਯੁਕਤ …
Read More »ਨੂਰਪੂਰ ਬੇਦੀ ਥਾਣੇ ’ਚ ਏਐੱਸਆਈ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੱਤਰ ਪ੍ਰੇਰਕ ਰੂਪਨਗਰ, 30 ਸਤੰਬਰ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਰੂਪਨਗਰ ਅਧੀਨ ਪੈਂਦੇ ਥਾਣਾ ਨੂਰਪੁਰ ਬੇਦੀ ਵਿੱਚ ਤਾਇਨਾਤ ਏਐੱਸਆਈ ਜੁਝਾਰ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਏਐੱਸਆਈ ਜੁਝਾਰ ਸਿੰਘ ਨੂੰ ਬਰਜਿੰਦਰ ਸਿੰਘ ਵਾਸੀ ਪਿੰਡ ਮਟੌਰ, ਸ੍ਰੀ ਅਨੰਦਪੁਰ …
Read More »ਪੋਲੈਂਡ ਵਿੱਚ ਰੂਸੀ ਸਫ਼ੀਰ ’ਤੇ ਲਾਲ ਰੰਗ ਸੁੱਟਿਆ
ਵਾਰਸਾ, 9 ਮਈ ਰੂਸ ਦੇ ਪੋਲੈਂਡ ‘ਚ ਸਫ਼ੀਰ ਸਰਗੇਈ ਆਂਦਰੀਵ ‘ਤੇ ਅੱਜ ਪ੍ਰਦਰਸ਼ਨਕਾਰੀਆਂ ਨੇ ਲਾਲ ਰੰਗ ਸੁੱਟ ਦਿੱਤਾ। ਉਹ ਦੂਜੀ ਵਿਸ਼ਵ ਜੰਗ ਦੌਰਾਨ ਮਾਰੇ ਗਏ ਸੋਵੀਅਤ ਫ਼ੌਜੀਆਂ ਨੂੰ ਇਥੇ ਕਬਰਿਸਤਾਨ ‘ਚ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਆਏ ਸਨ। ਯੂਕਰੇਨ ਖ਼ਿਲਾਫ਼ ਰੂਸ ਵੱਲੋਂ ਥੋਪੀ ਗਈ ਜੰਗ ਦੇ ਵਿਰੋਧ ‘ਚ ਉਥੇ …
Read More »ਭਾਰਤ ’ਚ ਵਾਇਰਸ ਨਹੀਂ, ਸਗੋਂ ਇਹ ਰੋਗ ਲੈਂਦੇ ਸਭ ਤੋਂ ਵੱਧ ਜਾਨਾਂ
ਨਵੀਂ ਦਿੱਲੀ: ਬਿਨਾ ਲਾਗ ਵਾਲੇ ਰੋਗ ਉਹ ਹੁੰਦੇ ਹਨ, ਜੋ ਇੱਕ ਤੋਂ ਦੂਜੇ ਵਿਅਕਤੀ ਤੱਕ ਨਹੀਂ ਫੈਲਦੇ ਤੇ ਉਹ ਰਹਿੰਦੇ ਵੀ ਲੰਮੇ ਸਮੇਂ ਤੱਕ ਹਨ। ਉਨ੍ਹਾਂ ਨੂੰ ਪੁਰਾਣੀ ਜਾਂ ਕ੍ਰੌਨਿਕ ਬੀਮਾਰੀ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਗ਼ੈਰ ਸੰਚਾਰੀ ਬੀਮਾਰੀਆਂ ਹਰੇਕ ਉਮਰ, ਧਰਮ ਤੇ ਦੇਸ਼ ਦੇ ਲੋਕਾਂ ਨੂੰ ਪ੍ਰਭਾਵਿਤ …
Read More »